Wednesday, November 25, 2026

Monthly Archives: May 2017

ਸੈਸ਼ਨ 2017-18 ਤੋਂ ਬੀ.ਐਸ.ਸੀ ਤੇ ਫੈਸ਼ਨ ਡਿਜ਼ਾਇਨਿੰਗ ਕੋਰਸ ਸ਼ੁਰੂ ਸ਼ੁਰੂ ਹੋਣਗੇ- ਡਾ: ਕੁਲਬੀਰ ਢਿਲੋਂ

ਧੂਰੀ, 26 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਵਿਖੇ ਹੋਈ ਪ੍ਰੈਸ ਕਾਨਫਰੰਸ ਵਿਚ ਹਲਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਖਗੂੰੜਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਕਾਲਜ ਵਿਕਾਸ ਕੌਂਸਲ ਡਾ: ਕੁਲਬੀਰ ਸਿੰਘ ਢਿਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਡਾ: ਕੁਲਬੀਰ ਸਿੰਘ ਢਿਲੋਂ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਉਪਰਾਲੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …

Read More »

ਰਮਜ਼ਾਨ-ਉਲ-ਮੁਬਾਰਕ ਦਾ ਮਹੀਨਾ 27 ਮਈ ਤੋਂ ਸ਼ੁਰੂ- ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਨੀ ਜਾਰੀ

ਸੰਦੌੜ, 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਇਸਲਾਮ ਦੇ ਆਖਰੀ ਨਬੀ ਹਜ਼ਰਤ ਮੁਹੰਮਦ (ਸਲ.) ਫਰਮਾਉਂਦੇ ਹਨ ਕਿ ਜਨਤ ਦੇ ਅੱੱਠ ਦਰਵਾਜਿਆਂ ਵਿੱਚੋ ਇੱਕ ਦਰਵਾਜਾ ਸਿਰਫ ਰੋਜ਼ੇਦਾਰਾਂ ਲਈ ਹੈ ਅਤੇ ਜੋ ਬੰਦਾ ਇੱਕ ਵਾਰ ਇਸ ਦਰਵਾਜੇ ਵਿੱਚੋਂ ਲੰਘ ਗਿਆ ਤਾਂ ਉਸ ਨੂੰ ਕਦੇ ਭੁੱਖ ਜਾਂ ਪਿਆਸ ਮਹਿਸੂਸ ਨਹੀਂ ਹੋਵੇਗੀ।ਇਸੇ ਤਰ੍ਹਾਂ ਹਜ਼ਰਤ ਮੁਹੰਮਦ (ਸਲਾ.) ਫਰਮਾਉਂਦੇ ਹਨ ਕਿ ਰੋਜ਼ੇਦਾਰ ਲਈ ਰੱਬ ਵੱਲੋਂ …

Read More »

ਸਾਬਕਾ ਪੁਲੀਸ ਮੁਖੀ ਗਿੱਲ ਦੀਆਂ ਅੰਤਿਮ ਰਸਮਾਂ ਸਿੱਖ ਮਰਿਯਾਦਾ ਅਨੁਸਾਰ ਨਾ ਕੀਤੀਆਂ ਜਾਣ – ਭਾਈ ਗੋਪਾਲਾ

ਸੰਦੌੜ 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) –  ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਜਥੇਦਾਰ ਭਾਈ ਸਤਨਾਮ ਸਿੰਘ ਮਨਾਵਾਂ ਨੇ ਤੌਰ ‘ਤੇ ਪ੍ਰੈਸ ਰਲੀਜ ਜਾਰੀ ਕਰਦਿਆਂ ਸਾਂਝੇ ਕਿਹਾ ਕਿ ਸਿੱਖਾਂ ਦੇ ਕਾਤਲ ਸਾਬਕਾ ਪੁਲੀਸ ਮੁਖੀ ਕੇ.ਪੀ.ਐਸ ਗਿੱਲ ਦੀਆਂ ਅੰਤਿਮ ਰਸਮਾਂ ਕਿਸੇ ਵੀ ਗੁਰਦੁਆਰੇ ਜਾਂ ਸਿੱਖ ਧਰਮ ਨਾਲ ਸੰਬੰਧਿਤ ਕਿਸੇ ਵੀ ਅਸਥਾਨ ਤੇ ਸਿੱਖ ਮਰਿਯਾਦਾ ਅਨੁਸਾਰ …

