ਅੰਮ੍ਰਿਤਸਰ, 20 ਮਈ (ਪੰਜਾ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਬੀਤੇ ਸਮੇਂ ਦੌਰਾਨ ਸੜਕਾਂ ਨੂੰ ਚੌੜੀਆਂ ਕਰਨ ਸਮੇਂ ਹੋਈ ਦਰਖਤਾਂ ਦੀ ਵੱਡੇ ਪੱਧਰ ’ਤੇ ਹੋਈ ਕਟਾਈ ਦੀ ਭਰਪਾਈ ਇਸ ਬਰਸਾਤ ਦੇ ਸੀਜ਼ਨ ਵਿਚ ਕਰਨ ਲਈ ਜਿਲਾ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਅੱਜ ਇਸ ਬਾਬਤ ਲੰਮੀ ਮੀਟਿੰਗ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲਾ ਪ੍ਰੀਸ਼ਦ ਹਾਲ ਵਿਚ …
Read More »Monthly Archives: May 2017
ਕਾਰ ਏਜੰਸੀ `ਚੋਂ ਟਰਾਈ ਲੈਣ ਬਹਾਨੇ ਕਾਰ ਚੋਰੀ ਕਰਨ ਵਾਲੇ ਦੋਸ਼ੀ ਕਾਬੂ
ਧੂਰੀ, 20 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ, ਜਦੋਂ ਉਹਨਾਂ ਨੇ ਪੋਹੀੜ ਵਿਖੇ ਸਥਿਤ ਇੱਕ ਕਾਰ ਏਜੰਸੀ ਤੋਂ ਟਰਾਈ ਲੈਣ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ ਇੱਕ ਦੋਸ਼ੀ ਨੂੰ ਚੋਰੀ ਦੀ ਕਾਰ ਸਮੇਤ ਕਾਬੂ ਕਰ ਲਿਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ ਮਿਲੀ …
Read More »ਮੰਗਾਂ ਨੂੰ ਲੈ ਕੇ ਡਿੱਪੂ ਹੋਲਡਰਾਂ ਨੇ ਵਿਧਾਇਕ ਗੋਲਡੀ ਖੰਗੂੜਾ ਨੂੰ ਦਿੱਤਾ ਮੰਗ ਪੱਤਰ
ਮੰਗਾਂ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਈਆਂ ਜਾਣਗੀਆਂ- ਦਲਵੀਰ ਸਿੰਘ ਗੋਲਡੀ ਧੂਰੀ, 20 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਰਾਸ਼ਨ ਡਿੱਪੂ ਹੋਲਡਰ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਸਥਾਨਕ ਇੱਕ ਰੈਸਟੋਰੈਂਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਜਿੱਥੇ ਡਿੱਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ …
Read More »ਪੁਲਿਸ ਵੱਲੋਂ ਭਗੌੜਾ ਕਾਬੂ
ਧੂਰੀ, 20 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਮਾਨਯੋਗ ਅਦਾਲਤ ਵੱਲੋਂ ਇੱਕ ਮਾਮਲੇ ਵਿੱਚ ਭਗੌੜਾ ਕਰਾਰ ਦਿੱਤੇ ਗਏ ਦੋਸ਼ੀ ਸੁਖਵਿੰਦਰ ਸਿੰਘ ਸੁੱਖਾ ਨੂੰ ਕਾਬੂ ਕਰ ਲਿਆ।ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਪੂਰੀ ਚੌਕਸੀ ਨਾਲ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਗੁਰਚਰਨ ਸਿੰਘ ਜੋ ਕਿ …
