ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਸਹਿਰ ਅੰਦਰ ਟ੍ਰੇੇਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸਾਸਨ ਵੱਲੋਂ ਪੀਰ ਬਾਬਾ ਚੌਕ, ਡਲਹੌਜੀ ਰੋਡ ਅਤੇ ਏ.ਪੀ.ਕੇ ਰੋਡ ਤੇ ਪੀਲੀ ਲਾਈਨ ਲਗਾਈ ਗਈ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਗੱਡੀਆਂ ਪੀਲੀ ਲਾਈਨ ਤੋਂ ਅੰਦਰ ਹੀ ਪਾਰਕ ਕਰਨ ਅਤੇ ਰੋਡ ਤੇ ਗੱਡੀ ਪਾਰਕ ਨਾ ਕਰਨ ਇਸ ਨਾਲ ਟ੍ਰੈਫਿਕ ਜਾਮ ਤੋਂ ਨਿਜਾਤ …
Read More »Daily Archives: May 25, 2017
ਪੰਚਾਂ ਸਰਪੰਚਾਂ ਦੀਆਂ ਖਾਲੀ ਸੀਟਾਂ ਲਈ ਜਿਮਨੀ ਚੋਣਾਂ 11 ਜੂਨ 2017 ਨੂੰ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਪਠਾਨਕੋਟ ਜ਼ਿਲ੍ਹੇ ਅਧੀਨ ਆਉਂਦੇ ਪੇਂਡੂ ਵੋਟਰਾਂ ਨੂੰ ਦੱਸਿਆ ਹੈ ਕਿ ਪਠਾਨਕੋਟ ਜ਼ਿਲ੍ਹੇ ਅਧੀਨ ਆਉਂਦੇ ਬਲਾਕਾਂ ਵਿੱਚ ਪੰਚਾਂ/ਸਰਪੰਚਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਰਾਜ ਚੋਣ ਕਮਿਸ਼ਨਰ ਪੰਜਾਬ ਚੰਡੀਗੜ੍ਹ ਦੇ ਹੁਕਮਾਂ `ਤੇ ਜਿਮਨੀ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ …
Read More »ਖਾਣ ਪੀਣ ਦੀਆਂ ਵਸਤਾਂ ਨਾਲ ਤੰਬਾਕੂ ਵੇਚਿਆ ਤਾਂ ਕੋਟਪਾ ਐਕਟ ਅਧੀਨ ਹੋਵੇਗੀ ਕਾਰਵਾਈ- ਡੀ.ਸੀ
ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲਾ੍ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਡਿਪਟੀ ਕਮੀਸ਼ਨਰ ਪਠਾਨਕੋਟ ਸ਼੍ਰੀਮਤੀ ਨੀਲੀਮਾ ਦੀ ਪ੍ਰਧਾਨਗੀ ਹੇਠ ਜਿਲਾ੍ਹ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਹੋਈ ਜਿਸ ਵਿੱਚ ਮਹੀਨਾ ਅਪ੍ਰੈਲ ਦੀਆਂ ਰਿਪੋਰਟਾਂ ਦਾ ਰਿਵੀਓ ਅਤੇ ਸਿਹਤ ਨਾਲ ਸੰਬਧਤ ਮੁੱਦਿਆ ਉਤੇ ਵਿਰਾਰ ਵਟਾਦੰਰਾ ਕੀਤਾ ਗਿਆ।ਇਸ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁੱਖੀ, ਵੱਖ-ਵੱਖ ਬਲਾਕਾਂ ਦੀਆਂ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ …
Read More »
Punjab Post Daily Online Newspaper & Print Media