ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਵਿਚ ਪੜਨ ਅਤੇ ਲਿਖਣ ਜਿਹੀਆਂ ਸਾਹਿਤਕ ਰੁਚੀਆਂ ਦੇ ਵਿਕਾਸ ਲਈ ਕਾਲਜ ਮੈਗਜ਼ੀਨ ਦਾ ਹੋਣਾ ਬਹੁਤ ਜ਼ਰੂਰੀ ਹੈ।ਇਸ ਰਾਹੀਂ ਅਧਿਆਪਕ ਆਪਣੇ ਅਧਿਆਪਨ ਅਤੇ ਸ਼ਖਸ਼ੀਅਤ ਨੂੰ ਪ੍ਰਭਾਵਸ਼ਾਲੀ ਬਣਾ ਸਕਦਾ ਹੈ।ਸੋ ਹਰ ਕਾਲਜ ਨੂੰ ਅਜਿਹਾ ਸਾਹਿਤਕ ਉਦੱਮ ਕਰਨਾ ਚਾਹੀਦਾ ਹੈ।ਇਸ ਦੀ ਮਹੱਤਤਾ ਨੂੰ ਸਵੀਕਾਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ …
Read More »Monthly Archives: May 2017
ਅੰਮ੍ਰਿਤਸਰ ਫੇਰੀ ਦੌਰਾਨ ਅਰਵਿੰਦ ਕੇਜਰੀਵਾਲ ਫੂਕਣਗੇ ਤੀਲੇ ਤੀਲੇ ਝਾੜੂ ‘ਚ ਜਾਨ
ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਲੰਟੀਅਰਾਂ ਵਿੱਚ ਨਵੀਂ ਰੂਹ ਫੂਕਣ ਲਈ 29 ਮਈ ਨੂੰ ਅੰਮ੍ਰਿਤਸਰ ਵਿਖੇ ਆ ਰਹੇ ਹਨ। ਜਿਥੇ ਉਹ ਪੰਜਾਬ ਦੇ ਵਲੰਟੀਅਰਾਂ ਨਾਲ ਰੂ-ਬ-ਰੂ ਹੋਣਗੇ ਅਤੇ ਚੋਣਾਂ ਤੋਂ ਬਾਅਦ ਦੇ ਮਾਹੌਲ ਬਾਰੇ ਵਿਚਾਰ ਚਰਚਾ ਕਰਨਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ …
Read More »ਗਰੀਨ ਸਿਟੀ ’ਚ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਕਲੋਨੀ ਗਰੀਨ ਸਿਟੀ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰਜਿ: ਚੌਂਤਾ ਕਲਾਂ ਰੋਪੜ ਦਾ ਯੂਨਿਟ-2 ਅਤੇ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਾਂਝਾ ਧਾਰਮਿਕ ਸਮਾਗਮ ਪ੍ਰੋ: ਜਸਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਦੇ ਨਵੇਂ ਗ੍ਰਹਿ ਗਰੀਨ ਸਿਟੀ ਵਿਖੇ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ …
Read More »ਧਾਰਮਿਕ ਐਲਬਮ ’ਜੈ ਜੈ ਰਾਮ’ ਨਾਲ ਜੈਜ਼ਿਮ ਸ਼ਰਮਾ ਆਇਆ ਚਰਚਾ ’ਚ
ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦਾ ਜੰਮਪਲ ਜੈਜਿਮ ਸ਼ਰਮਾ ਹੁਣ ਅਕਸਰ ਹੀ ਬਾਲੀਵੁੱਡ ਫ਼ਿਲਮਾਂ ਵਿੱਚ ਆਪਣੀ ਜਾਦੁਈ ਅਵਾਜ ਨਾਲ ਲੋਕਾਂ ਨੂੰ ਮੰਤਰ ਮੁਧਗ ਕਰਦਾ ਆ ਰਿਹਾ ਹੈ।ਜੈਜ਼ਿਮ ਦੇ ਕੈਰੀਅਰ ਵਿਚ ਅਸਲ ਮੋੜ ਉਦੋਂ ਆਇਆ ਜਦੋਂ ਉਸ ਨੇ ਇੱਕ ਪ੍ਰਾਈਵੇਟ ਚੈਨਲ ਦੇ ਸ਼ੋਅ ਵਿਚ ਹਿੱਸਾ ਲੈ ਕੇ ਸ਼ਹਿਜ਼ਾਦਾ-ਏ-ਗਜ਼ਲ ਦਾ ਖਿਤਾਬ ਹਾਸਿਲ ਕੀਤਾ।ਉਸ …
Read More »ਸ਼ਹੀਦ ਪਰਿਵਾਰ ਨਾਲ ਧੋਖਾਧੜੀ ਅਤੇ ਰਾਜਸਥਾਨ ’ਚ ਸਿੱਖਾਂ ਦੀ ਕੁੱਟਮਾਰ ਸਬੰਧੀ ਦੋ ਤਿੰਨ ਮੈਂਬਰੀ ਕਮੇਟੀਆਂ ਗਠਿਤ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਬੀ ਮਨਜੀਤ ਕੌਰ ਭਾਓਵਾਲ ਰੋਪੜ ਜਿਨ੍ਹਾਂ ਵੱਲੋਂ ਅੱਜ ਪੰਜਾਬੀ ਦੇ ਅਖ਼ਬਾਰ ਵਿਚ ਖ਼ਬਰ ਪ੍ਰਕਾਸ਼ਿਤ ਕਰਵਾਈ ਹੈ ਕਿ ਖਾੜਕੂਵਾਦ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਪੁੱਤਰ ਗੁਰਦੀਪ ਸਿੰਘ ਉਰਫ਼ ਗੋਪੀ ਅਤੇ ਨਿਰਵੈਲ ਸਿੰਘ ਉਰਫ਼ ਨੰਦੂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ ਤੇ ਹੁਣ ਉਨ੍ਹਾਂ ਦੀ ਜ਼ਮੀਨ ਜਾਇਦਾਦ ਹੜੱਪਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ …
