ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਜੇਠੂਕੇ ਨੇੜੇ ਵਾਪਰੇ ਸੜਕ ਹਾਦਸੇ ਦੀ ਦੁਖਦਾਇਕ ਘਟਨਾ ’ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਬਾਠਿੰਡਾ ਦੇ ਡਿਪਟੀ ਕਮਿਸ਼ਨਰ ਦਿਪ੍ਰਵਾ ਲਾਕਰਾ ਨੇ ਦੱਸਿਆ ਕਿ …
Read More »Monthly Archives: May 2017
ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਮਾਮਲਾ- ਪੁਲਿਸ ਨੂੰ 26 ਮਈ ਤੱਕ ਦੋਸ਼ੀ ਫੜਣ ਦਾ ਅਲਟੀਮੇਟਮ
ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਗੁਰਬਾਣੀ ਦੇ ਗੁਟਕੇ ਦੀ ਪਿੰਡ ਧੰਨ ਸਿੰਘ ਖਾਨਾ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਲੱਗਦਾ ਹੈ।ਇਸ ਬਾਰੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਤੇ ਸਿੱਖ ਜਥੇਬੰਦੀਆਂ ਨੇ ਬੇਅਦਬੀ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰਾ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਤਿੱਖੀ …
Read More »ਜਿਲੇ ’ਚ ਪਹਿਲੇ ਸਥਾਨ `ਤੇ ਰਹੀ ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਦੀ ਵਿਦਿਆਰਥਣ ਕਰਮਦੀਪ ਕੌਰ
ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਪ੍ਰੀਖਿਆ 2017 ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ।ਜਿਸ ਵਿਚ ਬਠਿੰਡਾ ਜਿਲੇ ਦਾ ਨਤੀਜਾ ਨਿਰਾਸ਼ਾਜਨਕ ਰਿਹਾ, ਕੁੱਲ 13771 ਵਿਦਿਆਰਥੀ ਇਸ ਇਮਤਿਹਾਨ ’ਚ ਬੈਠੇ ਜਿਨਾਂ ਵਿਚੋਂ ਕੇਵਲ 6570 ਵਿਦਿਆਰਥੀ ਹੀ ਪਾਸ ਹੋਏ ਹਨ।ਜੋ ਕਿ ਜਿਲੇ ਵਾਰ ਪ੍ਰਤੀਸ਼ 47.71 ਬਣਦੀ ਹੈ।ਇਨਾਂ ਨਤੀਜਿਆਂ ਵਿਚੋਂ ਬਠਿੰਡਾ …
Read More »ਅਕਾਲ ਯੂਨੀਵਰਸਿਟੀ ਵਿਖੇ ਦਸਤਾਰ ਐਵਾਰਡ-2 ਮੁਕਾਬਲੇ ‘ਚ ਨੋਜਵਾਨਾਂ ਦਾ ਉਮੜਿਆ ਸੈਲਾਬ
ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਨੌਜਵਾਨ ਵਰਗ ਨੂੰ ਆਪਣੇ ਵਿਰਸੇ ਦੇ ਨਾਲ ਜੋੜਨ ਦੇ ਲਈ ਕੰਮ ਕਰਦੀ ਆ ਰਹੀ ਸੰਸਥਾ ਸਰਦਾਰੀਆਂ ਟਰੱਸਟ ਜੋ ਕਿ ਵੱਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਚਲਾਈ ਗਈ `ਚਾਰ ਮੂਏ ਤੋਂ …
Read More »Mrs. Rasoolan Bibi Widow of Abdul Hamid pays to her husband
Taran Tarn, May 22 (Punjab Post Bureau) – It was indeed an honour to witness 86 years old veer nari paying homage to her war hero husband, CQMH Abdul Hamid, Paramvir Chakra (Posthumous). Mrs Rasoolan Bibi visited the Samadhi of her husband today at Shaheed Smarak at Asal Uttar, Distt. Taran Tarn. She was accompanied by her sons and grand-children. …
