Wednesday, November 25, 2026

Daily Archives: May 6, 2017

ਜੀ.ਕੇ ਨੇ ਕਕਾਰ ਧਾਰਨ ਕਰਨ ਨੂੰ ਭਾਰਤ ਦੇ ਹਰ ਸਿੱਖ ਨਾਗਰਿਕ ਦਾ ਸੰਵਿਧਾਨਿਕ ਹੱਕ ਦੱਸਿਆ

ਨੀਟ ਪ੍ਰੀਖਿਆ ਦੇਣ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਕਾਨੂੰਨੀ ਨੁਕਤੇ ਵਰਤਣ ਦੀ ਜੌਲੀ ਨੇ ਦਿੱਤੀ ਸਲਾਹ ਨਵੀਂ ਦਿੱਲੀ, 6 ਮਈ (ਪੰਜਾਬ ਪੋਸਟ ਬਿਊਰੋ) – ਮੈਡੀਕਲ ਕੋਰਸਾਂ ’ਚ ਦਾਖਿਲੇ ਲਈ ‘‘ਨੀਟ ਪ੍ਰੀਖਿਆ’’ ਦੇਣ ਜਾ ਰਹੇ ਸਿੱਖ ਵਿਦਿਆਰਥੀਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੀਖਿਆ ਕੇਂਦਰ ’ਚ ਕਕਾਰ ਨਾ ਲਾਹੁਣ ਦੀ ਅਪੀਲ ਕੀਤੀ ਹੈ।ਦਰਅਸਲ ਸੀ.ਬੀ.ਐਸ.ਈ ਵੱਲੋਂ 104 ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆ …

Read More »

12 Year old Intruder Apprehended by Army in Nowshera

Jalandhar, May 6 (Punjab Post Bureau) –  A patrol of the Indian Army along the Line of Control apprehended a 12 year old intruder from Pakistan Occupied Kashmir who had crossed over the line of control yesterday late evening in Nowshera Sector of Rajouri District. The boy named Ashfaq Ali Chauhan, who is son of a retired Baluch Regiment soldier, Hussain …

Read More »

Army Recruitment Rally held at Akhnoor

Jalandhar,  May 6 (Punjab Post Bureau) –  An Army Recruitment Rally is being organized at Akhnoor from 6th  to 22nd May 2017. The rally is being conducted based on an online system of registration of candidates which is a departure from the earlier Open Rally System. The candidates who have registered themselves and applied online in www.joinindianarmy.nic.in have been called …

Read More »

ਜਨਮ ਦਿਨ ਮੁਬਾਰਕ – ਕੋਮਲਦੀਪ ਕੌਰ

ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਕੋਮਲਦੀਪ ਕੌਰ ਦੇ ਪਿਤਾ ਅਮਨਦੀਪ ਸਿੰਘ ਤੇ ਮਾਤਾ ਕਿਰਨਦੀਪ ਕੌਰ ਵਾਸੀ ਪਿੰਡ ਤੇ ਡਾਕ. ਸੂਜਾਪੁਰ, ਤਹਿਸੀਲ ਜਗਰਾਓਂ ਜਿਲਾ ਲੁਧਿਆਣਾ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੈਡਮਿੰਟਨ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਦੀ ਵਿਦਿਆਰਥਣ ਰਹੀ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 6 ਮਈ (ਜਸਬੀਰ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਬਵਲੀਨ ਕੌਰ ਨੇ ਟਰੈਡੀਸ਼ਨਲ ਯੂਥ ਗੇਮਜ਼ ਅਤੇ ਸਪਰੋਟਸ ਐਸੋਸਏਸ਼ਨ ਪੰਜਾਬ ਵੱਲੋਂ 29 ਤੇ 30 ਅਪ੍ਰੈਲ 2017 ਨੂੰ ਬੈਡਮਿੰਟਨ ਹਾਲ ਗੋਲ ਬਾਗ ਵਿਖੇ ਕਰਵਾਏ ਗਏ ਬੈਡਮਿੰਟਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ …

Read More »

