ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਰਦਾਰੀਆਂ ਟਰੱਸਟ ਪੰਜਾਬ ਵੱਲੋ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਦਸਤਾਰ ਐਵਾਰਡ-2 ਦਾ ਫਾਈਨਲ ਮੁਕਾਬਲਾ ਅਕਾਲ ਯੂਨੀਵਰਸਿਟੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ 21 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ …
Read More »Daily Archives: May 20, 2017
ਬਾਲ ਕਲਾਕਾਰ ‘ਸਾਇਸ਼ਾ’ ਨੂੰ ਪੇਂਟਿੰਗ ਭੇਟ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਛੋਟੀ ਉਮਰੇ ਡਾਂਸ ਦੀ ਕਲਾ ਨਾਲ ਆਪਣੀ ਪਛਾਣ ਬਣਾ ਰਹੀ ਨੰਨੀ ਬਾਲ ਕਲਾਕਾਰ ‘ਸਾਇਸ਼ਾ’ ਨੂੰ ਰਾਜਪਾਲ ਸੁਲਤਾਨ ਪੋ੍ਰਡਕਸ਼ਨ ਦੇ ਸੰਚਾਲਕ ਅਤੇ ਆਰਟਿਸਟ ਰਾਜਪਾਲ ਸੁਲਤਾਨ ਵਲੋਂ ਉਸ ਦੀ ਬਣਾਈ ਪੇਂਟਿੰਗ ਭੇਂਟ ਕੀਤੀ ਗਈ।ਰਾਜਪਾਲ ਸੁਲਤਾਨ ਨੇ ਕਿਹਾ ਕਿ ਸਾਇਸ਼ਾ ਛੋਟੀ ਉਮਰੇ ਆਪਣੇ ਹੁਨਰ ਸਦਕਾ ਜੋ ਪਛਾਣ ਬਣਾ ਰਹੀ ਹੈ, ਉਹ ਬੇਹੱਦ ਸ਼ਲਾਘਾਯੋਗ ਹੈ …
Read More »ਪਿੰਡ ਭਗਵਾਨਪੁਰਾ ਦੇ ਗੁਰਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਚੁਣੀ ਗਈ
ਅਲਗੋਕੋਠੀ/ ਅਮਰਕੋਟ, 2 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਭਗਵਾਨਪੁਰਾ ਦੇ ਗੁਰੂਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਯੂਥ ਕਾਂਗਰਸੀ ਆਗੂ ਗੁਰਜੰਟ ਸਿੰਘ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਚੂਣੀ ਗਈ।ਜਿਸ ਵਿਚ ਸੁਖਵਿੰਦਰ ਸਿੰਘ ਨੰਬਰਦਾਰ ਨੂੰ ਪ੍ਰਧਾਨ, ਰਸ਼ਪਾਲ ਸਿੰਘ ਅਟਾਰੀ ਵਾਲੇ ਨੂੰ ਕੈਸ਼ੀਅਰ, ਕੁੰਦਨ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਲਖਵਿੰਦਰ ਸਿੰਘ, ਸ਼ਿਗਾਰਾ ਸਿੰਘ, ਸ਼ਿਵ ਸਿੰਘ, ਜਸਵੰਤ ਸਿੰਘ ਹਕੀਮ ਨੂੰ ਮੈਂਬਰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਛੇਵੇਂ ਪਾਤਸ਼ਾਹ ਦਾ ਗੁਰਿਆਈ ਦਿਵਸ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਿਆਈ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਗਏ।ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ …
Read More »ਪਾਕਿਸਤਾਨ ਵਲੋਂ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ਾ ਦੇਣ ਤੋਂ ਇਨਕਾਰ – ਹਰਚਰਨ ਸਿੰਘ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜਿਆ ਜਾਣ ਵਾਲਾ ਜਥਾ ਇਸ ਵਾਰ ਨਹੀਂ ਜਾ ਸਕੇਗਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੁਰਬ ਮੌਕੇ 21 ਮਈ ਨੂੰ ਜਾਣ ਵਾਲਾ ਜਥਾ ਪਾਕਿਸਤਾਨ ਅੰਬੈਸੀ ਵੱਲੋਂ ਵੀਜ਼ੇ ਜਾਰੀ ਨਾ ਕਰਨ ਕਰਕੇ ਨਹੀਂ …
