Wednesday, November 25, 2026

Daily Archives: May 7, 2017

ਦੂਜਿਆਂ ਦਾ ਦਰਦ ਵੰਡਾਉਣ ਵਾਲੇ ਸਨ – ਮਹਿਮਾ ਸਿੰਘ ਕੰਗ

ਬਰਸੀ ਤੇ ਵਿਸ਼ੇਸ਼ (8 ਮਈ ) ਮਾਤਾ-ਪਿਤਾ ਕੁਦਰਤ ਵੱਲੋਂ ਭੇਜੇ ਹੋਏ ਅਜਿਹੇ ਦੂਤ ਹਨ, ਜੋ ਬਿਨਾਂ ਕਿਸੇ ਲੋਭ ਜਾਂ ਸੁਆਰਥ ਤੋਂ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੇ ਹਨ।ਉਨਾਂ ਦੀ ਘਣਛਾਵੀਂ ਤੇ ਠੰਡੀ ਛਾਂ ਦੀ, ਕੋਈ ਹੋਰ ਜਾਂ ਕਿਸੇ ਤਰਾਂ ਦਾ ਘਣਛਾਵਾਂ ਬੂਟਾ ਥਾਂ ਨਹੀਂ ਲੈ ਸਕਦਾ।ਪੁੱਤਰ ਜਾਂ ਧੀਅ ਦੀ ਚਾਹੇ ਕਿੰਨੀ ਵੀ ਉਮਰ ਹੋ ਜਾਵੇ ਪ੍ਰੰਤੂ ਜਿਨਾਂ ਚਿਰ ਮਾਂ-ਬਾਪ ਦਾ …

Read More »

ਗੁ. ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਸਬੰਧੀ ਜਥੇਦਾਰ ਨਾਲ ਕੀਤੀ ਗੱਲਬਾਤ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ ਲਈ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਕਜੁੱਟ ਹੋ ਕੇ ਸੰਯੁਕਤ ਉਪਰਾਲੇ ਆਰੰਭ ਦਿੱਤੇ ਹਨ।ਇਸ ਤਹਿਤ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਅੱਜ ਸ੍ਰੀ ਅਕਾਲ …

Read More »

ਨੀਟ ਪ੍ਰੀਖਿਆ `ਚ ਸਿੱਖ ਬੱਚਿਆਂ ਨੂੰ ਕੱਕਾਰਾਂ ਸਮੇਤ ਬੈਠਣ ਦੀ ਇਜਾਜ਼ਤ ਹੋਵੇ – ਸ਼੍ਰੋਮਣੀ ਕਮੇਟੀ

ਅੰਤ੍ਰਿੰਗ ਕਮੇਟੀ ਵੱਲੋਂ ਇਕੱਤਰਤਾ ਵਿਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧਕ ਕਮੇਟੀ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਸ਼੍ਰੋਮਣੀ ਦੀ ਅਗਵਾਈ ਵਿਚ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਸੈਕਸ਼ਨ 85 ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮਾਮਲੇ ਵਿਚਾਰੇ ਗਏ। ਇਸ ਤੋਂ ਇਲਾਵਾ ਪੰਥ ਦੇ ਕਈ ਸੰਜੀਦਾ ਮਸਲਿਆਂ ਸਬੰਧੀ ਵੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ. ਰੋਡ `ਚ ਮਨਾਇਆ ਮਜਦੂਰ ਦਿਵਸ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਅਤੇ ਏ.ਪੀ ਮਹਿਤਾ ਸਾਬਕਾ ਪ੍ਰਿੰਸੀਪਲ ਡੀ.ਏ.ਵੀ ਕਾਲਜ ਧਾਰੀਵਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਸਕੂਲ ਦੇ ਮੈਂਬਰ …

Read More »

ਸਰਕਾਰੀ ਪ੍ਰਾਇਮਰੀ ਸਕੂਲ ਮੁਤੋਂ ਵਿਖੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ

ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਮੁੱਤੋਂ ਵਿਖੇ ਬਾਬਾ ਸੇਵਾ ਦਾਸ ਸਪੋਰਟਸ ਕਲੱਬ ਵੱਲੋਂ ਪਿੰਡ ਦੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਸਾਰੇ ਵਿਦਿਆਰਥੀਆਂ ਲਈ ਵਰਦੀਆਂ, ਬੂਟ ਅਤੇ ਸਕੂਲ ਲਈ ਇੱਕ ਬਲੈਕ ਬੋਰਡ ਦਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਕੁਲਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਕਰਵਾਏ ਇੱਕ …

