Wednesday, November 25, 2026

Monthly Archives: May 2017

ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਸੰਗਤਾਂ ਪਾਸੋਂ ਮਿਲਿਆ ਇਤਿਹਾਸਿਕ ਸਹਿਯੋਗ

ਸ੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇਸ਼ਦੋ੍ਰਹ ਦੇ ਮਸਲੇ ’ਤੇ ਲੜਨ ਗੀਆਂ ਸਾਂਝੀ ਕਾਨੂੰਨੀ ਲੜਾਈ ਨਵੀਂ ਦਿੱਲੀ, 16 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਦਿੱਤੇ ਗਏ ਭਰਵੇ ਹੁੰਗਾਰੇ ਦਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਨੇ ਧੰਨਵਾਦ ਕੀਤਾ ਹੈ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂੁਗਰ …

Read More »

ਪਾਣੀ ਦੀ ਬਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ – ਖੇਤੀਬਾੜੀ ਵਿਭਾਗ

ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਸਮਝਦੇ ਹੋਏ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।ਖੇਤੀਬਾੜੀ ਵਿਕਾਸ ਅਫਸਰ ਬਟਾਲਾ ਪਰਮਬੀਰ ਸਿੰਘ ਕਾਹਲੋਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕੇਵਲ ਦਰਮਿਆਨੀਆਂ ਤੋਂ ਭਾਰੀਆਂ …

Read More »

ਰਾਸ਼ਟਰੀ ਡੇਂਗੂ ਦਿਵਸ ਮੌਕੇ ਚੇਤਨਾ ਰੈਲੀ ਨੂੰ ਅਸ਼ਵਨੀ ਸੇਖੜੀ ਨੇ ਦਿਖਾਈ ਹਰੀ ਝੰਡੀ

ਬਟਾਲਾ, 16 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਰਾਸ਼ਟਰੀ ਡੇਂਗੂ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ ਵਿਦਿਆਰਥਣਾਂ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਜਾਗਰੂਕ ਕਰਨ ਲਈ ਇਕ ਚੇਤਨਾ ਰੈਲੀ ਕੱਢੀ ਗਈ।ਇਸ ਚੇਤਨਾ ਰੈਲੀ ਨੂੰ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ …

Read More »

ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਭਰਾ ਮਾਰੂ ਜੰਗ ਤੋਂ ਸੁਚੇਤ ਹੋਣ ਸਿੰਘ- ਭਾਈ ਗੁਰਇੰਦਰਦੀਪ ਸਿੰਘ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨੈਸ਼ਨਲ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਸੰਬੰਧੋਨ ਕਰਦਿਆ ਕਿਹਾ ਅਸੀ ਫਿੱਕੇ ਬੋਲ  ਬੋਲ ਵਿਗਾੜ ਕਰਕੇ ਹੀ ਆਪਣੇ ਦੋਸਤ ਮਿੱਤਰਾਂ ਨਾਲ ਅਜਿਹਾ ਵਿਗਾੜ ਕਰ ਬੈਠਦੇ ਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾਵਨ ਅੰਕ …

Read More »

ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਆਯੋਜਿਤ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਦਿਹਾੜੇ ‘ਤੇ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਬਠਿੰਡਾ ਡਾ. ਰਘੁੁਬੀਰ ਸਿੰਘ ਰੰਧਾਵਾ ਵੱਲੋਂ ਝੰਡੀ ਦੇ  ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵੱਲੋਂ ਸ਼ਿਰਕਤ ਕੀਤੀ ਗਈ।ਇਹ ਰੈਲੀ ਸਿਵਲ ਹਸਪਤਾਲ ਬਠਿੰਡਾ ਤੋਂ ਚਲ ਕੇ, ਲਿਬਰਟੀ …

Read More »

