Wednesday, November 25, 2026

Monthly Archives: May 2017

ਯੂ.ਪੀ ਦੇ ਸਹਾਰਨਪੁਰ `ਚ ਗੁਰੂ ਘਰ ’ਚ ਲੁੱਟਮਾਰ ਖਿਲਾਫ਼ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਘਟਨਾ ਸਥਾਨ ’ਤੇ ਭੇਜੀ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਵੱਡੀ ਗਿਣਤੀ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਗੁਰਦੁਆਰਾ ਸਾਹਿਬ ’ਤੇ ਹਮਲਾ ਕਰ ਕੇ ਗੋਲਕ ਸਮੇਤ ਹੋਰ ਸਮਾਨ ਲੁੱਟਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਜਿਥੇ ਇਸ …

Read More »

ਹੈਲਥ ਵਰਕਰ ਮਹਿਕਮੇ ਦੀ ਢਿੱਲ ਤੋਂ ਖਫਾ, ਨਿਯੁੱਕਤੀ ਨਾ ਹੋਣ `ਤੇ 23 ਨੂੰ ਫੂਕੇ ਜਾਣਗੇ ਪੁੱਤਲੇ

ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਿਹਤ ਵਿਭਾਗ ਪੰਜਾਬ ਵਲੋਂ ਸਿਹਤ ਵਰਕਰ (ਮੇਲ) ਦੀ ਭਰਤੀ ਕਰਨ ਦੀ ਪ੍ਰਕਿਰਿਆ ਵਿਚ ਆਈ ਖੜੋਤ ਤੋਂ ਖਫਾ ਯੋਗ ਹੈਲਥ ਵਰਕਰਾਂ ਨੇ 23 ਮਈ ਨੂੰ ਜ਼ਿਲਾ ਹੈਡ ਕਵਾਟਰਾਂ ਉਪਰ ਸਿਹਤ ਡਾਇਰੈਕਟਰਾਂ ਦੇ ਪੁਤਲੇ ਫੂਕਣ ਲਈ ਮੀਟਿੰਗਾਂ ਦਾ ਸਿਲਸਲਾ ਤੇਜ਼ ਕਰ ਦਿਤਾ ਹੈ। ਇਸ ਤਹਿਤ ਜ਼ਿਲਾ ਅਮ੍ਰਿਤਸਰ ਇਕਾਈ ਵਲੋਂ ਜ਼ਿਲਾ ਆਗੂ ਸਤਨਾਮ …

Read More »

ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਕਿਸਾਨ ਤੋਂ 41 ਹਜ਼ਾਰ ਲੁੱਟੇ

ਸੰਦੌੜ, 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਪੰਜਗਰਾਈਆਂ ਦੇ ਇੱਕ ਕਿਸਾਨ ਤੋਂ ਲੰਘੇ ਦਿਨ ਕਰੀਬ 2.00 ਵਜੇ ਹੀ 41 ਹਜ਼ਾਰ ਰੁਪਏ ਲੁੱਟੇ ਜਾਣ ਦੀ ਖਬਰ ਹੈ।ਪੁਲਿਸ ਥਾਣਾ ਸੰਦੌੜ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਪੀੜਤ ਕਿਸਾਨ ਜੰਗ ਸਿੰਘ ਨੇ ਦੱਸਿਆ ਕਿ ਉੇਹ ਮਾਲਵਾ ਗ੍ਰਾਮੀਣ ਬੈਂਕ ਪਿੰਡ ਭੂਦਨ ਵਿਚ ਲਿਮਟ ਭਰਨ ਗਿਆ ਸੀ ਤੇ ਵਾਪਿਸ ਦਿਨੇ 2.00 ਵਜੇ …

Read More »

ਸੁਦਾਗਰ ਅਲੀ ਡਿਪੂ ਹੋਲਡਰ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਬਣੇ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪੂ ਹੋਲਡਰ ਬਲਾਕ ਮਾਲੇਰਕੋਟਲਾ ਦੀ ਇੱਕ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮਾਲੇਰਕੋਟਲਾ ਵਿਖੇ ਹੋਈ।ਇਸ ਮੀਟਿੰਗ ਵਿੱਚ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਦੀ ਚੌਣ ਸਰਵਸਮੰਤੀ ਨਾਲ ਕਰਦਿਆਂ ਸੂਬਾ ਪ੍ਰਧਾਨ ਵੱਲੋਂ ਸੁਦਾਗਰ ਅਲੀ ਬਰਕਤਪੁਰਾ ਨੂੰ ਬਲਾਕ ਮਾਲੇਰਕੋਟਲਾ ਦਾ ਪ੍ਰਧਾਨ ਚੁਣਿਆ ਗਿਆ।ਸੁਦਾਗਰ ਅਲੀ ਨੇ ਪ੍ਰਧਾਨ ਬਣਨ ਤੋਂ …

