ਸਮਰਾਲਾ 26 ਮਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੀ ਇਕੱਤਰਤਾ ਦੀ ਕਾਰਵਾਈ ਸ਼ੁਰੂ ਕਰਦਿਆਂ ਸਭਾ ਦੇ ਸਕੱਤਰ ਦੀਪ ਦਿਲਬਰ ਨੇ ਸਭ ਤੋਂ ਪਹਿਲਾਂ ਪੰਜਾਬੀ ਸਾਹਿਤ ਸਭਾ ਨੂੰ ਪੰਜ-ਪੰਜ ਹਜ਼ਾਰ ਰੁਪਏ ਸਹਾਇਤਾ ਦੇਣ ਉਤੇ ਕੰਨੜ ਲੇਖਕ ਪ੍ਰੋ. …
Read More »Daily Archives: May 27, 2017
ਦਮਦਮੀ ਟਕਸਾਲ ਵੱਲੋਂ ਸੂਰੋਪੱਡਾ ਵਿਖੇ ਸ਼ਹੀਦੀ ਦੀਵਾਨ
ਚੌਕ ਮਹਿਤਾ, 26 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਘੱਲੂਘਾਰੇ ਨੂੰ ਸਮਰਪਿਤ ਪਿੰਡ ਸੂਰੋਪੱਡਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਸ਼ਾਮ ਵੇਲੇ ਦਾ ਧਾਰਮਿਕ ਦੀਵਾਨ ਸਜਾਇਆ ਗਿਆ। ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਗੁਰ ਇਤਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ …
Read More »ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਤੇ ਬਾਰਵੀਂ ਪਾਸ ਬੇਰੁਜਗਾਰ ਲੜਕੀਆਂ ਲਈ ਕੋਰਸ ਸ਼ੁਰੂ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਬੇ-ਰੁਜਗਾਰ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸੈਸ਼ਨ 2017-18 ਵਾਸਤੇ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਫੈਸ਼ਨ ਟੈਕਨੋਲੋਜੀ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ ਅਤੇ …
Read More »GNDU to organize its 47th Annual Sports Prize Distribution Function on May 29th
Amritsar, 26 May (Punjab Post Bureau) – Guru Nanak Dev University would organize its 47th Annual Sports Prize Distribution Function for the year 2016-2017 on May 29th, 2017 (Monday) at 10.30 am. in Dasmesh Auditorium of the University. Dr. Sukhdev Singh, Director Sports said that Mrs Rupa Saini, Arjuna Awardee (Hockey) would be the Chief Guest of the day. About 350 outstanding sportspersons …
Read More »Refresher Course in English inaugurated at GNDU
Amritsar, 26 May (Punjab Post Bureau) – A “Refresher Course in English” was inaugurated at the UGC-Human Resource Development Centre of Guru Nanak Dev University. As many as 38 University and College teachers from various nooks and corners of the country are participating. Prof. K.S. Kahlon Registrar of the University was the Chief Guest. Prof. Kahlon in his inaugural address …
Read More »Guru Nanak Dev University starts ‘Online Fee Payment’ facility
