Wednesday, November 25, 2026

Monthly Archives: May 2017

PM greets people of Goa on Statehood Day

New Delhi, May 30 (Punjab Post Bureau) – The Prime Minister Shri Narendra Modi has greeted the people of Goa on Goa Statehood Day. “Greetings to the people of Goa on Goa Statehood Day. I pray for Goa’s progress and prosperity in the years to come”, the Prime Minister said.

Read More »

ਦੇਸ਼ ਦੀ ਸੁਰੱਖਿਆ ਵਿੱਚ ਬਰਾਬਰ ਦੀਆਂ ਭਾਈਵਾਲ ਹਨ ਬੇਟੀਆਂ- ਪ੍ਰੀਤੀ ਤਨੇਜਾ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਭਾਜਪਾ ਜਿਲਾ ਅੰਮ੍ਰਿਤਸਰ ਦਾ ‘ਧੀਅ ਬਚਾਓ, ਧੀਅ ਪੜਾਓ’ ਪ੍ਰੋਗਰਾਮ ਜਿਲਾ ਸੰਯੋਜਕ ਰਮਨ ਸ਼ਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਸ਼ਰੀਫ ਪੁਰਾ ਵਿਖੇ ਮਹਾਜਨ ਯੂਥ ਵਿੰਗ ਦੁਆਰਾ ਸੰਚਾਲਿਤ ਲੜਕੀਆਂ ਦੇ ਫ੍ਰੀ ਸਿਲਾਈ ਕੇਂਦਰ ਵਿਖੇ ਹੋਇਆ।ਜਿਸ ਵਿੱਚ ਪੰਜਾਬ ਇੰਚਾਰਜ ਐਡਵੋਕੇਟ ਪ੍ਰੀਤੀ ਤਨੇਜਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਸਮੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਰਮਨ ਸ਼ਰਮਾ ਨੇ ਕਿਹਾ …

Read More »

ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਬ-ਕਮੇਟੀ ਨੇ ਸਿਕਲੀਗਰ ਸਿੱਖਾਂ ਸਬੰਧੀ ਰਿਪੋਰਟ ਸੌਂਪੀ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਸਬੰਧੀ ਇੱਕ ਚਾਰ ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਗਈ ਸੀ।ਜਿਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਬ-ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ …

Read More »

6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਘੱਲੂਘਾਰਾ ਦਿਵਸ ਸ਼ਾਂਤਮਈ ਢੰਗ ਨਾਲ ਸਿੱਖ ਸੰਗਤਾਂ ਵੱਲੋਂ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਿੱਖ ਆਗੂਆਂ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕੀਤੀ ਗਈ।ਪ੍ਰੋ: ਬਡੂੰਗਰ ਨੇ 6 ਜੂਨ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖਤ …

Read More »

ਸ਼੍ਰੋਮਣੀ ਕਮੇਟੀ ਵੱਲੋਂ 1 ਜੁਲਾਈ ਤੋਂ ਆਰੰਭੀ ਜਾਵੇਗੀ ਵਿਸ਼ਾਲ ਪ੍ਰਚਾਰ ਲਹਿਰ – ਪ੍ਰੋ: ਬਡੂੰਗਰ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸਿੱਖੀ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਪਿੰਡ ਪੱਧਰ ਤਕ ਪਹੁੰਚ ਕਰੇਗੀ।ਇਹ ਫੈਸਲਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ …

Read More »

ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ ਕਰਵਾਏੇ

 ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ‘ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ’ ਦੀ ਸ਼ਹੀਦੀ ਨੂੰ ਸਮਰਪਿਤ ਭਾਸ਼ਣ, ਕਾਵਿ ਉਚਾਰਨ ਅਤੇ ਕੁਟੇਸ਼ਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ …

Read More »

