Wednesday, November 25, 2026

Daily Archives: May 25, 2017

ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਕਮੇਟੀ ਦੇ ਪ੍ਰਧਾਨ ਤੇ ਪੱਤਰਕਾਰ ਨੂੰ ਸਦਮਾ ਮਾਤਾ ਦਾ ਦਿਹਾਂਤ

ਪੱਟੀ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਕਮੇਟੀ ਦੇ ਪ੍ਰਧਾਨ ਤੇ ਪੱਤਰਕਾਰ ਕੁਲਵਿੰਦਰ ਸਿੰਘ ਬੱਬੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਮਾਤਾ ਰਾਜ ਕੌਰ (ਪਤਨੀ ਜੋਗਿੰਦਰ ਸਿੰਘ) ਦਾ ਅਚਾਨਕ ਦਿਹਾਂਤ ਹੋ।ਉਨਾਂ ਨ੍ਹਾਂ ਦਾ ਲਾਹੋਰ ਰੋਂਡ ਸਥਿਤ ਸ਼ਮਸ਼ਾਨ ਘਾਟ ਵਿਖੇਂ ਅਤਿੰਮ ਸਸਕਾਰ ਕਰ ਦਿੱਤਾਂ ਗਿਆ।ਮ੍ਰਿਤਕ ਮਾਤਾ ਰਾਜ ਕੌਰ ਨੂੰ ਅਤਿੰਮ ਵਿਦਾਇਗੀ …

Read More »

ਭਾਸ਼ਣ ਮੁਕਾਬਲੇ `ਚ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦੀਆਂ ਬੱਚੀਆਂ ਅੱਵਲ

ਪੱਟੀ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਮਾਣਯੋਗ ਡਿਪਟੀ ਡਾਇਰੈਕਟਰ ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਸ਼੍ਰੀਮਤੀ ਸ਼ਰੂਤੀ ਸ਼ੁਕਲਾ,ਜ਼ਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ ਤੇ ਜਿਲ਼੍ਹਾ ਕੈਰੀਅਰ ਗਾਈਡਂੈਸ ਇੰਚਾਰਜ ਸੁਖਬੀਰ ਸਿੰਘ ਕੰਗ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਪੱਧਰ ਤੇ ਕੈਰੀਅਰ ਯੁਵਕ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਕਰਵਾਇਆ …

Read More »

ਯੂਨੀਅਨ ਬੈਂਕ ਆਫ ਇੰਡੀਆ ਦਾ ਏ.ਟੀ.ਐਮ ਗੈਸ ਕਟਰ ਨਾਲ ਕੱਟਣ ਦੀ ਕੋਸ਼ਿਸ਼ ਨਾਕਾਮ

ਪੱਟੀ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਯੂਨੀਅਨ ਬੈਂਕ ਆਫ ਇੰਡੀਆ ਬ੍ਰਾਂਚ ਪੱਟੀ ਵਿਖੇ ਤੜਕਸਾਰ ਤਕਰੀਬਨ 4.00 ਵਜੇ 3 ਅਣਪਛਾਤੇ ਚੋਰਾਂ ਨੇ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ ਖੋਲਣ ਦੀ ਕੋਸ਼ਿਸ ਕੀਤੀ।ਪ੍ਰਾਪਤ ਜਾਣਕਾਰੀ ਬ੍ਰਾਂਚ ਦੇ ਸਬ ਮੈਨੇਜ਼ਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਬੈਂਕ ਦੇ ਮੁਲਾਜਮ ਨੇ ਜਦੋ ਬੈਂਕ ਖੋਲਿਆ ਤਾਂ ਉਸ ਨੇ ਏ.ਟੀ.ਐਮ ਖੋਲਣ ਗਿਆ ਤਾਂ ਏ.ਟੀ.ਐਮ …

Read More »

