ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਫਿਜੀਓਥੈਰਪੀ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਬੀਤੇ ਦਿਨੀਂ ਮੁਫ਼ਤ ਫਿਟਨੈੱਸ ਕੈਂਪ ਲਗਾਇਆ ਗਿਆ।ਇਹ ਕੈਂਪ 17 ਸਾਲ ਤੋਂ 25 ਸਾਲ ਦੇ ਵਿਦਿਆਰਥੀਆਂ ਲਈ ਖ਼ਾਸ ਕਰਕੇ ਲਗਾਇਆ ਗਿਆ ਸੀ, ਕਿਉਂਕਿ ਇਸ ਉਮਰ ਦੇ ਬੱਚਿਆਂ ਦੇ ਜੀਵਨ-ਵਿਹਾਰ ਵਿਚ ਸਰੀਰਕ ਗਤੀਵਿਧੀਆਂ ਦੀ ਕਈ ਕਿਸਮ ਦੀ ਘਾਟ ਪਾਈ ਜਾ ਰਹੀ ਹੈ।ਕੈਂਪ ’ਚ ਨਵੀਂ ਤਕਨੀਕ …
Read More »Daily Archives: May 17, 2017
Guru Nanak Dev University announced its admission schedule
Amritsar, May 16 (Punjab Post Bureau) – Guru Nanak Dev University announced the admission schedule for academic year 2017-18 for admissions in various courses being run in the University main campus, Regional Campuses and University Colleges. The process for online submission of application form will start from May 22, 2017. Application fee has to be deposited in any branch of State …
Read More »New Courses and Progrmmes at GNDU
Amritsar, May 16 (Punjab Post Bureau) – UGC Human Resource Development Centre of Guru Nanak Dev University will organized Orientation Programme from May 17 to June 13. Refresher Course in English would start from May 26 and Short term course on Research Methodology would start from May 27
Read More »ਦੰਦਾਂ ਦੇ ਮੁਫਤ ਚੈਕਅੱਪ ਕੈਂਪ ਵਿੱਚ ਸਕੂਲੀ ਬੱਚਿਆਂ ਨੂੰ ਬੁਰਸ਼ ਅਤੇ ਪੇਸਟ ਵੰਡੇ
ਧੂਰੀ, 16 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਖਿਲ ਭਾਰਤੀਯ ਤਰੁਣ ਸੰਗਮ ਤੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਕੱਕੜਵਾਲ ਵਿਖੇ ਲਗਾਏ ਗਏ ਮੁਫਤ ਦੰਦਾਂ ਦੇ ਚੈਕਅੱਪ ਕੈਂਪ ਵਿੱਚ ਦੰਦਾਂ ਦੇ ਮਾਹਰ ਡਾ. ਮੀਨਾ ਸ਼ਰਮਾਂ ਵੱਲੋਂ ਪੰਜਵੀਂ ਤੋਂ ਦਸਵੀਂ ਜਮਾਤ ਵਿੱਚ ਪੜ੍ਹਦੇ ਹਾਜ਼ਿਰ ਬੱਚਿਆਂ ਦੇ ਦੰਦਾਂ ਦਾ ਮੁਆਇਨਾ ਕੀਤਾ ਗਿਆ ਅਤੇ ਬੱਚਿਆਂ ਨੂੰ ਦੰਦਾਂ ਦੀ ਸਹੀ ਸੰਭਾਲ ਕਰਨ …
Read More »ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ
ਧੂਰੀ, 16 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਫਿਲਮੀ ਕਲਾਕਾਰ ਵਿਨੋਦ ਖੰਨਾ ਅਤੇ ਸ਼੍ਰੀ ਜੁਗਰਾਜ ਧੌਲੇ ਦੀ ਬੇਟੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਰਚਨਾਵਾਂ ਦੇ ਦੌਰ ਵਿੱਚ ਮਾਂ ਦਿਵਸ …
Read More »ਮੀਰੀ ਪੀਰੀ ਢਾਡੀ ਸਭਾ ਗੁ. ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ `ਚ ਕਰੇਗੀ ਸਹਿਯੋਗ
ਅੰਮ੍ਰਿਤਸਰ- 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਜਰੂਰੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਧਾਨ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਪੰਥਕ ਮੁਦਿਆਂ ਤੇ ਵਿਚਾਰ ਚਰਚਾ ਕਤਿੀ ਗਈ।ਮੀਟਿੰਗ ਵਿਚ ਇਹ ਵੀ ਪਾਸ ਹੋਇਆ ਕਿ ਗੁਰਦੁਆਰਾ …
Read More »ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਸੰਗਤਾਂ ਪਾਸੋਂ ਮਿਲਿਆ ਇਤਿਹਾਸਿਕ ਸਹਿਯੋਗ
ਸ੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇਸ਼ਦੋ੍ਰਹ ਦੇ ਮਸਲੇ ’ਤੇ ਲੜਨ ਗੀਆਂ ਸਾਂਝੀ ਕਾਨੂੰਨੀ ਲੜਾਈ ਨਵੀਂ ਦਿੱਲੀ, 16 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਦਿੱਤੇ ਗਏ ਭਰਵੇ ਹੁੰਗਾਰੇ ਦਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਨੇ ਧੰਨਵਾਦ ਕੀਤਾ ਹੈ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂੁਗਰ …
Read More »ਪਾਣੀ ਦੀ ਬਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ – ਖੇਤੀਬਾੜੀ ਵਿਭਾਗ
ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਸਮਝਦੇ ਹੋਏ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।ਖੇਤੀਬਾੜੀ ਵਿਕਾਸ ਅਫਸਰ ਬਟਾਲਾ ਪਰਮਬੀਰ ਸਿੰਘ ਕਾਹਲੋਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਤੋਂ ਭਾਰੀਆਂ …
Read More »ਰਾਸ਼ਟਰੀ ਡੇਂਗੂ ਦਿਵਸ ਮੌਕੇ ਚੇਤਨਾ ਰੈਲੀ ਨੂੰ ਅਸ਼ਵਨੀ ਸੇਖੜੀ ਨੇ ਦਿਖਾਈ ਹਰੀ ਝੰਡੀ
ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਰਾਸ਼ਟਰੀ ਡੇਂਗੂ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ ਵਿਦਿਆਰਥਣਾਂ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਇਕ ਚੇਤਨਾ ਰੈਲੀ ਕੱਢੀ ਗਈ।ਇਸ ਚੇਤਨਾ ਰੈਲੀ ਨੂੰ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ …
Read More »ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਭਰਾ ਮਾਰੂ ਜੰਗ ਤੋਂ ਸੁਚੇਤ ਹੋਣ ਸਿੰਘ- ਭਾਈ ਗੁਰਇੰਦਰਦੀਪ ਸਿੰਘ
ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨੈਸ਼ਨਲ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਸੰਬੰਧੋਨ ਕਰਦਿਆ ਕਿਹਾ ਅਸੀ ਫਿੱਕੇ ਬੋਲ ਬੋਲ ਵਿਗਾੜ ਕਰਕੇ ਹੀ ਆਪਣੇ ਦੋਸਤ ਮਿੱਤਰਾਂ ਨਾਲ ਅਜਿਹਾ ਵਿਗਾੜ ਕਰ ਬੈਠਦੇ ਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾਵਨ ਅੰਕ …
Read More »
Punjab Post Daily Online Newspaper & Print Media