New Delhi, May 27 (Punjab Post Bureau) – The Vice President of India, Shri M. Hamid Ansari has said that Mann Ki Baat is an ingenious and influential communication platform created by the Prime Minister, Shri Narendra Modi. He was addressing, here today, an event to mark the release of two books; ‘Man Ki Baat: A Social Revolution on Radio’ …
Read More »Daily Archives: May 28, 2017
ਹਿਊਮਨ ਰਾਈਟਸ ਸੰਘਰਸ਼ ਕਮੇਟੀ ਨੇ ਕੇਂਦਰੀ ਸੁਧਾਰ ਘਰ ਦੇ ਕੈਦੀਆਂ ਲਈ ਸੌਂਪੀਆਂ ਦਵਾਈਆਂ
ਮਾਨਵਤਾ ਦੀ ਭਲਾਈ ਲਈ ਸੰਸਥਾ ਹਮੇਸ਼ਾਂ ਤਿਆਰ – ਤ੍ਰੇਹਨ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਹਿਊਮਨ ਰਾਈਟਸ ਕਮੇਟੀ ਵਲੋਂ ਜੇਲ ਦੇ ਕੈਦੀਆਂ ਲਈ ਵੱਖ-ਵੱਖ ਦਵਾਈਆਂ ਜੇਲ੍ਹ ਸੁਪਰੀਡੈਂਟ ਅਸ਼ੀਸ਼ ਕਪੂਰ ਅਤੇ ਉਥੇ ਵਿਸ਼ੇਸ਼ ਤੌਰ `ਤੇ ਪੁੱਜੇ ਸੀ.ਜੀ.ਐਮ ਮੈਡਮ ਮੋਨਿਕਾ ਸ਼ਰਮਾ ਦੇ ਸਪੁੱਰਦ ਕੀਤੀਆਂ ਗਈਆਂ।ਸੁਪਰਡੈਂਟ ਅਸ਼ੀਸ਼ ਕਪੂਰ ਨੇ ਸੰਸਥਾ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਦੀਆਂ ਨੂੰ ਸਰਕਾਰ ਵਲੋਂ ਬੇਸ਼ੱਕ …
Read More »ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ `ਤੇ 16 ਜੂਨ ਨੂੰ ਪਹੁੰਚਣ ਸੰਗਤਾਂ- ਗੋਪਾਲ ਸਿੰਘ ਚਾਵਲਾ
ਅੰਮਿ੍ਰਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨੀ ਪੰਜਾਬੀ ਸਭਾ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਦੁਨੀਆ ਭਰ ਦੇੇ ਸਿੱਖਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾ ਰਹੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਸਰਕਾਰ …
Read More »ਕੈਪਟਨ ‘ਤੇ ਕਿੰਤੂ ਕਰਨ ਤੋਂ ਪਹਿਲਾਂ ਬਾਦਲ ਆਪਣੀ ਪੀੜੀ ਥੱਲੇ ਸੋਟਾ ਫੇਰੇ- ਸਰਨਾ
ਨਵੀ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕਿਤਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਾਏ 21 ਸਿੱਖ ਨੌਜਵਾਨਾਂ ਬਾਰੇ ਸੱਚ ਬੋਲਣ ਦੀ ਸ਼ਲਾਘਾ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਲੋ ਹੋਈ ਗਲਤੀ ਨੂੰ ਮੰਨ ਕੇ ਵੱਡੇਪਣ ਦਾ ਸਬੂਤ ਦਿੱਤਾ ਹੈ, ਪਰ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੇ ਨਤੀਜੇ ਦਾ ਐਲਾਨ
ਲੁਧਿਆਣਾ ਦੀ ਬੀਬੀ ਰੁਪਿੰਦਰ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਚਲਾਏ ਜਾ ਰਹੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਵੱਲੋਂ ਜਾਰੀ ਕੀਤਾ ਗਿਆ, ਜਿਸ ਵਿਚ ਬੀਬੀ ਰੁਪਿੰਦਰ …