Amritsar, 26 May (Punjab Post Bureau) – The process of admissions in the Guru Nanak Dev University for current session has been started. The University has started ‘Online Fee Payment’ facility using Netbanking /Credit Card /Debit Card for fresh and existing students applying for the admission to various courses in the University from the current session 2017-18 under the dynamic …
Read More »ਰਾਜਸਥਾਨ ਸਿੱਖ ਮਾਰਕੁੱਟ ਮਾਮਲੇ ’ਚ ਦਿੱਲੀ ਕਮੇਟੀ ਨੇ ਸੀ.ਆਈ.ਡੀ ਜਾਂਚ ਦੀ ਮੰਗ ਕੀਤੀ
ਘੱਟਗਿਣਤੀ ਕਮਿਸ਼ਨ ’ਚ ਸਿੱਖ ਮੈਂਬਰ ਨੂੰ ਨਾ ਸ਼ਾਮਿਲ ਕਰਨ ਦਾ ਮਾਮਲਾ ਭਖਿਆ ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਨਾਲ ਹੋ ਰਹੇ ਧੱਕਿਆਂ ਦੇ ਖਿਲਾਫ ਸਰਕਾਰੇ-ਦਰਬਾਰੇ ਆਵਾਜ਼ ਚੁੱਕਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ।ਇਸੇ ਕੜੀ ’ਚ ਅੱਜ ਕਮੇਟੀ ਵੱਲੋਂ ਦੋ ਪੱਤਰ ਜਾਰੀ ਕੀਤੇ ਗਏ।ਜਿਸ ਵਿਚ ਪਹਿਲਾ ਪੱਤਰ ਬੀਤੇ ਦਿਨੀਂ ਅਜਮੇਰ ਦੇ ਚੈਨਪੁਰਾ …
Read More »ਪਟਵਾਰੀ ਮਾਲ ਰਿਸ਼ਵਤ ਲੈਂਦਾ ਰੰਗੇ ਹੱਥੀ ਗ੍ਰਿਫਤਾਰ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਵਿਜੀਲੈਸ ਬਿਉਰੋ, ਪਠਾਨਕੋਟ ਨੇ ਪਟਵਾਰੀ ਜਗਦੀਸ਼ ਰਾਜ ਮਾਲ ਹਲਕਾ ਦੀਨਾ ਨਗਰ ਨੂੰ ਰਿਸ਼ਵਤ ਲੈਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਨਰਿੰਦਰ ਪ੍ਰਕਾਸ਼ ਪੁੱਤਰ ਦਿਲਬਾਗ ਰਾਏ ਵਾਸੀ ਪਿੰਡ ਦਬੁਰਜੀ ਤਹਿਸੀਲ ਤੇ ਜਿਲ੍ਹਾ ਗੁਰਦਾਸਪੁਰ ਦੇ ਦਾਦਾ ਜਗਨਨਾਂਥ ਨੇ ਆਪਣੀ ਜਮੀਨ ਦੀ ਰਜਿਸਟਰ ਵਸੀਅਤ 2010 ਵਿੱਚ ਕੀਤੀ ਸੀ ਤੇ ਦਾਦੇ ਦੀ ਮੌਤ 21-4-2012 ਨੂੰ ਹੋ ਗਈ ਸੀ।ਇਸ ਰਜਿਸਟਰ …
Read More »ਸੈਂਟਰਲ ਜ਼ੇਲ੍ਹ ਅੰਮ੍ਰਿਤਸਰ ‘ਚ ਕੈਂਪ ਕੋਰਟ ਲਗਾ ਕੇ ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ।ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸੈਂਟਰਲ ਜ਼ੇਲ੍ਹ, ਅੰਮ੍ਰਿਤਸਰ ਵਿੱਚ ਕੈਂਪ ਕੋਰਟ ਲਗਾ ਕੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਤੋਂ ਇਲਾਵਾ ਮੈਡਮ ਮੋਨਿਕਾ ਸ਼ਰਮਾ ਜੀ ਵੱਲੋਂ ਜ਼ੇਲ੍ਹ ਵਿੱਚ ਬੈਰਕਾਂ ਅਤੇ ਲੀਗਲ ਏਡ ਕਲੀਨਿਕ …
Read More »ਬੁਢਾਪਾ ਪੈਨਸ਼ਨਾਂ ਮੁੜ ਬੈਂਕ ਖਾਤਿਆਂ ਰਾਹੀਂ ਦੇਣ ਦਾ ਫੈਸਲਾ
ਲਾਭਪਾਤਰੀ ਬੈਂਕ ਖਾਤਿਆਂ ਦੀ ਸੂਚਨਾ ਸੀ ਡੀ.ਪੀ.ਓ ਦਫਤਰ ਦੇਣ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿੱਤੀ ਜਾਂਦੀ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਹੁਣ ਉਨਾਂ ਦੇ ਬੈਂਕ ਖਾਤਿਆਂ ਰਾਹੀਂ ਹੀ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਲਾਭਪਾਤਰੀ ਤੱਕ ਬਿਨਾਂ ਰੁੱਕੇ ਲਾਭ ਮਿਲੇ ਅਤੇ ਕੰਮ …
Read More »
Punjab Post Daily Online Newspaper & Print Media