Wednesday, November 25, 2026

Daily Archives: May 20, 2017

ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਸੋਕ ਕੁਮਾਰ  ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਡੀ.ਐਸ.ਪੀ, ਰਾਮ ਲੁਭਾਇਆ …

Read More »

ਜਿਲ੍ਹੇ ਵਿੱਚ ਫਾਰਮ ਮਸ਼ੀਨਰੀ ਬੈਂਕ ਖੋਲਣ ਲਈ ਅਰਜੀਆਂ ਦੀ ਮੰਗ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵੱਲੋਂ ਖੇਤੀਬਾੜੀ ਮਸ਼ੀਨੀਕਰਨ ਦੇ ਸਬ-ਮਿਸ਼ਨ ਅਧੀਨ ਜਿ਼ਲ੍ਹੇ ਵਿੱਚ ਫਾਰਮ ਮਸ਼ੀਨਰੀ ਬੈਂਕ ਫਾਰ ਕਸਟਮ ਹਾਈਰਿੰਗ ਸੈਂਟਰ (ਜਰਨਲ) ਸਥਾਪਿਤ ਕਰਨਾ ਹੈ।ਇਸ ਸਬੰਧੀ ਡਾ. ਇੰਦਰਜੀਤ ਸਿੰਘ ਧੰਜੂ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਨੇ ਦੱਸਿਆ ਹੈ ਕਿ ਇਹ ਬੈਂਕ ਸਥਾਪਿਤ ਕਰਨ ਲਈ ਇਸ ਸਕੀਮ ਅਧੀਨ ਚਾਹਵਾਨ ਕਿਸਾਨ, ਬੇਰੁਜਗਾਰ ਖੇਤੀ ਗਰੈਜੁਏਟ, ਪਿੰਡ ਦੇ ਛੋਟੇ ਸਨਅਤਕਾਰ ਅਤੇ ਸੈਲਫ …

Read More »

ਵਾਟਰ ਐਕਟ ਅਨੁਸਾਰ ਝੋਨੇ ਦੀ ਲਵਾਈ 15 ਜੂਨ ਪਹਿਲਾਂ ਨਹੀ ਕੀਤੀ ਜਾ ਸਕਦੀ ਡਾ. ਅਮਰੀਕ ਸਿੰਘ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬੀਜ ਜਨਤ ਰੋਗਾਂ ਤੋਂ ਬਚਾਉਣ ਲਈ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ ਤਾਂ ਜੋ ਬਾਅਦ ਵਿੱਚ ਲੱਗਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਨੀਲਿਮਾ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ …

Read More »