ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਰੋਟਰੀ ਇੰਟਰਨੈਸ਼ਨਲ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੋਲਿਓ ਇਰੈਡੀਕੈਸ਼ਨ ਪ੍ਰੋਗਰਾਮ ਤਹਿਤ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱੱਚ ਵਿਧਾਇਕ ਪਠਾਨਕੋਟ ਅਮਿਤ ਵਿਜ ਮੁੱਖ ਮਹਿਮਾਨ ਅਤੇ ਡਿਸਟ੍ਰਿਕ ਗੋਵਰਨਰ ਰਟੋਰੀਅਨ ਡਾ. ਸਰਭਜੀਤ ਸਿੰਘ ਗੈਸਟ ਆਫ ਆਨਰ ਵਜੋਂ ਹਾਜ਼ਰ ਹੋਏ।ਡਾ. ਸਰਬਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਮੇਤ …
Read More »Daily Archives: May 27, 2017
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਚਾਰ ਦਿਨਾਂ ਸਕਾਊਟ ਐਂਡ ਗਾਇਡ ਕੈਂਪ ਲਗਾਇਆ
ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸੰਤੋਖ ਸਿੰਘ ਡੀ.ਪੀ ਵਲੋਂ ਚਾਰ ਦਿਨਾਂ ਸਕਾਊਟ ਐਂਡ ਗਾਇਡ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਲੜਕੀਆਂ ਤੇ 79 ਲੜਕਿਆਂ ਸਮੇਤ 129 ਵਿਦਿਆਰਥੀਆਂ ਨੇ ਭਾਗ ਲਿਆ।ਟਰੇਨਰ ਦੀਪਕ ਕੁਮਾਰ ਹਰਿਆਣਾ ਤੇ ਨਿਤਿਸ਼ ਚੌਧਰੀ ਚੰਡੀਗੜ੍ਹ ਨੇ ਆਪਣੀ ਨਿਗਰਾਨੀ ਹੇਠ ਬੱਚਿਆਂ ਨੂੰ ਸਿਖਲਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ …
Read More »ਖਾਲਸਾ ਕਾਲਜ ’ਚ ਦਾਖ਼ਲੇ ਬਾਅਦ ਸਿੱਖੀ ਨੂੰ ਠੋਕਰ ਮਾਰਣ ਵਾਲੇ ਹੋਣਗੇ ਖਾਰਿਜ਼ -ਜੀ.ਕੇ
ਨਵੀਂ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ’ਚ ਦਾਖ਼ਲੇ ਦੀ ਉਡੀਕ ਕਰ ਰਹੇ ਸਿੱਖ ਵਿਦਿਆਰਥੀਆਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਾਮਯਾਬੀ ਦੇ ਗੁਰ ਸਾਂਝੇ ਕੀਤੇ। ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਕਮੇਟੀ ਵੱਲੋਂ ਲਗਾਏ ਗਏ ਜਾਣਕਾਰੀ ਮੇਲੇ ਦੌਰਾਨ ਬੋਲਦੇ ਹੋਏ ਜੀ.ਕੇ. ਨੇ ਵਿਦਿਆਰਥੀਆਂ ਨੂੰ ਸਿਰਫ਼ ਕਾਲਜ …
Read More »ਮਾਡਰਨ ਸੈਕੂਲਰ ਸਕੂਲ ਵਿਖੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ
ਧੂਰੀ, 27 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਭਵਿੱਖ ਵਿੱਚ ਸਫਲ ਹੋਣ ਲਈ ਉਹਨਾਂ ਨੂੰ ਮਜ਼ਬੂਤ ਇਰਾਦਿਆਂ ਨਾਲ ਆਪਣੀ ਮੰਜ਼ਿਲ ਵੱਲ ਵੱਧਣ ਲਈ …
Read More »ਸੰਤ ਬਾਬਾ ਭੂਰੀ ਵਾਲੇ ਵਾਲੇ ਪਬਲਿਕ ਸਕੂਲ ਦਾ ਨਤੀਜਾ 100 ਫੀਸਦ ਰਿਹਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਜਗਦੀਪ ਸਿੰਘ) – ਸੰਤ ਬਾਬਾ ਭੂਰੀ ਵਾਲੇ ਵਾਲੇ ਪਬਲਿਕ ਸਕੂਲ ਖੂਹ ਭਾਈ ਮੰਝ ਸਾਹਿਬ ਦਾ ਦੱਸਵੀਂ ਤੇ ਬਾਰਵੀਂ ਦਾ ਨਤੀਜਾ 100 ਫੀਸਦ ਰਿਹਾ।ਸਕੂਲ ਦੇ ਪਿੰ੍ਰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ 10ਵੀਂ ਕਲਾਸ ਦੇ ਲੜਕਿਆ ਵਿਚੋਂ ਸ੍ਰੀ ਸਾਹਿਬ ਸਿੰਘ 83 ਫੀਸਦੀ ਲੜਕੀਆਂ ਵਿੱਚੋ ਦਮਨਪ੍ਰੀਤ ਕੌਰ ਤੇ ਮਹਿਕਦੀਪ ਕੌਰ 88 ਫੀਸਦੀ, ਅਰਸ਼ਦੀਪ ਕੌਰ 87.38 ਫੀਸਦੀ ਤੇ ਕੋਮਲਪ੍ਰੀਤ …
Read More »DAV Public School Observes Martyrdom Day of Guru Arjan Dev Ji
