Amritsar, May 24 (Punjab Post Bureau) – The Union Cabinet chaired by the Prime Minister Shri Narendra Modi has approved a policy for providing preference to ‘Make in India’ in government procurements. The new policy will give a substantial boost to domestic manufacturing and service provision, thereby creating employment. It will also stimulate the flow of capital and technology into …
Read More »Daily Archives: May 24, 2017
ਮੈਰਿਟ `ਚ ਆਈਆਂ ਵਿਦਿਆਰਥਣਾਂ ਦਾ ਡਾ: ਇੰਦਰਜੀਤ ਕੌਰ ਨੇ ਕਰਵਾਇਆ ਮੂੰਹ ਮਿੱਠਾ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਕਲਾਂ ਦੇ ਬੱਚਿਆਂ ਨੇ ਸ਼ਾਨਦਾਰ ਇਤਿਹਾਸ ਰਚਦਿਆਂ ਚਾਰ ਮੈਰਿਟ ਸਥਾਨਾਂ ‘ਤੇ ਕਬਜ਼ਾ ਕੀਤਾ ਹੈ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ (ਰਜਿ:) ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਸਕੂਲ ਦੀਆਂ ਵਿਦਿਆਰਥਣਾਂ …
Read More »ਰਾਕੇਸ਼ ਕੁਮਾਰ ਕਉੜਾ ਵਲੋਂ 500 ਗਜ਼ ਜਮੀਨ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਦਾਨ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਾਨੀ ਸੱਜਣ ਰਾਕੇਸ਼ ਕੁਮਾਰ ਕਉੜਾ ਵਲੋਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੂੰ ਸ੍ਰੀ ਹਰਗੋਬਿੰਦਪੁਰ ਵਿਖੇ ਚੱਲ ਰਹੇ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਨਾਲ ਲੱਗਦੀ 500 ਗਜ਼ ਜਮੀਨ ਦਾਨ ਵਿਚ ਭੇਂਟ ਕੀਤੀ ਗਈ।ਸੁਭਾਸ਼ ਚੰਦਰ ਬੋਸ ਵਲੋਂ ਸ਼ੁਰੂ ਕੀਤੀ ਗਈ ਆਈ.ਐਨ.ਏ ਤੋਂ ਟ੍ਰੈਨਿੰਗ ਪ੍ਰਾਪਤ ਮਹਾਨ ਅਜਾਦੀ ਘੁਲਾਟੀਏ ਜਗਦੀਸ਼ ਮਿੱਤਰ ਦੀ ਯਾਦ ਵਿਚ …
Read More »ਡਾ: ਉਬਰਾਏ ਦੇ ਸਹਿਯੋਗ ਨਾਲ ਬਣੀ ਗੁਰਮਤਿ ਸੰਗੀਤ ਅਕਾਦਮੀ ਦੀ ਇਮਾਰਤ ਦਾ ਪ੍ਰੋ. ਬਡੂੰਗਰ ਵਲੋਂ ਉਦਘਾਟਨ
ਪ੍ਰਪੱਕ ਰਾਗੀ ਅਤੇ ਨਿਪੁੰਨ ਕਥਾਵਾਚਕ ਤਿਆਰ ਕਰਨ ਲਈ ਹਰ ਸੰਭਵ ਯਤਨ ਕਰਾਂਗੇ- ਡਾ: ਉਬਰਾਏ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਰੇਲਵੇ ਕਲੋਨੀ ਬੀ-ਬਲਾਕ ਵਿਖੇ ਉਸਾਰੀ ਗਈ ਸਰਬੱਤ ਦਾ ਭਲਾ ਸ਼ਹੀਦ ਗੰਜ ਗੁਰਮਤਿ ਸੰਗੀਤ ਅਕਾਦਮੀ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਹ …
Read More »8 ਜੁਲਾਈ ਨੂੰ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 8 ਜੁਲਾਈ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇਂ ਕ੍ਰਿਮੀਨਲ ਕੰਪਾਊਡੇਬਲ ਕੇਸ, ਐਨ.ਆਈ. ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ …
Read More »ਸਾਰੇ ਅਧਿਕਾਰੀ ਸਰਕਾਰੀ ਦਫਤਰਾਂ ਦੀ ਸਾਫ ਸਫਾਈ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ
ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਅਭਿਆਨ ਦੇ ਅਧੀਨ ਹਰੇਕ ਸਰਕਾਰੀ ਵਿਭਾਗ ਆਪਣੇ ਆਲੇ ਦੁਆਲੇ ਦਫਤਰਾਂ ਦੀ ਸਫਾਈ, ਬਾਥਰੂਮ ਅਤੇ ਇਮਾਰਤ ਦੀ ਸਾਫ ਸਫਾਈ ਦਾ ਧਿਆਨ ਰੱਖੇਗਾ ਅਤੇ ਇਸ ਦੇ ਨਾਲ ਹੀ ਗ੍ਰੀਨ ਬੈਲਟ ਦਾ ਧਿਆਨ ਰੱਖਦੇ ਹੋਏ ਆਪਣੇ ਦਫਤਰਾਂ ਦੇ ਨਜਦੀਕ ਖਾਲੀ ਸਥਾਨ ਤੇ ਪੋਦੇ ਲਗਾਏਗਾ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ …
Read More »ਬਾਗਬਾਨੀ ਵਿਭਾਗ ਨੇ 150 ਹੈਕਟੇਅਰ ਖੇਤਰ ’ਚ ਨਵੇਂ ਬਾਗ ਲਗਾਉਣ ਦਾ ਟੀਚਾ ਮਿੱਥਿਆ
ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ …
Read More »ਸ਼ੋ੍ਮਣੀ ਕਮੇਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ …
Read More »ਗੁ. ਬੀੜ ਬਾਬਾ ਬੁੱਢਾ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਕਾਊਂਟਰ ਦੇ ਕੰਪਿਊਟਰੀਕਰਨ ਦਾ ਉਦਘਾਟਨ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਅੱਜ ਕਾਊਂਟਰ ਕੜਾਹ ਪ੍ਰਸ਼ਾਦ ਦੇ ਕੰਪਿਊਟਰੀਕਰਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬਾਵਾ ਸਿੰਘ ਗੁਮਾਨਪੁਰਾ ਤੇ ਬਾਬਾ ਨਿਰਮਲ ਸਿੰਘ …
Read More »ਗੁ. ਗਿਆਨ ਗੋਦੜੀ ਸਬੰਧੀ ਵੱਖ-ਵੱਖ ਧਾਰਮਿਕ ਆਗੂਆਂ ਦੀ ਇਕੱਤਰਤਾ ਅੱਜ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿ ਕੀ ਪੌੜੀ (ਹਰਿਦੁਆਰ) ਦੀ ਮੁੜ ਸਥਾਪਨਾ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਇਕੱਤਰਤਾ ਸੱਦੀ …
Read More »
Punjab Post Daily Online Newspaper & Print Media