ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਵਧ ਰਹੀ ਗਰਮੀ ਅਤੇ ਤਪਦੀ ਲੂ ਤੋ ਪੰਛੀਆ ਨੂੰ ਬਚਾਉਣ ਲਈ ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਵੱਲੋਂ ਚਲਾਈ ਦਾਣੇ ਪਾਣੀ ਤੇ ਦਰੱਖਤਾਂ ਦਾ ਪ੍ਰਬੰਧ ਕਰਨ ਵਾਲੀ ਸੁਬਾਈ ਚਰਚਿਤ ਮੁਹਿੰਮ ‘ਪੰਛੀ ਪਿਆਰੇ’ ਦਾ ਆਗਾਜ਼ ਕੀਤਾ ਗਿਆ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ …
Read More »Daily Archives: May 19, 2017
ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਪੈਨਲ ਮੀਟਿੰਗ
ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦਾ ਇੱਕ ਸੁਬਾਈ ਵਫਦ ਆਗੂ ਰਵਿੰਦਰ ਲੂਥਰਾ ਦੀ ਅਗਵਾਈ ਦੇ ਵਿੱਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਧਰਮਪਾਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਐਚ.ਐਸ ਬਾਲੀ ਨੂੰ ਚੰਡੀਗੜ੍ਹ ਵਿਖੇ ਮਿਲਿਆ।ਇਸ ਮੀਟਿੰਗ ਵਿੱਚ ਨਵ ਨਿਯੁੱਕਤ ਮਲਟੀਪਰਜ ਵਰਕਰਾਂ ਨੂੰ ਤੁਰੰਤ ਜੁਆਇਨ ਕਰਾਉਣ …
Read More »ਹੈਪੇਟਾਇਟਸ ਸੀ ਨੂੰ ਖਤਮ ਕਰਨ ਲਈ ਘਰੋ ਘਰੀ ਜਾ ਕੇ ਕੀਤੀ ਖੁੂਨ ਦੀ ਜਾਂਚ
ਸੰਦੌੜ, 19 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਦੀ ਸਾਰੀ ਟੀਮ ਨੇ ਹੈਪੇਟਾਇਟਸ-ਸੀ ਨੂੰ ਖਤਮ ਕਰਨ ਦੇ ਲਈ ਪ੍ਰਭਾਵਿਤ ਮਰੀਜਾਂ ਦੇ ਘਰੋ ਘਰੀ ਜਾ ਕੇ ਉਹਨਾਂ ਦੇ ਖੂਨ ਦੀ ਜਾਂਚ ਕੀਤੀ ਜਾ ਰਹੀ ਹੈ ਇਸ …
Read More »ਅੱਤਵਾਦ ਦੇ ਟਾਕਰੇ ਲਈ ਹਰ ਇਕ ਨਾਗਰਿਕ ਜਾਗਰੁਕ ਰਹੇ-ਡਿਪਟੀ ਕਮਿਸ਼ਨਰ
ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਅੱਤਵਾਦ ਵਿਰੋਧੀ ਦਿਵਸ ਮਨਾਉਣ ਮੌਕੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਇਕ ਅਮਨ ਪਸੰਦ ਅਤੇ ਅਹਿੰਸਾ ਵਿਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਦਾ ਦੇਸ਼ ਹੈ, ਪਰ ਅੱਜ ਸਮਾਜ ਲਈ ਅੱਤਵਾਦ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਨੇ …
Read More »ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ `ਚ ਬਾਬਾ ਫ਼ਰੀਦ ਸਕੂਲ ਦੇ ਬੱਚੇ ਜੇਤੂ
ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਪਹਿਲੇ ਪੰਜਾਬ ਸਟੇਟ ਕੁੰਗ ਫੂ ਵੁਸ਼ੂ ਕੱਪ ਦੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ 10+2 (ਮੈਡੀਕਲ) ਦੇ ਵਿਦਿਆਰਥੀ ਪ੍ਰਿਤਪਾਲ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਇਸੇ ਸਕੂਲ ਤੋਂ 10+2 ਨਾਨ-ਮੈਡੀਕਲ ਦੇ ਵਿਦਿਆਰਥੀ ਲਵਦੀਪ ਸਿੰਘ, …
Read More »ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਏ
ਬਠਿੰਡਾ, 19 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਭਲਾਈ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ, ਬਠਿੰਡਾ ਦੀ ਯੋਗ ਅਗਵਾਈ ਵਿੱਚ ਖੁਸ਼ਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:), ਬਠਿੰਡਾ ਦੇ ਸਹਿਯੋਗ ਨਾਲ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦੇਸ ਰਾਜ ਮੈਮੋਰੀਅਲ ਸੀਨੀਅਰ …
