ਧੂਰੀ, 29 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕਾਂ੍ਰਤੀ ਚੌਕ ਧੂਰੀ ਵਿਖੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾ ਕੇ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਗਿਆ।ਇਸ ਮੌਕੇ ਰਿਟਾਇਰਡ ਅਧਿਆਪਕ ਨੇਤਾ ਤਰਸੇਮ ਮਿੱਤਲ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਅਤੇ ਸੰਸਥਾ ਦੇ …
Read More »Daily Archives: May 30, 2017
ਗੁਰੂ ਅਰਜਨ ਦੇਵ ਜੀ ਦਾ 410ਵਾਂ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗਘੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 410ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਸੰਦੌੜ 29 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫ਼ਿਰੋਜ਼ਪੁਰ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਸ਼ੁੱਧ ਸਿੰਘ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਤਿਹਗੜ ਪੰਜਗਰਾਈਆਂ, ਕਸਬੇ ਸੰਦੌੜ ਵਿਖੇਂ ਸਹੀਦੀ ਦਿਹਾੜਿਆਂ ਨੰੂ ਮੁੱਖ ਰੱਖਦੇ ਹੋਏ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪਿੰਡ ਕੁਠਾਲਾ ਵਿਖੇ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਦੇ …
Read More »ਰਾਏਕੋਟ ਮਲੇਰਕੋਟਲਾ ਰੋਡ `ਤੇ ਸਿਖਰ ਦੁਪਿਹਰੇ ਡਿੱਗਦੀਆਂ ਸਨ ਬੂੰਦਾਂ
ਸੰਦੌੜ 29 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ ਚੀਮਾਂ ਨੇੜੇ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ ਤੇ ਸਿਖਰ ਦੁਪਿਹਰੇ ਦਰੱਖਤਾਂ ਤੋਂ ਡਿਗਦੇ ਪਾਣੀ ਦੀਆਂ ਬੂੰਦਾਂ ਨੂੰ ਲੈ ਕੇ ਇਲ਼ਾਕੇ ਭਰ ਵਿੱਚ ਵੱਖ ਵੱਖ ਚਰਚਾਵਾਂ ਦਾ ਬਜ਼ਾਰ ਪੂਰੇ ਜੋਰਾਂ ਤੇ ਸੀ।ਜਿਸ ਕਰਕੇ ਅੱਜ ਤਕਰਸੀਲ ਸੁਸਾਇਟੀ ਪੰਜਾਬ ਇਕਾਈ ਮਲੇਰਕੋਟਲਾ ਦੇ ਜਥੇਬੰਦਕ ਮੁਖੀ ਡਾ. ਅਬਦੁਲ ਮਜੀਦ, ਕਹਾਣੀਕਾਰ ਕੁਲਵਿੰਦਰ ਕੌਸ਼ਲ, ਲੇਖਕ ਰਾਜੇਸ਼ ਰਿਖੀ …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਕਾਮ. ਤੀਜਾ ਅਤੇ ਪੰਜਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ
ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਤੀਜਾ ਸਮੈਸਟਰ ਅਤੇ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ …
Read More »ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਜਿਲਾ ਸਿੱਖਿਆ ਅਫਸਰ ਸੰਦੋਹਾ ਦਾ ਸਨਮਾਨ
ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਬਠਿੰਡਾ ਬਲਜੀਤ ਸਿੰਘ ਸੰਦੋਹਾ ਨੂੰ ਨਿਯੁਕਤ ਕੀਤਾ ਗਿਆ ਸੀ। ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਨੇ ਸਵਾਗਤੀ ਭਾਸ਼ਣ ‘ਚ ਕਿਹਾ ਕਿ ਸੰਦੋਹਾ ਮਾਲਵਾ ਹੈਰੀਟੇਜ ਨਾਲ ਕਾਫ਼ੀ ਚਿਰਾਂ ਤੋਂ ਜੁੜੇ ਹੋਏ ਹਨ ਅਤੇ ਉੱਘੇ ਮੈਂਬਰ ਵੀ ਹਨ।ਸਾਨੂੰ ਮਾਣ ਹੈ …
Read More »14 ਜੂਨ ਨੂੰ ਖੂਨਦਾਨ ਦਿਵਸ ਤੇ 21 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਫੈਸਲਾ
ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀਆਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਸਮੂਹ ਆਨ ਐਸਸੀਏਸ਼ਨ ਆਫ਼ ਐਕਟਿਵ ਐਨ.ਜੀ.ਓ ਦੀ ਮੀਟਿੰਗ ਬਿ੍ਰਧ ਆਸ਼ਰਮ ਵਿਚ ਹੋਈ ਜਿਸ ਦੀ ਅਗਵਾਈ ਆਨ ਦੇ ਕੋਆਰਡੀਨੇਟਰ ਸੋਹਨ ਮਹੇਸਵਰੀ ਵਲੋਂ ਕਰਦਿਆਂ ਸੰਬੋਧਨ ਕੀਤਾ ਗਿਆ ਕਿ 14 ਜੂਨ ਨੂੰ ਖੂਨਦਾਨ ਦਿਵਸ ਅਤੇ 21 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਉੱਚ ਪਧਰੀ …
Read More »ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸਿੱਖਿਆ ਦੇ ਖੇਤਰ `ਚ ਅਹਿਮ ਪ੍ਰਾਪਤੀਆਂ
ਬਠਿੰਡਾ, 29 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਕਈ ਅਹਿਮ ਪ੍ਰਾਪਤੀਆਂ ਕਰ ਰਿਹਾ ਹੈ।ਇਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਵਿਦਿਆਰਥੀਆਂ ਦੀ ਅਣਥਕ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨਮਾਈ ਹੇਠ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਵੀ ਕਾਲਜ ਮੱਲਾਂ ਮਾਰ ਰਿਹਾ ਹੈ।ਪਿਛਲੇ ਦਿਨੀ ਯੂਨੀਵਰਸਿਟੀ …
Read More »ਬਠਿੰਡਾ ਜਿਲੇ ਦੇ ਸਮੂਹ ਗੁਰਦੁਆਰਿਆਂ ’ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ
ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਸਮਾਗਮਾਂ ਗੁਰਦੁਆਰਾ ਸਾਹਿਬਾਨਾਂ ਤੋਂ ਇਲਾਵਾ ਗੁਰੂ ਨਾਨਕ ਲੇਵਾ ਪ੍ਰਾਣੀਆਂ ਵਲੋਂ ਆਪਣੇ ਘਰਾਂ ਵਿਚ ਵੀ ਮਨਾਇਆ ਗਿਆ। ਇਸ ਮੌਕੇ ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਾਹਿਬਾਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਯੂਨਿਟ-2 ਵਲੋਂ ਜਿਥੇ …
Read More »ਕੇ.ਪੀ.ਐਸ ਗਿੱਲ ਸੀ ਪੰਜਾਬ ਵਿੱਚ ਅੱਤਵਾਦ ਦਾ ਜਨਮ ਦਾਤਾ – ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਮੌਤ ਉਪਰੰਤ ਪੰਜਾਬ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਦੀ ਕੁੱਝ ਲੋਕਾਂ ਵੱਲੋ ਜਿਥੇ ਉਸ ਨੂੰ ਅੱਤਵਾਦ ਖਤਮ ਕਰਨ ਦਾ ਮਸੀਹਾ ਕਿਹਾ ਜਾ ਰਿਹਾ ਹੈ, ਉਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੇ.ਪੀ.ਐਸ ਗਿੱਲ ਅੱਤਵਾਦ ਖਤਮ ਕਰਨ ਦਾ ਮਸੀਹਾ ਨਹੀ ਸਗੋ ਅੱਤਵਾਦ ਦਾ ਜਨਮ ਦਾਤਾ ਸੀ। ਉਹਨਾਂ ਕਿਹਾ …
Read More »
Punjab Post Daily Online Newspaper & Print Media