Wednesday, November 25, 2026

Daily Archives: May 23, 2017

ਜਬਰੀ ਕੇਸ ਕਤਲ ਕਰਨ ਦੀਆਂ ਘਟਨਾਵਾਂ ਵਾਪਰੀਆਂ ਤਾਂ ਸਿੱਖ ਆਪਣੇ ਫੈਸਲੇ ਆਪ ਲੈਣ ਲਈ ਮਜਬੂਰ ਹੋਣਗੇ- ਜਥੇਦਾਰ

ਅੰਮਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਲੁਧਿਆਣਾ ਵਿਖੇ ਜੋ ਮਠਿਆਈ ਵਾਲੀ ਦੁਕਾਨ `ਤੇ ਕੰਮ ਕਰਦੇ ਲੜਕੇ ਦੇ ਕੇਸ ਕਤਲ ਕਰ ਦਿੱਤੇ ਗਏ ਹਨ, ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਹੀ ਥੋੜੀ ਹੈ।ਪੰਜਾਬ ਵਿਚ ਰਹਿੰਦਿਆਂ ਜੇ ਸਿੱਖਾਂ ਨਾਲ ਇਸ ਤਰ੍ਹਾਂ …

Read More »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਸੁਲਤਾਨਵਿੰਡ ਦੇ ਜਸ਼ਨਪ੍ਰੀਤ ਸਿੰਘ ਮਾਹਲ ਨੂੰ ਮਿਲਿਆ 11,000/- ਦਾ ਨਕਦ ਇਨਾਮ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਅਕਾਲ ਯੂਨੀਵਰਸਿਟੀ ਵਿਖੇ ਸਰਦਾਰੀਆ ਚੈਰੀਟੇਬਲ (ਰਜਿ.) ਵੱਲੋਂ `ਜੀਵਤ ਕਈ ਹਜ਼ਾਰ` ਤਹਿਤ ਦਸਤਾਰ ਐਵਾਰਡ-2 ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ 13 ਜਿਲਿਆਂ ਤੋਂ ਜੂਨੀਅਰ ਗਰੁੱਪ ਵਿੱਚ 500 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ.ਸੈਕੰ. ਸਕੂਲ ਸੁਲਤਾਨਵਿੰਡ ਲਿੰਕ ਰੋਡ ਦੀ …

Read More »

ਮਕੈਨੀਕਲ ਇੰਜੀਨੀਅਰ ਬਣਨਾ ਚਾਹੁੰਦੀ ਹੈ ਮੈਰਿਟ `ਚ 18 ਨੰਬਰ ‘ਤੇ ਆਈ ਪਿੰਗਲਵਾੜਾ ਦੀ ਤੇਜਿੰਦਰ ਕੌਰ

ਅੰਮ੍ਰਿਤਸਰ 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ. ਸੈਕੰ: ਸਕੂਲ ਮਾਨਾਂਵਾਲਾ ਦਾ ਮੈਟ੍ਰਿਕ ਪ੍ਰੀਖਿਆ ਮਾਰਚ 2017 ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਨਤੀਜਾ ਐਲਾਨਿਆ ਗਿਆ।ਇਸ ਗੱਲ ਦਾ ਸਾਂਝੇ ਤੌਰ ‘ਤੇ …

Read More »

ਤਰਕਸ਼ੀਲ ਸਾਹਿਤ ਵੈਨ ਨੂੰ ਰੇਲਵੇ ਵਰਕਸ਼ਾਪ ਮੁਲਾਜ਼ਮਾਂ ਤੇ ਆਮ ਲੋਕਾਂ ਵਲੋਂ ਭਰਪੂਰ ਹੁੰਗਾਰਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) –  ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਵਿਚ ਤਰਕਸ਼ੀਲ ਸਾਹਿਤ ਰਾਹੀਂ ਗਿਆਨ, ਵਿਗਿਆਨ ਅਤੇ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਲਈ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਨੂੰ ਅੰਮ੍ਰਿਤਸਰ ਇਕਾਈ ਦੇ ਯਤਨਾਂ ਸਦਕਾ ਰੇਲਵੇ ਵਰਕਸ਼ਾਪ ਪੁਤਲੀਘਰ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ, ਜਿਸ ਨੂੰ ਮੁਲਾਜ਼ਮਾਂ ਅਤੇ ਆਮ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ। ਸੁਸਾਇਟੀ …

