ਅੰਮ੍ਰਿਤਸਰ, 23 ਮਈ (ਪੰਜਾਬ ਪਸੋਟ- ਮਨਜੀਤ ਸਿੰਘ) – ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 150 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 150ਵੇਂ ਬੱਚੇ, ਜੋ ਕਿ ਇਕ ਲੜਕੀ ਹੈ, …
Read More »Daily Archives: May 23, 2017
ਦਸ਼ਮੇਸ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਚੌਕ ਮਹਿਤਾ, 23 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਮਹਿਤਾ ਚੌਂਕ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫੀਸਦੀ ਰਿਹਾ।ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਕੁੱਲ 137 ਵਿਦਿਆਰਥੀਆਂ `ਚੋ 104 ਫਸਟ ਡਵੀਜ਼ਨ ਅਤੇ ਸੈਕਿੰਡ ਡਵੀਜ਼ਨ `ਚ ਪਾਸ ਹੋਏ।ਉਨ੍ਹਾਂ ਦੱਸਿਆ ਕਿ ਰਾਜਬੀਰ ਕੌਰ 650 ਚੋਂ 602 ਅੰਕ, ਸਿਮਰਨਦੀਪ …
Read More »ਐਚ.ਡੀ.ਐਫ.ਸੀ ਬੈਂਕ ਤੇ ਮਾਸਟਰਕਾਰਡ ਨੇ ਭਾਈ ਗੁਰਇਕਬਾਲ ਸਿੰਘ ਨੂੰ ਸੌਂਪਿਆ 8 ਲੱਖ ਦਾ ਸੇਲਿਬਰਿਟੀ ਹੀਰੋਜ ਕੈਮਪੇਨ ਇਨਾਮ
ਅੰਮ੍ਰਿਤਸਰ, 23 ਮਈ (ਪ੍ਰੀਤਮ ਸਿੰਘ) – ਐਚ.ਡੀ.ਐਫ.ਸੀ ਬੈਂਕ ਅਤੇ ਮਾਸਟਰਕਾਰਡ ਨੇ ਅੱਜ ਸੈਲੀਬਰਿਟੀ ਹੀਰੋਜ ਕੈੰਮਪੇਨ ਦੇ ਰੀਜਨਲ ਜੇਤੂ ਵਜੋਂ ਭਾਈ ਗੁਰਇਕਬਾਲ ਸਿੰਘ ਦੇ ਨਾਮ ਦਾ ਐਲਾਨ ਕੀਤਾ ਹੈ।ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਦੌਰਾਨ ਮੁੱਖ ਮਹਿਮਾਨ ਇਕਬਾਲ ਸਿੰਘ ਗੁਲਿਆਨੀ ਜੋਨਲ ਹੈਡ ਐਚ.ਡੀ.ਐਫ.ਸੀ ਬੈਂਕ ਨੇ ਭਾਈ ਗੁਰਇਕਬਾਲ ਸਿੰਘ ਨੂੰ 8 ਲੱਖ ਰੁਪਏ ਦਾ ਇਹ ਇਨਾਮ ਪ੍ਰਦਾਨ ਕੀਤਾ।ਇਸ ਮੌਕੇ ਰਜਨੀਸ਼ ਚਾਵਲਾ, ਸੀਨੀਅਰ …
Read More »ਹਰੇਕ ਖੇਤਰ ਵਿੱਚ ਲੜਕਿਆਂ ਦੇ ਬਰਾਬਰ ਹੋ ਕੇ ਚੱਲਣਗੀਆਂ ਲੜਕੀਆਂ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਫਿਰ ਤੋਂ ਲੜਕੀਆਂ ਵੱਲੋਂ ਬਾਜ਼ੀ ਮਾਰ ਲਏ ਜਾਣ `ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਵੱਲ੍ਹਾ ਸਬਜ਼ੀ ਮੰਡੀ ਐਸੋਸੀਏਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਪਰਵਿੰਦਰ ਸਿੰਘ ਤੇ ਹੌਲੀ ਸਿਟੀ ਵਿਮੈਨ ਵੈਲਫੇਅਰ ਐਸੋਸੀਏਸ਼ਨ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਬੀਤੇ ਵਰ੍ਹਿਆਂ …
Read More »ਭਾਈ ਜੋਗਾ ਸਿੰਘ ਨੇ ਰਿਹਾਈ ’ਚ ਸਹਿਯੋਗ ਲਈ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 23 ਮਈ (ਪੰਜਾਬ ਪੋਸਟ ਬਿਊਰੋ) – ਹਰਿਦੁਆਰ ਵਿਖੇ ਪਾਠ ਕਰਨ ਉਪਰੰਤਕਥਿਤ ਭੜਕਾਊ ਨਾਰੇਬਾਜ਼ੀ ਕਰਨ ਦੇ ਦੋਸ਼ ਕਰਕੇ ਦੇਸ਼ ਧ੍ਰੋਹ ਦੇ ਕੇਸ ’ਚ ਨਾਮਜ਼ੱਦ ਹੋਏ ਭਾਈ ਜੋਗਾ ਸਿੰਘ ਨੂੰ ਜਮਾਨਤ ਮਿਲ ਗਈ ਹੈ।ਦਰਅਸਲ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤਹਿਤ 14 ਮਈ ਨੂੰ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਜਪੁਜੀ ਸਾਹਿਬ …
Read More »Second Prize for DAV Public School Student in Inter School Poetry Recitation Competition