Read More »

ਮਹਿਮੂਦ ਅਹਿਮਦ ਥਿੰਦ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ (ਰਜਿ.) ਦੀ ਅਹਿਮ ਮੀਟਿੰਗ ਸੁਲਤਾਨਾ ਦੀ ਸਰਪ੍ਰਸਤੀ ‘ਚ ਹੋਈ।ਜਿਸ ਵਿੱਚ ਸਰਵਸੰਮਤੀ ਨਾਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਮਹਿਮੂਦ ਅਹਿਮਦ ਥਿੰਦ ਨੂੰ ਪ੍ਰਧਾਨ, ਮੁਹੰਮਦ ਅਨਵਾਰ ਸੀਨੀਅਰ ਮੀਤ ਪ੍ਰਧਾਨ, ਮੁਹੰਮਦ ਯੂਸਫ ਰਲਾ ਮੀਤ ਪ੍ਰਧਾਨ, ਅਮਜਦ ਅਲੀ ਸਕੱਤਰ, ਸੁਰਿੰਦਰ ਸਿੰਘ ਪ੍ਰਚਾਰ ਸਕੱਤਰ, ਮੁਹੰਮਦ …

Read More »

ਜਾਦੂ ਭਾਰਤ ਦੀ ਪ੍ਰਾਚੀਨ ਕਲਾ – ਐਸ.ਕੁਮਾਰ

ਮਾਲੇਰਕੋਟਲਾ (ਸੰਦੌੜ), 21 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜਾਦੂ ਭਾਰਤ ਦੀ ਬਹੁਤ ਪ੍ਰਾਚੀਨ ਕਲਾ ਹੈ ਜੋਕਿ ਇੱਕ ਸਿਹਤਮੰਦ ਮਨੋਰੰਜਨ ਪ੍ਰਦਾਨ ਕਰਦੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਜਾਦੂਗਰ ਸਮਰਾਟ ਐਸ.ਕੁਮਾਰ ਨੇ ਸਥਾਨਕ ਕੁੰਦਨ ਲਾਲ ਧਰਮਸ਼ਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੀਂਦ ਹਰਿਆਣਾ ਦੇ ਰਹਿਣ ਵਾਲੇ ਜਾਦੂਗਰ ਸਮਰਾਟ ਸ਼੍ਰੀ ਕੁਮਾਰ ਨੇ ਕਿਹਾ ਕਿ ਜਾਦੂ ਦੀ ਕਲਾ ਜੋ ਕਿ ਭਾਰਤ ਦੇਸ਼ …

Read More »

ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਕਿਤਾਬ ‘ਚੰਦੀ ਦੀ ਕੋਠੀ’ ਲੋਕ ਅਰਪਣ

ਸੰਦੌੜ, 21 ਮਈ (ਪੰਜਾਬ ਪੋਸਟ- ਭੱਟ) – ਪੰਜਾਬੀ ਸਾਹਿਤ ਸਭਾ ਸੰਦੌੜ ਵਲੋਂ ਮਰਹੂਮ ਮਾਸਟਰ ਰਾਮ ਧਨ ਭੈਣੀ ਦਰੇੜਾ ਦੀ ਕਿਤਾਬ ‘ਚੰਦੀ ਦੀ ਕੋਠੀ‘ ਲੋਕ ਅਰਪਣ ਕੀਤੀ ਗਈ, ਜਿਸ ਵਿਚ ਮਹੰਤ ਹਰਪਾਲ ਦਾਸ ਮੁੱਖ ਸੇਵਾਦਾਰ ਡੇਰਾ ਅਮਾਮਗੜ ਵਿਸ਼ੇਸ਼ ਤੌਰ `ਤੇ ਪਹੁੰਚੇ।ਸਮਾਗਮ ਦੀ ਸ਼ੁਰੂਆਤ ਸਾਹਿਤ ਸਭਾ ਸੰਦੌੜ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਅਗਵਾਈ ਵਿਚ ਹੋਈ।ਮਹੰਤ ਹਰਪਾਲ ਦਾਸ ਨੇ ਕਿਹਾ ਕਿ ਲੈਕਚਰਾਰ …

Read More »

ਐਮ.ਐਸ.ਸੀ (ਕੈਮਿਸਟਰੀ) ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ …

Read More »

ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਨਸ਼ਾ ਛੱਡਣ ਦੀ ਅਪੀਲ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਨੂੰ ਮੁੱਖ ਰੱਖ ਕੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਮਹੱਤਤਾ ਅਤੇ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਰਜਿੰਦਰ ਸਿੰਘ ਵੀ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕਰਨ ਉਪਰੰਤ ਸ੍ਰੀ ਗੁਰੂ …

Read More »