Wednesday, November 25, 2026

Monthly Archives: May 2017

ਬੱਸਾਂ ਦੇ ਹਾਈਡਰੋਲਿਕ ਦਰਵਾਜਿਆਂ `ਤੇ ਪਾਬੰਦੀ ਲਗਾਈ ਜਾਵੇ ਜੱਟ ਭਲਾਈ ਸਭਾ

ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜੱਟ ਭਲਾਈ ਸਭਾ ਪੰਜਾਬ ਦੀ ਹੰਗਾਮੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਪੰਜਾਬ ਪ੍ਰਧਾਨ ਬਲਰਾਜ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਰਾਮਪੁਰਾ ਫਾਟਕ ਤੇ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ ਵਿੱਚ ਮਾਰੇ ਵਿਅਕਤੀਆਂ ਦੀ ਮੌਤ `ਤੇ ਅਫਸੋਸ ਪ੍ਰਗਟ ਕੀਤਾ ਗਿਆ।ਇਸ ਸਮੇਂ ਪ੍ਰੈਸ ਦੇ ਨਾਂ ਬਿਆਨ …

Read More »

ਦਲ ਖਾਲਸਾ ਤੇ ਚੜਦੀ ਕਲਾ ਪੰਥਕ ਸੇਵਾ ਲਹਿਰ ਨੇ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਮੰਗੀ

ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪ੍ਰੈਸ ਕਲੱਬ ’ਚ ਦਲ ਖਾਲਸਾ ਤੇ ਚੜਦੀਕਲਾ ਪੰਥਕ ਸੇਵਾ ਲਹਿਰ ਵਲੋਂ ਮੈਂਬਰ ਪਾਰਲੀਮੈਂਟ ਡਾ: ਧਰਮਵੀਰ ਗਾਂਧੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਪਾਰਲੀਮੈਂਟ ਵਿਚ ਆਪਣੇ ਵਲੋਂ ਮੰਗ ਪੱਤਰ ਬਠਿੰਡਾ ਵਲੋਂ ਦੇ ਰਹੇ ਹਨ। ਉਨਾਂ ਦੱਸਿਆ ਕਿ ਜਿਹੜੇ ਸਿੱਖ ਸਿਆਸੀ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, …

Read More »

ਬੱਚਿਆਂ ਵਲੋਂ ਬਣਾਏ ਸਲੋਗਨਾਂ ਨੇ ਟੁੰਬੇ ਦਿਲ

ਬੱਚੇ ਆਪਣੇ ਮਾਤਾ ਪਿਤਾ ਤੇ ਵੱਡਿਆਂ ਦਾ ਮਾਣ ਸਤਿਕਾਰ ਕਰਨ – ਮਹਿੰਦਰ ਸਿੰਘ ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਲਿਟਲ ਫ਼ਲਾਵਰ ਪਬਲਿਕ ਹਾਈ ਸਕੂਲ ਵਿਚ ਮਾਂ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਮਾਂ ਦਿਵਸ ਅਤੇ ਮਮਤਾ ਨੂੰ ਦਰਸਾਉਦੇ ਸਲੋਗਨ ਅਤੇ ਕਾਰਡ ਤਿਆਰ ਕੀਤੇ ਜਿੰਨਾਂ ਨੂੰ ਦੇਖ ਹਰ ਇਕ ਦਾ ਦਿਲ ਟੁੰਬਦਾ ਸੀ। …

Read More »

