Wednesday, November 25, 2026

Daily Archives: May 5, 2017

ਡੀ. ਸੀ ਦਫਤਰ ਕਰਮਚਾਰੀ ਐਸੋਸੀਏਸ਼ਨ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਦਫਤਰ ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਜ਼ਿਲਾ ਅੰਮ੍ਰਿਤਸਰ ਵਲੋਂ ਸਮੂਹ ਸਟਾਫ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਦਫਤਰ ਡਿਪਟੀ ਕਮਿਸ਼ਨਰ ਜ਼ਿਲਾ ਪ੍ਰੀਸ਼ਦ ਕੰਪਲੈਕਸ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਭੋਗ ਉਪਰੰਤ ਬਾਣੀ ਦਾ ਕੀਰਤਨ ਅਤੇ ਕਥਾ ਵਿਚਾਰ ਗੁਰਦੁਆਰਾ ਟਾਹਲਾ ਸਾਹਿਬ ਤੋਂ ਆਏ ਕਥਾਵਾਚਕ ਵਲੋਂ ਕੀਤਾ …

Read More »

Excellent Performance of DAV Public School Students in Painting Contest

Amritsar, May 4 (Punjab Post Bureau) – All India Animal Action Education Painting Contest was organised by IFAW – WTI recently. The theme of the contest was ‘Wild Life Conservation’. Among hundreds of participants from the city the following students of DAV Public School, Lawrence Road , Amritsar won Consolation Prize for their fabulous paintings. The students are Nurpur  Nayyar …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਮਾਂ ਦਿਵਸ’ ਮਨਾਇਆ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਮਾਂ ਦਿਵਸ’ ਮਨਾਇਆ ਗਿਆ ਚਰਨਜੀਤ ਸਿੰਘ ਜੀ ਚੱਢਾ ਪ੍ਰਧਾਨ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ ਅਤੇ ਜੱਜਬੀਰ ਸਿੰਘ ਵਾਲੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕੀਤੀ ਗਈ।ਪਿ੍ਰੰਸੀਪਲ ਰਵਿੰਦਰ …

Read More »

ਐਮ.ਬੀ.ਏ ਦੇ ਵਿਦਿਆਰਥੀਆਂ ਨੇ ਕੋਕਾ ਕੋਲਾ ਦੇ ਅੰਮ੍ਰਿਤਸਰ ਤੇ ਲੁਧਿਆਣਾ ਪਲਾਂਟਾਂ ਦਾ ਲਾਇਆ ਗੇੜਾ

ਬਠਿੰਡਾ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋਂ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਉਹ ਕਾਰਪੋਰੇਟ ਜਗਤ ਬਾਰੇ ਅਨੁਭਵ ਹਾਸਲ ਕਰ ਸਕਣ ਅਤੇ ਆਪਣੇ ਆਪ ਨੂੰ ਆਪਣੇ ਕਰੀਅਰ ਲਈ ਤਿਆਰ ਕਰ ਸਕਣ। ਇਕ ਵਿਲੱਖਣ ਵਿਹਾਰਕ ਤਜ਼ਰਬਾ ਹਾਸਲ ਕਰਨ ਦੇ ਮੰਤਵ ਨਾਲ ਕਾਲਜ ਵੱਲੋਂ ਐਮ.ਬੀ.ਏ …

Read More »

ਜਿਲ੍ਹੇ ਵਿਚ ਐਨਲਾਗ ਸਿਗਨਲ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ – ਡੀ.ਸੀ

ਬਠਿੰਡਾ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਦੱਸਿਆ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੇਬਲ ਸੇਵਾਵਾਂ ਪ੍ਰਦਾਨ ਕਰ ਰਹੇ ਓਪਰੇਟਰਾਂ ਨੂੰ ਆਦੇਸ਼ ਹੋਏ ਹਨ ਕਿ ਉਹ ਐਨਲਾਗ ਸਿਗਨਲ ਪ੍ਰਸਾਰਿਤ ਕਰਨੇ ਬੰਦ ਕਰ ਦੇਣ ਅਤੇ ਡਿਜੀਟਲ ਸਿਗਨਲ ਪ੍ਰਸਾਰਿਤ ਕਰਨ।ਉਨ੍ਹਾਂ ਦੱਸਿਆ ਕਿ ਕੇਬਲ ਟੈਲੀਵਿਜ਼ਨ ਨੈਟਵਰਕ (ਰੈਗੂਲੇਸ਼ਨ) ਐਕਟ 1995 ਨੂੰ …

Read More »

ਦਿਵਿਆਂਕ ਬੱਚਿਆਂ ਦੇ ਕੈਂਪ ਵਿੱਚ 128 ਬੱਚਿਆਂ ਨੂੰ ਸਹਾਇਕ ਉਪਕਰਨਾਂ ਦੀ ਵੰਡ

ਬਠਿੰਡਾ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਸਰਵ ਸਿੱਖਿਆ ਅਭਿਆਨ ਵੱਲੋਂ 14 ਸਾਲ ਤੱਕ ਦੇ ਬੱਚਿਆਂ ਦੇ ਨਾਲ ਨਾਲ ਦਿਵਿਆਂਕ ਬੱਚਿਆਂ ਨੂੰ ਵੀ ਸਿੱਖਿਅਕ ਪਹੁੰਚ ਦੇ ਅੰਤਰਗਤ ਲਿਆਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਜੈਕਟ ਤਹਿਤ ਬਠਿੰਡਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਜ਼ਿਲ੍ਹੇ ਦੇ ਤਿੰਨ ਸਿੱਖਿਅਕ ਬਲਾਕਾਂ ਬਠਿੰਡਾ, ਨਥਾਣਾ ਅਤੇ ਸੰਗਤ ਬਲਾਕਾਂ ਨਾਲ ਸਬੰਧਿਤ ਵਿਸ਼ੇਸ਼ …