ਬਾਰਵੀਂ ਦੇ ਨਤੀਜੇ `ਚ ਪਹਿਲੀਆਂ ਪੁਜ਼ੀਸ਼ਨਾਂ ਤੇ ਵਧੀਆ ਕਾਰਗੁਜਾਰੀ ਵਾਲੇ ਬੱਚੇ ਸਨਮਾਨਿਤ

ਬਠਿੰਡਾ, 16 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ (2017) ਦੇ ਨਤੀਜੇ ਦੌਰਾਨ ਸਕੂਲ ਦਾ ਕੁੱਲ ਰਿਜ਼ਲਟ 97.6% ਰਿਹਾ।ਸਕੂਲ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰਵੀਂ ਆਰਟਸ ਗਰੁੱਪ ਦੇ …

Read More »

ਅਮਨਦੀਪ ਹਸਪਤਾਲ ਵਲੋਂ ਹਰੀਕੇ ਪੱਤਨ ਵਿਖੇ ਫ੍ਰੀ ਮੈਡੀਕਲ ਕੈੰਪ ਅੱਜ

ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ, ਜੋੜਾਂ, ਦਿਮਾਗੀ ਰੋਗਾਂ, ਪਲਾਸਟਿਕ ਸਰਜਰੀ, ਈ.ਐਨ.ਟੀ ਅਤੇ ਜਨਰਲ ਤੇ ਲਾਪਰੋਸ੍ਕੋਪਿਕ ਸਰਜਰੀ ਲਈ ਮਸ਼ਹੂਰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵੱਲੋਂ ਸਮਾਜ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਆਪਣੀ ਸਮਾਜਿਕ ਜ਼ਿਮੇਦਾਰੀ ਸਮਝਦੇ ਹੋਏ ਅਮਨਦੀਪ ਹਸਪਤਾਲ ਵਲੋਂ ਸਮੇਂ ਸਮੇਂ ‘ਤੇ ਪੰਜਾਬ ਭਰ ‘ਚ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ‘ਚ ਮੈਡੀਕਲ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦਾ ਵਫਦ ਰਾਸ਼ਟਰਪਤੀ ਨੂੰ ਮਿਲਿਆ

ਸਿੱਖਾਂ ਦੇ ਅਹਿਮ ਮਸਲਿਆਂ ਦੇ ਹੱਲ ਦੀ ਕੀਤੀ ਮੰਗ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ: ਬਡੂੰਗਰ ਵੱਲੋਂ ਰਾਸ਼ਟਰਪਤੀ ਕੋਲ …

Read More »

ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਦੇ ਭਰਾ ਮੁਖਤਿਆਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਦੇ ਭਰਾ ਸ. ਮੁਖਤਿਆਰ ਸਿੰਘ (75) ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਭਾਈ ਰਾਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਸਾਰੀ ਰਿਸ਼ਤਿਆਂ ਕਾਰਨ ਮਨੁੱਖ ਦੇ ਅਕਾਲ ਚਲਾਣਾ …

Read More »

ਬਜ਼ਿਦਪੁਣੇ ਨੇ ਸਾਰੇ ਸੰਸਾਰ ਵਿਚ ਸਿੱਖ ਕੌਮ ਨੂੰ ਬਦਨਾਮ ਕਰਵਾਉਣ ਦਾ ਕੋਝਾ ਕਾਰਾ ਕੀਤਾ-ਜਥੇਦਾਰ

ਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਪਿਛਲੇ ਦਿਨੀ ਵਿਦੇਸ਼ਾਂ ਵਿਚ ਸਿੱਖਾਂ ਦੇ ਆਪਸੀ ਟਕਰਾਅ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਹ ਅਤਿ ਨਿੰਦਣਯੋਗ ਅਤੇ ਸਿੱਖੀ ਨੂੰ ਸ਼ਰਮਸਾਰ ਕਰਨ ਵਾਲੀਆਂ ਹਨ।ਵਿਦੇਸ਼ਾਂ ਵਿਚ ਜਿਥੇ ਸਿੱਖੀ ਅਤੇ ਸਿੱਖਾਂ ਨੂੰ ਐਨਾ ਮਾਨ-ਸਤਿਕਾਰ, …

Read More »