Wednesday, November 25, 2026

Daily Archives: May 29, 2017

ਜਨਮ ਦਿਨ ਮੁਬਾਰਕ – ਲਵਨੇਆ ਸ਼ਰਮਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਪਿਤਾ ਅਸ਼ਵਨੀ ਸ਼ਰਮਾ ਅਤੇ ਮਾਤਾ ਦੀਪਿਕਾ ਸ਼ਰਮਾ ਨੂੰੰ ਬੇਟੀੇ ਲਵਨੇਆ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਸੁਲਤਾਨਵਿੰਡ ਬਾਰਵੀਂ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ. ਐਸ. ਈ. ਵਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦੇ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਜਮਾਤ 2017 ਦਾ ਨਤੀਜਾ 100% ਰਿਹਾ।ਇਸ ਸਾਲ ਇਸ ਪ੍ਰੀਖਿਆ ਵਿੱਚ ਕੁੱਲ 91 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ …

Read More »

39 students SGHPS Majitha Road By Pass got merit positions in +2 Results

Amritsar, May 29 (Punjab Post Bureau) – After the result declaration of CBSE class +2 for the session of 2016-17 the students, staff and management celebrated the success. 39 students got merit position from 97 students appeared in the exams. Arshdeep Kaur Gill from Non-Medical got 95%, Komalpreetkaur from Commerce secured 94%, Hargun Kaur from Medical secured 92.4% and Parambir …

Read More »

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਅੱਵਲ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਪ੍ਰਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ।ਸਕੂਲ ਦਾ ਹੋਣਹਾਰ ਵਿਦਿਆਰਥੀ ਜਤਿਨ ਸਪਰਾ 97% ਅੰਕ ਹਾਸਲ ਕਰਕੇ ਮੈਡੀਕਲ …

Read More »

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਮੁਬਾਰਕਾਂ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) –  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਰਮਜ਼ਾਨ ਦੀ ਸ਼ੁਰੂਆਤ ‘ਤੇ ਮੁਬਾਰਕਾਂ। ਇਹ ਪਵਿੱਤਰ ਮਹੀਨਾ ਵਿਸ਼ਵ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵਧਾਵੇ।”

Read More »

PM greets the people on the start of holy month of Ramzan

New Delhi, May 29 (Punjab Post Bureau) – The Prime Minister, Shri Narendra Modi has greeted the people on the start of holy month of Ramzan. “Greetings on the start of Ramzan. May this holy month enhance the spirit of togetherness, peace and harmony across the world”, the Prime Minister said.

Read More »

ਬ੍ਰਾਹਮਣ ਸਭਾ ਦੇ ਪ੍ਰਧਾਨ ਸੋਨੀ ਸੱਦੀ ਵੱਲੋਂ ਭਗਵਾਨ ਪਰਸ਼ੂ ਰਾਮ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ

ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਬ੍ਰਾਹਮਣ ਸਭਾ ਪੰਜਾਬ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਸੋਨੀ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਨਾਂ ਦੁਆਰਾ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਵਿਸ਼ਨੂੰ ਦੇ ਛੇਵੇਂ ਅਵਤਾਰ ਹਨ, ਜਿਹੜੇ ਤ੍ਰੇਤਾ ਯੁੱਗ ਵਿੱਚ ਬੈਸਾਖ ਮਹੀਨੇ ਦੀ ਅਕਸ਼ੈ ਤਿ੍ਰਤਾ ਨੂੰ ਅਵਤਰਿਤ ਹੋਏ। ਉਨਾਂ ਭਗਵਾਨ …

Read More »

ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੋਤਰੇ ਦੀ ਦਾਤ

ਸਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੋਤਰੇ ਦੀ ਦਾਤ ਬਖਸ਼ਿਸ਼ ਹੋਈ ਹੈ। ਇਸ ਸਬੰਧ ਵਿੱਚ ਅਧਿਆਪਕ ਚੇਤਨਾ ਮੰਚ ਸਮਰਾਲਾ  ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੁਆਰਾ ਉਚੇਚੇ ਤੌਰ ਤੇ ਬੁਲਾਈ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਲੱਡੂ ਵੰਡੇ ਗਏ।ਪ੍ਰਧਾਨ ਵਿਜੈ ਕੁਮਾਰ ਨੇ ਆਪਣੇ ਆਪਣੇ ਵੱਲੋਂ ਅਤੇ …

Read More »

ਕੱਕਾਰਾਂ ਦੀ ਬੇਅਦਬੀ ਤੇ ਜਾਤੀ ਸੂਚਕ ਸ਼ਬਦ ਬੋਲਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਸਬਾ ਹਰੀਕੇ ਪੱਤਣ ਵਿਖੇ ਕੁਝ ਲੋਕਾਂ ਵੱਲੋਂ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਦੇ ਕੱਕਾਰਾਂ ਦੀ ਬੇਅਦਬੀ ਕਰਨ ਅਤੇ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਔਰਤ ਨੂੰ ਜਾਤੀ ਸੂਚਕ ਮੰਦੇ ਸ਼ਬਦ ਬੋਲਣ ਦੀ ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ …

Read More »