Read More »100 ਫੀਸਦ ਰਿਹਾ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਗੋਲਡਨ ਟੈਂਪਲ ਕਾਲੌਨੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਹਿਣ `ਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸਟਾਫ ਮੈਂਬਰ।
Read More »ਯੂ.ਪੀ ਦੇ ਮੁੱਖ ਮੰਤਰੀ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਬਣਾਉਣ- ਪ੍ਰੋ. ਬਡੂੰਗਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਮਿਲਣ ਪਹੁੰਚੇ ਇਕ ਸਿੱਖ ਨੂੰ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਰਪਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਸੂਬੇ ਦੇ ਅੰਮ੍ਰਿਤਧਾਰੀ ਸਿੱਖ ਨਾਗਰਿਕ ਤੇਜਪਾਲ ਸਿੰਘ ਨੂੰ ਮੁੱਖ ਮੰਤਰੀ ਨਾਲ …
Read More »ਤਾਂਤਰਿਕ ਪਾਸੋਂ ਪੀੜਿਤਾ ਨੂੰ ਵਾਪਸ ਦਿਵਾਏ 25000 ਰੁਪਏ
ਚੌਕ ਮਹਿਤਾ, 27 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇੇ ਕਾਫੀ ਸਮੇੇਂ ਤੋਂ ਭੋਲੇ ਭਾਲੇੇ ਲੋਕਾਂ ਨੂੰ ਵਹਿਮਾਂ ਭਰਮਾਂ ਵਿੱਚ ਫਸਾ ਕੇ ਠੱਗੀਆਂ ਮਾਰਨ ਵਾਲੇ ਅੰਮ੍ਰਿਤਸਰ ਦੇ ਇੱਕ ਤਾਂਤਰਿਕ ਮੀਆਂ ਰਜ਼ੈਦੀ ਪਾਸੋਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱੱਕਾ ਵੱਲੋਂ ਪੀੜਿਤ ਔਰਤ ਨੂੰ ਪੈਸੇ ਵਾਪਸ ਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਤਰਸਿੱਕਾ ਨੇ ਦੱਸਿਆ ਹੈਾ …
Read More »ਚੌਥੀ ਨੈਸ਼ਨਲ ਯੂਥ ਰੁਰਲ ਗੇਮਜ਼ ਦੇ ਦੂਜੇ ਦਿਨ ਹੋਏ ਦਿਲਚਸਮ ਮੁਕਾਬਲੇ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) – ਯੂਥ ਰੁਰਲ ਗੇਮਜ਼ ਐਂਡ ਸਪੋਰਟਸ ਐਸੋਸੀਏਸ਼ਨ ਪੰਜਾਬ ਦੇ ਵਲੋਂ ਯੂਥ ਰੁਰਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਚੌਥੀ ਨੈਸ਼ਨਲ ਯੂਥ ਰੁਰਲ ਗੇਮਜ਼ ਦੇ ਬਹੁ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਦਿਲਚਸਪ ਤੇ ਸੰਘਰਸ਼ਪੂਰਨ ਮੁਕਾਬਲੇ ਹੋਏ।ਇਸ ਦੋਰਾਨ ਵੱਖ ਵੱਖ ਉਮਰ ਤੇ ਭਾਰ ਵਰਗ ਦੇ ਬਾਕਸਿੰਗ ਖੇਡ ਮੁਕਾਬਲਿਆਂ ਦਾ ਆਯੋਜਨ …
Read More »ਸਾਇਕਲਿੰਗ ਐਸੋਸੀਏਸ਼ਨ ਵਲੋਂ ਇੰਟਰਸਕੂਲ ਸਾਇਕਲਿੰਗ ਪ੍ਰਤੀਯੋਗਿਤਾ ਆਯੋਜਿਤ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) – ਜਿਲ੍ਹਾ ਸਾਇਕਲਿੰਗ ਐਸੋਸੀਏਸ਼ਨ ਰਜਿ: ਅੰਮ੍ਰਿਤਸਰ ਦੇ ਵਲੋਂ ਐਸੋਸੀਏਸ਼ਨ ਦੀ ਪ੍ਰਧਾਨ ਸਾਬਕਾ ਸੀ.ਪੀ.ਐਸ ਮੈਡਮ ਨਵਜੋਤ ਕੋਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਨਰਲ ਸਕੱਤਰ ਅੰਤਰਾਸ਼ਟਰੀ ਸਾਇਕਲਿਸਟ ਬਾਵਾ ਸਿੰਘ ਸੀਆਈਟੀ ਰੇਲਵੇ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੰਡਰ 14,17,19 ਸਾਲ ਉਮਰ ਵਰਗ ਦੇ ਲੜਕੇ-ਲੜਕਿਆਂ ਦੇ ਇੰਟਰ ਸਕੂਲ ਜਿਲ੍ਹਾ ਪੱਧਰੀ ਸਾਇਕਲਿੰਗ ਮੁਕਾਬਲੇ ਕਰਵਾਏ ਗਏ। ਜਿਲ੍ਹਾ ਡੀ.ਐਸ.ਓ, ਏ.ਈ.ਓ, ਸਿਵਲ ਤੇ …
Read More »
Punjab Post Daily Online Newspaper & Print Media