ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਹੋਈ।ਜਿਸ ਵਿਚ ਮਈ ਦਿਵਸ ਦੇ ਸਬੰਧ ਵਿਚ ਦੋ ਮਿੰਟ ਦਾ ਮੋਨ ਰੱਖਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਝੰਡਾ ਲਹਿਰਾਇਆ ਗਿਆ। ਯੂਨੀਅਨ ਦੇ ਜਨਰਲ ਸਕੱਤਰ ਰਮੇਸ਼ ਸਿੰਘ ਮਾਹੂਆਣਾ, ਸੀਨੀਅਰ ਮੀਤ ਪ੍ਰਧਾਨ ਸਤਨਾਮ ਰਾਏ, …
Read More »Daily Archives: May 2, 2017
ਪੀਡਬਲਯੂਡੀ ਫੀਲਡ ਐੈਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟਿੰਗ ਇਕਾਈ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਵਾਟਰ ਸਪਲਾਈ ਦੇ ਦਫ਼ਤਰ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ …
Read More »ਲੰਗਰ ਸੇਵਾ ਸੰਮਤੀ ਨੇ ਲਗਾਇਆ ਮਹੀਨੇਵਾਰ ਲੰਗਰ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜੈ ਬਾਬਾ ਖੇਤਰਪਾਲ ਸੇਵਾ ਸੰਮਤੀ ਵੱਲੋਂ ਸਥਾਨਕ ਕਾਲਜ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਮੰਦਰ ਵਿਚ ਮਹੀਨੇਵਰ ਲੰਗਰ ਲਗਾਇਆ ਗਿਆ।ਸੰਮਤੀ ਦੇ ਪ੍ਰਧਾਨ ਸੋਨੂੰ ਖੁਰਾਣਾ ਅਤੇ ਚੰਨੀ ਕਟਾਰੀਆ ਨੇ ਦੱਸਿਆ ਕਿ ਸੰਮਤੀ ਵੱਲੋਂ ਹਰ ਮਹੀਨੇ ਲੰਗਰ ਲਗਾਇਆ ਜਾਂਦਾ ਹੈ। ਇਸਦੇ ਤਹਿਤ ਅੱਜ ਜਲ ਜੀਰੇ ਦਾ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਦੀਪਕ ਕਟਾਰੀਆ, ਚੰਦਰ ਕੁੱਕੜ, …
Read More »ਸਵ. ਚਕਸ਼ੂ ਠਕਰਾਲ ਮੈਮੋਰੀਅਲ ਬੁੱਕ ਦੇ ਲਈ ਸਹਿਯੋਕ ਕਰਨ ਇਲਾਕਾ ਵਾਸੀ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਸੰਸਥਾ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਦੀ ਕਾਰਜਕਾਰਣੀ ਦੀ ਇੱਕ ਮੀਟਿੰਗ ਹੋਟਲ ਹੋਮ ਸਟੈਡ ਵਿਚ ਹੋਈ। ਜਿਸਦੀ ਪ੍ਰਧਾਨਗੀ ਸੁਸਾਇਟੀ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਪ੍ਰਧਾਨ ਆਰ.ਆਰ.ਠਕਰਾਲ ਅਤੇ ਵਾਇਸ ਚੇਅਰਮੈਨ ਅਰਣ ਵਧਵਾ ਨੇ ਦੱਸਿਆ ਕਿ ਮੀਟਿੰਗ ਵਿਚ ਸਵ. ਚਕਸ਼ੂ ਠਕਰਾਲ ਮੈਮੋਰੀਅਲ ਬੁੱਕ ਬੈਕ ਜੋ …
Read More »ਨਗਰ ਕੌਂਸਲ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਕੇ ਮਨਾਇਆ ਮਈ ਦਿਵਸ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਇਕਾਈ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਵਿਚ ਮਈ ਦਿਵਸ ਮਨਾਇਆ ਗਿਆ। ਇਸ ਮੌਕੇ ਦੋਵਾਂ ਯੂਨੀਅਨਾਂ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਇਆ ਗਿਆ। ਜਿਸ ਵਿਚ ਰਜਿੰਦਰ ਸਿੰਘ ਸੰਧੂ, ਰਾਜ …
Read More »ਮਜ਼ਦੂਰ ਦਿਵਸ ਮਨਾਕੇ ਮਜ਼ਦੂਰ/ਮੁਲਾਜ਼ਮ ਵਿਰੋਧੀ ਤਾਕਤਾਂ ਨਾਲ ਲੜਨ ਦਾ ਲਿਆ ਸੰਕਲਪ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਸੰਗਠਨ ਇੰਪਲਾਇਜ਼ ਫੈਡਰੇਸ਼ਨ ਵੱਲੋਂ ਅੱਜ ਮਈ ਦਿਵਸ ਮੌਕੇ ਮੰਡਲ ਦਫ਼ਤਰ ਫਾਜ਼ਿਲਕਾ ਦੇ ਗੇਟ ਦੇ ਸਾਹਮਣੇ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸੂਬਾਈ ਪ੍ਰਧਾਨ ਹਰੀ ਚੰਦ ਉਤਮ, ਸਰਕਲ ਪ੍ਰਧਾਨ ਦਰਸ਼ਨ ਲਾਲ, ਸਰਕਲ ਸਕੱਤਰ ਦਲਜੀਤ ਸਿੰਘ, ਮੰਡਲ ਪ੍ਰਧਾਨ ਰਵਿੰਦਰ ਮੋਹਨ, ਲਾਧੂਕਾ …