Amritsar, May 27 (Punjab Post Bureau) – The students of DAV Public School Lawrence Road observed martyrdom day of Shri Guru Arjan Dev Ji with great zeal and reverence. The students, in a special programme, sang holy shabads and recited poems highlighting the great sacrifice and service of the Guru for the sake of people. In an atmosphere of divine …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ
ਸਮਰਾਲਾ, 27 ਮਈ (ਪੰਜਾਬ ਪੋਸਟ-ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਮਾਸਟਰ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਨਸ਼ਾ ਮੁਕਤ ਕਰਨ ਲਈ ਸਕੂਲ ਵਿਦਿਆਰਥਣ ਹਰਪ੍ਰੀਤ ਕੌਰ ਜਮਾਤ ਪੰਜਵੀਂ ਨੇ ਸਹੁੰ ਚੁਕਾਈ।ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਤੰਬਾਕੂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦੇ …
Read More »ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵੈਨ ਰਾਹੀਂ ਤਰਕਸ਼ੀਲ ਸਾਹਿਤ ਪ੍ਰਦਰਸ਼ਨੀ ਲਾਈ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮਿ੍ਰਤਸਰ ਇਕਾਈ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਦੇ ਸਮੂਹ ਵਰਗਾਂ ਵਿਚ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਲਈ ਸਮੁੱਚੇ ਪੰਜਾਬ ਵਿਚ ਚਲਾਈ ਜਾ ਰਹੀ ਵਿਗਿਆਨਕ ਜਾਗਰੂਕਤਾ ਮੁਹਿੰਮ ਤਹਿਤ ਖਾਲਸਾ ਕਾਲਜ ਆਫ ਨਰਸਿੰਗ ਵਿਚ ਤਰਕਸ਼ੀਲ ਸਾਹਿਤ ਵੈਨ ਰਾਹੀਂ ਤਰਕਸ਼ੀਲ ਸਾਹਿਤ ਦੀ ਪ੍ਰਦਰਸ਼ਨੀ ਲਾਈ ਗਈ।ਇਸ ਮੌਕੇ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ …
Read More »ਪਿੰਡ ਬੱਗਾ ਦੇ ਦਲਿਤ ਕਸ਼ਮੀਰ ਸਿੰਘ ਨੂੰ ਮਿਲੇਗਾ ਪੂਰਾ ਇਨਸਾਫ਼ – ਡਾ: ਰਾਜ ਸਿੰਘ
ਮੱਤੇਵਾਲ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ (ਐਸ.ਸੀ) ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਡਾ: ਰਾਜ ਸਿੰਘ ਨੇ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ ਬੱਗਾ ਵਿਖੇ ਕਾਂਗਰਸੀ ਅਨਸਰਾਂ ਅਤੇ ਪੁਲੀਸ ਅਧਿਕਾਰੀਆਂ ਦੀ ਬੇਇਸਾਫੀ ਅਤੇ ਤਸ਼ੱਦਦ ਦੇ ਸ਼ਿਕਾਰ ਦਲਿਤ ਕਸ਼ਮੀਰ ਸਿੰਘ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ। ਸਾਬਕਾ ਮੰਤਰੀ ਅਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਦਲਿਤ ਪਰਿਵਾਰ …
Read More »ਪੰਜਾਬ ਦੇ ਸਾਰੇ ਸ਼ਹਿਰਾਂ ਦੇ ਸੀਵਰੇਜ ਬਰਸਾਤ ਤੋਂ ਪਹਿਲਾਂ ਹੋਣਗੇ ਸਾਫ -ਸਿੱਧੂ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਦੇ ਪੁਰਾਣੇ ਸੀਵਰੇਜ, ਜਿੰਨਾਂ ਦੀ ਪਿਛਲੇ 15-20 ਸਾਲਾਂ ਤੋਂ ਸਫਾਈ ਤੱਕ ਨਹੀਂ ਹੋਈ, ਨੂੰ ਬਰਸਾਤ ਤੋਂ ਪਹਿਲਾਂ ਸਾਫ ਕਰ ਦਿੱਤਾ ਜਾਵੇਗਾ, ਤਾਂ ਕਿ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਜਾਂ ਦੁਕਾਨਾਂ ਵਿਚ ਨਾ ਵੜੇ। ਅੱਜ ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media