Read More »

ਤੰਬਾਕੂ ਮੁਕਤ ਮੁਹਿੰਮ ਤਹਿਤ ਕੋਟਪਾ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਸੰਦੌੜ 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਿਵਲ ਸਰਜਨ ਸੰਗਰੂਰ ਡਾ. ਸੁਬੋਧ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਹਿਤਗੜ੍ਹ ਪੰਜਗਰਾਈਆਂ ਡਾ. ਬਲਵਿੰਦਰ ਸਿੰਘ ਦੀ ਰਹਿਨਮੁਾਈ ਹੇਠ ਬਲਾਕ ਪੱਧਰੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਤੰਬਾਕੂ ਉਤਪਾਦ ਵਿਕਰੇਤਾਵਾਂ ਦੇ ਚਲਾਨ ਕੱਟੇ ਗਏ ਅਤੇ ਮ’ੋਕੇ ਉਤੇ ਹੀ ਜੁਰਮਾਨਾ ਵਸੂਲਿਆ ਗਿਆ। ਕੋਟਪਾ (ਸਿਗਰੇਟ ਐਂਡ ਅਧਰ ਤੰਬਾਕੂ ਪ੍ਰੋਡਕਟ ਐਕਟ) ਦੇ …

Read More »

ਆਪਣੀ ਧੀਆਂ ਨੂੰ ਉੱਚ ਸਿੱਖਿਆ ਦੇਣ ਮਾਪੇ -ਭਾਈ ਮਨਪ੍ਰੀਤ ਸਿੰਘ ਖ਼ਾਲਸਾ

ਸੰਦੌੜ 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਇਸ ਗਤੀਸ਼ੀਲ ਸਮਾਜ ਵਿੱਚ ਅੱਜ ਕੁੜੀਆਂ-ਮੁੰਡਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ, ਇਸ ਲਈ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉੱਚ ਸਿੱਖਿਆ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ।ਇਹ ਪ੍ਰਗਟਾਵਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ 6ਵੀਂ ਪਿੰਡ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਮਨਪੀ੍ਰਤ ਸਿੰਘ ਖ਼ਾਲਸਾ ਨੇ ਪਿੰਡ …

Read More »

ਸ਼ੇਰ-ਏ-ਅਲੀ ਸਪੋਰਟਸ ਕਲੱਬ ਵਲੋਂ 6ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ

ਮਾਲੇਰਕੋਟਲਾ, 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) –  ਸ਼ੇਰ-ਏ-ਅਲੀ ਸਪੋਰਟਸ ਕਲੱਬ ਜਮਾਲਪੁਰਾ ਦੇ ਪ੍ਰਧਾਨ ਗਾਜੀ ਬਿਲਡਰ ਲੁਧਿਆਣਾ ਦੀ ਅਗਵਾਈ ਹੇਠ 6ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ਸੀਨੀਅਰ ਕਾਂਗਰਸੀ ਆਗੂ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਨੇ ਸ਼ਿਰਕਤ ਕੀਤੀ।ਪੰਜਾਬ ਭਰ ਦੇ ਪਹਿਲਵਾਨਾਂ ਨੇ ਕੁਸ਼ਤੀ ਦੇ ਜੋਹਰ ਵਿਖਾਏ।ਕੁਸ਼ਤੀ ਮੁਕਾਬਲਿਆਂ ਵਿੱਚ ਹਰਮਨ ਆਲਮਗੀਰ ਤੇ ਭੁਪਿੰਦਰ ਸਮਾਣਾ ਦੇ ਵਿਚਕਾਰ 51 ਹਜ਼ਾਰ ਰੁਪਏ ਦੀ …

Read More »