ਨਾਟਕ ਤੇ ਗੀਤਕਾਰੀ ਦੇ ਖੇਤਰ ਤੋਂ ਇਲਾਵਾ ਪੜਾਈ ਦੇ ਖੇਤਰ ਵਿਚ ਵੀ ਮੋਹਰੀ ਹੈ ਰਿਸ਼ਮਰਾਗ

ਮੋਹਾਲੀ, 30 ਮਈ (ਪੰਜਾਬ ਪੋਸਟ ਬਿਊਰੋ) – ਪੜਾਈ ਲਿਖਾਈ ਵਿਚ ਲਾਇਕ ਬੱਚੇ ਸਿਰਫ ਸਕੂਲੀ ਕਿਤਾਬਾ ਵਿਚ ਹੀ ਸਾਰਾ ਸਮਾਂ ਗੁਆਚੇ ਰਹਿੰਦੇ ਹਨ।ਉਨਾਂ ਦੇ ਜ਼ਹਿਨ ਵਿਚ ਇਕ ਹੀ ਖਿਆਲ ਹੈ, ਮੈਰਿਟ ਲਿਸਟ ਵਿਚ ਆਪਣਾਂ ਨਾਂ ਦਰਜ ਕਰਵਾਉਣਾਂ।ਮਾਂ-ਪਿਓ ਵੀ ਲਾਇਕ ਬੱਚਿਆਂ ਨੂੰ ਆਪਣੇ ਅਧੂਰੇ ਸੁਪਨੇ ਪੂਰੇ ਕਰਨ ਦਾ ਸਮਾਨ ਸਮਝਦੇ ਹਨ।ਪਰ ਟਾਂਵੇ ਬੱਚੇ ਅਜਿਹੇ ਵੀ ਹੁੰਦੇ ਹਨ ਜੋ ਕਲਮਕਾਰੀ ਅਤੇ ਕਲਾ ਦੇ …

Read More »

93.5 ਪ੍ਰਤੀਸ਼ਤ ਅੰਕ ਆਉਣ ਦੀ ਖੁਸ਼ੀ ਵਿੱਚ ਸਕੂਲ ਟ੍ਰਾਂਸਪੋਰਟ ਇੰਚਾਰਜ ਨੂੰ ਕੀਤਾ ਸਨਮਾਨਿਤ

ਸਮਰਾਲਾ, 30 ਮਈ (ਪੰਜਾਬ ਪੋਸਟ- ਕੰਗ) – ਸੈਕਰਡ ਹਾਰਟ ਕਾਂਨਵੈਂਟ ਸਕੂਲ ਉਟਾਲਾਂ ਵਿਖੇ 10ਵੀਂ ਜਮਾਤ ਦੀ ਪ੍ਰੀਖਿਆ ਵਿਚੋਂ 93.6 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਆਯੂਸ ਥਾਪਰ ਦੇ ਪਿਤਾ ਪਵਨ ਕੁਮਾਰ ਥਾਪਰ ਨੇ ਆਪਣੇ ਬੇਟੇ ਦੇ ਪਾਸ ਹੋਣ ਦੀ ਖੁਸ਼ੀ ਵਿੱਚ ਜਾ ਕੇ ਸਕੂਲ ਪ੍ਰਿੰਸੀਪਲ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ, ਸਮੂਹ ਸਟਾਫ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਕੂਲ ਦੀ ਟ੍ਰਾਂਸਪੋਰਟ ਦੇ …

Read More »

ਬਾਰਹਵੀਂ `ਚ 85 ਪ੍ਰਤੀਸ਼ਤ ਤੋਂ ਵੱਧ ਨੰਬਰਾਂ ਵਾਲੇ ਬੱਚਿਆਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਨੇ ਕੀਤਾ ਸਨਮਾਨਿਤ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਆਦਾਤਰ ਬੱਚਿਆਂ ਨੂੰ ਬਾਰਵੀਂ ਪਾਸ ਕਰਨ ਤੋਂ ਬਾਅਦ ਸਹੀ ਦਿਸ਼ਾ ਵਿੱਚ ਜਾਣ ਦਾ ਪਤਾ ਨਾ ਹੋਣ ਕਾਰਨ ਹੀ ਉਹ ਆਪਣੇ ਕਿੱਤੇ ਦੀ ਸਹੀ ਚੋਣ ਨਹੀਂ ਕਰ ਪਾਉਂਦੇ ਅਤੇ ਮੰਜਿਲ ਤੱਕ ਨਹੀਂ ਪਹੁੰਚਦੇ। ਅਗਰ ਉਨ੍ਹਾਂ ਬੱਚਿਆਂ ਨੂੰ ਸਹੀ ਦਿਸ਼ਾ ਦੱਸੀ ਜਾਵੇ ਤਾਂ ਕੱਲ ਨੂੰ ਉਨ੍ਹਾਂ ਦਾ ਭਵਿੱਖ ਨਿਖਰ ਸਕਦਾ ਹੈ ਅਤੇ ਉਹ ਚੰਗੀਆਂ ਨੋਕਰੀਆਂ …

Read More »

ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀ. ਸਕੈ. ਸਕੁੂਲ (ਲੜਕਿਆਂ) ਵਿਖੇ ਵਰਲਡ ਨੋ ਤੰਬਾਕੂ ਡੇਅ ਬਾਰੇ ਸੈਮੀਨਾਰ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ (ਲੜਕਿਆਂ) ਪਠਾਨਕੋਟ ਦੇ ਵਿਚ ਵਰਲਡ ਨੋ ਤੰਬਾਕੂ ਡੇਅ (World No Tobacco Day) ਬਾਰੇ ਸੈਮੀਨਾਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਮਾਨਯੋਗ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਭਾਗ ਲੈ ਰਹੇ ਬੱਚਿਆਂ ਨੂੰ ਤੇਜਵਿੰਦਰ ਸਿੰਘ …

Read More »