`84 ਦੇ ਸ਼ਹੀਦਾਂ ਦੀਆਂ ਤਸਵੀਰਾਂ ਲਈ ਅਜਾਇਬ ਘਰ `ਚ ਢੁਕਵੇਂ ਪ੍ਰਬੰਧ ਕਰੇ ਸ਼੍ਰੋਮਣੀ ਕਮੇਟੀ- ਦਮਦਮੀ ਟਕਸਾਲ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਜੂਨ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਯਾਦਗਾਰੀ ਸਮੱਗਰੀ ਦੀ ਪਰਦਰਸ਼ਨੀ ਲਈ ਕੇਂਦਰੀ ਸਿੱਖ ਅਜਾਇਬਘਰ ਵਿਖੇ ਵੱਖਰੇ ਅਤੇ ਢੁਕਵੇਂ ਸਥਾਨ ਦਾ ਪ੍ਰਬੰਧ ਕੀਤੇ ਜਾਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੋਂ ਪੁਰਜ਼ੋਰ ਮੰਗ ਕੀਤੀ ਹੈ। ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ …

Read More »

ਬਿਕਰਮ ਸਿੰਘ ਮਲਹੋਤਰਾ ਸੇਲ ਟੈਕਸ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਗਏ

ਜੰਡਿਆਲਾ ਗੁਰੂ, 24 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਸੇਲ ਟੈਕਸ ਬਾਰ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਅੱਜ ਸਰਵਿਸ ਕਲੱਬ ਵਿੱਚ ਪ੍ਰਧਾਨ ਰਾਜੀਵ ਕਪੂਰ ਦੀ ਰਹਿਨੁਮਾਈ ਹੇਠ ਹੋਈ।ਜਿਸ ਦੌਰਾਨ ਰਾਜੇਸ਼ ਮਹਾਜਨ ਸੈਕਟਰੀ ਅਤੇ ਗੋਰਵ ਮਹਾਜਨ ਜਾਇੰਟ ਸੈਕਟਰੀ ਵਲੋਂ ਸਾਲ 2016-17 ਦੀ ਸਾਰੀ ਰਿਪੋਰਟ ਪੇਸ਼ ਕੀਤੀ ਗਈ।ਉਪਰੰਤ ਸਰਬਸੰਮਤੀ ਨਾਲ 2017-18 ਲਈ ਨਵੀ ਕਮੇਟੀ ਦੀ ਚੋਣ ਕੀਤੀ ਗਈ।ਜਿਸ ਵਿੱਚ …

Read More »

ਹੈਲਥ ਇੰਸਪੈਕਟਰ ਨੇ ਤੰਬਾਕੂ ਪੀਣ ਵਾਲਿਆਂ ਦੇ ਕੱਟੇ ਚਲਾਨ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀ.ਐਚ.ਸੀ ਭਸੌੜ ਵਿਖੇ ਤਾਇਨਾਤ ਹੈਲਥ ਇੰਸਪੈਕਟਰ ਕੇਵਲ ਸਿੰਘ ਨੇ ਆਪਣੀ ਟੀਮ ਸਮੇਤ ਪਹੁੰਚ ਕੇ ਰੇਲਵੇ ਸਟੇਸ਼ਨ ਹਿੰਮਤਾਨਾ ਵਿਖੇ ਤੰਬਾਕੂ ਪੀਣ ਵਾਲਿਆਂ ਦੇ ਚਲਾਨ ਕੱਟੇ ਅਤੇ ਦੋਸ਼ੀਆਂ ਪਾਸੋਂ ਨਗਦ ਜੁਰਮਾਨਾ ਵੀ ਭਰਵਾਇਆ।ਉਹਨਾਂ ਲੋਕਾਂ ਨੂੰ ਦੱਸਿਆ ਕਿ ਜਨਤਕ ਥਾਂਵਾਂ ਉੱਪਰ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ, ਬਾਵਜੂਦ ਇਸ ਦੇ ਜੇਕਰ ਕੋਈ ਵੀ ਵਿਅਕਤੀ ਤੰਬਾਕੂ ਦਾ ਸੇਵਨ …

Read More »

