Wednesday, November 25, 2026

Monthly Archives: May 2017

ਸ਼ੋ੍ਮਣੀ ਕਮੇਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ …

Read More »

ਗੁ. ਬੀੜ ਬਾਬਾ ਬੁੱਢਾ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਕਾਊਂਟਰ ਦੇ ਕੰਪਿਊਟਰੀਕਰਨ ਦਾ ਉਦਘਾਟਨ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਅੱਜ ਕਾਊਂਟਰ ਕੜਾਹ ਪ੍ਰਸ਼ਾਦ ਦੇ ਕੰਪਿਊਟਰੀਕਰਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬਾਵਾ ਸਿੰਘ ਗੁਮਾਨਪੁਰਾ ਤੇ ਬਾਬਾ ਨਿਰਮਲ ਸਿੰਘ …

Read More »

ਗੁ. ਗਿਆਨ ਗੋਦੜੀ ਸਬੰਧੀ ਵੱਖ-ਵੱਖ ਧਾਰਮਿਕ ਆਗੂਆਂ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿ ਕੀ ਪੌੜੀ (ਹਰਿਦੁਆਰ) ਦੀ ਮੁੜ ਸਥਾਪਨਾ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਇਕੱਤਰਤਾ ਸੱਦੀ …

Read More »

ਕੁਦਰਤੀ ਖੇਤੀ ਵਿਭਾਗ ਦੀ ਸਿਫ਼ਾਰਸ਼ ’ਤੇ ਜਲਦ ਹੀ ਸ਼ੋ੍ਮਣੀ ਕਮੇਟੀ ਨੂੰ ਕੁਦਰਤੀ ਖੇਤੀ ਦਾ ਨਾਮ ਦਿੱਤਾ ਜਾ ਰਿਹਾ ਹੈ- ਮਹਿਤਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਜੈਵਿਕ ਖੇਤੀ ਨੂੰ ਪ੍ਰਫੁਲੱਤ ਲਈ ਮੈਨੇਜਰਾਂ ਨੂੰ ਕੁਦਰਤੀ ਖੇਤੀ ਕਰਨ ਲਈ ਜਾਗਰੂਕ ਕੀਤਾ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਇਤਿਹਾਸਕ ਗੁਰਧਾਮ ਜਿਨ੍ਹਾਂ ਪਾਸ ਆਪਣੀ ਜ਼ਮੀਨ ਹੈ, ਉਨ੍ਹਾਂ ਜ਼ਮੀਨਾਂ ਵਿਚ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਸਰਤਾਜ ਕੌਰ ਨੇ ਸਕੂਲ ਵਿੱਚਂੋ ਪਹਿਲਾ ਤੇ ਸਰਬਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਾਵਾਲ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ `ਤੇ ਵਧਾਈ …

Read More »

President of India addresses the 159th founder’s day celebrations of Lawrence School

New Delhi, May 23 (Punjab Post Bureau) – The President of India, Shri Pranab Mukherjee addressed the 159th Founder’s Day Celebrations of Lawrence School at Ootacamund, The Nigiris today. Speaking on the occasion, the President said that education does not merely imply imparting information. Rather, values imparted by schools have to be absorbed in the personalities of students so that …

Read More »

PM condemns attack in Manchester

Amritsar, May 23 (Punjab Post Bureau) – The Prime Minister, Shri Narendra Modi, has condemned the attack in Manchester, United Kingdom. “Pained by the attack in Manchester. We strongly condemn it. Our thoughts are with the families of the deceased and prayers with the injured.”, the Prime Minister said.

Read More »