Wednesday, November 25, 2026

Daily Archives: May 11, 2017

ਉਘੇ ਖੇਡ ਪ੍ਰਮੋਟਰ ਸੁਰਜੀਤ ਸਿੰਘ ਦਿੱਲੀ ਮੋਟਰਜ਼ ਦਾ ਹੋਇਆ ਸਨਮਾਨ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੰਧੂ) – ਸਿਟੀ ਮੈਰਾਥਨ ਜਲੰਧਰ ਤੇ ਹੈਰੀਟੇਜ ਹਾਫ ਮੈਰਾਥਨ ਵਿੱਚ ਅਹਿਮ ਮੱਲ੍ਹਾਂ ਮਾਰਨ ਵਾਲੇ ਅੰਮ੍ਰਿਤਸਰ ਦੇ ਉੱਘੇ ਖੇਡ ਪ੍ਰਮੋਟਰ ਤੇ ਵੈਟਰਨ ਖਿਡਾਰੀ ਸੁਰਜੀਤ ਸਿੰਘ (ਦਿੱਲੀ ਮੋਟਰਜ਼) ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਦੀ ਰਸਮ ਉੱਘੇ ਖੇਡ ਪ੍ਰੋਮਟਰ ਤੇ ਹਰਤੇਜ਼ ਹਸਪਤਾਲ ਦੇ ਐਮ.ਡੀ  ਡਾ. ਹਰਮਹਿੰਦਰ ਸਿੰਘ ਨਾਗਪਾਲ, ਪ੍ਰਿੰਸੀਪਲ ਸੰਦੀਪ ਸਰੀਨ ਤੇ ਅੰਤਰਰਾਸ਼ਟਰੀ ਵੈਟਰਨ …

Read More »

ਪਿੰਗਲਵਾੜਾ ਵਿਖੇ ਮੰਦਬੁਧੀ ਬੱਚਿਆਂ ਦੀ ਉਚ ਪੱਧਰੀ ਦੇਖਭਾਲ ਵੇਖ ਕੇ ਅੱਖਾਂ ਖੁੱਲੀਆਂ- ਐਸ.ਕੇ ਸੰਧੂ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਐਡੀਸ਼ਨਲ ਪ੍ਰਿੰਸੀਪਲ ਸਕਤਰ ਸਮਾਜਿਕ ਸੁਰਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਕੇ ਸੰਧੂ ਅੱਜ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਆਏ।ਉਹਨਾਂ ਦੇ ਪਿੰਗਲਵਾੜਾ ਆਉਣ `ਤੇ ਡਾ. ਇੰਦਰਜੀਤ ਕੌਰ ਮੁਖ ਸੇਵਾਦਾਰ ਪਿੰਗਲਵਾੜਾ, ਡਾ. ਜਗਦੀਪਕ ਸਿੰਘ ਉਪ ਪ੍ਰਧਾਨ, ਰਾਜਬੀਰ ਸਿੰਘ ਮੈਬਰ ਸੋਸਾਇਟੀ ਅਤੇ ਕਰਨਲ ਦਰਸ਼ਨ ਸਿੰਘ ਬਾਵਾ ਮੁੱਖ ਪ੍ਰਸ਼ਾਸਕ ਨੇ ਉਹਨਾਂ ਨੂੰ ਜੀ ਆਇਆ ਆਖਿਆ। ਡਾ. …

Read More »

ਸਿਕਲੀਗਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਸਬੰਧੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਸੂਬੇ ਅੰਦਰ ਵੱਸਦੇ ਸਿਕਲੀਗਰ ਸਿੱਖਾਂ ’ਤੇ ਹੋ ਰਹੇ ਅੱਤਿਆਚਾਰ ਤੇ ਉਨ੍ਹਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ।ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖ ‘ਸਿੱਖ ਸਮਾਜ’ ਦਾ ਅਹਿਮ ਅੰਗ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ …

Read More »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਅਯੋਜਿਤ

ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: (ਰਜਿ:) ਮੰਡਲ ਸਮਰਾਲਾ ਦੀ ਮਾਸਿਕ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਗੁਰਚਰਨ ਸਿੰਘ ਨੇ ਸੀਨੀ: ਕਾਰਜਕਾਰੀ ਇੰਜੀ: ਮੰਡਲ ਨਾਲ ਹੋਈ ਮੀਟਿੰਗ ਦੇ ਏਜੰਡੇ ਤੇ ਦਿੱਤੇ ਮਿੰਨਟਸ ਆਫ ਮੀਟਿੰਗ ਸਭ ਨੂੰ …

Read More »

130 ਵਿਦਿਆਰਥੀ ਹਵਾਈ ਫੌਜ ਦੀ ਭਰਤੀ ਵਿਚ ਸਫਲ ਰਹੇ – ਡੀ.ਸੀ ਸੰਘਾ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਅੰਮਿ੍ਰਤਸਰ ਵਿਖੇ ਹੋਈ ਹਵਾਈ ਫੌਜ ਦੀ ਭਰਤੀ ਰੈਲੀ, ਜਿਸ ਵਿਚ ਪੰਜਾਬ ਦੇ 10 ਜਿਲਿਆਂ ਵਿਚੋਂ ਗੈਰ ਤਕਨੀਕੀ ਵਰਗ ਵਿਚ ਏਅਰਮੈਨ ਭਰਤੀ ਕੀਤੇ ਜਾਣੇ ਸਨ, ਵਿਚੋਂ 130 ਉਮੀਦਵਾਰ ਭਰਤੀ ਹੋਣ ਵਿਚ ਕਾਮਯਾਬ ਰਹੇ। ਡਿਪਟੀ ਕਮਿਸ਼ਨਰ  ਕਮਲਦੀਪ ਸਿੰਘ ਸੰਘਾ, ਜਿੰਨਾਂ ਨੇ ਇਸ ਭਰਤੀ ਲਈ ਹਵਾਈ ਫੌਜ ਨੂੰ ਹਰ ਤਰਾਂ ਦੀ ਮਦਦ ਦੇ …

