Wednesday, November 25, 2026

Daily Archives: May 19, 2017

ਬੀਬੀ ਗੁਰਮੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 18 ਮਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ (ਸਰਾਵਾਂ) ਗੁਰਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਗੁਰਮੀਤ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ, ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ …

Read More »

ਸ਼੍ਰੋਮਣੀ ਕਮੇਟੀ ਆਜ਼ਾਦੀ ਸੰਗਰਾਮ ’ਚ ਸਿੱਖਾਂ ਦੇ ਯੋਗਦਾਨ ਨੂੰ ਮੁੜ ਉਭਾਰਨ ਲਈ ਦ੍ਰਿੜ੍ਹ ਸੰਕਲਪ ਪ੍ਰੋ: ਬਡੂੰਗਰ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਯੋਧਿਆਂ ਵੱਲੋਂ ਅਨੇਕਾਂ ਤਸੀਹੇ ਝੱਲ ਕੇ ਅਤੇ ਸ਼ਹਾਦਤਾਂ ਦੇ ਕੇ ਸਿਰਜਿਆ ਇਤਿਹਾਸ ਸਾਡਾ ਸਰਮਾਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੇ ਭਾਰਤ ਦੀ ਆਜ਼ਾਦੀ ਵਿਚ ਪਾਏ ਯੋਗਦਾਨ ਨੂੰ ਮੁੜ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ। ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ …

Read More »

ਸ.ਸ.ਸ.ਸਕੂਲ (ਲੜਕੇ) ਵਿਖੇ 23 ਐਨ.ਸੀ.ਸੀ ਕੈਡਿਟਾਂ ਦੀ ਹੋਈ ਚੋਣ

ਸਮਰਾਲਾ, 18 ਮਈ (ਪੰਜਾਬ ਪੋਸਟ- ਕੰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19 ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਲੈਫ਼ਟੀਨੈਂਟ ਕਰਨਲ ਜੋਤੀ ਬਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੂਨੀਅਰ ਡਵੀਜ਼ਨ (ਆਰਮੀ ਵਿੰਗ) ਦੇ ਕੈਡਿਟਾਂ ਦੀ ਨਵੀਂ ਭਰਤੀ ਲਈ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਲੈਫਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਸਕੂਲ ਸਟਾਫ਼ ਮੈਂਬਰਾਂ ਦੀ ਹਾਜ਼ਰੀ ਦੌਰਾਨ ਬਟਾਲੀਅਨ ਤੋਂ …

Read More »

ਸਰਕਾਰੀ ਹਾਈ ਸਕੂਲ ਬਗਲੀ ਕਲਾਂ ਨੂੰ ਸਾਊਂਡ ਸਿਸਟਮ ਭੇਟ

ਸਮਰਾਲਾ, 18 ਮਈ (ਪੰਜਾਬ ਪੋਸਟ- ਕੰਗ)- ਸਰਕਾਰੀ ਹਾਈ ਸਕੂਲ ਬਗਲੀ ਕਲਾਂ ਦੇ ਸਟਾਫ ਮੈਂਬਰ ਸ੍ਰੀਮਤੀ ਮਨਦੀਪ ਕੌਰ ਪੰਜਾਬੀ ਮਿਸਟ੍ਰੈਸ ਅਤੇ ਕਸ਼ਮੀਰਾ ਸਿੰਘ ਸੇਵਾਦਾਰ ਨੇ ਸਕੂਲ ਨੂੰ ਸਾਊਂਡ ਸਿਸਟਮ ਭੇਂਟ ਕੀਤਾ।ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਮੇਘ ਦਾਸ ਜਵੰਦਾ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਣ ਕਾਰਨ ਸਵੇਰ ਦੀ ਸਭਾ ਪ੍ਰਭਾਵਸ਼ਾਲੀ ਨਹੀਂ …

Read More »