ਸਿਵਲ ਹਸਪਤਾਲ ਦੀ ਲੈਬ ਵਿੱਚ ਦੋ ਗਰਭਵਤੀ ਔਰਤਾਂ ਗਸ਼ ਖਾ ਕੇ ਡਿੱਗੀਆਂ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ ਸਿਵਲ ਹਸਪਤਾਲਾਂ ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਚੰਗੀਆਂ ਸਹੂਲਤਾਂ ਦੀ ਬਦੌਲਤ ਅੱਜਕਲ ਸਿਵਲ ਹਸਪਤਾਲਾਂ ਵਿੱਚ ਚੈਕਅੱਪ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜਿਸ ਦੇ ਚਲਦਿਆਂ ਸਥਾਨਕ ਸਿਵਲ ਹਸਪਤਾਲ ਧੂਰੀ ਦੀ ਲੈਬ ਵਿੱਚ ਅੱਜ ਦੋ ਗਰਭਵਤੀ ਔਰਤਾਂ ਰੀਮਾ ਰਾਣੀ ਵਾਸੀ ਧਰਮਪੁਰਾ ਮੁਹੱਲਾ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਸਾਲ 2017 ਦਾ ਦਸਵੀਂ ਕਲਾਸ ਦਾ ਨਤੀਜਾ 90% ਰਿਹਾ।ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚੋਂ 94 ਵਿਦਿਆਰਥੀ ਪਾਸ ਹੋਏ, 45 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ।ਜਿੰਨਾਂ ਵਿੱਚੋਂ ਅਮਨਦੀਪ ਕੌਰ ਅਤੇ ਲਵਪ੍ਰੀਤ ਕੌਰ ਨੇ 650 ਅੰਕਾਂ ਵਿੱਚੋਂ 565 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ …

Read More »

ਡੀ.ਏ.ਵੀ ਸਕੂਲ ਵਿਖੇ ਯੋਗ ਕੈਂਪ ਆਯੋਜਿਤ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਡੀ.ਏ.ਵੀ ਸਕੂਲ ਕੱਕੜਵਾਲ ਵਿਖੇ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੇ ਡਾ. ਰਵੀ ਕਾਂਤ ਮਦਾਨ ਦੀ ਅਗੁਵਾਈ ਹੇਠ ਆਯੁਰਵੈਦਿਕ ਵਿਭਾਗ ਵੱਲੋਂ ਬੱਚਿਆਂ ਨੂੰ ਯੋਗ ਸਬੰਧੀ ਜਾਗਰੂਕ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਯੋਗ ਮਾਹਿਰ ਯੋਗੇਸ਼ ਖੁਰਾਨਾ ਆਰਟ ਆਫ ਲਿਵਿੰਗ ਟੀਚਰ ਸੰਗਰੂਰ ਨੇ ਸਕੂਲ ਦੇ ਵਿੱਦਿਆਰਥੀਆਂ ਨੂੰ ਸਿਹਤਯਾਬ ਅਤੇ ਰਿਸ਼ਟ-ਪੁਸ਼ਟ ਜੀਵਨ ਬਤੀਤ ਕਰਨ ਲਈ …

Read More »

ਸਕੂਲੀ ਵਿਦਿਆਰਥੀਆਂ ਨੇ ਸਟੇਸ਼ਨਰੀ ਵੰਡੀ

ਧੂਰੀ, 24 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਵਿਖੇ ਸਾਬਕਾ ਸੈਨਿਕ ਵੈਲਫੇਅਰ ਸੋਸਾਇਟੀ ਬਰੜਵਾਲ ਵੱਲੋਂ 155 ਗਰੀਬ ਬੱਚਿਆਂ ਨੂੰ ਫਰੀ ਸਟੇਸ਼ਨਰੀ ਵੰਡੀ ਗਈ। ਜਾਣਕਾਰੀ ਦਿੰਦਿਆਂ ਚੈਅਰਮੇਨ ਕੈਪਟਨ ਜਸਵੰਤ ਸਿੰਘ ਅਤੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਵਿੱਦਿਆ ਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਸੋਸਾਇਟੀ ਵੱਲੋਂ ਸਥਾਨਕ ਰਾਮ ਬਾਗ ਦੀ ਸੁੰਦਰਤਾ ਨੰੁ ਬਰਕਰਾਰ ਰੱਖਣ ਲਈ ਫੁੱਲਾਂ …

Read More »