ਅੰਮਿ੍ਰਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਖ਼ਾਲਸਾ ਕਾਲਜ ਵਿਖੇ ਅਕਾਦਮਿਕ ਮਾਹੌਲ ਦੇ ਮੁੜ ਸੁਰਜੀਤ ਹੋਣ ਉਪਰੰਤ ਬੀਤੇ ਦਿਨੀਂ 2 ਮਈ ਨੂੰ ਹੋਣ ਵਾਲੀਆਂ ਫਾਈਨਲ ਸਮੈਸਟਰ ਦੀ ਪ੍ਰੀਖਿਆਵਾਂ, ਜੋ ਕਿ ਰੱਦ ਕੀਤੀਆਂ ਗਈਆਂ ਸਨ, ਉਹ ਹੋਣ 9 ਮਈ ਦਿਨ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ।ਇਸ ਤੋਂ ਇਲਾਵਾ ਜੋ ਵਿਦਿਆਰਥੀ ਆਪਣੇ ਲੈਕਚਰ ਪੂਰੇ ਨਹੀਂ ਕਰ ਸਕੇ, ਉਹ 4 ਮਈ ਤੋਂ …
Read More »Daily Archives: May 4, 2017
‘ਗੁਰਦੁਆਰਾ ਗਿਆਨ ਗੋਦੜੀ ਮੁਹਿੰਮ’ ਦੀ ਕਮਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸੰਭਾਲਣਗੇ?
ਦਿੱਲੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨਾਂ ਨੇ ਮੁਹਿੰਮ ਦੀ ਅਗਵਾਹੀ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝਾ ਮੋਰਚਾ ਲਾ ਦਿੱਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ’ਚ ਅੱਜ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ …
Read More »ਰਾਜਾਸਾਂਸੀ ਵਿਖੇ ਹਵਾਈ ਫੌਜ ਦੀ ਭਰਤੀ ਰੈਲੀ 5 ਮਈ ਤੋਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਹਵਾਈ ਫੌਜ ਦੀ ਭਰਤੀ ਲਈ ਰੈਲੀ 5 ਮਈ ਤੋਂ 10 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ 10 ਜਿਲਿਆਂ ਅੰਮਿ੍ਰਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਮੋਗਾ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ ਅਤੇ ਫਰੀਦਕੋਟ ਦੇ ਨੌਜਵਾਨ ਭਰਤੀ ਹੋ ਸਕਣਗੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਏਅਰਮੈਨ ਦੀ …
Read More »ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਸੜਕਾਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀਆਂ ਹਦਾਇਤਾਂ
ਅੰਮਿ੍ਰਤਸਰ, 3 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਗੁਰੂ ਨਗਰੀ ਆਏ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਸੜਕਾਂ ’ਤੇ ਦਰਖਤਾਂ ਦੀ ਘਾਟ ਮਹਿਸੂਸ ਕਰਦੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਨਸੂਨ ਦੇ ਆ ਰਹੇ ਸੀਜ਼ਨ ਵਿਚ ਵੱਧ ਤੋਂ ਵੱਧ ਦਰਖਤ ਸੜਕਾਂ ’ਤੇ ਲਗਾ ਕੇ ਪਹਿਲਾਂ ਦੀ ਤਰਾਂ ਆਲਾ-ਦੁਆਲਾ ਹਰਿਆ-ਭਰਿਆ ਕਰ ਦੇਣ। …
