Wednesday, November 25, 2026

Daily Archives: May 10, 2017

ਅਸ਼ੋਕ ਕੁਮਾਰ ਨਰੂਲਾ ਨਮਿਤ ਰਸਮ ਪਗੜੀ 11 ਮਈ ਨੂੰ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਅਸ਼ੋਕ ਕੁਮਾਰ ਨਰੂਲਾ ਜਿਨ੍ਹਾਂ ਦਾ ਬੀਤੀ 8 ਮਈ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਨਮਿਤ ਰਸਮ ਪਗੜੀ ਤੇ ਉਠਾਲਾ 11 ਮਈ ਦਿਨ ਵੀਰਵਾਰ ਨੂੰ ਆਰਿਆ ਸਮਾਜ ਮੰਦਰ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਬਾਅਦ ਦੁਪਿਹਰ 2.00 ਤੋਂ 3.00 ਵਜੇ ਤੱਕ ਹੋਵੇਗਾ। ਮ੍ਰਿਤਕ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਅਮਿਤ ਕੁਮਾਰ ਅਨੁਸਾਰ ਤਕਰੀਬਨ …

Read More »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਕਲੀਗੀਧਰ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਦੇ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ …

Read More »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਸਦ ਰਵਾਨਾ

ਸਮਰਾਲਾ, 9 ਮਈ (ਪੰਜਾਬ ਪੋਸਟ- ਕੰਗ) – ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਸ਼੍ਰੀ ਨਾਂਦੇੜ ਸਾਹਿਬ) ਮਹਾਰਾਸ਼ਟਰ ਵਿਖੇ ਬਾਬਾ ਸ਼੍ਰੀਮਾਨ ਨਿਧਾਨ ਸਿੰਘ ਜੀ ਦੇ ਲੰਗਰਾਂ ਲਈ ਸਮਰਾਲਾ ਇਲਾਕੇ ਦੇ ਪਿੰਡ ਦੀਵਾਲਾ, ਬਲਾਲਾ, ਢੀਂਡਸਾ , ਬੰਬਾਂ, ਮੁਸ਼ਕਾਬਾਦ, ਬਗਲੀ, ਅਜਲੌਦ, ਮਾਣਕੀ, ਗਗੜਾ, ਸੇਹ, ਸਲੌਦੀ, ਜਰਗ, ਜਲਾਜਣ ਆਦਿ ਪਿੰਡਾਂ ਵਿੱਚੋਂ 1500 ਬੋਰੀਆਂ ਆਲੂ, 250 ਬੋਰੀਆਂ ਝੋਨਾ ਅਤੇ ਅਤੇ 200 ਬੋਰੀਆਂ ਕਣਕ ਵੱਖ ਵੱਖ ਟਰੱਕਾਂ ਵਿੱਚ …

Read More »

ਦਮਦਮੀ ਟਕਸਾਲ ਵੱਲੋਂ ਚੰਨਣਕੇ ਵਿਖੇ ਧਾਰਮਿਕ ਸਮਾਗਮ

ਚੌਕ ਮਹਿਤਾ, 9 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ।ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ, ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤਾਂ ਨੂੰ ਗੁਰ ਇਤਹਾਸ ਦੀ ਕਥਾ ਸਰਵਣ ਕਰਵਾਈ ਗਈ, …

Read More »

ਦਮਦਮੀ ਟਕਸਾਲ ਵੱਲੋਂ ਐਡਵੋਕੇਟ ਸਿਆਲਕਾ ਦਾ ਸਨਮਾਨ

ਚੌਕ ਮਹਿਤਾ, 9 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- 6 ਜੂਨ 1984 ਦੇ ਘੱਲੂਘਾਰੇ ਦੌਰਾਨ 365 ਵਿਅਕਤੀਆਂ ਨੂੰ ਲਗਾਤਾਰ 5 ਸਾਲ ਜੋਧਪੁਰ ਦੀ ਜੇਲ ਵਿੱਚ ਨਜਰਬੰਦ ਰੱਖਣ ਦੇ ਬਾਦ ਰਿਹਾਅ ਕਰ ਦਿੱਤਾ ਗਿਆ, 222 ਵਿਅਕਤੀਆਂ ਵੱਲੋਂ 1990 ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਮੁਆਵਜੇ ਲਈ ਕੇਸ ਪਾਏ ਗਏ, ਕੇਸਾਂ ਦੀ ਸਹੀ ਢੰਗ ਨਾਲ ਪੈਰਵਾਈ ਨਾ ਹੋਣ ਕਾਰਨ ਕੇਸ ਲੰਬਾ ਅਰਸਾ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। …