Read More »

1000 farmers attend Innovative Farmers Meet at Tarn Taran

Amritsar, May 6 (Punjab Post Bureau) – In keeping with the Prime Ministers vision of doubling farm income by 2022, as well as the Punjab governments push for resolving the problems of the farming community, CII organized an Innovative farmers Meet at TarnTaran, Where nearly1000 farmers from surrounding areas were showcased new technologies. Interactions were held with experts in various …

Read More »

ਬਾਬਾ ਸ਼ਿੰਗਾਰਾ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਸੰਧੂ) – ਉਘੇ ਸਮਾਜ ਸੇਵੀ ਬਾਬਾ ਸ਼ਿੰਗਾਰਾ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਮਾਨ ਕੌਰ (75) ਬੀਤੇ ਦਿਨੀਂ ਇਕ ਸੰਖੇਪ ਬੀਮਾਰੀ ਤੋਂ ਬਾਅਦ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਸਵਰਗੀ ਬੀਬੀ ਮਾਨ ਕੌਰ ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਉਪਕਾਰ ਸਿੰਘ ਰੇਲਵੇ, ਅਮਰਇਕਬਾਲ ਸਿੰਘ ਤੇ ਗੁਰਪ੍ਰੀਤ ਸਿੰਘ ਦੇ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਨੇੜਿਓਂ ਮਿਲੇ ਵਿਅਕਤੀ ਨੇ ਦਮ ਤੋੜਿਆ- ਲਾਸ਼ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਬੀ ਕੌਲਾ ਗੁਰਦੁਆਰਾ ਸਾਹਿਬ ਦੇ ਨੇੜਿਓ 3 ਮਈ 2017 ਨੂੰ ਇੱਕ ਨਾਮਲੂਮ ਵਿਅਕਤੀ ਜੋ ਬੇਹੋਸੀ ਦੀ ਹਾਲਤ ਵਿੱਚ ਮਿਲਿਆ 108 ਨੰਬਰੀ ਗੱਡੀ ਵਾਲਿਆ ਨੂੰ ਤੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਦਿੱਤਾ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਕਤ ਵਿਅਕਤੀ ਦੀ ਸ਼ਨਾਖਤ ਅਜੇ ਤੱਕ ਨਹੀਂ …

Read More »

ਨਵਾਂ ਪਿੰਡ ਦੇ ਜਬਰ ਜਿਨਾਹ ਕੇਸ ਵਿਚ ਐਸ.ਸੀ ਕਮਿਸ਼ਨ ਨੇ 17 ਤੱਕ ਰਿਪੋਰਟ ਮੰਗੀ

ਕਮਿਸ਼ਨ ਦੇ ਮੈਂਬਰ ਪੀੜਤ ਲੜਕੀ ਨੂੰ ਮਿਲੇ ਅਤੇ ਐਸ.ਐਸ.ਪੀ ਤੋਂ ਲਈ ਰਿਪੋਰਟ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਨਵਾਂ ਪਿੰਡ ਵਿਚ ਅਨਸੂਚਿਤ ਜਾਤੀ ਦੀ ਲੜਕੀ ਵੱਲੋਂ ਲਗਾਏ ਗਏ ਜਬਰ ਜਿਨਾਹ ਦੇ ਦੋਸ਼ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਨੁਸੂਚਿਤ ਜਾਤੀ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਦੇ ਆਦੇਸ਼ ’ਤੇ ਅੱਜ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਜਿਲ੍ਹੇ ਦਾ …

Read More »

ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਸਨਮਾਨਿਤ

ਨਵੀਂ ਦਿੱਲੀ, 6 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਦਿੱਲੀ ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਰਾਣਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ-ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਨਵੀਂ ਦਿੱਲੀ ਦੇ ਨਵ-ਨਿਯੁੱਕਤ ਕਾਰਜਕਾਰੀ ਪਿ੍ਰੰਸੀਪਲ ਬੀਬੀ ਜਸਵਿੰਦਰ ਕੌਰ।ਇਸ ਮੌਕੇ ਗੁਰਮੀਤ ਸਿੰਘ ਬੌਬੀ, …

Read More »