Wednesday, November 25, 2026

Daily Archives: May 14, 2017

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁ ਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ …

Read More »

ਗੁ. ਬੰਗਲਾ ਸਾਹਿਬ ਵਿਖੇ ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਤਹਿਤ ਹੋਇਆ ਸਮਾਗਮ

ਮੁੱਖ ਇਮਾਮ ਇਲਿਆਸੀ ਨੇ ਸਿੱਖਾਂ ਨੂੰ ਪਤਿਤਪੁਣੇ ਰਾਹੀਂ ਸ਼ਨਾਖ਼ਤ ਖਤਮ ਨਾ ਕਰਨ ਦੀ ਦਿੱਤੀ ਨਸੀਹਤ ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) –  ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਉਸਾਰੀ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਅੱਜ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਹਜ਼ਾਰਾ ਗੁਰਦੁਆਰਿਆਂ ’ਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਹਰਿ ਕੀ ਪੌੜੀ ਹਰਿਦੁਆਰ …

Read More »

Nobody will be allowed to play with the future of students – Aujla

 Amritsar, May 14 (Punjab Post Bureau) – Member Parliament Gurjeet Singh Aujla today took notice of the admissions done by the scrapped Khalsa University to play dirty politics with the future of students. Government of Punjab scrapped the Khalsa University Act 2016 on 19th April this year to save the historic 125-year-old Khalsa College from losing its heritage status by …

Read More »

ਏ.ਸੀ.ਬੱਸ ਨੂੰ ਲੱਗੀ ਅੱਗ- ਤਿੰਨ ਦੀ ਮੌਤ, ਕਈ ਝੁਲਸੇ

ਰਾਮਪੁਰਾ ਫੂਲ (ਬਠਿੰਡਾ) 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੇ ਰਾਮਪੁਰਾ ਫੂਲ ਦੇ ਫਾਟਕ ਨੇੜੇ ਰੂਪ ਟਰਾਂਸਪੋਰਟ ਕੰਪਨੀ ਦੀ ਇਕ ਏ.ਸੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲਗਭਗ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ।ਬੱਸ ਬਠਿੰਡਾ ਤੋਂ ਜਲੰਧਰ ਵੱਲ ਜਾ ਰਹੀ ਸੀ, ਜਿਸ ਦੌਰਾਨ …

Read More »

ਮੱਧ ਪ੍ਰਦੇਸ਼ `ਚ ਕੋਈ ਵੀ ਸਿਕਲੀਗਰ ਸਿੱਖ ਪਰਿਵਾਰ ਧਰਮ ਤਬਦੀਲ ਨਹੀਂ ਕਰ ਰਿਹਾ ਭਾਈ ਰਾਮ ਸਿੰਘ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫਦ ਨੇ ਮੱਧ ਪ੍ਰਦੇਸ਼ ਦੇ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਸਿਕਲੀਗਰ ਸਿੱਖ ਨੌਜੁਆਨਾਂ ਦੇ ਪੰਥਕ ਇਕੱਠ ਨਾਲ ਜ਼ਰੂਰੀ ਵਿਚਾਰਾਂ ਕੀਤੀਆਂ ਗਈਆਂ ਤੇ ਇਥੇ …

Read More »

ਸਰਕਾਰ ਵਲੋਂ ਬਣਾਏ ਗਏ ਸਾਂਝ ਅਤੇ ਸੁਵਿਧਾ ਕੇਂਦਰ ਪ੍ਰੇਸ਼ਾਨੀ ਦਾ ਸਬੱਬ – ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ 13 ਮਈ (ਪੰਜਾਬ ਪੋਸਟ- ਕੰਗ) – ਭਿ੍ਸ਼ਟਾਚਾਰ ਵਿਰੋਧੀ ਫਰੰਟ (ਰਜਿ.) ਸਮਰਾਲਾ ਦੀ ਮਾਸਿਕ ਇੱਕਤ੍ਰਤਾ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਥਾਨਿਕ ਜੱਥੇਬੰਦੀਆਂ, ਬੁੱਧੀਮਾਨ ਸਖਸ਼ੀਅਤਾਂ, ਅਗਰਗਾਮੀ ਸਮਾਜ ਸੇਵੀ ਵਿਅਕਤੀ ਤੇ ਫਰੰਟ ਦੀਆਂ ਮਾਛੀਵਾੜਾ ਤੇ ਖਮਾਣੋਂ ਇਕਾਈਆਂ ਨੂੰ ਸ਼ਮੂਲੀਅਤ ਕੀਤੀ।ਸਭ ਤੋੋਂ ਪਹਿਲਾਂ ਸ਼ਵਿੰਦਰ ਸਿੰਘ ਕਲੇਰ ਨੇ ਫਰੰਟ ਦੀ ਪਿਛਲੇ ਮਹੀਨੇ ਦੀ ਕਾਰਗੁਜ਼ਾਰੀ ਬਾਰੇ ਕਿਹਾ ਪੰਜ ਕੇਸ ਨਿਪਟਾਏ ਗਏ।ਖਮਾਣੋਂ …

Read More »

