ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੁਵਿਧਾ ਕਾਮਿਆਂ ਨੂੰ ਕਾਂਗਰਸ ਸਰਕਾਰ ਬਣਨ ਤੇ ਕੁੱਝ ਉਮੀਦ ਨਜ਼ਰ ਆਉਣੀ ਸ਼ੁਰੂ ਹੋਈ ਸੀ, ਪਰ ਕੈਪਟਨ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਬੁਲਾ ਕੇ ਮੁਲਤਵੀ ਕਰਨ ਨਾਲ ਸੁਵਿਧਾ ਜਥੇਬੰਦੀ ਵਿੱਚ ਰੋਸ ਨਜ਼ਰ ਆ ਰਿਹਾ ਹੈ।ਇਸ ਸੰਬੰਧੀ ਜਦ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ …
Read More »Daily Archives: May 8, 2017
ਅਧਿਆਪਨ ਸਿੱਖਣ ਪ੍ਰਕਿਰਿਆ ’ਤੇ ਵਰਕਸ਼ਾਪ ਲਗਾਈ
ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ ਐਜ਼ੂਕੇਸ਼ਨ ਵਿਖੇ ਆਪਣੀ ਪਿਰਤ ਨੂੰ ਕਾਇਮ ਰਖਦੇ ਹੋਏ ਕਾਲਜ ਦੇ ਰਿਸਰਚ ਐਂਡ ਡਿਵੈਲਪਮੈਂਟ ਵਿਭਾਗ ਵੱਲੋਂ ‘ਆਧੁਨਿਕ ਦੌਰ ਵਿੱਚ ਅਧਿਆਪਨ ਸਿੱਖਣ ਪ੍ਰਕਿਰਿਆ- ਸਿਧਾਂਤ ਅਤੇ ਵਿਵਹਾਰ’ ਵਿਸ਼ੇ ਤੇ ਵਰਕਸ਼ਾਪ ਮੌਕੇ ਬਤੌਰ ਮਾਹਿਰ ਮਿ. ਮੋਹਿਤ ਗਰੋਵਰ (ਡੀ.ਏ.ਵੀ ਸਕੂਲ, ਕੋਟਕਪੂਰਾ), ਸੁਰਿੰਦਰਜੀਤ ਸਿੰਘ (ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਕੋਟਲੀ ਅਬਲੂ), …
Read More »ਸਰਕਾਰੀ ਸਕੂਲ ਦੀ ਪੜ੍ਹਾਈ ਦਾ ਪੱਧਰ ਉਪਰ ਚੁੱਕਣ ਲਈ ਖਾਸ ਉਪਰਾਲੇ ਕੀਤੇ ਜਾਣਗੇ- ਸਾਕਸ਼ੀ ਸਾਹਨੀ
ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸੀ੍ਰਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਐਸੋਸੀਏਸ਼ਨ ਫਾਰ ਸਮਾਈਲ ਹੈਪੀਨੈਸ ਐਸਪੀਰੇਸ਼ਨ ਤਹਿਤ ਮਾਣਯੋਗ ਡਿਪਟੀ ਕਮਿਸਨਰ ਬਠਿੰਡਾ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ `ਚ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱੱਪਰ ਚੱੁੱਕਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ।ਆਸ਼ਾ ਪ੍ਰੋਜੈਕਟ ਤਹਿਤ ਹੁਣ ਤੱਕ 117 ਬੱਚਿਆਂ ਦਾ …
Read More »ਸਵੱਛ ਸਰਵੇਖਣ ’ਚ 258ਵੇਂ ਸਥਾਨ ‘ਤੇ ਆਉਣ ਕਾਰਨ ਅੰਮ੍ਰਿਤਸਰ ਵਾਸੀ ਨਿਰਾਸ਼ ਮੰਚ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਵੱਲੋਂ ਕਰਵਾਏ ਸਵੱਛ ਸਰਵੇਖਣ-2017 ਦੀ ਸੂਚੀ ਵਿੱਚ ‘‘ਸਿਫਤੀ ਦਾ ਘਰ ਸ਼੍ਰੀ ਅੰਮ੍ਰਿਤਸਰ’’ ਦੇ 258ਵੇਂ ਸਥਾਨ ‘ਤੇ ਆਉਣ ਕਾਰਨ ਸ਼ਹਿਰ ਵਾਸੀਆਂ ਵਿੱਚ ਹੀਣ-ਭਾਵਨਾ ਉਤਪੰਨ ਹੋਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅੰਮ੍ਰਿਤ੍ਰਸਰ ਵਿਕਾਸ ਮੰਚ ਦੀ ਹੰਗਾਮੀ ਮੀਟਿੰਗ ਵਿੱਚ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਜਨਰਲ ਸਕੱਤਰ ਮਨਜੀਤ ਸਿੰਘ ਸੈਣੀ, ਪ੍ਰੋ …
Read More »ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ `ਚੋਂ ਕੱਢਣਾ ਪੁਲਿਸ ਦਾ ਮੁੱਢਲਾ ਫਰਜ਼- ਥਾਣਾ ਮੁਖੀ
ਅਲਗੋਂ ਕੋਠੀ /ਅਮਰਕੋਟ, 7 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਗਲਤ ਸੰਗਤ ਵਿਚ ਪੈ ਕੇ ਨਸ਼ਿਆਂ ਦੀ ਭੇੜੀ ਅਲਾਮਤ ਦਾ ਸ਼ਿਕਾਰ ਹੋ ਚੁੱਕੀ ਨੋਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ `ਚੋਂ ਕੱਢਣਾ ਪੁਲਿਸ ਦਾ ਮੁੱਢਲਾ ਫਰਜ਼ ਹੈ।ਇਸ ਲਈ ਸਮੂਹ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ …
Read More »ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਹੋ ਰਹੇ ਹਨ – ਗੁਰਜੰਟ ਭਗਵਾਨਪੂਰਾ
ਅਲਗੋਂ ਕੋਠੀ /ਅਮਰਕੋਟ, 7 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਚੋਣਾ ਦੋਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।ਇਸ ਲਈ ਸਰਕਾਰ ਵੱਲੋਂ ਲਗਾਤਾਰ ਆਮਦਨ ਦੇ ਸਰੋਤ ਪੈਦਾ ਕਰਨ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਭਗਵਾਨਪੂਰਾ …
Read More »
Punjab Post Daily Online Newspaper & Print Media