Read More »

ਪ੍ਰਧਾਨ ਮੰਤਰੀ ਜਨਨੀ ਸੁਰੱਖਿਆ ਯੋਜਨਾ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਕੀਤੀ ਜਾਂਚ

ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਸਿਹਤ ਵਿਭਾਗ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਖੂਈਖੇੜਾ ਡਾ. ਅਰੁਣ ਕੁਮਾਰ ਸੋਹਲ ਦੀ ਪ੍ਰਧਾਨਗੀ ਵਿਚ ਪ੍ਰਧਾਨ ਮੰਤਰੀ ਜਨਨੀ ਸੁਰੱਖਿਆ ਯੋਜਨਾ ਅਭਿਆਂਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਸੀਐਚਸੀ ਖੁਈ ਖੇੜਾ ਵਿਚ ਕੈਂਪ ਲਗਾਇਆ ਗਿਆ। ਜਿਸ ਵਿਚ ਮਹਿਲਾ ਰੋਗ ਮਾਹਿਰ ਡਾ. ਰੁਪਾਲੀ ਮਹਾਜਨ ਵੱਲੋਂ ਗਰਭਵਤੀ …

Read More »

ਭਾਰਤੀ ਕਿਸਾਨ ਯੂਨੀਅਨ ਨੇ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ

ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੁੰਧ ਰਾਮ ਬਿਸ਼ਨੋਈ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬੁੱਧਰਾਮ ਬਿਸ਼ਨੋਈ, ਮੀਤ ਪ੍ਰਧਾਨ ਸੁਭਾਸ਼ ਗੋਦਾਰਾ, ਜ਼ਿਲ੍ਹਾ ਪ੍ਰੈਸ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਜਲਾਲਾਬਾਦ ਸੁਖਚੈਨ ਸਿੰਘ, ਜ਼ਿਲ੍ਹਾ ਪ੍ਰਮੁੱਖ ਸਕੱਤਰ …

Read More »

ਵਿਸ਼ਾਲ ਮੈਡੀਕਲ ਜਾਂਚ ਕੈਂਪ 12 ਮਈ ਨੂੰ

ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸ਼ਹਿਰੀ ਮੁਢਲੇ ਸਿਹਤ ਜਾਂਚ ਕੇਂਦਰ ਧੋਬੀਘਾਟ ਸਰਕਲ ਵੱਲੋਂ ਫਾਜ਼ਿਲਕਾ ਦੇ ਐਸਡੀ ਹਾਈ ਸਕੂਲ ਦੇ ਨਾਲ ਸਥਿਤ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ 12 ਮਈ ਨੂੰ ਮੁਫ਼ਤ ਵਿਸ਼ਾਲ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸਵੇਰੇ 9 ਤੋਂ ਦੁਪਹਿਰ …

Read More »

ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 9 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) ਸਥਾਨਕ ਨਵੀਂ ਆਬਾਦੀ ਵਿਚ ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਵਿਚ ਇੱਕ ਨੋਜਵਾਨ ਜ਼ਖ਼ਮੀ ਹੋ ਗਿਆ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅੰਸ਼ੁਲ ਬਤਰਾ (15) ਵਾਸੀ ਨਵੀਂ ਆਬਾਦੀ ਫਾਜ਼ਿਲਕਾ ਦੇ ਪਿਤਾ ਸੁਨੀਲ ਕੁਮਾਰ ਬਤਰਾ ਨੇ ਦੱਸਿਆ ਕਿ ਬੀਤੇ ਸਾਲ ਦੇ ਜੂਨ ਮਹੀਨੇ ਵਿਚ ਉਸ ਦੇ ਬੇਟੇ ਦਾ ਕੁੱਝ ਨੋਜਵਾਨਾਂ ਦੇ ਨਾਲ ਕਿਸੇ ਗੱਲ ਨੂੰ …

Read More »