Wednesday, November 25, 2026

Daily Archives: May 12, 2017

ਜੋਧਪੁਰ ਜੇਲ੍ਹ ਕੱਟਣ ਵਾਲੇ ਸਿੱਖਾਂ ਨੂੰ ਇਨਸਾਫ਼ ਮਿਲਣਾ ਸੱਚਾਈ ਦੀ ਜਿੱਤ – ਪ੍ਰੋ. ਬਡੂੰਗਰ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵਲੋਂ ਪਿਛਲੇ ਦਿਨੀਂ ਕੇਸ ਜਿੱਤਣ ’ਤੇ ਪ੍ਰੋ. ਬਡੂੰਗਰ ਨੇ ਆਖਿਆ ਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਗਏ ਅਨਿਆਂ ਵਿਰੁੱਧ ਸਿਆਲਕਾ ਵੱਲੋਂ ਅਦਾਲਤ ਵਿਚ ਕੇਸ …

Read More »

ਕਾਂਗਰਸ ਸਰਕਾਰ `ਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ `ਚ ਵਾਧਾ ਹੋ ਰਿਹਾ ਹੈ – ਕੋਹਾੜ , ਮਜੀਠੀਆ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ  ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਇੱਕ ਨੂੰ ਵੀ ਪੂਰਾ ਕਰਨ ’ਚ ਸਮਰੱਥ ਨਹੀਂ ਹੋ ਪਾਈ, ਇਕ ਦਹਾਕੇ ਉਪਰੰਤ ਇਹ ਪਹਿਲੀ ਵਾਰ ਵੇਖਣ ’ਚ ਆ ਰਿਹਾ ਹੈ ਕਿ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਕਰਨ ਅਤੇ ਮੌਕੇ ’ਤੇ ਕਿਸਾਨਾਂ ਨੂੰ ਪੈਸੇ ਦਾ ਭੁਗਤਾਨ ਕਰਨ …

Read More »

ਦਮਦਮੀ ਟਕਸਾਲ ਵੱਲੋਂ ਪਿੰਡ ਬੱਦੋਵਾਲ ਵਿਖੇ ਕਥਾ ਕੀਰਤਨ ਸਮਾਗਮ

ਚੌਕ ਮਹਿਤਾ, 12 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲ਼ਿਆ ਵੱਲੋਂ ਜੂਨ 1984 ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮਾਂ ਤਹਿਤ ਪਿੰਡ ਬੱਦੋਵਾਲ ਦੇੇ ਗੁਰਦੁਆਰਾ ਸਾਹਿਬ ਵਿਖੇ ਕਥਾ ਕੀਰਤਨ ਸਮਾਗਮ ਕੀਤਾ …

Read More »

ਦਮਦਮੀ ਟਕਸਾਲ ਦੇ ਸ਼ਹੀਦੀ ਸਮਾਗਮਾਂ ਪ੍ਰਤੀ ਸੰਗਤ ’ਚ ਭਾਰੀ ਉਤਸ਼ਾਹ- ਬਾਬਾ ਚੰਨਣਕੇ

ਚੌਕ ਮਹਿਤਾ, 11 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ 1984 (ਘੱਲੂਘਾਰੇ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ …

Read More »

68ਵੀਂ ਪੰਜਾਬ ਜੁਨੀਅਰ ਬਾਸਕਿਟਬਾਲ ਮੁਕਾਬਲੇ `ਚ ਮਾਲ ਰੋਡ ਸਕੂਲ ਦੀ ਟੀਮ ਜੇਤੂ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਸੀਨਂੀਅਰ ਸੈਕੰਡਰੀ ਸਕੂਲ ਮਾਲ ਰੋਡ, ਅੰਮ੍ਰਿਤਸਰ ਦੀ ਬਾਸਕਿਟਬਾਲ ਟੀਮ ਨੇ ਲੁਧਿਆਣੇ ਵਿਖੇ ਆਯੋਜਿਤ 68ਵੀਂ ਪੰਜਾਬ ਜੁਨੀਅਰ ਬਾਸਕਿਟਬਾਲ ਚੈਮਪੀਅਨਸ਼ਿਪ ਮੁਕਾਬਲਿਆਂ ਵਿਚ ਪ੍ਰਥਮ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ।ਇਸ ਮੁਕਾਬਲੇ ਵਿਚ ਪੰਜਾਬ ਤੋਂ ਵੱਖ-ਵੱਖ ਜ਼੍ਹਿਲਿਆਂ ਤੋਂ ਆਈਆਂ ਟੀਮਾਂ ਨੇ ਸ਼ਿਰਕਤ ਕੀਤੀ ਅਤੇ ਫਾਈਨਲ ਮੁਕਾਬਲੇ ਵਿਚ …