Read More »

ਪੰਜਾਬ ਨਾਟਸ਼ਾਲਾ ਵਿਖੇ ਆਰਟਿਸਟ ਵਿਨੋਦ ਮਹਿਰਾ ਨੂੰ ਸ਼ਰਧਾਂਜਲੀ ਸਮਾਗਮ ਅੱਜ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – 19 ਮਈ ਨੂੰ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਪ੍ਰਸਿੱਧ ਨਾਟਕਕਾਰ ਅਤੇ ਟੀ.ਵੀ ਆਰਟਿਸਟ ਵਿਨੋਦ ਮਹਿਰਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਨਾਟਸ਼ਾਲਾ ਵਿਖੇ 24 ਮਈ (ਮੰਗਲਵਾਰ) ਦੀ ਸ਼ਾਮ 6.00 ਵਜੇ ਸੋਗ ਸਭਾ ਦਾ ਪ੍ਰਬੰਧ ਕੀਤਾ ਗਿਆ ਹੈ।ਨਾਟਸ਼ਾਲਾ ਦੇ ਮੁਖੀ ਜਤੀਂਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਮੌਕੇ ਸ਼ਹਿਰ ਦੇ ਕਲਾਕਾਰ, ਬੁੱਧੀਜੀਵੀ ਅਤੇ …

Read More »

ਅਮਰੀਕਾ ਵਿਚ ਇੰਡਿਆਨਾ ਦੇ ਗਵਰਨਰ ਹੋਕੌਂਬ ਵਲੋਂ ਨਾਪਾ ਆਗੂ ਬਹਾਦਰ ਸਿੰਘ ਸਨਮਾਨਿਤ

ਜਲੰਧਰ, ਮਈ 21 (ਪੰਜਾਬ ਪੋਸਟ ਬਿਊਰੋ) – ਪਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕਾ ਦੇ ਇੰਡਿਆਨਾ ਸਟੇਟ ਦੇ ਗਵਰਨਰ ਮਿਸਟਰ ਹੋਲਕੌਂਬ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੀ ਔਰੀਗਨ ਸਟੇਟ ਇਕਾਈ ਦੇ ਚੇਅਰਮੈਨ ਬਹਾਦਰ ਸਿੰਘ ਨੂੰ ਉਹਨਾਂ ਵਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਾਂਨਦਾਰ ਸੇਵਾਵਾਂ ਲਈ ਇਕ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਤੇ ਗਵਰਨਰ ਨੇ ਬਹਾਦਰ ਸਿੰਘ ਦੀਆਂ ਸਮਾਜ ਪ੍ਰਤੀ …

Read More »

ਵਿਰਸਾ ਵਿਹਾਰ ਵਿਖੇ ਯੰਗ ਥੀਏਟਰ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) –  ਸਥਾਨਕ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਵੱਲੋਂ ਇਕ ਮਹੀਨੇ ਦੀ ਇਕ ਥੀਏਟਰ ਵਰਕਸ਼ਾਪ ਮਿਤੀ 6 ਜੂਨ ਤੇ 5 ਜੁਲਾਈ 2017 ਤੱਕ ਲਗਾਈ ਜਾ ਰਹੀਂ ਹੈ।ਇਸ ਵਰਕਸ਼ਾਪ ਵਿੱਚ ਨੌਜੁਆਨਾਂ ਨੂੰ ਨੈਸ਼ਨਲ ਸਕੂਲ ਆਫ਼ ਡਰਾਮਾ ਵੱਲੋਂ ਸਿਖਿਅਤ ਰੰਗਮੰਚ ਕਲਾ ਦੇ ਮਾਹਿਰ ਸ੍ਰੀ ਕੇਵਲ ਧਾਲੀਵਾਲ, ਪਾਰਥੋ ਬੈਨਰਜੀ, ਪ੍ਰੀਤਪਾਲ ਰੁਪਾਨਾ ਅਤੇ ਸੁਭਾਸਿਸ ਵੱਲੋਂ ਨੌਜੁਆਨਾਂ ਨੂੰ …

