Wednesday, November 25, 2026

Daily Archives: May 12, 2017

ਮਲੇਰੀਆ, ਡੇਂਗੂ ਬੁਖਾਰ ਅਤੇ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਲਗਾਇਆ ਸੈਮੀਨਾਰ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਮਲੇਰੀਆ, ਡੇਂਗੂ ਬੁਖਾਰ, ਤੰਬਾਕੂ ਨੋਸ਼ੀ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸਕੂਲ ਪਿ੍ਰੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ  ਨਿਰਦੇਸ਼ਾਂ ਅਤੇ ਐਸ.ਐਮ.ਓ. ਡੱਬਵਾਲਾ ਕਲਾਂ ਹੈਲਥ ਸੈਂਟਰ ਦੀ ਅਗਵਾਈ ਵਿਚ ਹੈਲਥ ਸੁਪਰਵਾਈਜ਼ਰ …

Read More »

ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਰੋਗਾਂ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬਧੀ ਪ੍ਰੇਰਿਤ ਕੀਤਾ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਐਸਐਮਓ ਹੈਲਥ ਸੈਂਟਰ ਡੱਬਵਾਲਾ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਪਿੰਡ ਚੱਕ ਬਨਵਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਸੈਮੀਨਾਰ ਦਾ ਅਯੋਜਨ ਕਰਕੇ ਮਲੇਰੀਆ, ਡੇਂਗੂ ਤੇ ਤੰਬਾਕੂ ਨੋਸ਼ੀ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿਚ ਮਲਟੀਪਰਪਜ ਹੈਲਥ ਵਰਕਰ ਮੇਲ ਪ੍ਰੇਮ ਕੁਮਾਰ, …

Read More »

ਪ੍ਰਭੂ ਦੱਸੋ ਆਖਿਰ ਕਦੋਂ ਚਾਲੂ ਹੋਵੇਗੀ ਬੰਦ ਕੀਤੀ ਅੰਮ੍ਰਿਤਸਰ-ਜੰਮੂ ਟ੍ਰੇਨ ?- ਚਾਵਲਾ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ ਬਿਊਰੋ) –  ਅੰਮ੍ਰਿਤਸਰ ਜੰਮੂ ਕਟਰਾ ਰੇਲ ਗੱਡੀ ਬੰਦ ਹੋਣ ਨਾਲ ਪੰਜਾਬ ਦੀ ਜਨਤਾ ਖਾਸ ਤੌਰ `ਤੇ ਅੰਮ੍ਰਿਤਸਰ ਵਾਸੀਆਂ ਨੂੰ ਵੱਡੀ ਮੁਸ਼ਕਲ ਪੇਸ਼ ਆ ਰਹੀ ਹੈ।ਇੱਕ ਤਾਂ ਇਸ ਗੱਡੀ ਦਾ ਸਮਾਂ ਠੀਕ ਨਹੀਂ ਅਤੇ ਦੂਜਾ ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ, ਜਿਸ ਕਰ ਕੇ ਯਾਤਰੂ, ਵਪਾਰੀ ਅਤੇ ਰੋਜਾਨਾ ਯਾਤਰਾ ਕਰਨ ਵਾਲੇ ਨੌਕਰੀ ਪੇਸ਼ਾ ਲੋਕ …

Read More »

ਪੱਤਰਕਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਦੀ ਜਥੇਬੰਦੀ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਸੋਪਦਿਆ ਮੰਗ ਕੀਤੀ ਕਿ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਵਿੱਚ ਪੱਤਰਕਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਅਤੇ ਟੋਲ ਪਲਾਜ਼ਾ ਤੋ ਪੱਤਰਕਾਰਾਂ ਨੂੰ ਦਿੱਤੀ ਛੋੜ ਦਾ ਨੋਟੀਫਕੇੇਸ਼ਨ ਤੁਰੰਤ ਲਾਗੂ ਕਰਵਾਇਆ ਜਾਵੇ, ਕਿਉਕਿ ਹਾਲੇ ਵੀ …

Read More »

ਹੋਟਲਾਂ ਦਾ ਕਾਰੋਬਾਰ ਬੰਦ ਹੋਣ ਦੀ ਕਗਾਰ ‘ਤੇ – ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੁਪਰੀਮ ਕੋਰਟ ਵਲੋਂ ਹਾਈਵੇ ‘ਤੇ ਸਥਿਤ ਸਾਰੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਬਾਰ ‘ਤੇ ਸ਼ਰਾਬ ਦੀ ਵਿਕਰੀ ‘ਤੇ ਲੱਗੀ ਪਾਬੰਦੀ ਦੇ ਆਦੇਸ਼ਾਂ ‘ਤੇ ਮੁੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਨਾਰਥਨ ਇੰਡੀਆ ਵਲੋਂ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਗਈ ਹੈ।ਅੱਜ ਸਥਾਨਕ ਹੋਟਲ ਵਿੱਚ ਇੱਕ ਪ੍ਰੈਸ ਕਾਨਫਰੰਸ …