Read More »

ਜਗਦੀਪ ਸਿੰਘ ਮਾਨ ਸਪੋਰਟਸ ਕਲੱਬ ਫੇਰੂਮਾਨ ਦੇ ਪ੍ਰਧਾਨ ਚੁਣੇ ਗਏ

ਜੰਡਿਆਲਾ ਗੁਰੂ, 12 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿੰਡ ਫੇਰੂਮਾਨ ਵਿੱਖੇ ਧੰਨ ਧੰਨ ਬਾਬਾ ਸੁੰਦਰ ਦਾਸ ਜੀ ਯੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਦੀ ਮੀਟਿੰਗ ਜਗਦੀਪ ਸਿੰਘ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਵਿਧਾਇਕ ਬਾਬਾ ਬਕਾਲਾ ਸੰਤੋਖ ਸਿੰਘ ਭਲਾਈਪੁਰ ਦੇ ਬੇਟੇ ਪ੍ਰਦੀਪ ਸਿੰਘ ਉਚੇਚੇ ਤੌਰ `ਤੇ ਸ਼ਾਮਿਲ ਹੋਏ।ਇਸ ਮੌਕੇ ਕਲੱਬ ਦੀ ਚੋਣ ਕਰਾਈ ਗਈ ਜਿਸ ਵਿੱਚ ਜਗਦੀਸ਼ ਸਿੰਘ ਮਾਨ ਨੂੰ …

Read More »

“ਮੇਰੇ ਖਾਣੇ ਵਿੱਚ ਹੋਰ ਜ਼ਹਿਰ ਨਹੀਂ” ਦਾ ਮਕਸਦ ਪੂਰਾ ਕਰੇਗੀ ਦਿਲਬੀਰ ਫਾਊਂਡੇਸ਼ਨ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – ਦਿਲਬੀਰ ਫਾਊਂਡੇਸ਼ਨ ਨੇ ਹਫਤੇ ਦੇ ਦੌਰਾਨ ਤਾਜ਼ੀਆਂ ਔਰਗੈਨਿਕ ਸਬਜੀਆਂ ਦੀ ਸਪਲਾਈ ਸ਼ੁਰੂ ਕੀਤੀ ਜੋ ਸਬਜ਼ੀਆਂ ਸਾਰਾ ਹਫਤਾ ਉਪਲਬਧ ਹਨ।ਸੋਸ਼ਲ ਮੀਡੀਆ ਰਾਹੀਂ ਇਹ ਸੁਨੇਹਾ ਲੋਕਾਂ ਤਕ ਪਹੁੰਚਾਇਆ ਗਿਆ।ਪਿਛਲੇ ਹਫਤੇ ਤਰਨ-ਤਾਰਨ ਵਿਖੇ ਲਗਭਗ 1000 ਕਿਸਾਨਾਂ ਦੀ ਵੱਡੀ ਗਿਣਤੀ ਵਿੱਚ ਇੱਕ ਇਕੱਠ “ਇਨੋਵੇਟਿਵ ਫਾਰਮਰਜ਼ ਮੀਟ” ਦੇ ਤਹਿਤ ਸੀ.ਆਈ.ਆਈ ਦੀ ਨਿਗਰਾਨੀ ਹੇਠ ਹੋਇਆ ਜਿੱਥੇ ਦਿਲਬੀਰ ਫਾਊਂਡੇਸ਼ਨ ਦੇ …

Read More »

