ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਆਮ ਲੋਕਾਂ ਨਾਲ ਹੋ ਰਹੀਆਂ ਵਧੀਕੀਆਂ ਰੋਕਣ ਅਤੇ ਜਨਤਾ ਨੂੰ ਉਨਾਂ ਨੂੰ ਮਿਲੇ ਸੰਵਿਧਾਨਿਕ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬੀਤੇ ਕਾਫੀ ਸਮੇਂ ਤੋਂ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਵਲੋਂ ਅਰੰਭੀ ਗਈ ਮੈਂਬਰਸ਼ਿਪ ਮੁਹਿੰਮ ਤਹਿਤ ਨੌਜਵਾਨ ਆਗੂ ਪਰਮੀਤ ਸਿੰਘ ਨੂੰ ਹਿੳਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦਾ ਮੈਂਬਰ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ …
Read More »Monthly Archives: May 2017
ਪੂਰੇ ਦੇਸ਼ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਰਾਸ਼ਟਰੀ ਛੁੱਟੀ ਕਰਾਉਣ ਲਈ ਹੋਵੇਗਾ ਅੰਦੋਲਨ- ਨਰੇਸ਼ ਧੀਂਗਾਨ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਲੁਧਿਆਣਾ ਨਿਵਾਸੀ ਵੀਰਸ਼੍ਰੇਸਠ ਨਰੇਸ਼ ਧੀਂਗਾਨ ਨੂੰ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਰਾਸ਼ਟਰੀ ਮੁੱਖ ਸੰਚਾਲਕ ਬਣਾਇਆ ਗਿਆ।ਸੰਗਠਨ ਦੇ 54ਵੇਂ ਸਥਾਪਨਾ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਸਲਾਨਾ ਪ੍ਰੋਗਰਾਮ ਆਦਿ ਮਹਾਪਰਵ ਅਤੇ ਅਧਿਵੇਸ਼ਨ ਦੌਰਾਨ ਸਰਵਉੱਚ ਨਿਰਦੇਸ਼ਕ ਸੁਆਮੀ ਚੰਦਰਪਾਲ ਅਨਾਰੀਆ ਨੇ ਇਹ ਐਲਾਨ ਕੀਤਾ। ਇਸ ਦੇ ਨਾਲ ਹੀ ਪੂਰੇ ਦੇਸ਼ ਵਿੱਚ ਭਗਵਾਨ ਵਾਲਮੀਕਿ ਪ੍ਰਗਟ …
Read More »ਮਹਾਨ ਕੋਸ਼ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਪ੍ਰੋ. ਬਡੂੰਗਰ
ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਕਾਰਵਾਈ ਲਈ ਕਿਹਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਕਾਹਨ ਸਿੰਘ ਨਾਭਾ ਰਚਿਤ ਮਹਾਨ ਕੋਸ਼ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ-ਵੱਖ ਭਾਸ਼ਾਵਾਂ ਵਿਚ ਤਰਜ਼ਮਾ ਕਰਕੇ ਇਸ ਦੇ ਅਸਲ ਸਰੂਪ ਨੂੰ ਵਿਗਾੜਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਗੁਰਦੁਆਰਾ ਸਾਹਿਬ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ- ਪ੍ਰੋ. ਬਡੂੰਗਰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ’ਤੇ ਕੀਤੇ ਜਾ ਰਹੇ ਨਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਪ੍ਰਸਾਸ਼ਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ …
Read More »ਸਾਬਕਾ ਮੈਂਬਰ ਖੀਰਨੀਆ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ. ਕਿਰਪਾਲ ਸਿੰਘ ਖੀਰਨੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣੇ ਨਾਲ ਨਾ …
Read More »ਵਿਧਾਇਕ ਅਮਿਤ ਵਿਜ ਨੇ ਕੋਰਟ ਕੰਪਲੈਕਸ ਵਿਖੇ ਸੁਣੀਆਂ ਮੁਸ਼ਕਲਾਂ
ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਇਕ ਵਿਸ਼ੇਸ ਮੀਟਿੰਗ ਪ੍ਰਧਾਨ ਲਲਿਤ ਮੋਹਣ ਡੋਗਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਵਿਧਾਇਕ ਪਠਾਨਕੋਟ ਅਮਿਤ ਵਿਜ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਬਾਰ ਐਸੋਸੀਏਸ਼ਨ ਵੱਲੋਂ ਵਿਧਾਇਕ ਪਠਾਨਕੋਟ ਦਾ ਵਿਸ਼ੇਸ ਰੂਪ ਵਿੱਚ ਸਵਾਗਤ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸਨ ਦੇ ਮੈਂਬਰ ਐਸ.ਐਸ.ਭੁੱਲਰ, ਸੁਰਜੀਤ …
Read More »ਰੈਡ ਕਰਾਸ ਸੋਸਾਇਟੀ ਵੱਲੋਂ ਸਪੈਸ਼ਲ ਬੱਚਿਆਂ ਲਈ ਵਿਸ਼ੇਸ ਸਮਾਰੋਹ
ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਪੈਸ਼ਲ ਬੱਚਿਆਂ ਲਈ ਰੈਡ ਕਰਾਸ ਸੋਸਾਇਟੀ ਵੱਲੋਂ ਅੱਜ ਮਾਡਲ ਟਾਊਨ ਵਿਖੇ ਚਲਾਏ ਜਾ ਰਹੇ ਸਕੂਲ ਵਿੱਚ ਇਕ ਵਿਸ਼ੇਸ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪਠਾਨਕੋਟ ਦੇ ਵਿਧਾਇਕ ਸ੍ਰੀ ਅਮਿਤ ਵਿੱਜ ਅਤੇ ਉਨ੍ਹਾਂ ਦੀ ਧਰਮ ਪਤਨੀ ਗੀਤਿਕਾ ਵਿੱਜ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਅਤੇ ਸਪੈਸ਼ਲ ਬੱਚਿਆਂ ਦੇ ਨਾਲ ਆਪਣੇ ਪਲ ਸਾਂਝੇ ਕੀਤੇ।ਇਸ ਮੋਕੇ ਤੇ ਸਕੂਲ …
Read More »After rib-tickling in ‘Hello Darling’ Vindu Dara Singh to scare in TV show ‘Rudra Ke Rakshak’
Mumbai, May 25 (Punjab Post Bureau) – There are a handful of groundbreaking actors whose on-stage style comedy has changed the rules of the game. The same is applicable to both actors – nephew Vindu Dara Singh and Shaad Randhawa respectively who are one of those comedy cousins who rock together. The actors featuring in a Hindi comedy drama …
Read More »ਦਮਦਮੀ ਟਕਸਾਲ ਵੱਲੋਂ ਧਰਦਿਓ ਵਿਖੇ ਸ਼ਹੀਦੀ ਦੀਵਾਨ ਸਜਾਏ ਗਏ
ਚੌਂਕ ਮਹਿਤਾ, 25 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਧਰਦਿਓ ਵਿਖੇ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਘੱਲੂਘਾਰੇ ਨੂੰ ਸਮਰਪਿਤ ਸ਼ਾਮ ਵੇਲੇ ਦਾ ਧਾਰਮਿਕ ਦੀਵਾਨ ਸਜਾਇਆ ਗਿਆ।ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜਰੀ ਭਰੀ।ਉਪਰੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤ ਨੂੰ ਗੁਰ ਇਤਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਪ੍ਰਬੰਧਕਾਂ …
Read More »ਅਮਰ ਪਬਲਿਕ ਸੀ. ਸੈਕੰ. ਸਕੂਲ ਖੱਬੇ-ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ
ਚੌਂਕ ਮਹਿਤਾ, 25 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਥਣ ਪਵਨਪ੍ਰੀਤ ਨੇ 88% ਅੰਕ ਲੈ ਕੇ ਪਹਿਲੇ, ਸਿਮਰਨਪ੍ਰੀਤ ਕੌਰ 86% ਲੈ ਕੇ ਦੂਜੇ ਤੇ ਕੋਮਲਪ੍ਰੀਤ ਕੌਰ ਨੇ 85% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ …
Read More »
Punjab Post Daily Online Newspaper & Print Media