Read More »

ਸਾਫ਼ਟ ਟੈਨਿਸ ਚੈਂਪੀਅਨਸ਼ਿਪ ’ਚ ਬਠਿੰਡਾ ਦੀ ਟੀਮ ਨੇ ਮਾਰੀ ਬਾਜ਼ੀ

ਬਠਿੰਡਾ, 4 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤੀਜੀ ਸੀਨੀਅਰ ਸਟੇਟ ਸਾਫ਼ਟ ਟੈਨਿਸ ਚੈਂਪੀਅਨਸ਼ਿਪ ਜਲੰਧਰ ਵਿਖੇ ਸਿੰਗਲਾ ਸਪੋਟਰਸ ਐਕਡਮੀ ਵਲੋਂ ਕਰਵਾਈ ਗਈ।ਇਸ ਚੈਂਪੀਅਨਸ਼ਿਪ ’ਚ 13 ਜਿਲ੍ਹਿਆਂ ਦੀਆਂ ਲੜਕੇ-ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਬਠਿੰਡਾ ਜਿਲ੍ਹੇ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇਸ਼ਹਿਰ ਦਾ ਨਾਮ ਰੋਸ਼ਨ ਕੀਤਾ।ਸਿੰਗਲ ਟੀਮ ਵਿਚ ਬਠਿੰਡਾ ਦੀ ਗੁਰਲੀਨ ਕੌਰ ਨੇ ਸਿਲਵਰ ਮੈਡਲ …

Read More »

ਡੇਗੂ ਅਤੇ ਮਲੇਰੀਆ ਬੁਖਾਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਅਲਗੋਂਕੋਠੀ/ ਅਮਰਕੋਟ, 4 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਡੀ.ਜੀ.ਐੇਸ.ਈ ਪੰਜਾਬ ਸ਼੍ਰੀ ਪ੍ਰਦੀਪ ਸੱਭਰਵਾਲ ਅਤੇ ਜਿਲਾ ਸਿੱਖਿਆ ਨਅਫਸਰ (ਸੈ.ਸ਼ਿ) ਤਰਨਤਾਰਨ ਸ਼੍ਰ ਗੁਰਭਜਨ ਸਿੰਘ ਲਸਾਨੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉੱਪ ਜਿਲਾ ਸਿੱਖਿਆ ਅਫਸਰ (ਸੈ.ਸਿ) ਸ਼੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ਹੇਠ ਡੇਗੂ ਅਤੇ ਮਲੇਰੀਆ ਬੁੇਖਾਰ ਸਬੰਧੀ ਜਾਣਕਾਰੀ ਭਰਪੂਰ ਸੈਮੀਨਾਰ ਕੰਨਿਆ ਹਾਈ ਸਕੂਲ ਅਲਗੋ ਕੋਠੀ ਵਿਖੇ ਲਗਾਇਆ ਗਿਆ ਮੈਡਮ ਰਜਿੰਦਰ ਕੌਰ ਨੇ ਮਲੇਰੀਆ …

Read More »

ਵਿਧਾਇਕ ਭੁੱਲਰ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਗੇ- ਬਲਜੀਤ ਮਾੜੀ ਗੋਰਸਿੰਘ

ਅਲਗੋਂਕੋਠੀ/ ਅਮਰਕੋਟ, 4 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਿਥੇ ਪੰਜਾਬ ਦੇਸ਼ ਦੇ ਬਾਕੀ ਸੂੁਬਿਆਂ ਨਾਲੋਂ ਮੋਹਰੀ ਸੂਬਾ ਬਣੇਗਾ, ਉਥੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ‘ਚ ਰਿਕਾਰਡ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਜੀ.ਟੀ ਰੋਡ ਸਕੂਲ 9 ਵਿਦਿਆਰਥੀ ਜੇ.ਈ.ਈ ਵਿੱਚ ਸਫਲ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਸਕੂਲ ਦੇ 9 ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੇ.ਈ.ਈ 2017 ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਰਬਾਜ ਸਿੰਘ, ਅਕਾਂਕਸ਼ਾ, ਹਰਸ਼ਦੀਪ ਸਿੰਘ, ਦਿਕਸ਼ਾ ਸਪਰਾ, ਰਾਸ਼ਟਰੀਏਦੀਪ ਸਿੰਘ, ਦਿਵਾਕਸ਼ੀ, ਧਰੁਵਦੀਪ ਸਿੰਘ, ਨੂਰਪ੍ਰੀਤ ਕੌਰ, ਮਾਨਿਕਦੀਪ …

Read More »