ਇਟਲੀ ਦੀ ਸੁਪਰੀਮ ਕੋਰਟ ਵੱਲੋਂ ਸਿਰੀ ਸਾਹਿਬ `ਤੇ ਰੋਕ ਲਗਾਉਣ ਦੀ ਨਿਖੇਧੀ

ਚੌਕ ਮਹਿਤਾ, 18 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਾਂ ਦੇ ਧਾਰਮਿਕ ਚਿੰਨ ਸਿਰੀ ਸਾਹਿਬ ਤੇ ਰੋਕ ਲਗਾਉਣ ਦੇ ਦਿੱਤੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ, ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ ਵਾਲੇ ਅਤੇ ਬਾਬਾ ਗੁਰਮੀਤ ਸਿੰਘ ਹੈਡ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦਾ +2 ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2016-17 ਦੇ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਸਾਇੰਸ ਗਰੁੱਪ ਦੇ 75, ਕਾਮਰਸ ਗਰੁੱਪ ਦੇ 67 ਅਤੇ ਆਰਟਸ ਗਰੁੱਪ ਦੇ 229 ਵਿਦਿਆਰਥੀਆਂ ਨੇ ਉਕਤ ਇਮਤਿਹਾਨ ਦਿੱਤਾ ਅਤੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜੇ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਇਲਾਕੇ ’ਚ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਦੀਆਂ +2 ਕਾਮਰਸ ਦੀ ਵਿਦਿਆਰਥਣਾਂ ਲਵਲੀਨ ਕੌਰ ਨੇ 87%, ਕੋਮਲਪ੍ਰੀਤ ਕੌਰ ਨੇ 80% ਅਤੇ ਮਨਪ੍ਰੀਤ ਕੌਰ ਨੇ 78% ਅੰਕ …

Read More »

ਪੱਤਰਕਾਰ ਦੇ ਭਰਾ `ਤੇ ਗੋਲੀ ਚਲਾਉਣ ਵਾਲਿਆਂ ਖਿਲਾਫ ਮਾਮਲਾ ਦਰਜ

ਜੰਡਿਆਲਾ ਗੁਰੂ, 18 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਕੱਲ੍ਹ ਜੀ.ਟੀ ਰੋਡ `ਤੇ ਪੱਤਰਕਾਰ ਵਰੁਣ ਸੋਨੀ ਦੇ ਭਰਾ ਵਿਸ਼ਾਲ ਸੋਨੀ ਨੂੰ ਗੋਲੀਆਂ ਮਾਰ ਕੇ ਜਖਮੀ ਕਰਨ ਵਾਲਿਆਂ ਦੇ ਖਿਲਾਫ ਪੁਲਿਸ ਸਟੇਸ਼ਨ ਥਾਣਾ ਜੰਡਿਆਲਾ ਗੁਰੂ ਮਾਮਲਾ ਦਰਜ ਕਰ ਲਿਆ ਗਿਆ ਹੈ।ਥਾਣਾ ਜੰਡਿਆਲਾ ਗੁਰੂ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਬੱਬਲ ਵਾਸੀ ਗਹਿਰੀ ਮੰਡੀ, ਕਾਲੂ ਪੁੱਤਰ ਰਘਬੀਰ …

Read More »

ਲੈਫ: ਜਰਨਲ ਤੇਜਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਵਾਰ ਹੀਰੋਜ਼ ਮੈਮੋਰੀਅਲ ਦਾ ਕੀਤਾ ਦੌਰਾ

ਅੰਮ੍ਰਿਤਸਰ , 18 ਮਈ (ਪੰਜਾਬ ਪੋਸਟ ਮਨਜੀਤ ਸਿੰਘ) – ਨਰਾਇਣਗੜ ਵਿਖੇ ਬਣੇ ਪੰਜਾਬ ਵਾਰ ਹੀਰੋਜ਼ ਮੈਮੋਰੀਅਲ ਮਿਊਜੀਅਮ ਵੇਖਣ ਲਈ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਐਡਵਾਈਜਰ ਲੈਫ: ਜਰਨਲ ਤੇਜਿੰਦਰ ਸਿੰਘ ਸ਼ੇਰਗਿੱਲ ਪਹੁੰਚੇ।ਉਨਾਂ ਨੇ ਅਮਰ ਜਵਾਨ ਜੋਤੀ ਤੇ ਫੁੱਲ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਉਨਾਂ ਨੇ ਵਾਰ ਮੈਮਰੋੀਅਲ ਦੀਆਂ ਗੈਲਰੀਆਂ ਅਤੇ ਸਾਰਾਗੜੀ `ਤੇ ਬਣੀ 7-ਡੀ ਫਿਲਮ ਵੇਖੀ।ਸ਼ੇਰਗਿੱਲ ਨੇ ਵਾਰ ਮੈਮੋਰੀਅਲ ਵਿੱਚ …

Read More »