ਬਠਿੰਡਾ, 6 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਇਲੈਕਟ੍ਰੀਕਲ ਵਿਭਾਗ ਦੇ ਹੋਏ ਸਲਾਨਾ ਪ੍ਰੋਗਰਾਮ ਅਤੇ ਫੇਅਰਵੈਲ ਪਾਰਟੀ ਦੌਰਾਨ ਕਾਲਜ ਦੇ ਫਾਈਨਲ ਸਾਲ ਦੇ ਵਿਦਿਆਰਥੀ ਮਾਨਿਕ ਵਾਲੀਆ ਨੂੰ ਵਧੀਆ ਵਿਦਿਆਰਥੀ ਅਤੇ ਰਣਦੀਪ ਸਿੰਘ ਨੂੰ ਵਧੀਆ ਐਂਕਰ ਐਲਾਨਿਆ ਗਿਆ ਅਤੇ ਕਾਲਜ ਦੇ ਪ੍ਰਿਸੀਪਲ ਡਾ. ਦਰਸ਼ਨ ਸਿੰਘ ਸਿੱਧੂ ਤੇ ਪ੍ਰੋਫੈਸਰ ਜੇ.ਐਸ ਸੰਧੂ ਨੇ ਸੀਲਡਾਂ ਦੇ …
Read More »Daily Archives: May 7, 2017
ਬੱਚਿਆਂ ਅਤੇ ਮਾਪਿਆਂ ਨੂੰ ਹਮੇਸਾਂ ਯਾਦ ਰਹੇਗਾ ‘ਮੁਹਾਰਨੀ ਸਿਖਾਉਣ ਵਾਲਾ ਮਾਸਟਰ’ ਤਰੁਣਜੀਤ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਅਰਨੀਵਾਲਾ ਵਾਸੀ ਅਤੇ ਜ਼ਿਲ੍ਹੇ ਦੇ ਪ੍ਰਾਇਮਰੀ ਸਿੱਖਿਆ ਵਿਭਾਗ ’ਚ ਬਤੋਰ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਅਤੇ ਪ੍ਰਵੇਸ਼ ਬਲਾਕ ਕੋਆਰਡੀਨੇਟਰ ਬਲਾਕ ਫਾਜ਼ਿਲਕਾ-1 ਦੀ ਡਿਊਟੀ ਨਿਭਾ ਰਹੇ ਨੋਜਵਾਨ ਅਧਿਆਪਕ ਤਰੁਣਜੀਤ ਸਿੰਘ ਬਜਾਜ (ਜੱਜੀ) ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ ਉਨ੍ਹਾਂ ਦੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ …
Read More »ਸੇਵਾ ਕੇਂਦਰਾਂ ’ਤੇ ਪਾਸਪੋਰਟ ਲਈ ਦਿੱਤੀ ਜਾ ਸਕੇਗੀ ਅਰਜੀ – ਈਸ਼ਾ ਕਾਲੀਆ
ਬੀ.ਐਸ.ਐਨ.ਐਲ ਲੈਂਡਲਾਈਨ ਫੋਨਾਂ ਬਿੱਲ ਭਰਨੇ ਸ਼ੁੁਰੂ, ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸਥਾਪਤ ਸੇਵਾ ਕੇਂਦਰਾਂ ਦੀਆਂ ਸੇਵਾਵਾਂ ’ਚ ਵਿਸਥਾਰ ਕਰਦਿਆਂ ਹੁਣ ਇੰਨ੍ਹਾਂ ਕੇਂਦਰਾਂ ’ਤੇ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ …
Read More »ਕਾਰ ਅਤੇ ਐਕਟਿਵਾ ਦੀ ਟੱਕਰ ਵਿਚ ਦੋ ਵਿਦਿਆਰਥਣਾਂ ਜ਼ਖ਼ਮੀ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਰਾਮਪੁਰਾ ਦੇ ਨੇੜੇ ਕਾਰ ਅਤੇ ਐਕਟੀਵਾ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸਿਮਰਨ ਅਤੇ ਅਨਾਮੀਕਾ ਵਾਸੀ ਪਿੰਡ ਟਾਹਲੀਵਾਲਾ ਬੋਦਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨ ਅਤੇ ਅਨਾਮੀਕਾ ਦੋਵ੍ਹੇਂ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਜੋਤੀ ਬੀਐਡ ਕਾਲਜ ਵਿਚ …
Read More »ਟਰੱਕ ਨਾਲ ਟੱਕਰਾ ਕੇ ਇੱਕ ਦੀ ਮੌਤ, ਮਾਮਲਾ ਦਰਜ਼
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਸਥਾਨਕ ਸੰਜੀਵ ਸਿਨੇਮਾ ਚੌਕ ਦੇ ਨੇੜੇ ਟਰੱਕ ਦੇ ਨਾਲ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਤੇ ਅਣਪਛਾਤੇ ਟਰੱਕ ਚਾਲਕ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਸਿੰਘ ਵਾਸੀ ਸ਼ਕਤੀ ਨਗਰ, ਫਾਜ਼ਿਲਕਾ ਨੇ ਦੱਸਿਆ ਕਿ 4 ਮਈ 2017 ਨੂੰ ਰਾਤ ਲਗਭਗ …
