Wednesday, November 25, 2026

Daily Archives: May 6, 2017

ਜਿਲੇ ਦੀਆਂ ਅਨਾਜ ਮੰਡੀਆਂ ਵਿਚੋਂ 7 ਲੱਖ 03 ਹਜ਼ਾਰ 536 ਮੀਟਰਕ ਟਨ ਕਣਕ ਦੀ ਖਰੀਦ- ਈਸ਼ਾ ਕਾਲੀਆ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –  ਜ਼ਿਲੇ ਦੀਆਂ ਮੰਡੀਆਂ ’ਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਥੇ ਉਨਾਂ ਨੂੰ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਦਿਕਤ ਨਾ ਆਉਣ ਦੇ ਹੁਕਮ ਦਿੱਤੇ ਹਨ। ਉਥੇ ਉਨਾਂ ਕਿਸਾਨਾਂ ਨੂੰ …

Read More »

ਥਰੈੈਸ਼ਰ ’ਚ ਆਉਣ ਨਾਲ ਸਰਕਾਰੀ ਸਕੂਲ ਦੀ ਵਿਦਿਆਰਥਣ ਹੋਈ ਗੰਭੀਰ ਜਖਮੀ

ਗਰੀਬ ਘਰ ਦੀ ਲੜਕੀ ਨੂੰ ਇਲਾਜ ਲਈ ਕੀਤਾ ਪੀ.ਜੀ.ਆਈ ਰੈਫਰ ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਕਣਕ ਦੇ ਸੀਜ਼ਨ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿਚ ਕੰਮ ਕਰਵਾ ਰਹੀ ਸਰਕਾਰੀ ਪ੍ਰਾਇਮਰੀ ਸਕੂਲ ਲੰਗੇਆਣਾ ਵਿਚ ਪੜ ਰਹੀ ਪੰਜਵੀਂ ਜਮਾਤ ਦੀ ਕੁਲਵਿੰਦਰ ਕੌਰ ਪੁੱਤਰ ਰਜਿੰਦਰ ਸਿੰਘ ਜੋਕਿ ਥੈ੍ਰਸ਼ਰ ਵਿਚ ਆਉਣ ਕਰਕੇ ਬੁਰੀ ਤਰਾਂ ਨਾਲ ਹਾਦਸਾ ਗ੍ਰਸਤ ਹੋ ਗਈ। ਉਸ ਨੂੰ …

Read More »

ਕਪਾਹ ਦੀ ਫਸਲ ਤੋਂ ਭਰਪੂਰ ਪੈਦਾਵਾਰ ਲੈਣ ਲਈ ਕਿਸਾਨ ਕੈਂਪਾਂ ਤੋਂ ਲੈਣ ਸੇਧ- ਖੇਤੀਬਾੜੀ ਅਫ਼ਸਰ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਿੰਦਰ ਕੋਰ ਦੀ ਅਗਵਾਈ ’ਚ ਬਲਾਕ ਫਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ, ਮਾਹੁਆਣਾ ਬੋਦਲਾ ਅਤੇ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਦੌਰਾਨ ਚਿੱਟੀ ਮੱਖੀ ਦੀ ਰੋਕਥਾਮ ਅਤੇ ਨਰਮੇ ਕਪਾਹ ਦੀ ਫਸਲ ਤੋਂ ਭਰਪੂਰ ਫਾਇਦਾ ਲੈਣ ਲਈ ਕਿਸਾਨਾਂ ਨੂੰ …

Read More »

`ਫਰਾਈ ਡੇਅ ਇਜ਼ ਡਰਾਈ ਡੇਅ` ਤਹਿਤ ਸਕੂਲ ਦੀਆਂ ਪਾਣੀ ਵਾਲੀਆਂ ਟੈਂਕੀਆਂ, ਕੂਲਰ ਤੇ ਆਰ.ਓ ਚੈਕ ਕੀਤੇ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸ਼ੁਰਿੰਦਰ ਕੁਮਾਰ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗਰਮੀਆਂ ਦੇ ਮੌਸਮ ਵਿਚ ਹਰ ਸ਼ੁੱਕਰਵਾਰ ਨੂੰ ਫਰਾਈ ਡੇਅ ਇਜ ਡਰਾਈ ਡੇਅ ਦੇ ਰੂਪ ਵਿਚ ਮਨਾਉਣ ਦੇ ਮੰਤਵ ਨਾਲ ਅੱਜ ਫਾਜ਼ਿਲਕਾ ਦੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਦੀਆਂ ਟੰਕੀਆਂ, ਕੂਲਰਾਂ …

Read More »

ਸ਼ਾਮ ਲਾਲ ਕਟਾਰੀਆ ਬਣੇ ਸੁਸਾਇਟੀ ਦੇ 334ਵੇਂ ਅੱਖਾਂਦਾਨੀ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ …

Read More »

ਕਾਰ ਅਤੇ ਮੋਟਰ ਸਾਇਕਲ ਦੀ ਟੱਕਰ ਵਿਚ ਦੋ ਜ਼ਖ਼ਮੀ, ਮਾਮਲਾ ਦਰਜ਼

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਢਾਣੀ ਸੈਣ ਭਗਤ (ਖੂਈਖੇੜਾ) ਦੇ ਨੇੜੇ ਕਾਰ ਅਤੇ ਮੋਟਰ ਸਾਇਕਲ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਸਬੰਧੀ ਅਣਪਛਾਤੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀ.ਐਚ.ਸੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ 3 ਮਈ ਨੂੰ ਸਵੇਰੇ 4 ਵਜੇ …

Read More »

ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) `ਚ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਫਾਜ਼ਿਲਕਾ, 5 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਅੱਜ ਸਕੂਲ ਦੀ 91ਵੀਂ ਵਰੇਗੰਢ ਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਪਿ੍ਰੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੁਖਮਣੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਫਿਰੋਜ਼ਪੁਰ ਦੇ ਐਮ.ਪੀ ਸ਼ੇਰ ਸਿੰਘ ਘੁਬਾਇਆ, ਦਿਲ ਦੇ ਰੋਗਾਂ ਦ ਮਾਹਿਰ ਡਾ. ਯਸ਼ਪਾਲ ਜੱਸੀ, ਸੀਨੀਅਰ ਕਾਂਗਰਸੀ ਆਗੂ, ਜ਼ਿਲਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ, …

Read More »