ਨਾਮਧਾਰੀ ਸੰਪਰਦਾ ਵੱਲੋਂ ਹਵਨ ਕਰਵਾ ਕੇ ਅੰਮ੍ਰਿਤ ਸੰਚਾਰ ਬਾਰੇ ਨਿਰਣੇ ਕਮੇਟੀ ਬਣਾਈ ਗਈ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਇੱਕ ਨਾਮਧਾਰੀ ਸੰਪਰਦਾ ਵੱਲੋਂ ਹਵਨ ਕਰਵਾ ਕੇ ਅੰਮ੍ਰਿਤ ਸੰਚਾਰ ਕਰਨ ਦਾ ਮਸਲਾ ਵਿਚਾਰਿਆ ਗਿਆ।ਜਿਸ ਸਬੰਧੀ ਦੇਸ਼-ਵਿਦੇਸ਼ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਸੁਝਾਅ ਵੀ ਮੰਗੇ ਗਏ ਸਨ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ …

Read More »

ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਤਨਖਾਹੀਆ ਘੋਸ਼ਿਤ ਕਰਕੇ ਤਨਖਾਹ ਲਗਾਈ ਗਈ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਵੋਟਾਂ ਖਾਤਰ ਸੌਦਾ ਅਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਵਿਅਕਤੀਆਂ ਵਿਚ ਸ਼ਾਮਿਲ ਜਨਮੇਜਾ ਸਿੰਘ ਨੂੰ ਤਨਖਾਹੀਆ ਘੋਸ਼ਿਤ ਕਰਕੇ ਪੰਜ ਸਿੰਘ ਸਾਹਿਬਾਨ ਵੱਲੋਂ ਹੇਠ …

Read More »

ਹਰ ਗੁਰੂ ਘਰ ਵਿਚ ਪੰਜਾਬੀ ਕਲਾਸਾਂ ਲਗਾਈਆਂ ਜਾਣ- ਸਿੰਘ ਸਾਹਿਬਾਨ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) –  23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਨ ਉਪਰੰਤ ਦੇਸ਼-ਵਿਦੇਸ਼ ਦੀਆਂ ਸਮੂੰਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਦੀ ਪ੍ਰਬੰਧਕ ਕਮੇਟੀ ਹਰ ਮਹੀਨੇ ਦੀ ਚੜ੍ਹਤ ਵਿਚ ਆਈ …

Read More »

ਜਿਲਾ ਭਲਾਈ ਅਫ਼ਸਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਚੈਕਿੰਗ ਸ਼ੁਰੂ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਭਲਾਈ ਦਫਤਰ ਵਲੋਂ ਸਕਾਲਰਸ਼ਿਪ ਦੀ ਚੈਕਿੰਗ ਭਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਪਠਾਨਕੋਟ ਜ਼ਿਲੇ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਚੈਕਿੰਗ ਸ਼ੁਰੂ ਕੀਤੀ ਗਈ।ਜਿਸ ਵਿਚ ਸਾਂਈ ਪੋਟੈਕਨਿਕਲ ਕਾਲਜ ਬੰਧਾਨੀ ਵਿਚ ਜ਼ਿਲਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ ਆਪਣੀ ਟੀਮ ਦੇ ਨਾਲ ਅਨਾਚੇਤ ਪਹੁੰਚੇ ਤੇ ਰਿਕਾਰਡ ਦੀ ਜਾਂਚ ਕੀਤੀ ਗਈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ …

Read More »

ਕਿਸਾਨ ਬਾਜ਼ਾਰ ਵਿੱਚ ਖਪਤਕਾਰਾਂ ਨੇ ਸਸਤੇ ਭਾਅ `ਚ ਵੱਡੀ ਪੱਧਰ ਤੇ ਖ੍ਰੀਦਦਾਰੀ ਕੀਤੀ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) –  ਕਿਸਾਨ, ਖੇਤੀ ਜਿਨਸਾਂ ਦੀ ਪੈਦਾਵਾਰ ਤਾਂ ਕਰ ਲੈਂਦੇ ਹਨ ਪਰ ਮੰਡੀਕਰ, ਵਿੱਚ ਮੁਹਾਰਤ ਨਾਂ ਹੋਣ ਕਾਰਨ ਉਨਾਂ ਨੂੰ ਲਾਹੇਵੰਦ ਭਾਅ ਨਹੀਂ ਮਿਲਦਾ, ਜਿਸ ਕਾਰਨ ਬਹੁਤੀ ਵਾਰ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਇਹ ਵਿਚਾਰ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ (ਜ) ਨੇ ਸਥਾਨਕ ਚਿਲਡਰਨ ਪਾਰਕ ਨਜ਼ਦੀਕ ਰਾਮ ਲੀਲਾ ਗਰਾਉਂਡ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬਾਗਬਾਨੀ …

Read More »