Wednesday, November 25, 2026

Monthly Archives: May 2017

ਕੈਪਟਨ ‘ਤੇ ਕਿੰਤੂ ਕਰਨ ਤੋਂ ਪਹਿਲਾਂ ਬਾਦਲ ਆਪਣੀ ਪੀੜੀ ਥੱਲੇ ਸੋਟਾ ਫੇਰੇ- ਸਰਨਾ

ਨਵੀ ਦਿੱਲੀ, 27 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕਿਤਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਾਏ 21 ਸਿੱਖ ਨੌਜਵਾਨਾਂ ਬਾਰੇ ਸੱਚ ਬੋਲਣ ਦੀ ਸ਼ਲਾਘਾ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਲੋ ਹੋਈ ਗਲਤੀ ਨੂੰ ਮੰਨ ਕੇ ਵੱਡੇਪਣ ਦਾ ਸਬੂਤ ਦਿੱਤਾ ਹੈ, ਪਰ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦੇ ਨਤੀਜੇ ਦਾ ਐਲਾਨ

ਲੁਧਿਆਣਾ ਦੀ ਬੀਬੀ ਰੁਪਿੰਦਰ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਚਲਾਏ ਜਾ ਰਹੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਵੱਲੋਂ ਜਾਰੀ ਕੀਤਾ ਗਿਆ, ਜਿਸ ਵਿਚ ਬੀਬੀ ਰੁਪਿੰਦਰ …

Read More »

100 ਫੀਸਦ ਰਿਹਾ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਗੋਲਡਨ ਟੈਂਪਲ ਕਾਲੌਨੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਹਿਣ `ਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸਟਾਫ ਮੈਂਬਰ।

Read More »

ਯੂ.ਪੀ ਦੇ ਮੁੱਖ ਮੰਤਰੀ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਬਣਾਉਣ- ਪ੍ਰੋ. ਬਡੂੰਗਰ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਮਿਲਣ ਪਹੁੰਚੇ ਇਕ ਸਿੱਖ ਨੂੰ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਰਪਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਸੂਬੇ ਦੇ ਅੰਮ੍ਰਿਤਧਾਰੀ ਸਿੱਖ ਨਾਗਰਿਕ ਤੇਜਪਾਲ ਸਿੰਘ ਨੂੰ ਮੁੱਖ ਮੰਤਰੀ ਨਾਲ …

Read More »

ਤਾਂਤਰਿਕ ਪਾਸੋਂ ਪੀੜਿਤਾ ਨੂੰ ਵਾਪਸ ਦਿਵਾਏ 25000 ਰੁਪਏ

ਚੌਕ ਮਹਿਤਾ, 27 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇੇ ਕਾਫੀ ਸਮੇੇਂ ਤੋਂ ਭੋਲੇ ਭਾਲੇੇ ਲੋਕਾਂ ਨੂੰ ਵਹਿਮਾਂ ਭਰਮਾਂ ਵਿੱਚ ਫਸਾ ਕੇ ਠੱਗੀਆਂ ਮਾਰਨ ਵਾਲੇ ਅੰਮ੍ਰਿਤਸਰ ਦੇ ਇੱਕ ਤਾਂਤਰਿਕ ਮੀਆਂ ਰਜ਼ੈਦੀ ਪਾਸੋਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱੱਕਾ ਵੱਲੋਂ ਪੀੜਿਤ ਔਰਤ ਨੂੰ ਪੈਸੇ ਵਾਪਸ ਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਤਰਸਿੱਕਾ ਨੇ ਦੱਸਿਆ ਹੈਾ …

Read More »

ਚੌਥੀ ਨੈਸ਼ਨਲ ਯੂਥ ਰੁਰਲ ਗੇਮਜ਼ ਦੇ ਦੂਜੇ ਦਿਨ ਹੋਏ ਦਿਲਚਸਮ ਮੁਕਾਬਲੇ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) – ਯੂਥ ਰੁਰਲ ਗੇਮਜ਼ ਐਂਡ ਸਪੋਰਟਸ ਐਸੋਸੀਏਸ਼ਨ ਪੰਜਾਬ ਦੇ ਵਲੋਂ ਯੂਥ ਰੁਰਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਚੌਥੀ ਨੈਸ਼ਨਲ ਯੂਥ ਰੁਰਲ ਗੇਮਜ਼ ਦੇ ਬਹੁ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਦਿਲਚਸਪ ਤੇ ਸੰਘਰਸ਼ਪੂਰਨ ਮੁਕਾਬਲੇ ਹੋਏ।ਇਸ ਦੋਰਾਨ ਵੱਖ ਵੱਖ ਉਮਰ ਤੇ ਭਾਰ ਵਰਗ ਦੇ ਬਾਕਸਿੰਗ ਖੇਡ ਮੁਕਾਬਲਿਆਂ ਦਾ ਆਯੋਜਨ …

