ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਬੇਨੜਾ ਵਿਖੇ ਕ੍ਰਾਂਤੀਕਾਰੀ ਗਰਾਮੀਣ ਮਜ਼ਦੂਰ ਯੂਨੀਅਨ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਮਜ਼ਦੂਰ ਦਿਵਸ ਮਨਾਇਆ।ਯੂਨੀਅਨ ਦੇ ਪੰਜਾਬ ਪ੍ਰਧਾਨ ਸੰਜੀਵ ਮਿੰਟੂ ਅਤੇ ਜ਼ਿਲਾ੍ਹ ਪ੍ਰਧਾਨ ਨਰੇਂਦਰ ਨਿੰਦੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕਿਰਤ ਕਲਾ ਮੰਚ ਮਾਲਵਾ ਵੱਲੋਂ ਇਨਕਲਾਬੀ ਗੀਤ ਗਾਉਣ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਮਜ਼ਦੂਰ ਭਾਈਚਾਰੇ ਨੇ ਆਪਣੀਆਂ ਜਾਇਜ਼ …
Read More »Daily Archives: May 2, 2017
ਨਵੇਂ ਆਏ ਐਸ.ਐਚ.ਓ ਵੱਲੋਂ ਸ਼ਹਿਰ `ਚ ਛਾਪੇਮਾਰੀ ਤੇਜ਼
ਬੰਦ ਪਏ ਸੀ.ਸੀ.ਟੀ.ਵੀ. ਕੈਮਰੇ ਜ਼ਲਦ ਠੀਕ ਹੋਣਗੇ ਐਸ.ਐਚ.ਓ ਧੂਰੀ, 1 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਦੇ ਨਵੇਂ ਐਸ.ਐਚੋ ਨੇ ਪੱਤਰਕਾਰਾਂ ਨਾਲ ਕੀਤੀ ਮੀਟੰਗ ਦੌਰਾਨ ਦੱਸਿਆ ਕਿ ਸ਼ਹਿਰ ਅੰਦਰ ਅਮਨ ਤੇ ਕਾਨੂੰਨ ਬਹਾਲ ਕਰਨ ਲਈ ਲੋਕਾਂ ਦੇ ਸਹਿਜੋਗ ਦੀ ਲੌੜ ਹੈ ਉਥੇ ਉਨਾਂ ਕਿਹਾ ਕੀ ਸਮਾਜ ਵਿਚ ਵਾਪਰਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਂਗੀ ਅਤੇ ਮਾੜੇ ਅਨਸ਼ਰਾ …
Read More »ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਬੱਬਨਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਚੇਤਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਇੰਚਾਰਜ ਅਜੀਤ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀਮਤੀ ਰਾਜਪਾਲ ਕੌਰ ਪੰਜਾਬੀ ਮਿਸਟ੍ਰੈਸ ਅਤੇ ਸੁਰਜੀਤ ਸਿੰਘ ਪੀ.ਟੀ.ਟੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਦੇ ਨਸ਼ਾ ਵਿਰੋਧੀ …
Read More »DAV Public School observes International Labour Day
Amritsar, May 1 (Punjab Post Bureau) – International Workers Day, also known as Labour Day is a celebration of labourers and the working classes that is promoted by International labour movement, socialists and communists. It is observed every year on May 1. On this occasion students of DAV Public School Lawrence Road observed a special programme to pay tribute to …
Read More »ਭਾਈ ਦਲਵਾਰਾ ਸਿੰਘ ਪਾਤਸ਼ਾਹੀ ਦਸਵੀਂ ਗੁ. ਸਾਹਿਬ ਹਾਜ਼ੀ ਰਤਨ ਤੇ ਕਿਲ੍ਹਾ ਮੁਬਾਰਕ ਦੇ ਨਵੇਂ ਮੈਨੇਜਰ ਨਿਯੁੱਕਤ
ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਾਤਸ਼ਾਹੀ ਦਸਵੀਂ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਸੁਮੇਰ ਸਿੰਘ ਦੀ ਬਦਲੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਬਤੌਰ ਮੈਨੇਜਰ ਨਿਯੁੱਕਤ ਕੀਤਾ ਗਿਆ।ਇਨ੍ਹਾਂ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਦਲਵਾਰਾ ਸਿੰਘ ਨੂੰ ਨਿਯੁੱਕਤ ਕੀਤਾ ਗਿਆ ਹੈ।ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ …
Read More »ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਮਜ਼ਦੂਰ ਦਿਵਸ’ ਮਨਾਇਆ ਗਿਆ
ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 1 ਮਈ ਨੂੰ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਸਹੂਲਤਾਂ) …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ
ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਤੀਬਾੜੀ ਕਾਲਜ ਦੇ ਡੀਨ ਡਾ. ਅਜਮੇਰ ਸਿੰਘ ਵੱਲੋਂ ਇਕ ਮਾਹਿਰ ਭਾਸ਼ਨ ਕਰਕੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ ਗਿਆ।ਇਸ ਮਾਹਿਰ ਭਾਸ਼ਨ ਦਾ ਵਿਸ਼ਾ ਪਸ਼ੂਆਂ ਦੀਆਂ ਬਿਮਾਰੀਆਂ ਉਹਨਾਂ ਦੀ ਦੇਖਭਾਲ ਅਤੇ ਬਚਾਅ ਦੇ ਤਰੀਕੇ ਸੀ।ਪਿੰਡ ਬਾਦਲ ਪੋਲੀਕਲੀਨਿਕ ਦੇ ਇੰਚਾਰਜ ਡਾ. ਦਵਿੰਦਰ ਸਿੰਘ ਸਿੱਧੂ …
Read More »ਸੁੱਖਪਾਲ ਸਿੰਘ ਭੁੱਲਰ ਹਲਕੇ ਨੂੰ ਸਵਾਰਨ ਲਈ ਪੂਰੀ ਤਰਾਂ ਵਚਨਬੱਧ – ਹਾਂਡਾ
ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚੋਣ ਵਾਅਦੇ ਮੁਤਾਬਿਕ ਨਸ਼ਾਖੋਰੀ ਤੇ ਧੱਕੇਸ਼ਾਹੀ ਨੂੰ ਜੜੋਂ ਖਤਮ ਕਰਕੇ ਪੰਜਾਬ ਤੇ ਪੰਜਾਬ ਵਾਸੀਆਂ ਦਾ ਭਲਾ ਅਤੇ ਵਿਕਾਸ ਕਰੇਗੀ ਅਤੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਏਗੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ …
Read More »ਨਸ਼ਿਆਂ ਨੂੰ ਖਤਮ ਕਰਨ ਲਈ ਥਾਣਾ ਵਲਟੋਹਾ ਮੁਖੀ ਨੇ ਲੋਕਾਂ ਦਾ ਸਹਿਯੋਗ ਮੰਗਿਆ
ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਿਲਾ ਤਰਨ ਤਾਰਨ ਦੇ ਐਸ.ਐਸ.ਪੀ ਹਰਜੀਤ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮਹਿੰਮ ਵਿੱਚ ਸਹਿਯੋਗ ਦੀ ਮੰਗ ਕਰਦਿਆਂ ਪੁਲੀਸ ਥਾਣਾ ਵਲਟੋਹਾ ਦੇ ਮੁੱਖੀ ਇੰਸਪੈਕਟਰ ਕਮਲਮੀਤ ਸਿੰਘ ਨੇ ਭਰੋਸਾ ਦਿਤਾ ਹੈ ਕਿ ਇਲਾਕੇ ਅੰਦਰ …
Read More »ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਮਾਮਲੇ ‘ਚ ਇਕੱਤਰਤਾ 5 ਮਈ ਨੂੰ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਜੋ ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਵੱਲੋਂ ਅੰਮ੍ਰਿਤ-ਸੰਚਾਰ ਦੇ ਸਬੰਧ ਵਿਚ ਨਵਾਂ ਵਿਵਾਦ ਛੇੜਿਆ ਗਿਆ ਹੈ, ਉਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ …
Read More »
Punjab Post Daily Online Newspaper & Print Media