Read More »ਆਯੁਰਵੈਦਿਕ ਵਿਭਾਗ ਵਲੋਂ ਯੋਗਾ ਕੈਂਪ ਦਾ ਆਯੋਜਨ
ਯੋਗ ਨਾਲ ਹਰੇਕ ਬੀਮਾਰੀ ਦਾ ਇਲਾਜ਼ ਸੰਭਵ- ਰਵੀ ਕਾਂਤ ਧੂਰੀ, 20 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਵਿਖੇ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੇ ਡਾ. ਰਵੀ ਕਾਂਤ ਮਦਾਨ ਦੀ ਅਗੁਵਾਈ ਹੇਠ ਆਯੁਰਵੈਦਿਕ ਵਿਭਾਗ ਵੱਲੋਂ ਬੱਚਿਆਂ ਨੂੰ ਯੋਗ ਸਬੰਧੀ ਜਾਗਰੂਕ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਯੋਗਾ ਮਾਹਿਰ ਯੋਗੇਸ਼ ਖੁਰਾਨਾ ਆਰਟ ਆਫ ਲਿਵਿੰਗ …
Read More »ਹੈਲਥ ਸਿਸਟਮ ਦੀ ਰੀੜ ਦੀ ਹੱਡੀ ਹਨ ਨਰਸਾਂ – ਡਾ: ਪ੍ਰੀਤੀ ਯਾਦਵ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਚ ਸੈਮੀਨਾਰ ਦੇ ਰੂਪ ਵਿਚ ਅੰਤਰਰਾਸ਼ਟਰੀ ਨਰਸਿੰਗ ਡੇਅ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਚਰਨਜੀਤ ਸਿੰਘ ਚੱਢਾ ਪ੍ਰਧਾਨ ਚੀਫ ਖਾਲਸਾ ਦੀਵਾਨ ਨੇ ਕੀਤੀ, ਜਦਕਿ ਐਸ.ਡੀ.ਐਮ ਡਾ: ਪ੍ਰੀਤੀ ਯਾਦਵ ਬਤੌਰ ਮੁੱਖ ਮਹਿਮਾਨ ਤੇ ਡਾ: ਬੀ.ਐਲ ਗੋਇਲ ਡਾਇਰੈਕਟਰ ਨੈਸ਼ਨਲ ਇੰਸਟੀਚਿਉਟ ਆਫ ਮੈਂਟਲ ਹੈਲਥ ਸਾਇੰਸ, ਡਾ: ਸੁਖਪਾਲ ਸਿੰਘ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਬਰਾਂਚ-2 ਵਿਖੇ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ
ਅੰਮ੍ਰਿਤਸਰ, 20 ਮਈ (ਪ੍ਰੀਤਮ ਸਿੰਘ)- ਸਥਾਨਕ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਰਾਂਚ-2 ਤਰਨ ਤਾਰਨ ਰੋਡ ਨੇੜੇ ਗੁ. ਟਾਹਲਾ ਸਾਹਿਬ ਵਿਖੇ ਇੰਨਵੈਸਟੀਚਰ ਸੈਰੇਮਨੀ ਮਨਾਈ ਗਈ।ਜਿਸ ਦੀ ਆਰੰਭਤਾ ਬੱਚਿਆਂ ਵੱਲੋਂ ਅਰਦਾਸ ਕਰਨ ਉਪਰੰਤ ਸ਼ਬਦ ਗਾਇਨ ਕਰਕੇ ਕੀਤੀ ਗਈ।ਇਸ ਸੈਰੇਮਨੀ ਵਿੱਚ ਸਕੂਲ ਦੇ ਹੈਡ ਬੁਆਏ ਅਤੇ ਹੈਡ ਗਰਲ, ਹਾਊਸ ਕੈਪਟਨ ਅਤੇ ਸਪੋਰਟਸ ਕੈਪਟਨ ਚੁਣੇ ਗਏ।ਇਹਨਾਂ ਸਾਰਿਆਂ ਨੂੰ ਭਾਈ ਗੁਰਇਕਬਾਲ ਸਿੰਘ ਨੇ …
