ਸਿੱਖਾਂ ਦੇ ਅਹਿਮ ਮਸਲਿਆਂ ਦੇ ਹੱਲ ਦੀ ਕੀਤੀ ਮੰਗ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ: ਬਡੂੰਗਰ ਵੱਲੋਂ ਰਾਸ਼ਟਰਪਤੀ ਕੋਲ …
Read More »Daily Archives: May 16, 2017
ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਦੇ ਭਰਾ ਮੁਖਤਿਆਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਦੇ ਭਰਾ ਸ. ਮੁਖਤਿਆਰ ਸਿੰਘ (75) ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਭਾਈ ਰਾਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਸਾਰੀ ਰਿਸ਼ਤਿਆਂ ਕਾਰਨ ਮਨੁੱਖ ਦੇ ਅਕਾਲ ਚਲਾਣਾ …
Read More »ਬਜ਼ਿਦਪੁਣੇ ਨੇ ਸਾਰੇ ਸੰਸਾਰ ਵਿਚ ਸਿੱਖ ਕੌਮ ਨੂੰ ਬਦਨਾਮ ਕਰਵਾਉਣ ਦਾ ਕੋਝਾ ਕਾਰਾ ਕੀਤਾ-ਜਥੇਦਾਰ
ਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਪਿਛਲੇ ਦਿਨੀ ਵਿਦੇਸ਼ਾਂ ਵਿਚ ਸਿੱਖਾਂ ਦੇ ਆਪਸੀ ਟਕਰਾਅ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਹ ਅਤਿ ਨਿੰਦਣਯੋਗ ਅਤੇ ਸਿੱਖੀ ਨੂੰ ਸ਼ਰਮਸਾਰ ਕਰਨ ਵਾਲੀਆਂ ਹਨ।ਵਿਦੇਸ਼ਾਂ ਵਿਚ ਜਿਥੇ ਸਿੱਖੀ ਅਤੇ ਸਿੱਖਾਂ ਨੂੰ ਐਨਾ ਮਾਨ-ਸਤਿਕਾਰ, …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ `ਪਰਿਵਾਰ ਨੂੰ ਪਿਆਰ ਕਰੋ` ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਵਿਦਿਆਰਥੀਆਂ ਨੇ ਦੱਸਿਆ ਕਿ ਪਰਿਵਾਰ ਦਿਵਸ ਬਚਿਆਂ ਨੂੰ ਪਰਿਵਾਰ, ਸਮਾਜ ਅਤੇ ਸੰਕ੍ਰਿਤੀ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ।ਇਸ ਸਮੇਂ ਮੰਚਿਤ ਕੀਤੇ ਗਏ ਨੁੱਕੜ ਨਾਟਕ ਰਾਹੀਂ ਬੱਚਿਆਂ ਨੂੰ ਸਮਝਾਇਆ ਗਿਆ ਕਿ ਪਰਿਵਾਰ ਵਿੱਚ ਇਕਜੁੱਟ …
Read More »ਸਿੱਖ ਮਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫਦ ਭਾਰਤ ਦੇ ਰਾਸ਼ਟਰਪਤੀ ਨੂੰ ਅੱਜ ਮਿਲੇਗਾ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅੱਜ 16 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਮਾਨਯੋਗ ਸ੍ਰੀ ਪ੍ਰਣਬ ਮੁਖਰਜੀ ਨੂੰ ਮਿਲੇਗਾ। ਰਾਸ਼ਟਰਪਤੀ ਨੂੰ ਮਿਲਣ ਵਾਲੇ ਇਸ ਵਫਦ ਵਿਚ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ …
Read More »ਹਫਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਮਿਲੇਗਾ ਅੰਗਹੀਣਤਾ ਸਰਟੀਫਿਕੇਟ – ਡਾ. ਕਾਂਸਰਾ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮੀਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਵਲੋਂ ਸਿਵਲ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰਾਂ ਦਾ ਇੱਕ ਪੈਨਲ ਬਣਾ ਦਿੱਤਾ ਗਿਆ, ਜਿਸ ਵਿੱਚ 10 ਮਾਹਿਰ ਡਾਕਟਰ ਸ਼ਾਮਿਲ ਕੀਤੇ ਗਏ ਹਨ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਡਾ. ਨਰੇਸ ਕਾਂਸਰਾ ਨੇ ਕਿਹਾ ਕਿ ਹੁਣ ਦਿਵਾਂਗ (ਅੰਗਹੀਣ) ਵਿਅਕਤੀ ਆਪਣਾ ਅੰਗਹੀਣਤਾ ਸਰਟੀਫਿਕੇਟ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਫ੍ਰੀ ਕਾਨੂੰਨੀ ਸਹਾਇਤਾ ਦੇਣ ਲਈ ਚਲਾਈ ਜਾਗਰੂਕਤਾ ਵੈਨ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਇਕ ਜਾਗਰੂਕਤਾ ਮੂਹਿਮ ਸੁਰੂ ਕੀਤੀ ਗਈ, ਜਿਸ ਅਧੀਨ ਲੋਕਾਂ ਨੂੰ ਫ੍ਰੀ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਵੈਨ ਨੂੰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਜੀ ਨੇ ਕੋਰਟ ਕੰਪਲੈਕਸ ਮਲਿਕਪੁਰ ਤੋਂ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਫਾਇਰ ਸੇਫਟੀ ਸੈਮੀਨਾਰ ਕਰਵਾਇਆ
ਚੌਂਕ ਮਹਿਤਾ, 15 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਫਾਇਰ ਸੇਫਟੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੋਰਪੀਅਨ ਫਾਇਰ ਸੇਫਟੀ ਸਰਵਿਸਜ ਦੇ ਮਾਹਿਰ ਬਲਜੀਤ …
Read More »ਗਰਲਜ਼ ਸਕੂਲ਼ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਮਲੋਟ, 15 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ਼ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਕਾਮਰਸ ਦਾ ਨਤੀਜਾ 100% ਰਿਹਾ ਜਿਸ ਵਿੱਚੋਂ ਲੜਕੀ ਅਕਾਸ਼ਾ ਪੁੱਤਰੀ ਸ਼੍ਰੀ ਰਾਜ ਕੁਮਾਰ ਨੇ 83.77% ਨੰਬਰ ਲੈ ਕੇ ਸਕੂਲ਼ ਦਾ ਨਾਮ ਰੋਸ਼ਨ ਕੀਤਾ।ਆਰਟਸ ਦਾ ਨਤੀਜਾ 98% ਰਿਹਾ ਜਿਸ ਵਿੱਚ ਰਾਗਨੀ ਰਾਣੀ ਪੁੱਤਰੀ ਅਰਜਨ ਦਾਸ 90.44%, ਮਾਨਸੀ ਰਾਣੀ ਪੁੱਤਰੀ …
Read More »ਸੜਕ ਦੁਰਘਟਨਾ ਵਿਚ ਇੱਕ ਵਿਆਹੁਤਾ ਔਰਤ ਦੀ ਮੌਤ
ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਜਲੰਧਰ-ਅੰਮ੍ਰਿਤਸਰ ਹਾਈ ਵੇਅ `ਤੇ ਪੈਂਦੇ ਪਿੰਡ ਮੱਲੀਆਂ ਨੇੜੇ ਸੜਕ ਦੁਰਘਟਨਾ ਵਿਚ ਇੱਕ ਵਿਆਹੁਤਾ ਔਰਤ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਥਾਣਾ ਜੰਡਿਆਲਾ ਗੁਰੂ ਦੇ ਇੰਸਪੈਕਟਰ ਧਨਵਿੰਦਰ ਸਿੰਘ ਨੇ ਦੱਸਿਆ ਮ੍ਰਿਤਕਾ ਤੇ ਉਸ ਦਾ ਪਤੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਤੱਲਣ ਜਿਲ੍ਹਾ ਜਲੰਧਰ ਆਪਣੇ ਬਾਪ ਬਲਦੇਵ ਸਿੰਘ ਨੂੰ ਵਿਦੇਸ਼ ਭੇਜਣ ਲਈ ਰਾਜਾਸਾਂਸੀ ਏਅਰਪੋਰਟ …
Read More »
Punjab Post Daily Online Newspaper & Print Media