Read More »ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਵਸ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸਥਾਨਕ ਕੈਨਾਲ ਕਲੋਨੀ ਵਿਚ ਸਥਿਤ ਦਫ਼ਤਰ ਵਿਚ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਮਈ ਦਿਵਸ ਮਨਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ। ਯੂਨੀਅਨ ਮੈਂਬਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਫੈਸਲਾ ਲਿਆ ਗਿਆ ਕਿ ਹੱਥ …
Read More »ਸੇਵਾ ਭਾਰਤੀ ਨੇ 25 ਪਰਿਵਾਰਾਂ ਨੂੰ ਵੰਡੇ ਕਪੜੇ ਅਤੇ ਬਰਤਨ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਅਗਾਂਹਵਧੂ ਸੰਸਥਾ ਸੇਵਾ ਭਾਰਤੀ ਵੱਲੋਂ 25 ਜ਼ਰੂਰਤਮੰਦ ਪਰਿਵਾਰਾਂ ਨੂੰ ਕਪੜੇ ਅਤੇ ਬਰਤਨ ਵੰਡੇ ਗਏ।ਜਾਣਕਾਰੀ ਦਿੰਦੇ ਹੋੲੈ ਸੰਸਥਾ ਦੇ ਜਨਰਲ ਸਕੱਤਰ ਅਤੇ ਪ੍ਰੋਜੇਕਟ ਇੰਚਾਰਜ਼ ਭਾਰਤੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਨੇਕੀ ਦੇ ਹਾਥ ਸਭੀ ਕੇ ਸਾਥ ਤਹਿਤ ਪਿੰਡ ਬਨਵਾਲਾ ਹਨਵੰਤਤਾ ਵਿਚ ਇੱਟ ਭਠਿਆਂ ਤੇ ਰਹਿਣ …
Read More »ਮਜ਼ਦੂਰਾਂ ਦੀਆਂ ਸਮਸਿਆਵਾਂ ਨੂੰ ਜਾਨਣ ਪਹੁੰਚੇ ਵਿਧਾਇਕ ਦਵਿੰਦਰ ਘੁਬਾਇਆ
ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਤੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਮਜ਼ਦੂਰਾਂ ਦੀਆਂ ਸਮਸਿਆਵਾਂ ਨੂੰ ਜਾਨਣ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਟਰੱਕ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਚਦੇਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਨਰਲ ਸਕੱਤਰ ਕੋਸ਼ਲ ਬੂਕ, ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ, ਜ਼ਿਲਾ ਪ੍ਰਸ਼ਾਸਨ ਵੱਲੋਂ ਨਾਇਬ …
Read More »ਸੰਸਦੀ ਕਮੇਟੀ ਵੱਲੋਂ ਡਾਕਘਰਾਂ ‘ਚ ਪਾਸਪੋਰਟ ਸੇਵਾ ਕੇਂਦਰ ਖੋਲਣ ਦੀ ਵਕਾਲਤ
ਪਾਸਪੋਰਟ ਦਫਤਰ, ਆਈ.ਸੀ.ਪੀ ਅਟਾਰੀ ਦਾ ਕੀਤਾ ਦੌਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ ਰਾਤ ਅੰਮ੍ਰਿਤਸਰ ਪਹੁੰਚੀ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਨੇ ਅੱਜ ਸਥਾਨਕ ਪਾਸਪੋਰਟ ਦਫਤਰ ਦਾ ਦੌਰਾ ਕੀਤਾ ਅਤੇ ਉਥੇ ਪਾਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਇਲਾਵਾ ਪਾਸਪੋਰਟ ਬਨਾਉਣ ਆਏ ਲੋਕਾਂ ਦੇ ਵੀ ਵਿਚਾਰ ਲਏ।ਪਾਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਵਿਚ ਉਨਾਂ …
Read More »
Punjab Post Daily Online Newspaper & Print Media