Wednesday, November 25, 2026

Daily Archives: May 13, 2017

‘ਹਾਦਸਿਆਂ ਦੀ ਰੋਕੋ ਰਫ਼ਤਾਰ’ ਬਾਰੇ ਭਾਸ਼ਣ ਅਯੋਜਿਤ

ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਇੱਕ ਹਿੰਦੀ ਅਖਬਾਰ ਅਤੇ ਟੀ.ਐਸ.ਪੀ ਦੁਆਰਾ ਆਯੋਜਿਤ ਕੀਤੇ ਜਾ ਰਹੇ ਟ੍ਰੈਫ਼ਿਕ ਜਾਗਰੂਕਤਾ ਦਾ ਅਭਿਆਨ ‘ਹਾਦਸਿਆਂ ਦੀ ਰੋਕੋ ਰਫ਼ਤਾਰ’ ਤਹਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੇਫਟੀ ਨਿਯਮਾਂ ’ਤੇੇ ਭਾਸ਼ਨ ਪ੍ਰਤੀਯੋਗਤਾ ਕਰਵਾਈ ਗਈ।ਇਸ ਮੌਕੇ ਜਿਲਾ ਟ੍ਰੈਫਿਕ ਇੰਚਾਰਜ ਹੈਡ ਕਾਂਸਟੇਬਲ ਹਾਕਮ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਬੱਚਿਆਂ ਨੂੰ ਸਮਝਾਇਆ ਤੇ …

Read More »

40 ਸਾਲਾ ਵਿਅਕਤੀ ਵਲੋਂ ਜੀਵਨ ਲੀਲਾ ਖ਼ਤਮ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰੀ ਲਾਇਨੋਪਾਰ ਇਲਾਕੇ ਦੇ ਗੁਰੂਕੁਲ ਰੋਡ ਪਰਸਰਾਮ ਨਗਰ ਦੀ ਗਲੀ ਨੰਬਰ 4 ਦੇ ਵਾਸਨੀਕ ਸੁਰੇਸ਼ ਕੁਮਾਰ ਪੁੱਤਰ ਦਲੀਪ ਸਿੰਘ 40 ਵਲੋਂ ਆਪਣੇ ਹੀ ਘਰ ਦੇ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਖ਼ਤਮ ਕਰਨ ਦੀ ਸੂਚਨਾ ਹੈ।ਕੈਨਾਲ ਕਲੋਨੀ ਦੇ ਇੰਚਾਰਜ ਗੁਰਦੇਵ ਭੱਲਾ ਆਪਣੀ ਟੀਮ ਅਤੇ ਸਹਾਰਾ ਜਨ ਸੇਵਾ ਦੀ ਲਾਇਫ਼ …

Read More »

ਦ ਪ੍ਰਿੰਸਟਨ ਰੀਵਿਊ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਲਈ ਸਮੇਂ-ਸਮੇਂ ਤੇ ਕਾਰਪੋਰੇਟ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ …

Read More »

ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਬਲਾਕ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ-ਦਿਵਸ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਤ ਕਬੀਰ ਕਾਨਵੈਂਟ ਸਕੂਲ ਦੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਬਲਾਕ ਵਿੱਚ ਦੇ ਨਿੱਕੇ ਨਿੱਕੇ ਵਿਦਿਆਰਥੀਆਂ ਵਲੋਂ ‘ਮਾਂ-ਦਿਵਸ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਕਿਹਾ ਕਿ ਸਿਆਣੇ ਕਹਿੰਦੇ ਹਨ ਕਿ ਪ੍ਰਮਾਤਮਾ ਬੱਚੇ ਦੀ ਪਾਲਣ ਪੋਸਣ ਲਈ ਮਦਦ ਕਰਦਾ ਹੈ ਅਤੇ ਆਪ ਹਰ ਥਾਂ ਹਰ ਇਕ ਦੀ ਮਦਦ ਲਈ ਹਰ ਥਾਂ …

Read More »