ਸਾਹਿਬਜਾਦਿਆਂ ਦੀ ਸ਼ਹਾਦਤਾਂ ਦੇ ਸਫ਼ਰ ਨਾਲ ਨੌਜਵਾਨਾਂ ਨੂੰ ਜੋੜਨ ਦਾ ਦਿੱਲੀ ਕਮੇਟੀ ਨੇ ਦਿੱਤਾ ਸੱਦਾ

ਨਵੀਂ ਦਿੱਲੀ, 12 ਮਈ (ਪੰਜਾ ਪੋਸਟ ਬਿਊਰੋ) –  ਬੀਰ ਖਾਲਸਾ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ’ਚ ਦਿੱਲੀ ਦੀ ਸੰਗਤ ਵੱਲੋਂ ਮੁੜ੍ਹ ਤੋਂ ਪ੍ਰਧਾਨ ਥਾਪੇ ਗਏ ਮਨਜੀਤ ਸਿੰਘ ਜੀ.ਕੇ ਦਾ ਵਿਸ਼ੇਸ਼ ਸਨਮਾਨ ਕੀਰਤੀ ਨਗਰ ਵਿੱਖੇ ਹੋਏ ਸਮਾਗਮ ਦੌਰਾਨ ਕੀਤਾ ਗਿਆ। ਦਲ ਦੇ ਸਰਪ੍ਰਸਤ ਸੁਰਿੰਦਰ ਸਿੰਘ ਬਿੱਲਾ ਨੇ ਜੀ.ਕੇ ਨੂੰ ਸ਼ਾਲ, ਸ੍ਰੀ ਸਾਹਿਬ ਅਤੇ ਫੁੱਲਾਂ ਦਾ ਸਿਹਰਾ ਭੇਟ …

Read More »

ਕੇਜਰੀਵਾਲ ਨੇ ਲੋਕਾਂ ਦੀਆਂਭਾਵਨਾਵਾਂ ਨਾਲ ਕੀਤਾ ਖਿਲਵਾੜ – ਛੀਨਾ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਵੱਲੋਂ ਸੱਤਾ ਹਾਸਲ ਕਰਨ ਲਈ ਆਪਣੇ ਚੋਣ ਮੈਨੀਫੈਸਟੋ ’ਚ ਦੇਸ਼ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਝੂਠੇ ਵਾਅਦੇ ਲੋਕ ਪ੍ਰਤੱਖ ਹੋ ਗਏ ਹਨ ਅਤੇ ਜਨਤਾ ਕੇਜ਼ਰੀਵਾਲ ਨੂੰ ਉਨ੍ਹਾਂ ਦੇ ਜ਼ਜ਼ਬਾਤਾਂ ਅਤੇ ਭਾਵਨਾਵਾਂ ਨੂੰ ਪਹੁੰਚਾਈ ਭਾਰੀ ਠੇਸ ਲਈ ਕਦੇ …

Read More »

ਅਕਾਦਮਿਕ ਕਾਊਂਸਿਲ ਦੀ ਅੱਠਵੀਂ ਮੀਟਿੰਗ ਵਿਚ ਨਵੇਂ ਕੋਰਸਾਂ ਨੂੰ ਪ੍ਰਵਾਨਗੀ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅਕਾਦਮਿਕ ਕਾਊਂਸਿਲ ਦੀ ਅੱਠਵੀਂ ਮੀਟਿੰਗ ਵਿਚ ਭਾਰਤ ਦੇ 37 ਉੱਘੇ ਸਿੱਖਿਆ ਸ਼ਾਸ਼ਤਰੀਆਂ ਨੇ ਭਾਗ ਲਿਆ।ਮੀਟਿੰਗ ਦੇ ਸ਼ੁਰੂਆਤੀ ਦੌਰ ਵਿਚ ਡਾ. ਧਾਲੀਵਾਲ ਹੋਰਾਂ ਨੇ ਵਿਦਿਆਰਥੀ ਵਰਗ ਦੀ ਲੋੜ ਮੁਤਾਬਕ ਨਵੇਂ ਕੋਰਸਾਂ ਸਬੰਧੀ ਸੁਝਾਅ ਦੇਣ …

Read More »