Read More »ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋ ਵਰਕਿੰਗ ਵੂਮੈਨ ਹੋਸਟਲ ਦਾ ਅਰੰਭ 1 ਜੂਨ ਤੋਂ
ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਸਕੱਤਰ ਰੈਡ ਕਰਾਸ ਕਰਨਲ (ਰਿਟਾ:) ਵੀਰੇਂਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋ ਇੱਕ ਵਰਕਿੰਗ ਵੂਮੈਨ ਹੋਸਟਲ ਸਾਹਮਣੇ ਪੁਲਿਸ ਲਾਈਨ ਨੇੜੇ ਸਿਵਲ ਹਸਪਤਾਲ ਵਿਖੇ 1 ਜੂਨ 2017 ਤੋਂ ਸ਼ੁਰੂ ਕੀਤਾ ਜਾਣਾ ਹੈ।ਜਿਸ ਵਿੱਚ ਵਰਕਿੰਗ ਲੇਡੀਜ਼/ ਲੜਕੀਆਂ ਦੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਹੋਸਟਲ ਵਿੱਚ ਬਹੁਤ …
Read More »ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਦਰੱਖਤ ਟਕਰਾਉਣ ਨਾਲ ਹੋਈ ਮੌਤ
ਬਠਿੰਡਾ, 19 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਬਠਿੰਡਾ ਮਾਨਸਾ ਰੋਡ ’ਤੇ ਰਾਤ ਦੇ ਸਮੇਂ ਮੋਟਰਸਾਇਕਲ ਸਵਾਰ ਆਪਣਾ ਸੰਤੁਲਨ ਗਵਾ ਬੈਠਾ ਅਤੇ ਦਰੱਖਤ ਨਾਲ ਟੱਕਰਾ ਕੇ ਜ਼ਖ਼ਮੀ ਹੋ ਗਿਆ ਜਿਸ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦਾ ਵਰਕਰ ਸੰਦੀਪ ਸਿੰਘ ਪਹੁੰਚਿਆ ਅਤੇ ਵੇਖਿਆ ਕਿ ਉਹ ਬਹੁਤ ਜਿਆਦਾ ਗੰਭੀਰ ਖੂਨ ਨਾਲ ਲੱਥਪਥ ਹੋਇਆ ਪਿਆ …
Read More »Separate Department of Disability Affairs to be set up by States
New Delhi, May 18 (Punjab Post Bureau) – Shri Thaawar Chand Gehlot Minister for Social Justice & Empowerment while addressing the “15thNational Review Meeting of State Commissioners for Persons with Disabilities on Implementation of Act-1995” stressed for the need that States should create/setup separate Department of Disability Affairs with appointment of full time Independent State Commissioner in accordance with provisions …
Read More »National Flag will fly half-mast today
New Delhi, May 18 (Punjab Post Bureau) – The Government of India today announced with profound sorrow the death of Shri Anil Madhav Dave, Union Minister of State (Independent Charge) for Environment, Forest and Climate Change. As a mark of respect to the departed dignitary, the Centre has decided that the National Flag will fly half-mast today in Delhi and …
Read More »
Punjab Post Daily Online Newspaper & Print Media