Read More »ਲਾਅ ਐਂਡ ਆਰਡਰ ਦੀਆਂ ਉਡ ਰਹੀਆਂ ਨੇ ਧੱਜੀਆਂ, ਹਲਕਾ ਇੰਚਾਰਜਾਂ ਦਾ ਸਿਆਸੀ ਦਬਾਅ ਹਰ ਥਾਂ -ਮਜੀਠੀਆ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਗਰੀਬ ਦਲਿਤਾਂ ਉੱਤੇ ਕਾਂਗਰਸੀਆਂ ਵੱਲੋਂ ਸ਼ਰੇਆਮ ਅਤਿਆਚਾਰ ਹੋ ਰਹੇ ਹਨ, ਪਰ ਪੁਲਿਸ ਦੋਸ਼ੀ ਕਾਂਗਰਸੀਆਂ ਉਤੇ ਕੋਈ ਕਾਰਵਾਈ ਕਰਨ ਦੀ ਥਾਂ ਉਲਟਾ ਦਲਿਤ ਪਰਿਵਾਰਾਂ ਨੂੰ ਹੀ ਡਰਾ ਧਮਕਾ ਰਹੀ ਹੈ।ਉਨਾਂ ਪੀੜਤਾਂ ਨੂੰ ਇਨਸਾਫ ਲਈ ਮੰਗਲਵਾਰ ਤੱਕ ਦਾ ਅਲਟੀਮੈਟਮ …
Read More »33ਵਾਂ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਗਿ: ਹਰਨਾਮ ਸਿੰਘ ਖ਼ਾਲਸਾ
ਮਹਿਤਾ, 20 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਕਾ ਨੀਲਾ ਤਾਰਾ `ਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਕਰਾਏ ਜਾ ਰਹੇ 33ਵੇਂ ਵਿਸ਼ਾਲ ਸ਼ਹੀਦੀ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਉਹਨਾਂ ਸੰਗਤਾਂ ਨੂੰ ਮਹਿਤਾ ਵਿਖੇ ਵਧ ਚੜ ਕੇ …
Read More »ਝੋਨੇ ਤੋਂ ਵਧੇਰੇ ਪੈਦਾਵਾਰ ਲਈ ਸਹੀ ਕਿਸਮ ਦੀ ਕਾਸ਼ਤ ਕਰਨੀ ਜ਼ਰੂਰੀ – ਡਾ. ਅਮਰੀਕ ਸਿੰਘ
ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬੀਜ ਜਨਤ ਰੋਗਾਂ ਤੋਂ ਬਚਾਉਣ ਲਈ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ ਤਾਂ ਜੋ ਬਾਅਦ ਵਿੱਚ ਲੱਗਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਨੀਲਿਮਾ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ …
Read More »ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਹੋਵੇ- ਪ੍ਰੋ. ਬਡੂੰਗਰ
ਵਰਤਾਰੇ ਨੂੰ ਠੱਲ੍ਹਣ ਲਈ ਸਰਕਾਰਾਂ ਸੁਹਿਰਦ ਪਹੁੰਚ ਅਪਣਾਉਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਕਰਨ ਵਾਲੇ ਅਨਸਰਾਂ ਵਿਰੁੱਧ ਸਰਕਾਰਾਂ ਅਤੇ ਸਾਈਬਰ ਕਰਾਈਮ ਸੈੱਲ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ …
Read More »1994 ’ਚ ਪੀਲੀਭੀਤ ਜੇਲ੍ਹ `ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਕਰੇਗੀ ਮਦਦ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਦੇ ਨਾਤੇ ਮੁਸ਼ਕਿਲ ਹਾਲਾਤ ਸਮੇਂ ਸਿੱਖਾਂ ਦੀ ਹਮੇਸ਼ਾਂ ਮੱਦਦ ਕਰਦੀ ਰਹੀ ਹੈ ਤੇ ਕਰਦੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈੱਸ ਬਿਆਨ ਵਿਚ ਕੀਤਾ ਹੈ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿੱਖਾਂ ਨਾਲ ਹੋਈਆਂ …
Read More »
Punjab Post Daily Online Newspaper & Print Media