Read More »

ਵਿਰਸਾ ਵਿਹਾਰ ਵਿਖੇ ਚਿਲਡਰਨ ਥੀਏਟਰ ਅਤੇ ਨ੍ਰਿੱਤ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਵਿਰਸਾ ਵਿਹਾਰ ਵੱਲੋਂ ਕਲਾਤਮਿਕ ਰੁਚੀਆਂ ਰੱਖਣ ਵਾਲੇ ਬੱਚਿਆਂ ਲਈ ਇਕ 10 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿੱਤ ਵਰਕਸ਼ਾਪ ਦਾ ਆਯੋਜਨ ਮਿਤੀ 6 ਜੂਨ ਤੋਂ 20 ਜੁੂਨ 2017 ਤੱਕ ਕੀਤਾ ਜਾ ਰਿਹਾ ਹੈ।ਰੋਜ਼ਾਨਾ ਸਵੇਰੇ 8.00 ਵਜੇ ਤੋਂ 12.00 ਵਜੇ ਤੱਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਸ ਵਰਕਸ਼ਾਪ ਵਿੱਚ ਤਿਆਰ ਕੀਤੇ ਨਾਟਕਾਂ ਅਤੇ …

Read More »

ਕਾਲਜ ਦੇ ਪਹਿਲੇ ਹੀ ਸਾਲ ਵਿੱਚ 900 ਦੇ ਲਗਭਗ ਵਿਦਿਆਰਥੀਆਂ ਨੇ ਲਿਆ ਦਾਖਲਾ – ਪਾਂਧੀ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੁਆਰਾ ਰੂਸਾ ਦੇ ਅਧੀਨ ਖੋਲੇ ਗਏ ਕਾਲਜਾਂ ਵਿਚੋਂ ਪੰਜਾਬ ਸਰਕਾਰ ਨੂੰ ਮਿਲਿਆ ਇੱਕ ਕਾਲਜ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤਾ ਗਿਆ। ਇਹ ਜਾਣਕਾਰੀ ਪ੍ਰਿਸੀਪਲ ਨਿਰਮਲ ਪਾਂਧੀ ਨੇ ਦਿੰਦੇ ਦੱਸਿਆ ਕਿ ਕਾਲਜ ਦੇ ਪਹਿਲੇ ਹੀ ਸਾਲ ਵਿੱਚ ਆਰਟਸ/ਸਾਇੰਸ ਅਤੇ ਕਾਮਰਸ/ਬੀ.ਸੀ.ਏ ਵਿੱਚ 900 ਦੇ ਲਗਭਗ ਵਿਦਿਆਰਥੀਆਂ ਨੇ ਦਾਖਲਾ ਲਿਆ।ਪੰਦਰਾ ਏਕੜ …

Read More »

ਡਾ. ਅਮਿਤ ਮਹਾਜਨ ਨੇ ਸੰਭਾਲਿਆ ਪਠਾਨਕੋਟ ਦੇ ਐਸ.ਡੀ.ਐਮ ਦਾ ਚਾਰਜ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਡਾ. ਅਮਿਤ ਮਹਾਜਨ ਨੇ ਪਠਾਨਕੋਟ ਦੇ ਐਸ.ਡੀ.ਐਮ ਦਾ ਚਾਰਜ ਸੰਭਾਲ ਲਿਆ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾ ਐਸ.ਡੀ.ਐਮ ਉਨਾਂ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਮੁਕੇਰੀਆਂ ਵਿਖੇ ਬਤੋਰ ਐਸ.ਡੀ.ਐਮ 7 ਮਹੀਨੇ ਤੱਕ ਆਪਣੀਆਂ ਸੇਵਾਵਾਂ ਦਿੱਤੀਆਂ।ਡਾ. ਅਮਿਤ ਕੁਮਾਰ ਕਰੀਬ 3 ਸਾਲ ਤੱਕ ਪਠਾਨਕੋਟ ਵਿੱਚ ਪਹਿਲਾਂ ਵੀ ਐਸ.ਡੀ.ਐਮ ਦੇ ਅਹੁੱਦੇ ਤੇ ਰਹਿੰਦਿਆਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਅਹੁੱਦੇ …

Read More »