Wednesday, November 25, 2026

Daily Archives: May 17, 2017

ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਆਯੋਜਿਤ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਬਠਿੰਡਾ ਡਾ. ਰਘੁੁਬੀਰ ਸਿੰਘ ਰੰਧਾਵਾ ਵੱਲੋਂ ਝੰਡੀ ਦੇ  ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵੱਲੋਂ ਸ਼ਿਰਕਤ ਕੀਤੀ ਗਈ।ਇਹ ਰੈਲੀ ਸਿਵਲ ਹਸਪਤਾਲ ਬਠਿੰਡਾ ਤੋਂ ਚਲ ਕੇ, ਲਿਬਰਟੀ …

Read More »

ਬਾਰਵੀਂ ਦੇ ਨਤੀਜੇ `ਚ ਪਹਿਲੀਆਂ ਪੁਜ਼ੀਸ਼ਨਾਂ ਤੇ ਵਧੀਆ ਕਾਰਗੁਜਾਰੀ ਵਾਲੇ ਬੱਚੇ ਸਨਮਾਨਿਤ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ (2017) ਦੇ ਨਤੀਜੇ ਦੌਰਾਨ ਸਕੂਲ ਦਾ ਕੁੱਲ ਰਿਜ਼ਲਟ 97.6% ਰਿਹਾ।ਸਕੂਲ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰਵੀਂ ਆਰਟਸ ਗਰੁੱਪ ਦੇ …

Read More »

ਅਮਨਦੀਪ ਹਸਪਤਾਲ ਵਲੋਂ ਹਰੀਕੇ ਪੱਤਨ ਵਿਖੇ ਫ੍ਰੀ ਮੈਡੀਕਲ ਕੈੰਪ ਅੱਜ

ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ, ਜੋੜਾਂ, ਦਿਮਾਗੀ ਰੋਗਾਂ, ਪਲਾਸਟਿਕ ਸਰਜਰੀ, ਈ.ਐਨ.ਟੀ ਅਤੇ ਜਨਰਲ ਤੇ ਲਾਪਰੋਸ੍ਕੋਪਿਕ ਸਰਜਰੀ ਲਈ ਮਸ਼ਹੂਰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵੱਲੋਂ ਸਮਾਜ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਆਪਣੀ ਸਮਾਜਿਕ ਜ਼ਿਮੇਦਾਰੀ ਸਮਝਦੇ ਹੋਏ ਅਮਨਦੀਪ ਹਸਪਤਾਲ ਵਲੋਂ ਸਮੇਂ ਸਮੇਂ ‘ਤੇ ਪੰਜਾਬ ਭਰ ‘ਚ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ‘ਚ ਮੈਡੀਕਲ …

Read More »