Read More »ਹੁਣ ਨਜਾਇਜ਼ ਮਾਈਨਿੰਗ ਸਬੰਧੀ ਦਿੱਤੀ ਜਾ ਸਕਦੀ ਹੈ ਆਨਲਾਈਨ ਸ਼ਿਕਾਇਤ- ਬਰਾੜ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਰਾਜ ਵਿਚ ਨਾਜਾਇਜ਼ ਮਾਈਨਿੰਗ ਰੋਕਣ ਅਤੇ ਲੋਕਾਂ ਨੂੰ ਸਸਤੀ ਦਰ ’ਤੇ ਰੇਤ-ਬੱਜਰੀ ਦੇਣ ਲਈ ਦ੍ਰਿੜ ਹੈ ਅਤੇ ਇਸ ਕਾਰਜ ਦੀ ਪ੍ਰਾਪਤੀ ਲਈ ਬਹੁਤ ਜਲਦ ਨਵੀਂ ਮਾਈਨਿੰਗ ਨੀਤੀ ਤਹਿਤ ਮਾਈਨਿੰਗ ਦੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਉਕਤ ਜਾਣਕਾਰੀ ਦਿੰਦੇ ਜਨਰਲ ਮੈਨੇਜਰ-ਕਮ-ਮਾਈਨਿੰਗ ਅਫਸਰ ਬੀ. ਐਸ ਬਰਾੜ ਨੇ ਦੱਸਿਆ ਕਿ ਗੈਰ ਕਾਨੂੰਨੀ …
Read More »ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
ਧੂਰੀ, 3 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਹਾਈ ਸਕੂਲ ਬਲੰਮਗੜ੍ਹ ਵਿਖੇ ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵੱਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕ ਸੈਮੀਨਾਰ ਆਯੋਜਿਤ ਕੀਤਾ ਗਿਆ । ਜਿਸ ਵਿੱਚ ਡਾ. ਏ.ਐਸ. ਮਾਨ ਅਤੇ ਮੋਹਨ ਸ਼ਰਮਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨਸ਼ਿਆਂ ਦੇ ਦਲਦਲ ਵਿੱਚ ਧੱਸਦੀ …
Read More »ਸੀਵਰੇਜ਼ ਅਤੇ ਗਲੀਆਂ-ਨਾਲੀਆਂ `ਤੇ ਖਰਚੇ ਜਾਣਗੇ 39 ਕਰੋੜ ਪ੍ਰਸ਼ੋਤਮ ਕਾਂਸਲ
ਧੂਰੀ, 3 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਨੇ ਸ਼ਹਿਰ ਅੰਦਰ ਸੀਵਰੇਜ਼ ਦੇ ਕੰਮ `ਤੇ ਤਕਰੀਬਨ 39 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਹੋਰ ਸਮਾਨ ਖਰੀਦਣ ਲਈ ਟੈਂਡਰ ਪਾਏ ਗਏ ਹਨ। ਇਸ ਦੇ ਨਾਲ ਹੀ ਨਗਰ ਕੌਂਸਲ ਵੱਲੋਂ ਫੋਗਿੰਗ ਮਸ਼ੀਨਾਂ ਰਾਹੀਂ ਰੋਜ਼ਾਨਾ ਮੱਛਰ ਮਾਰਣ ਲਈ …
Read More »Best Delegate Award for DAV Public School Student
Amritsar, May 3 (Punjab Post Bureau) – ADAMAS Model United Nations Conference was held at DAV Public School, Ludhiana from 25th April, 2017 to 30th April 2017. The conference was divided into seven committees with different themes and agenda. Ateev Bhandari of Std XII Commerce, of DAV Public School, Lawrence Road, Amritsar was the chosen one to be a part …
Read More »ਜਨਮ ਦਿਨ ਮੁਬਾਰਕ- ਚਿਰਾਗ
ਜਲੰਧਰ, 3 ਮਈ (ਪ.ਪ) – ਮਾਤਾ ਪਿੰਕੀ ਤੇ ਪਿਤਾ ਪਰਸ਼ੋਤਮ ਨੂੰ ਬੇਟੇ ਚਿਰਾਗ ਦੇ ਪਹਿਲੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸ਼ੁੱਭ ਅਨੰਦ ਕਾਰਜ਼- ਕਰਨੈਲ ਸਿੰਘ ਅਨੰਦ ਤੇ ਮਨਜਿੰਦਰ ਕੌਰ
ਜੰਡਿਆਲਾ ਗੁਰੂ, 3 ਮਈ (ਹਰਿੰਦਰਪਾਲ ਸਿੰਘ) – ਕਰਨੈਲ ਸਿੰਘ ਅਨੰਦ ਤੇ ਮਨਜਿੰਦਰ ਕੌਰ ਦਾ ਸ਼ੁੱਭ ਅਨੰਦ ਕਾਰਜ਼ ਪੂਰਨ ਗੁਰ ਮਰਿਆਦਾ ਅਨਸਾਰ ਹੋਇਆ।
Read More »
Punjab Post Daily Online Newspaper & Print Media