Amritsar, May 23 (Punjab Post Bureau) – In an Inter – School English Poetry Recitation Competition organised at The Senior Study II under the aegis of Sahodaya Schools Complex, Payal Sharma of Std X of DAV Public School, Lawrence Road , Amritsar bagged Second position. As many as 30 schools from in and around Amritsar participated in the competition. The …
Read More »ਸੰਤ ਬਾਬਾ ਬਲਕਾਰ ਸਿੰਘ ਜੀ ਨੇ ਯੂ.ਐਸ.ਏ ‘ਚ ਧਾਰਮਿਕ ਦੀਵਾਨ ਸਜਾਏ
ਸੰਦੌੜ 23 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫਤਿਹਗੜ੍ਹ ਪੰਜਗਰਾਈਆਂ ਦੇ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਇੰਨੀ ਦਿਨੀਂ ਸਿੱਖ ਧਰਮ ਦੇ ਪ੍ਰਚਾਰ ਲਈ ਯੂ.ਐਸ.ਏ ਵਿਖੇ ਵਿਸ਼ੇਸ਼ ਫੇਰੀ ਤੇ ਗਏ ਹੋਏ ਹਨ, ਜਿੱਥੇ ਉਹਨਾਂ ਨੇ ਕੈਲੇਫੋਰਨੀਆ ਦੇ ਸ਼ਹਿਰ ਬੇਕਰਜ਼ਫੀਲਡ ਦੇ ਗੁਰਦੁਆਰਾ ਗੁਰੁੂ ਨਾਨਕ ਮਿਸ਼ਨ ਸਿੱਖ ਸੈਂਟਰ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾ …
Read More »Muskan Bhatia of BBK Dav Collegiate School Secures First Position In Distt. Amritsar
Amritsar, May 23 (Punjab Post Bureau) – Muskan Bhatia, a student of BBK DAV Collegiate Sen. Sec. School, made the institution proud by putting up excellent performance in the recently declared 10+2 PSEB result. She got the first position in district Amritsar. She also bagged 23rd State Merit position. Principal Dr. Pushpinder Walia felicitated the achiever and motivated her to …
Read More »28 ਮਈ ਨੂੰ ਹੋਵੇਗਾ `ਮਿਸਟਰ ਐਂਡ ਮਿਸ ਐਲੀਗੈਂਟ-2017’
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰਿਸ਼ਬ ਅਨੇਜਾ ਪ੍ਰੋਡਕਸ਼ਨ ਵਲੋਂ `ਮਿਸਟਰ ਐਂਡ ਮਿਸ ਐਲੀਗੈਂਟ-2017’ ਮਾਡਲਿੰਗ ਸ਼ੋਅ 28 ਮਈ ਨੂੰ ਸਥਾਨਕ ਗੋਲਡਨ ਵਿਊ ਰਿਜੋਰਟ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਬਾਰੇ ਜਾਣਕਾਰੀ ਦਿੰਦਿਆਂ ਆਰਗੇਨਾਈਜ਼ਰ ਰਿਸ਼ਬ ਅਨੇਜਾ ਅਤੇ ਮੈਡਮ ਰੇਖਾ ਨੇ ਦੱਸਿਆ ਕਿ ਇਸ ਸ਼ੋਅ ਵਿਚ ਮੁੱਖ ਮਹਿਮਾਨ ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ ਡਾ. ਰਾਜ ਕੁਮਾਰ …
Read More »ਜਨਤਾ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜਲਦੀ ਖਤਮ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ- ਹਾਂਡਾ
ਅਲਗੋਂ ਕੋਠੀ/ਅਮਰਕੋਟ, 23 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਿਆਂ ਦੋਰਾਨ ਕਿਹਾ ਸੀ ਕਿ ਕਾਂਗਰਸ ਸਰਕਾਰ ਬਨਣ `ਤੇ ਪੰਜਾਬ ਵਿਚੋਂ ਨਸ਼ਿਆਂ ਨੂੰ ਪੂਰੀ ਤਰਾਂ ਖਤਮ ਕੀਤਾ ਜਾਵੇਗਾ, ਜਿਸ ਦੇ ਚੱਲਦੇ ਹੁਣ ਤੱਕ ਨਸ਼ਿਆਂ ਤੇ ਕਾਫੀ ਹੱਦ ਤਕ ਕੰਟਰੋਲ ਹੋ ਗਿਆ ਹੈ ਤੇ ਜਲਦੀ ਹੀ ਇਸ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ …
Read More »
Punjab Post Daily Online Newspaper & Print Media