ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਨੰਬਰਦਾਰ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਹੋਈ।ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਰਾਣਾ ਅਤੇ ਜ਼ਿਲ੍ਹੇ ਦੇ ਕਈ ਹੋਰ ਅਹੁੱਦੇਦਾਰ ਅਤੇ ਮੈਂਬਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਤੋਂ ਮੰਗ …
Read More »Daily Archives: May 3, 2017
ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਨੂੰ ਭੇਜਣ ਲਈ ਫਾਜ਼ਿਲਕਾ ਦੇ ਐਸ.ਡੀ.ਐਮ. ਵਿਨੋਦ ਕੁਮਾਰ ਬਾਂਸਲ ਨੂੰ ਮੰਗ ਪੱਤਰ ਸੋਂਪਿਆ ਗਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਮਨਿੰਦਰਜੀਤ ਸਿੰਘ, ਅਰੁਣ ਸ਼ਰਮਾ, ਗੁਰਜੀਤ ਸਿੰਘ, ਦੇਵ ਮਾਨ, ਕਰਨ ਸ਼ਰਮਾ, ਸੋਨੀਆ, ਨਿਸ਼ਠਾ ਬਜਾਜ, ਜਗਮੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ …
Read More »ਭਾਰਤ ਪਾਕਿ ਸਰਹੱਦ ਦੀ ਮਹਾਵੀਰ ਚੌਕੀ ‘ਤੇ ਪਾਕਿਸਤਾਨੀਆਂ ਨੇ ਵੀ ਸੁਣੇ ਜੈਨ ਸੰਤਾਂ ਦੇ ਅਹਿੰਸਾ ਤੇ ਸ਼ਾਂਤੀ ਦੇ ਸੁਨੇਹੇ
ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਗਭਗ 50 ਵਰ੍ਹਿਆਂ ਤੋਂ ਘਰੇਲੂ ਜੀਵਨ ਤੋਂ ਦੂਰ ਰਹਿਕੇ ਭਗਵਾਨ ਮਹਾਵੀਰ ਸਵਾਮੀ ਦੇ ਦੱਸੇ ਰਸਤੇ ਤੇ ਚੱਲਕੇ ਅਹਿੰਸਾ ਪਰਮੋਧਰਮ ਅਤੇ ਸ਼ਾਂਤੀ ਦਾ ਸੁਨੇਹਾ ਦੇਸ਼ ਭਰ ਵਿਚ ਪੈਦਲ ਚੱਲਕੇ ਫੈਲਾਉਣ ਵਾਲੇ ਗਿਆਨ ਪ੍ਰਭਾਕਰ ਆਚਾਰੀਆ ਸ਼੍ਰੀਮੰਦ ਵਿਜੈ ਜਯਾਨੰਦ ਮਹਾਰਾਜ ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਦੀ ਅੰਦਰਰਾਸ਼ਟਰੀ ਮਹਾਵੀਰ ਚੌਕੀ ਤੇ ਪਹੁੰਚੇ। ਇਸ ਮੌਕੇ ਜੈਨ ਸੰਤ …
Read More »ਅਰੋੜ ਵੰਸ਼ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਨੂੰ ਇੱਕ ਮੰਚ ਤੇ ਇੱਕਠਾ ਕਰਨ ਲਈ ਹੋਈ ਮੀਟਿੰਗ
ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਅਰੋੜ ਵੰਸ਼ ਦੇ ਸੰਸਥਾਪਕ ਸ਼੍ਰੀ ਅਰੂਟ ਜੀ ਮਹਾਰਾਜ ਦਾ 30 ਮਈ ਨੂੰ ਜਨਮ ਦਿਹਾੜਾ ਧੂਮਧਾਮ ਨਾਲ ਮਨਾਉਣ ਅਤੇ ਅਰੋੜ ਵੰਸ਼ ਨਾਲ ਜੁੜੀਆਂ ਸੰਸਥਾਵਾਂ ਨੂੰ ਇੱਕ ਮੰਚ ਤੇ ਇੱਕਠਾ ਕਰਨ ਦੇ ਮੰਤਵ ਨਾਲ ਸ਼੍ਰੀ ਅਰੋੜਵੰਸ਼ ਵੈਲਫੇਅਰ ਸੁਸਾਇਟੀ ਦੀ ਇੱਕ ਮੀਟਿੰਗ ਸਥਾਨਕ ਅਰੋੜਵੰਸ਼ ਭਵਨ ਵਿਚ ਸੁਸਾਇਟੀ ਦੇ ਪ੍ਰਧਾਨ ਇੰਜੀਨੀਅਰ ਬਾਬੂ ਲਾਲ ਅਰੋੜਾ ਦੀ …
Read More »ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਖਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ …
Read More »ਵਿਦਿਆਰਥੀ ਦੀ ਖੁਦਕੁਸ਼ੀ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੱਢੀ ਰੋਸ ਰੈਲੀ
ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਤੇ ਐਸ.ਓ.ਡੀ ਦੀ ਮੰਗੀ ਗ੍ਰਿਫ਼ਤਾਰੀ ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਵਿਚ ਅਮ੍ਰਿਤਸਰ ਸਾਹਿਬ ਦੇ ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਅਤੇ ਬੀਐਸਸੀ ਐਗਰੀਕਲਚਰ ਡਿਪਾਰਟਮੈਂਟ ਦੇ ਐਚ.ਓ.ਡੀ. ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਰੈਲੀ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੀ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ ਅਤੇ …
Read More »ਨਵੇਂ ਆਏ ਟ੍ਰੈਫਿਕ ਇੰਚਾਰਜ ਨੇ ਹਟਾਏ ਨਜ਼ਾਇਜ ਕਬਜ਼ੇ
ਕੌਂਸਲਰ ਧੀਰ ਤੇ ਕਾਲਾ ਨੇ ਪੁਲਿਸ ਨੂੰ ਦਿੱਤਾ ਸਹਿਯੋਗ ਧੂਰੀ, 2 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਵਿਖੇ ਨਵੇਂ ਆਏ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਨਗਰ ਕੌਂਸਲਰਾਂ ਵੱਲੋਂ ਮਿਲੇ ਸਹਿਯੋਗ ਨਾਲ ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਦੇ ਕੀਤੇ ਨਜ਼ਾਇਜ ਕਬਜ਼ੇ ਹਟਾਉਣ ਸਬੰਧੀ ਯੋਗ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਵਨ ਕੁਮਾਰ ਨੇ ਅੱਜ ਆਪਣੀ ਡਿਊਟੀ ਦੇ ਪਹਿਲੇ ਦਿਨ ਹੀ ਆਪਣੀ …
Read More »ਨਸ਼ਾ ਤਸਕਰੀ ‘ਚ ਫੜੇ ਕਿਸੇ ਵਿਅਕਤੀ ਦੀ ਕੋਈ ਵੀ ਨੰਬਰਦਾਰ ਨਹੀਂ ਦੇਵੇਗਾ ਜਮਾਨਤ – ਹਰਬੰਸਪੁਰਾ
ਸਮਰਾਲਾ, 2 ਮਈ (ਪੰਜਾਬ ਪੋਸਟ- ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ:253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੀ ਪ੍ਰਸੰਸਾ ਕੀਤੀ ਗਈ, …
Read More »ਰੰਧਾਵਾ ਹਾਕੀ ਅਕੈਡਮੀ ਉਦੋਨੰਗਲ ਦੀ ਟੀਮ ਨੂੰ ਕਿੱਟਾਂ ਵੰਡੀਆਂ
ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਉਦੋਨੰਗਲ ਵਿਖੇ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਦੀ ਅਗਵਾਈ ਹੇਠ ਚੱਲ ਰਹੀ ਹਾਕੀ ਅਕੈਡਮੀ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਐਨ.ਆਰ.ਆਈ .ਗੁਰਦਿਆਲ ਸਿੰਘ ਕੈਨੇਡਾ ਦੇ ਸਪੁੱਤਰ ਬਚਿੱਤਰ ਸਿੰਘ ਤੇ ਜੋਧਾ ਕੈਨੇਡਾ ਵੱਲੋਂ ਖਿਡਾਰੀਆਂ ਨੂੰ 25 ਕਿੱਟਾਂ ਭੇਂਟ ਕੀਤੀਆਂ ਗਈਆਂ।ਉਨ੍ਹਾਂ ਕਲੱਬ ਦੇ ਉਪਰਾਲੇ ਦੀ …
Read More »ਕਿਸਾਨ ਸੰਘਰਸ਼ ਕਮੇਟੀ ਦਾ ਵਫਦ ਐਸ.ਡੀ.ਓ ਬਿਜਲੀ ਵਿਭਾਗ ਨੂੰ ਮਿਲਿਆ
ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਿਸਾਨ ਜਥੇਬੰਦੀ ਜੋਨ ਮਹਿਤਾ ਦੇ ਸਕੱਤਰ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫਦ ਚੌਂਕ ਮਹਿਤਾ ਦੇ ਬਿਜਲੀ ਬੋਰਡ ਦੇ ਐਸ.ਡੀ.ਓ ਨੂੰ ਮਿਲਿਆ ਤੇ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾੲਅਿਾ।ਉਨਾਂ ਕਿਹਾ ਕਿ ਕਿ ਕਣਕ ਦੀ ਕਟਾਈ ਤੋ ਬਾਅਦ ਕੁੱਲ ਰਕਬਾ ਖਾਲੀ ਹੋ ਚੁਕਿਆ ਹੈ।ਝੋਨੇ ਦੇ ਸੀਜ਼ਨ …
Read More »
Punjab Post Daily Online Newspaper & Print Media