Read More »

DAV Public School Teacher Honoured

Amritsar, May 10 (Punjab Post Bureau) – The Indian Academy of Fine Arts honoured Priyanka Sharma, teaching in Fine Arts Department at DAV Public School, Lawrence Road Amritsar with “Highly Commended State Award” in Painting category in 4th State Exhibition of Art – 2017. As many as 250 paintings were presented in the exhibition by different artists from the state. …

Read More »

ਰੈਡ ਕਰਾਸ ਨੇ ਲਗਾਇਆ ਖੂਨਦਾਨ ਕੈਂਪ

ਹਰੇਕ ਤੰਦਰੁਸਤ ਇਨਸਾਨ ਖੂਨਦਾਨ ਲਈ ਅੱਗੇ ਆਵੇ- ਪਾਪਾਨੀ ਲਾਕਰਾ ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਵਲੋਂ 20ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਸਹਿਯੋਗ ਨਾਲ ਸਥਾਨਕ ਰੈਡ ਕਰਾਸ ਭਵਨ ਵਿਖੇ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿਚ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਅਤੇ ਪ੍ਰੋ-ਪ੍ਰੈਜ਼ੀਡੈਂਟ ਰੈਡ ਕਰਾਸ ਸ਼੍ਰੀਮਤੀ ਪਾਪਾਨੀ ਦਾਸ ਲਾਕਰਾ ਬਤੌਰ ਮੁੱਖ …

Read More »

ਸ਼ਹਿਰ ਦੀਆਂ ਪਾਰਕਿੰਗ ਥਾਵਾਂ ’ਤੇ ਹੁੰਦੀ ਲੁੱਟ ਖਿਲਾਫ ਹੋਵੇਗੀ ਸਖਤ ਕਾਰਵਾਈ ?

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਹਾਂਨਗਰ ਬਠਿੰਡਾ ਵਿਚ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਦੇ ਠੇਕਾ ਨਗਰ ਨਿਗਮ ਵਲੋਂ ਦਿੱਤੇ ਗਏ ਹਨ।ਇਸ ਬਾਰੇ ਵੱਖ ਵੱਖ ਸ਼ਹਿਰੀਆਂ ਵਲੋਂ ਸਿਕਾਇਤਾਂ ਮਿਲਣ ਕਾਰਨ ਨਿਗਮ ਅਧਿਕਾਰੀਆਂ ਵਲੋਂ ਜਲਦੀ ਹੀ ਸਖ਼ਤ ਕਦਮ ਚੁੱਕਣ ਅਤੇ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾ ਰਹੀ ਹੈ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਪਾਰਕਿੰਗ ਦੀਆਂ ਥਾਵਾਂ ’ਤੇ …

Read More »

ਬੱਚਿਆਂ ਨੇ ਉਤਸ਼ਾਹ ਨਾਲ ਮਨਾਇਆ `ਮਾਂ ਦਿਵਸ`

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਂ ਦੇ ਪਿਆਰ ਨੂੰ ਸਮਰਪਿਤ ‘‘ਮਾਂ ਦਿਵਸ” ਪੂਰੇ ਉਤਸਾਹ ਨਾਲ ਮਨਾਇਆ ਗਿਆ ਤੇ ਇਸ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।ਵਿਦਿਆਰਥੀਆਂ ਨੇ ਮਾਂ ਦੇ ਪਿਆਰ ਨੂੰ ਸਮਰਪਿਤ ਗੀਤ, ਨਾਚ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ।ਸਕੂਲ ਦੀਆਂ ਵੱਖ ਵੱਖ ਕਲਾਸਾਂ ਵਿਚ ਕਾਰਡ …

Read More »

ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਮਨਜ਼ੂਰ ਗਰਾਂਟਾਂ ਨਹੀਂ ਮਿਲੀਆਂ

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –   ਸਥਾਨਕ ਅਮਰਜੈਸੀ ਬਲੱਡ ਡੋਨਰ ਸੁਸਾਇਟੀ ਰਜਿ: ਦੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ ਜਿਸ ਪਿਛਲੇ ਸਾਲਾਂ ਦਾ ਲੇਖਾ ਜੋਖਾ ਕੀਤਾ ਗਿਆ।ਸੁਸਾਇਟੀ ਪ੍ਰਧਾਨ ਨੇ ਮੈਂਬਰਾਂ ਨਾਲ ਵਿਚਾਰ ਵਟਾਂਦਰਾਂ ਕਰਦਿਆਂ ਕਿਹਾ ਕਿ ਸੁਸਾਇਟੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਬਠਿੰਡਾ ਅਤੇ ਆਸ-ਪਾਸ ਦੇ ਸਮੂਹ ਸ਼ਹਿਰਾਂ ਵਿਚ ਅਮਰਜੈਸੀ ਸਮੇਂ ਖੂਨਦਾਨ ਕਰਦੀ ਆ ਰਹੀ ਹੈ। …

Read More »