Read More »ਕ੍ਰਿਕਟ ਟੂਰਨਾਮੈਂਟ ਪਪੜੌਦੀ ਨਿਵਾਸੀਆਂ ਦਾ ਸ਼ਲਾਘਾਯੋਗ ਉਪਰਾਲਾ- ਬੱਲੀ, ਲਾਲਾ
ਸਮਰਾਲਾ, 20 ਮਈ (ਪੰਜਾਬ ਪੋਸਟ- ਕੰਗ.) – ਬਾਬਾ ਭਗਵਾਨ ਦਾਸ ਸਪੋਰਟਸ ਕਲੱਬ ਪਿੰਡ ਪਪੜੌਦੀ ਵੱਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਦਾ ਉਦਘਾਟਨ ਲਾਲਾ ਮੰਗਤ ਰਾਏ ਪ੍ਰਧਾਨ ਨਗਰ ਕੌਂਸਲ ਅਤੇ ਪਰਵਿੰਦਰ ਸਿੰਘ ਬੱਲੀ ਪ੍ਰਧਾਨ ਰਾਮਗੜ੍ਹੀਆ ਫੈਡਰੇਸ਼ਨ ਸਮਰਾਲਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।ਟੂਰਨਾਮੈਂਟ ਦੇ ਦੂਜੇ ਦਿਨ 15 ਕ੍ਰਿਕਟ ਟੀਮਾਂ ਨੇ ਭਾਗ ਲੈ ਕੇ ਦਰਸ਼ਕਾਂ ਦਾ ਮਨ ਮੋਹਿਆ।ਇਥੇ ਵਰਨਣਯੋਗ …
Read More »ਸਕੂਲਾਂ ਵੱਲੋ ‘ਪੰਛੀ ਪਿਆਰੇ’ ਮੁਹਿੰਮ ਸੁਰੂ
ਸੰਦੌੜ, 20 ਮਈ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਲੂਕਾ ਤੇ ਸਰਕਾਰੀ ਮਿਡਲ ਸਕੂਲ ਸਹਾਰਨਾ ਵਿਖੇ ਵਧ ਰਹੀ ਗਰਮੀ ਅਤੇ ਤਪਦੀ ਲੂ ਤੋ ਪੰਛੀਆ ਨੂੰ ਬਚਾਉਣ ਲਈ ਲਈ ਵਾਤਾਵਰਣ ਪ੍ਰੇਮੀ ਰਾਜੇਸ਼ ਰਿਖੀ ਵੱਲੋਂ ਚਲਾਈ ਦਾਣੇ ਪਾਣੀ ਤੇ ਦਰੱਖਤਾਂ ਦਾ ਪ੍ਰਬੰਧ ਕਰਨ ਵਾਲੀ ਸੁਬਾਈ ਚਰਚਿਤ ਮੁਹਿੰਮ ‘ਪੰਛੀ ਪਿਆਰੇ’ ਦਾ ਆਗਾਜ਼ ਕੀਤਾ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਸ ਸਮੇਂ …
Read More »ਕੁਠਾਲਾ ਸਕੂਲ ਵਿੱਚ ਕਲੱਸਟਰ ਪੱਧਰੀ ਕੈਰੀਅਰ ਯੁਵਕ ਮੇਲਾ ਕਰਵਾਇਆ
ਸੰਦੌੜ, 20 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰਾਜ ਸਿੱਖਿਆ ਅਤੇ ਕਿਤਾ ਅਗਵਾਈ ਬਿਊਰੋ ਪੰਜਾਬ ਦੇ ਨਿਰਦੇਸ਼ਾਂ ‘ਤੇ ਸ.ਸ.ਸ.ਸਕੂਲ ਕੁਠਾਲਾ ਵਿੱਚ ਪਿ੍ਰੰਸੀਪਲ ਸ.ਦਲਜੀਤ ਇੰਦਰ ਸਿੰਘ ਦੀ ਅਗਵਾਈ ਵਿੱਚ 10 ਸਕੂਲਾਂ ‘ਤੇ ਅਧਾਰਿਤ ਕਲੱਸਟਰ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਜਿਸ ਵਿੱਚ ਨਾਟਕ,ਭਾਸ਼ਣ,ਗੀਤ ,ਪੇਟਿੰਗ ਅਤੇ ਕਲੇਅ ਮੋਡਲਿੰਗ ਮੁਕਬਲੇ ਕਰਵਾਏ ਗਏ। ਜੱਜਮੈਂਟ ਲਈ ਜੱਜਾਂ ਦੀ ਭੂਮਿਕਾ ਜਗਤਾਰ ਸਿੰਘ ਸ.ਸ.ਸ.ਸਕੂਲ ਸੰਦੌੜ , ਸੱਜਾਦ ਅਲੀ …
Read More »
Punjab Post Daily Online Newspaper & Print Media