Read More »ਆਤਮ ਪਬਲਿਕ ਸਕੂਲ ਇਸਲਾਮਾਬਦ ਵਿਖੇ ਪ੍ਰਦਰਸ਼ਿਤ ਕੀਤੀ ਤਰਕਸ਼ੀਲ ਸਾਹਿਤ ਵੈਨ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਮਾਜ ਵਿਚ ਫੈਲੇ ਵਹਿਮ ਭਰਮ, ਅੰਧ ਵਿਸ਼ਵਾਸ਼ਾਂ, ਪਾਖੰਡਾਂ, ਧਾਰਮਿਕ ਕੱਟੜਾਦ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਪਿਛਲੇ 33 ਸਾਲਾਂ ਤੋਂ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਅਕ ਅਦਾਰਿਆਂ ਵਿਚ ਤਰਕਸ਼ੀਲ ਸਾਹਿਤ ਨੂੰ ਪ੍ਰਫੁਲਿਤ ਕਰਨ ਲਈ ਅੰਮ੍ਰਿਤਸਰ ਇਕਾਈ ਦੇ ਯਤਨਾਂ ਸਦਕਾ ਤਰਕਸ਼ੀਲ ਸਾਹਿਤ ਵੈਨ ਆਤਮ ਪਬਲਿਕ ਸਕੂਲ ਇਸਲਾਮਾਬਦ ਵਿਖੇ ਪ੍ਰਦਰਸ਼ਿਤ …
Read More »ਜਥੇਦਾਰ ਕਿਰਤੋਵਾਲ, ਮਾਹਿਲਪੁਰੀ ਤੇ ਬੈਂਕਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈਆਂ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਕਾਰਜਕਾਰੀ ਪ੍ਰਧਾਨ ਬਲਦੇਵ ਸਿੰਘ ਮਾਹਿਲਪੁਰੀ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਇੰਦਰ ਸਿੰਘ ਕਿਰਤੋਵਾਲ ਅਤੇ ਕੌਮ ਦੇ ਮਹਾਨ ਸ਼੍ਰੋਮਣੀ ਕਵੀਸ਼ਰ ਗਿਆਨੀ ਬਲਦੇਵ ਸਿੰਘ ਬੈਂਕਾ ਦੀਆਂ ਸਿੱਖ ਕੌਮ ਪ੍ਰਤੀ ਨਿਭਾਈਆਂ ਬਹੁਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ …
Read More »ਪੀਲੀਭੀਤ ਕਾਂਡ ਦੇ ਪੀੜਤ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਇੱਕ-ਇੱਕ ਲੱਖ ਦੀ ਮਦਦ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸੰਨ 1991 ਵਿਚ ਪੀਲੀਭੀਤ (ਉਤਰ ਪ੍ਰਦੇਸ਼) ਵਿਖੇ ਫ਼ਰਜ਼ੀ ਪੁਲਿਸ ਮੁਕਾਬਲੇ ’ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ।ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ …
Read More »ਚੈਂਪੀਅਨ ਸਪੋਰਟਸ ਕਲੱਬ ਵਲੋਂ ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਸਨਮਾਨਿਤ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਸੰਧੂ) – ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਚੈਂਪੀਅਨ ਸਪੋਰਟਸ ਕਲੱਬ ਰਜਿ: ਅੰਮ੍ਰਿਤਸਰ ਦੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਸੁਖਦੇਵ ਸਿੰਘ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਸਬ ਜੂਨੀਅਰ ਤੇ ਜੂਨੀਅਰ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦੀਆਂ ਤਿੰਨ ਚੈਂਪੀਅਨ ਬਾਕਸਰਾਂ ਐਨਮ ਸੰਧੂ, ਦੀਕਸ਼ਾ ਰਾਜਪੂਤ, ਕੋਮਲਪ੍ਰੀਤ ਤੋਂ ਇਲਾਵਾ ਬਾਕਸਿੰਗ …
Read More »ਪੂਰੀ ਸ਼ਕਤੀ ਨਾਲ ਹਿੰਸਾ ਤੇ ਅੱਤਵਾਦ ਦਾ ਵਿਰੋਧ ਕਰਦੇ ਰਹਿਣ ਦੀ ਕਰਮਚਾਰੀਆਂ ਨੂੰ ਚੁਕਾਈ ਸਹੁੰ
ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਜਿਲ੍ਹਾ ਪਠਾਨਕੋਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਅੱਤਵਾਦ ਵਿਰੁੱਧ ਸਹੁੰ ਚੁੱਕੀ ਅਤੇ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੱਤਾ।ਇਸ ਸਮੇਂ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਡਾ. ਨਰੇਸ਼ ਕਾਂਸਰ ਸਿਵਲ ਸਰਜਲ, ਡਾ. …
Read More »
Punjab Post Daily Online Newspaper & Print Media