Read More »

ਮਹਾਰਾਣੀ ਝਾਂਸੀ ਦੀ ਕੁਰਬਾਨੀ ਦਿਵਸ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 18 ਜੂਨ ਨੂੰ ਆ ਰਹੇ ਰਾਣੀ ਝਾਂਸੀ ਦੀ ਕੁਰਬਾਨੀ ਦੇ ਦਿਵਸ ਸਬੰਧੀ ਪੂਰਾ ਮਹੀਨਾ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਲੜੀ ਤਹਿਤ ਰਾਣੀ ਝਾਂਸੀ ਸੋਸਾਇਟੀ ਵਲੋਂ ਅੱਜ ਮਾਲ ਰੋਡ ਸਥਿਤ ਸਰਕਾਰੀ ਸੀਨੀਅਰ ਸੇਕੰਡਰੀ ਸਕੂਲ ਵਿਖੇ ਪਹਿਲਾ ਸਮਾਰੋਹ ਰਵਾਇਆ ਗਿਆ, ਜਿਸ ਵਿੱਚ ਡੀ.ਈ.ਓ ਅਮਰਜੀਤ ਸਿੰਘ ਸੈਣੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਸ ਸਮੇਂ ਰਾਣੀ …

Read More »

ਡਾਕਟਰ ਨੇਕੀ ਮੈਡੀਕਲ ਅਣਗਿਹਲੀ ਜਾਂਚ ਕਮੇਟੀ ਦੇ ਮੈਂਬਰ ਬਣੇ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਵਲੋਂ ਮੈਡੀਕਲ ਅਣਗਿਹਲੀ ਸਬੰਧੀ ਹਸਪਤਾਲਾਂ ਵਿੱਚ ਹੋਈਆਂ ਘਟਨਾਵਾਂ ਦੇ ਸਬੰਧੀ ਜਿਲ੍ਹਾ ਪੱਧਰੀ ਕਮੇਟੀ ਦਾ ਗਠਿਤ ਕੀਤਾ ਗਿਆ ਹੈ।ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਚੇਅਰਮੈਨ ਅਤੇ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ਼ ਅੰਮ੍ਰਿਤਸਰ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ …

Read More »

ਰਾਜਨਾਥ ਸਿੰਘ 12 ਮਈ ਨੂੰ ਚੰਡੀਗੜ੍ਹ `ਚ ਹੋਣ ਵਾਲੀ ਉੱਤਰੀ ਜ਼ੋਨਲ ਕੌਂਸਲ ਮੀਟਿੰਗ ਦੀ ਕਰਨਗੇ ਪ੍ਰਧਾਨਗੀ

ਚੰਡੀਗੜ੍ਹ, 11 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ।ਕੌਂਸਲ ਦੇ ਮੈਂਬਰ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਪੰਜਾਬ, ਰਾਜਸਥਾਨ ਅਜਿਹੇ ਰਾਜਾਂ, ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਉੱਤੇ ਆਧਾਰਤ ਇਹ ਮੀਟਿੰਗ 12 ਮਈ, 2017 ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਜ਼ੋਨ ਵਿੱਚ ਆਉਂਦੇ ਰਾਜਾਂ ਦੇ ਮੁੱਖ …

Read More »

ਐਨ.ਐਮ.ਐਮ.ਐਸ ਪ੍ਰੀਖਿਆ ਦੇ ਸਫਲ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਮਰਾਲਾ, 11 ਮਈ (ਪੰਜਾਬ ਪੋਸਟ-ਕੰਗ) – ਸਰਕਾਰੀ ਹਾਈ ਸਕੂਲ, ਉਟਾਲਾਂ ਦੇ ਵਿਦਿਆਰਥੀ ਜਿਨ੍ਹਾਂ ਨੂੰ 2016-17 ਵਿੱਚ ਹੋਈ ਰਾਸ਼ਟਰੀ ਪੱਧਰ ਦੀ ਵਜੀਫਾ ਪ੍ਰੀਖਿਆ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਉਹਨਾਂ ਦੋ ਵਿਦਿਆਰਥੀਆਂ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਕਮਲਜੀਤ ਕੌਰ ਪੁੱਤਰੀ ਗੁਰਮੁੱਖ ਸਿੰਘ ਦਾ ਸਕੂਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਰੇਨੂੰ ਕਲਿਆਣ …

Read More »

ਸੇਵਾ ਕੇਂਦਰਾਂ ’ਤੇ ਅਪਲਾਈ ਹੋਣਗੇ ਪਾਸਪੋਰਟ, ਬੀ.ਐਸ.ਐਲ.ਐਲ ਫੋਨ ਬਿੱਲ ਭਰਨੇ ਸ਼ੁੁਰੂ -ਡਿਪਟੀ ਕਮਿਸ਼ਨਰ

ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਥਾਪਿਤ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿਚ ਵਿਸਥਾਰ ਕਰਦਿਆਂ ਹੁਣ ਇੰਨ੍ਹਾਂ ਕੇਂਦਰਾਂ ਤੇ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ …

Read More »