ਗੁਰਦੁਆਰਾ ਗਿਆਨ ਗੋਦੜੀ ਪਾਤਸ਼ਾਹੀ ਪਹਿਲੀ ਲਈ ਸੰਗਤਾਂ ਨੇ ਜਪੁ ਜੀ ਸਾਹਿਬ ਦੇ ਪਾਠ ਕੀਤੇ

ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਜਗਤ, ਸਮੂਹ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਨੂੰ ਕੀਤੀ ਅਪੀਲ ਕੀਤੀ ਗਈ ਸੀ ਕਿ ਗੁਰਦੁਆਰਾ ਗਿਆਨ ਗੋਦੜੀ ਪਾਤਸ਼ਾਹੀ ਪਹਿਲੀ ਹਰਿਦੁਆਰ ਜੋ ਕਿ 1984 ਦੇ ਵਿਚ ਦੰਗੇਕਾਰੀਆਂ ਅਤੇ ਸਰਕਾਰ ਵਲੋ ਢਹਿ ਢੇਰੀ ਕਰ ਦਿੱਤਾ ਗਿਆ ਸੀ, ਦੀ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 14 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਦੋ ਧਾਰਮਿਕ ਸਮਾਗਮ ਹਰਬੰਸ ਸਿੰਘ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਅਤੇ ਬੀ.ਬੀ.ਐਸ ਅਕੈਡਮੀ ਅਜੀਤ ਰੋਡ ਵਿਖੇ ਕੀਤੇ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ, ਹਰਿਦੁਆਰ ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁ ਜੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ …

Read More »

ਗੁ. ਬੰਗਲਾ ਸਾਹਿਬ ਵਿਖੇ ਗੁਰਦੁਆਰਾ ਗਿਆਨ ਗੋਦੜੀ ਮੁਹਿੰਮ ਤਹਿਤ ਹੋਇਆ ਸਮਾਗਮ

ਮੁੱਖ ਇਮਾਮ ਇਲਿਆਸੀ ਨੇ ਸਿੱਖਾਂ ਨੂੰ ਪਤਿਤਪੁਣੇ ਰਾਹੀਂ ਸ਼ਨਾਖ਼ਤ ਖਤਮ ਨਾ ਕਰਨ ਦੀ ਦਿੱਤੀ ਨਸੀਹਤ ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) –  ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਉਸਾਰੀ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਅੱਜ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਹਜ਼ਾਰਾ ਗੁਰਦੁਆਰਿਆਂ ’ਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਹਰਿ ਕੀ ਪੌੜੀ ਹਰਿਦੁਆਰ …

Read More »

Nobody will be allowed to play with the future of students – Aujla

 Amritsar, May 14 (Punjab Post Bureau) – Member Parliament Gurjeet Singh Aujla today took notice of the admissions done by the scrapped Khalsa University to play dirty politics with the future of students. Government of Punjab scrapped the Khalsa University Act 2016 on 19th April this year to save the historic 125-year-old Khalsa College from losing its heritage status by …

Read More »

ਏ.ਸੀ.ਬੱਸ ਨੂੰ ਲੱਗੀ ਅੱਗ- ਤਿੰਨ ਦੀ ਮੌਤ, ਕਈ ਝੁਲਸੇ

ਰਾਮਪੁਰਾ ਫੂਲ (ਬਠਿੰਡਾ) 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੇ ਰਾਮਪੁਰਾ ਫੂਲ ਦੇ ਫਾਟਕ ਨੇੜੇ ਰੂਪ ਟਰਾਂਸਪੋਰਟ ਕੰਪਨੀ ਦੀ ਇਕ ਏ.ਸੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲਗਭਗ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ।ਬੱਸ ਬਠਿੰਡਾ ਤੋਂ ਜਲੰਧਰ ਵੱਲ ਜਾ ਰਹੀ ਸੀ, ਜਿਸ ਦੌਰਾਨ …

Read More »

ਮੱਧ ਪ੍ਰਦੇਸ਼ `ਚ ਕੋਈ ਵੀ ਸਿਕਲੀਗਰ ਸਿੱਖ ਪਰਿਵਾਰ ਧਰਮ ਤਬਦੀਲ ਨਹੀਂ ਕਰ ਰਿਹਾ ਭਾਈ ਰਾਮ ਸਿੰਘ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫਦ ਨੇ ਮੱਧ ਪ੍ਰਦੇਸ਼ ਦੇ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਸਿਕਲੀਗਰ ਸਿੱਖ ਨੌਜੁਆਨਾਂ ਦੇ ਪੰਥਕ ਇਕੱਠ ਨਾਲ ਜ਼ਰੂਰੀ ਵਿਚਾਰਾਂ ਕੀਤੀਆਂ ਗਈਆਂ ਤੇ ਇਥੇ …

Read More »