6 ਸਾਲ ਬੀਤ ਜਾਣ ’ਤੇ ਵੀ ਨਾਮੋ ਨਿਸ਼ਾਨ ਨਹੀ ਦਸਮੇਸ਼ ਖਾਲਸਾ ਪਬਲਿਕ ਸਕੂਲ ਦਾ

ਨੀਂਹ ਪੱਥਰ ਬੀਬਾ ਹਰਸਿਮਰਤ ਬਾਦਲ ਨੇ ਰੱਖਿਆ ਸੀ ਨੀਂਹ ਪੱਥਰ ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਮਾਰਚ 2011 ਨੂੰ ਹਾਜੀ ਰਤਨ ਸਾਹਿਬ ਵਿਖੇ ਇਕ ਸਕੂਲ ਖੋਲ੍ਹਣ ਸਬੰਧੀ ਦਸਮੇਸ਼ ਖਾਲਸਾ ਪਬਲਿਕ ਸਕੂਲ ਦਾ ਨੀਂਹ ਪੱਥਰ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ ਸੀ ਲੇਕਿਨ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਕਿਆ ਬਾਲ ਵਿਆਹ

ਬਠਿੰਡਾ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪ੍ਰਸਾਸਨ ਵਲੋਂ ਅਤੇ ਸਮਾਜ ਭਲਾਈ ਸੰਸਥਾਵਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਬਾਲ ਵਿਆਹ ਬਾਰੇ ਅਨੇਕਾਂ ਵਾਰ ਸੈਮੀਨਾਰ ਥਾਂ ਪਰ ਥਾਂ ਕੀਤੇ ਜਾਂਦੇ ਹਨ ਲੇਕਿਨ ਫਿਰ ਲੋਕ ਬਾਲ ਵਿਆਹ ਕਰਦੇ ਆ ਰਹੇ ਹਨ ਜਿਸ ਦੀ ਮਿਸਾਲ ਅੱਜ ਮਿਲੀ ਹੈ।ਮੈਡਮ ਰਵਨੀਤ ਕੌਰ ਸਿੱਧੂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਠਿੰਡਾ ਨੇ ਦੱਸਿਆ …

Read More »

ਅੰਮ੍ਰਿਤਸਰ ਵਿਕਾਸ ਮੰਚ ਦੀ ਜਨਰਲ ਬਾਡੀ ਮੀਟਿੰਗ ਅੱਜ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਉਘੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ (ਰਜਿ:) ਦੀ ਜਨਰਲ ਬਾਡੀ ਮੀਟਿੰਗ 13-05-2011 ਦਿਨ ਸ਼ਨੀਵਾਰ ਸ਼ਾਮ 5:00 ਵਜੇ ਅਸ਼ੋਕਾ ਸਕੂਲ ਰਵੀਦਾਸ ਰੋਡ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਜਸਬੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਸ਼ਹਿਰ ਦੀਆਂ ਮੁੱਖ …

Read More »

Amandeep Hospital celebrated International Nurses Day

Amritsar, May 12 (Punjab Post Bureau) – Nurses are the backbone of the Medical Field & one can’t even think about this field without the contribution of Nurses. These are the nurses who take care of a patient before the physician reaches & after the physician completes his procedures. Job of a nurse requires dedication, soft skills, pressure bearing, working …

Read More »

ਸਿਕਲੀਗਰ ਸਿੱਖਾਂ ‘ਤੇ ਅਣ-ਮਨੁੱਖੀ ਤਸ਼ੱਦਦ ਕਰ ਰਹੀ ਹੈ ਮੱਧ ਪ੍ਰਦੇਸ਼ ਸਰਕਾਰ – ਜਥੇਦਾਰ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਿਕਲੀਗਰ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਰਹਿ ਰਹੇ ਸਿਕਲੀਗਰ ਸਿੱਖਾਂ ਦੀ ਅਬਾਦੀ ਨਾ-ਮਾਤਰ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਸਿੱਖੀ ਸਰੂਪ ਵਿਚ ਤਿਆਰ-ਬਰ-ਤਿਆਰ ਰਹਿਣ ਕਰਕੇ ਸਥਾਨਿਕ ਸਰਕਾਰ ਉਨ੍ਹਾਂ ਨੂੰ …

Read More »

Airports Authority of India Flags off Ambulance service in Arunachal Pradesh

New Delhi, May 12 (Punjab Post Bureau)- The Airports Authority of India has provided an ambulance service with Advanced Life Support Systems (ALS) for Longding District of Arunachal Pradesh under its CSR Initiatives. Flagging off the service Dr. Guruprasad Mohapatra, Chairman, AAI said that the ALS ambulance will bring a big relief to patients in remote areas and will be a great support …

Read More »