ਵੈਟਰਨਰੀ ਹਸਪਤਾਲ ਸ਼ਹਿਰ ਦੀ ਸੰਘਣੀ ਅਬਾਦੀ ਤੋਂ ਬਾਹਰ ਲਿਜਾਣ ਦੀ ਮੰਗ

ਮਾਲੇਰਕੋਟਲਾ, 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਮਾਈਨੋਰਟੀ ਪੀਸ ਕਮੇਟੀ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਸ਼੍ਰੀ ਅਨਵਾਰ ਸੈਫੀ ਦੀ ਰਹਿਨੁਮਾਈ `ਚ ਇੱਕ ਵਫਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਗਰੂਰ ਉਪਕਾਰ ਸਿੰਘ ਨਾਲ ਮੁਲਾਕਾਤ ਕਰਕੇ ਰਮਜ਼ਾਨ ਦੀ ਮੁਬਾਰਕਬਾਦ ਦਿੰਦਿਆਂ ਪ੍ਰਸ਼ਾਸਨ ਦਾ ਧਿਆਨ ਪੀਸ ਕਮੇਟੀ ਦੇ ਮੈਂਬਰਾਂ ਵੱਲੋਂ ਰਮਜ਼ਾਨ ਉਲ ਮੁਬਾਰਕ ਦੇ ਪਵਿੱਤਰ ਮਹੀਨੇ `ਚ ਮੁਸਲਿਮ ਬਹੁ-ਗਿਣਤੀ ਵਾਲੇ ਇਲਾਕਿਆਂ `ਚ ਬਿਜਲੀ, ਪਾਣੀ …

Read More »

ਅਫੀਮ ਦੀ ਖੇਤੀ ਕਰਨ ਸਬੰਧੀ ਜਗਮੀਤ ਬਰਾੜ ਦਾ ਬਿਆਨ ਦੁੱਖਦਾਈ- ਭਾਈ ਸਿਵੀਆਂ

ਬਠਿੰਡਾ, 26 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਮੀਟਿੰਗ ਬਠਿੰਡਾ ਵਿਖੇ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅੱਜ ਕੱਲ੍ਹ ਦੇ ਅਖਬਾਰਾਂ ਵਿਚ ਜਗਮੀਤ ਸਿੰਘ ਬਰਾੜ ਵਲੋਂ ਅਫੀਮ ਦੀ ਖੇਤੀ ਕਰਨ ਸਬੰਧੀ ਦਿਤੇ ਬਿਆਨ ਦੀ ਨਿਖੇਧੀ ਕੀਤੀ ਗਈ ਅਤੇ ਚਿੰਤਾ ਜਾਹਿਰ ਕੀਤੀ ਕਿ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ

ਬਠਿੰਡਾ, 26 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋ ਸਿਵਲ ਹਸਪਤਾਲ, ਬਠਿੰਡਾ ਵਿਖੇ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਸੈਂਟਰ ਵਿੱਚ ਮਰੀਜ਼ਾਂ ਦੇ ਇਲਾਜ ਦੀ ਵਿਵਸਥਾ ਦਾ ਮੁਆਇਨਾ ਕੀਤਾ।ਸੈਂਟਰ ਦੇ ਇੰਚਾਰਜ ਡਾ.ਪੀ.ਡੀ ਗੋਇਲ ਅਤੇ ਡਾ. …

Read More »

ਤੰਬਾਕੂ ਤੇ ਮਲੇਰੀਆ ਵਿਸ਼ੇ ਤੇ ਹੈਲਥ ਐਜੂਕੇਸ਼ਨ ਕੈਂਪ ਆਯੋਜਿਤ

ਬਠਿੰਡਾ, 26 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਰਘੁਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਸੀ.ਐਚ.ਸੀ ਸੰਗਤ ਅਧੀਨ ਪੈਂਦੇ ਪਿੰਡ ਨਸੀਬਪੁਰਾ (ਕੈਲੇ ਵਾਂਦਰ) ਦੇ ਸਰਕਾਰੀ ਹਾਈ ਸਕੂਲ ਅਤੇ ਪਿੰਡ ਕੋਟ ਬਖਤੂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਸ ਮੀਡੀਆ ਬ੍ਰਾਂਚ ਵੱਲੋਂ ਤੰਬਾਕੂ ਅਤੇ ਮਲੇਰੀਆ ਵਿਸ਼ੇ ਤੇ ਹੈਲਥ ਐਜੂਕੇਸ਼ਨ ਕੈਂਪ …

Read More »