Read More »ਗੀਤਾ ਭਵਨ ਮੰਦਰ ਵਿਚ ਰਾਸ਼ਨ ਵੰਡ ਪ੍ਰੋਗਰਾਮ ਅੱਜ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗੀਤਾ ਭਵਨ ਮੰਦਰ ਵਿਚ 7 ਮਈ ਐਤਵਾਰ ਨੂੰ ਲਗਭਗ 150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ।ਪ੍ਰੋਗਰਾਮ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਟੇਕ ਚੰਦ ਧੂੜੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣਗੇ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਬੁਲਾਰੇ ਪ੍ਰਸ਼ੋਤਮ ਸੇਠੀ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ …
Read More »ਮਲੇਰੀਆ, ਡੇਂਗੂ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਮਲੇਰੀਆ, ਡੇਂਗੂ ਅਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋੲੈ ਪ੍ਰਿੰਸੀਪਲ ਰੇਨੂੰ ਬਾਲਾ ਨੇ ਮਲੇਰੀਆ ਅਤੇ ਡੇਂਗੂ ਬੁਖਾਰ ਦੇ ਹੋਣ ਦੇ ਕਾਰਨਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ …
Read More »100 ਗ੍ਰਾਮ ਹੈਰੋਇਨ ਸਮੇਤ ਦੋ ਬੰਦੇ ਗ੍ਰਿਫ਼ਤਾਰ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਪੈਂਚਾਂ ਵਾਲੀ ਦੇ ਸੇਮਨਾਲੇ ਦੇ ਪੁੱਲ ਦੇ ਨੇੜੇ ਦੋ ਵਿਅਕਤੀਆਂ .ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਏ.ਐਸ.ਆਈ ਬਲਵਿੰਦਰ ਸਿੰਘ ਸੀ.ਆਈਏ ਸਟਾਫ਼ ਫਾਜ਼ਿਕਲਾ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨ ਜਦੋਂ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਪੈਂਚਾਂਵਾਲੀ ਦੇ ਸੇਮਨਾਲੇ ਦੇ ਪੁਲ ਦੇ …
Read More »ਜੈਨ ਸਮਾਜ ਨੇ ਨਵੀਂ ਕਾਰਜਕਾਰਣੀ ਦਾ ਕੀਤਾ ਐਲਾਨ
ਫਾਜ਼ਿਲਕਾ, 6 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੈਨ ਸਮਾਜ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਬੀਕਾਨੇਰੀ ਰੋਡ ਤੇ ਸਥਿਤ ਗਰੀਬ ਚੰਦ ਧਰਮਸ਼ਾਲਾ ਵਿਚ ਹੋਈ। ਜਿਸ ਵਿਚ ਸਮੂਹ ਸੈਨ ਸਮਾਜ ਦੇ ਮੈਂਬਰ ਸ਼ਾਮਲ ਹੋਏ ਅਤੇ ਸੈਨ ਸਮਾਜ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ। ਸੈਨ ਸਮਾਜ ਦੇ ਸਾਰਿਆਂ ਮੈਂਬਰਾਂ ਨੇ ਰਮੇਸ਼ਵਰ ਚੌਹਾਨ ਨੂੰ ਸੈਨ ਸਮਾਜ ਫਾਜ਼ਿਲਕਾ ਦਾ ਸਰਪ੍ਰਸਤ ਨਿਯੁਕਤ ਕਰਦੇ ਹੋਏ …
Read More »
Punjab Post Daily Online Newspaper & Print Media