Read More »ਮੈਨੇਜਰ ਗੁਰਿੰਦਰ ਸਿੰਘ ਦੀ ਮਾਤਾ ਨੂੰ ਸ਼ਰਧਾਜ਼ਲੀਆਂ ਭੇਟ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਰਾਵਾਂ ਦੀ ਸੇਵਾ ਨਿਭਾਅ ਰਹੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਦੀ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਉਨ੍ਹਾਂ ਦੇ ਨਮਿਤ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ …
Read More »ਡਾ. ਗਗਨਦੀਪ ਸਿੰਘ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਬਣੇ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦਾ ਕਾਰਜਕਾਰੀ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਲਗਾਇਆ ਗਿਆ।ਡਾ. ਗਗਨਦੀਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਵਿਖੇ ਬਤੌਰ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਸਨ। ਡਾ. ਗਗਨਦੀਪ ਸਿੰਘ ਜੋ …
Read More »ਪੰਜਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਹਾੜਾ 29 ਮਈ ਨੂੰ ਮਨਾਇਆ ਜਾਵੇਗਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁ. ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਮੇਤ ਸਾਰੇ ਇਤਿਹਾਸਕ ਗੁਰਦੁਆਰੇ ਸਾਹਿਬਾਨਾਂ ਵਿਖੇ 29 ਮਈ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ …
Read More »ਰੋਟਰੀ ਇੰਟਰਨੈਸ਼ਨਲ ਤੇ ਸਿਹਤ ਵਿਭਾਗ ਵਲੋਂ ਪੋਲਿਓ ਇਰੈਡੀਕੈਸ਼ਨ ਪ੍ਰੋਗਰਾਮ ਤਹਿਤ ਸਨਮਾਨ ਸਮਾਰੋਹ
ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਰੋਟਰੀ ਇੰਟਰਨੈਸ਼ਨਲ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੋਲਿਓ ਇਰੈਡੀਕੈਸ਼ਨ ਪ੍ਰੋਗਰਾਮ ਤਹਿਤ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱੱਚ ਵਿਧਾਇਕ ਪਠਾਨਕੋਟ ਅਮਿਤ ਵਿਜ ਮੁੱਖ ਮਹਿਮਾਨ ਅਤੇ ਡਿਸਟ੍ਰਿਕ ਗੋਵਰਨਰ ਰਟੋਰੀਅਨ ਡਾ. ਸਰਭਜੀਤ ਸਿੰਘ ਗੈਸਟ ਆਫ ਆਨਰ ਵਜੋਂ ਹਾਜ਼ਰ ਹੋਏ।ਡਾ. ਸਰਬਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਮੇਤ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਚਾਰ ਦਿਨਾਂ ਸਕਾਊਟ ਐਂਡ ਗਾਇਡ ਕੈਂਪ ਲਗਾਇਆ
ਜੰਡਿਆਲਾ ਗੁਰੂ, 27 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸੰਤੋਖ ਸਿੰਘ ਡੀ.ਪੀ ਵਲੋਂ ਚਾਰ ਦਿਨਾਂ ਸਕਾਊਟ ਐਂਡ ਗਾਇਡ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਲੜਕੀਆਂ ਤੇ 79 ਲੜਕਿਆਂ ਸਮੇਤ 129 ਵਿਦਿਆਰਥੀਆਂ ਨੇ ਭਾਗ ਲਿਆ।ਟਰੇਨਰ ਦੀਪਕ ਕੁਮਾਰ ਹਰਿਆਣਾ ਤੇ ਨਿਤਿਸ਼ ਚੌਧਰੀ ਚੰਡੀਗੜ੍ਹ ਨੇ ਆਪਣੀ ਨਿਗਰਾਨੀ ਹੇਠ ਬੱਚਿਆਂ ਨੂੰ ਸਿਖਲਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ …
Read More »
Punjab Post Daily Online Newspaper & Print Media