Read More »

ਸਾਇਕਲਿੰਗ ਐਸੋਸੀਏਸ਼ਨ ਵਲੋਂ ਇੰਟਰਸਕੂਲ ਸਾਇਕਲਿੰਗ ਪ੍ਰਤੀਯੋਗਿਤਾ ਆਯੋਜਿਤ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਸੰਧੂ) – ਜਿਲ੍ਹਾ ਸਾਇਕਲਿੰਗ ਐਸੋਸੀਏਸ਼ਨ ਰਜਿ: ਅੰਮ੍ਰਿਤਸਰ ਦੇ ਵਲੋਂ ਐਸੋਸੀਏਸ਼ਨ ਦੀ ਪ੍ਰਧਾਨ ਸਾਬਕਾ ਸੀ.ਪੀ.ਐਸ ਮੈਡਮ ਨਵਜੋਤ ਕੋਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਨਰਲ ਸਕੱਤਰ ਅੰਤਰਾਸ਼ਟਰੀ ਸਾਇਕਲਿਸਟ ਬਾਵਾ ਸਿੰਘ ਸੀਆਈਟੀ ਰੇਲਵੇ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੰਡਰ 14,17,19 ਸਾਲ ਉਮਰ ਵਰਗ ਦੇ ਲੜਕੇ-ਲੜਕਿਆਂ ਦੇ ਇੰਟਰ ਸਕੂਲ ਜਿਲ੍ਹਾ ਪੱਧਰੀ ਸਾਇਕਲਿੰਗ ਮੁਕਾਬਲੇ ਕਰਵਾਏ ਗਏ। ਜਿਲ੍ਹਾ ਡੀ.ਐਸ.ਓ, ਏ.ਈ.ਓ, ਸਿਵਲ ਤੇ …

Read More »

ਪੰਥ ਵਿਚੋਂ ਖਾਰਿਜ਼ ਕੇ.ਪੀ.ਐਸ ਗਿੱਲ ਦੀਆਂ ਅੰਤਿਮ ਰਸਮਾਂ `ਚ ਸ਼ਾਮਲ ਨਾ ਹੋਣ ਸਿੱਖ- ਜਥੇਦਾਰ ਮੰਡ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਦੀ ਨੋਜਵਾਨਾਂ ਦਾ ਘਾਣ ਕਰਨ ਵਾਲੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿਲ ਦੀਆਂ ਅੰਤਿਮ ਰਸਮਾਂ ਵਿਚ ਕੋਈ ਸਿੱਖ ਸ਼ਾਮਲ ਨਾ ਹੋਵੇ, ਕਿਉਕਿ ਸਿੱਖ ਜਗਤ ਵਲੋ ਪੰਜਾਬ ਦੇ ਬੇਕਸੂਰ ਨੋਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਨ ਕਾਰਨ ਪੁਲਿਸ ਅਧਿਕਾਰੀ ਕੇ.ਪੀ.ਐਸ ਗਿੱਲ ਨੂੰ ਸਿਖ ਪੰਥ ਵਿਚ ਖਾਰਜ਼ ਕੀਤਾ …

Read More »

ਰਜਵਾਹੇ ਦੇ ਪਾੜ ਕਾਰਣ ਬੇਘਰ ਹੋਏ ਲੋਕਾਂ ਲਈ ਲੰਗਰ ਦੀ ਸੇਵਾ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਰਜਵਾਹੇ ਦੇ ਅੰਦਰ ਪਾੜ ਪੈਣ ਕਾਰਨ ਕਈ ਪਰਿਵਾਰ ਘਰੋਂ ਬੇਘਰ ਹੋਣ ਕਾਰਨ ਉਨਾਂ ਨੂੰ ਖਾਣ ਪੀਣ ਦੀ ਘਾਟ ਮਹਿਸੂਸ ਹੋਈ ਜਿਸ ਦਾ ਪ੍ਰਬੰਧ ਸ਼ਹੀਦ ਭਾਈ ਮਤੀ ਦਾਸ ਦੀਆਂ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ।ਕਮੇਟੀ ਵਲੋਂ ਉਨਾਂ ਲਈ ਰਾਤ ਕੱਟਣ ਲਈ ਖੁੱਲੇ ਅਸਮਾਨ ਵਿਚ ਰਾਤ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 29 ਮਈ ਨੂੰ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵਲੋਂ 29 ਮਈ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰਾਤ 7.00 ਵਜੇ ਤੋਂ 10.00 ਵਜੇ ਤੱਕ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਮਨਾਇਆ ਜਾ ਰਿਹਾ ਹੈ।ਜਿਸ ਵਿਚ ਹਜ਼ੂਰੀ ਰਾਗੀ ਭਾਈ …

Read More »