ਕਿਸਾਨ ਬਾਜ਼ਾਰ ਦਾ ਮੁੱਖ ਮਕਸਦ ਕਿਸਾਨਾਂ ਤੇ ਖਪਤਕਾਰਾਂ ਦਰਮਿਆਨ ਵਿਚੋਲੇ ਖਤਮ ਕਰਨਾ- ਡੀ.ਸੀ

ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਕਿਸਾਨਾਂ ਵੱਲੋਂ ਤਿਆਰ ਖੇਤੀ ਉਤਪਾਦ, ਤਾਜ਼ੇ ਅਤੇ ਵਾਜ਼ਬ ਭਾਅ ਤੇ ਖਪਤਕਾਰਾਂ ਨੂੰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਤੇ ਸ਼ਹਿਰਵਾਸੀਆਂ ਦੀ ਮੰਗ ਤੇ ਖੇਤੀਬਾੜੀ ਵਿਭਾਗ ਪਠਾਨਕੋਟ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਜਥੇਦਾਰ ਕੇਸਰ ਸਿੰਘ ਰੋਡ ਤੇ ਨੇੜੇ ਬੀਮਾ ਦਫਤਰ ਪਹਿਲਾ  ਕਿਸਾਨ ਬਾਜ਼ਾਰ ਲਗਾਇਆ ਗਿਆ, ਜਿਸ ਦਾ ਉਦਘਾਟਨ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ’ਚ ਦਰਜ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਦੀ ਪ੍ਰੀਖਿਆ ’ਚ ਵਿਦਿਆਰਥਣਾਂ ਨੇ ਮੱਲ੍ਹਾਂ ਸ਼ਾਨਦਾਰ ਨਤੀਜਾ ਹਾਸਲ ਕਰਕੇ ਮੈਰਿਟ ਸੂਚੀ ’ਚ ਆਪਣਾ ਦਰਜ਼ ਕਰਵਾਇਆ ਹੈ।ਸਕੂਲ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ 29 ’ਚੋਂ 21ਵਾਂ ਰੈਂਕ ਹਾਸਲ ਕਰਕੇ …

Read More »

ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾ ਰਹੀ ਹੈ ਟ੍ਰੈਫਿਕ ਪੁਲਿਸ ਨੇ ਮੋਟਰਸਾਈਕਲ ਰੈਲੀ ਕੱਢੀ – ਸ੍ਰੀਵਾਸਤਵਾ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –   ‘ਯੂਨਾੲਟਿਡ ਨੈਸ਼ਨਜ ਗਲੋਬਲ ਸੜਕ ਸੁਰੱਖਿਆ ਸਪਤਾਹ ਪੁਲਿਸ ਕਮਿਸ਼ਨਰ’ ਐਸ.ਐਸ ਸ੍ਰੀਵਾਸਤਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀਆ ਗਤੀਵਿਧੀਆ ਤਹਿਤ ਸੰਘਰਸ਼ ਕਮੇਟੀ ਛੇਹਰਟਾ ਦੇ ਸਹਿਯੋਗ ਨਾਲ ਇੱਕ ਰੋਡ ਸ਼ੋਅ ਆਯੋਜਨ ਕੀਤਾ ਗਿਆ। ਮੋਟਰ ਸਾਈਕਲ ਰੈਲੀ ਨੂੰ ਗੁਰਚਰਨ ਸਿੰਘ ਏ.ਡੀ.ਸੀ.ਪੀ ਟਰੈਫਿਕ ਨੇ ਝੰਡੀ ਦੇ ਰਵਾਨਾ ਕੀਤਾ ਜਿੰਨਾ ਨੇ ਹੱਥਾਂ ਵਿੱਚ ਸੜਕ ਸੁਰੱਖਿਆ ਨਿਯਮਾਂ ਸਬੰਧੀ …

Read More »

ਨਗਰ ਕੌਂਸਲ ਦੇ ਪ੍ਰਧਾਨ ਤੇ ਵਾਰਡ ਨੰਬਰ 6 ਦੇ ਕੌਂਸਲਰ ਪ੍ਰਸ਼ੋਤਮ ਕਾਂਸਲ ਦੀ ਚੋਣ ਰੱਦ

ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)  – ਬੀਤੇ ਦਿਨੀਂ ਚੋਣ ਟ੍ਰਿਬਿਊਨਲ ਵੱਲੋਂ ਸੁਣਾਏ ਗਏ ਇੱਕ ਫੈਸਲੇ `ਚ ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਤੇ ਵਾਰਡ ਨੰਬਰ 6 (ਜਨਰਲ) ਤੋਂ ਜੇਤੂ ਰਹੇ ਪ੍ਰਸ਼ੋਤਮ ਕਾਂਸਲ ਦੀ ਚੋਣ ਨੂੰ ਰੱਦ ਕਰਦੇ ਹੋਏ ਇਸ ਸੀਟ ਨੂੰ ਖਾਲੀ ਕਰਾਰ ਦਿੱਤਾ ਹੈ।ਫਰਵਰੀ 2015 `ਚ ਹੋਈਆਂ ਐਮ.ਸੀ ਚੋਣਾਂ ਦੌਰਾਨ ਧੂਰੀ ਦੇ ਵਾਰਡ ਨੰਬਰ 6 …

Read More »