Wednesday, November 25, 2026

Monthly Archives: May 2017

ਖ਼ਾਲਸਾ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਦੀ ਅਗਵਾਈ ’ਚ ਹੋਈ ਅਕਾਦਮਿਕ ਕੌਂਸਲ ਮੀਟਿੰਗ

ਮੀਟਿੰਗ ਦੌਰਾਨ ਪੀ.ਜੀ, ਯੂ.ਜੀ ਤੇ ਰਿਸਰਚ ਡਿਗਰੀ ਕੋਰਸਾਂ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਅਕਾਦਮਿਕ ਕੌਂਸਲ ਦੀ ਅੱਜ ਅਹਿਮ ਮੀਟਿੰਗ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵੱਖ-ਵੱਖ ਅੰਡਰ ਗਰੈਜੂਏਟ, ਪੋਸਟ ਗ੍ਰੈਜੂਏਟ ਅਤੇ ਖੋਜ ਡਿਗਰੀ ਕੋਰਸ ਮਨਜੂਰ ਕੀਤੇ ਗਏ ਸਨ। ਮੀਟਿੰਗ ’ਚ ਪੀਐਚ. ਡੀ. ਕੋਰਸ ਵਰਕ …

Read More »

Guru Nanak Dev University Placements in Amdocs

Amritsar, May 13 (Punjab Post Bureau) – Guru Nanak Dev University is pioneer university of the region and students of this University are in great demand for placements not only in India but abroad also. Majority of students from various vocational and other courses got placed in various national and multinational companies through campus placements even before the completion of …

Read More »

ਗੁ. ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਹੋਇਆ ਭਰਵਾਂ ਇਕੱਠ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ੍ਹ ਸਥਾਪਨਾ ਲਈ ਚਲਾਈ ਗਈ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਜਿੱਦ ਨਜ਼ਰ ਆ ਰਹੀ ਹੈ।ਇਸ ਗੱਲ ਦਾ ਸਾਫ਼ ਇਸ਼ਾਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਬੁਲਾਰਿਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ …

Read More »

ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਮਨਾਇਆ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ  ਦੇ ਨਿਰਦੇਸ਼ਾ ਅਨੁਸਾਰ ਅਤੇ ਗੁਰਚਰਨ ਸਿਘ ਏ.ਡੀ.ਸੀ.ਪੀ ਟਰੈਫਿਕ, ਮਹਿੰਦਰ ਸਿੰਘ ਏ.ਸੀ.ਪੀ ਟਰੈਫਿਕ ਦੀ ਯੋਗ ਅਗਵਾਈ ਹੇਠ ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਦੇ ਪੰਜਵੇਂ ਦਿਨ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸੀਨੀਅਰ ਸਕੈਂਡਰੀ ਸਕੂਲ ਸੜਕੀਆਂ ਮਾਲ ਰੋਡ ਵਿਖੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ …

Read More »

ਵਾਲਮੀਕਿ ਦਲਿਤ ਆਗੂਆਂ ਨੇ ਮੁੱਖ ਮੰਤਰੀ ਖਿਲਾਫ ਕੀਤੀ ਨਾਅਰੇਬਾਜ਼ੀ

ਧੂਰੀ, 12 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗੁਵਾਈ ਵਿੱਚ ਸੈਂਕੜੇ ਸਾਥੀਆਂ ਸਮੇਤ ਧੂਰੀ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।ਧਰਨਾਕਾਰੀਆਂ ਨੇ ਐਸ.ਡੀ.ਐਮ ਧੂਰੀ ਅਮਰਿੰਦਰ ਸਿੰਘ ਟਿਵਾਣਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆਂ।ਇਸ ਸਬੰਧੀ …

Read More »

ਪਿੰਡ ਲੱਛਾਬੱਦੀ ਵਿਖੇ ਮਹੰਤ ਤਰਸੇਮ ਮੁਨੀ ਦੀ ਬਰਸੀ 15 ਮਈ ਨੂੰ

ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਵੱਡਾ ਡੇਰਾ ਆਸ਼ਰਮ ਉਦਾਸੀਨ ਪਿੰਡ ਲੱਛਾਬੱਦੀ (ਹਿੰਮਤਾਨਾ) ਦੇ ਮੁਖੀ ਮਹੰਤ ਤਰਸੇਮ ਮੁਨੀ ਦੀ ਪਹਿਲੀ ਬਰਸੀ 15 ਮਈ ਨੂੰ ਪਿੰਡ ਲੱਛਾਬੱਦੀ ਦੇ ਵੱਡਾ ਡੇਰਾ ਆਸ਼ਰਮ ਵਿੱਚ ਮਨਾਈ ਜਾ ਰਹੀ ਹੈ।ਡੇਰੇ ਦੇ ਗੱਦੀ ਨਸ਼ੀਨ ਮਹੰਤ ਰੈਂਕ ਮੁਨੀ ਨੇ ਇਸ ਸਬੰਧੀ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਸਿਧਾਂਤ ਗ੍ਰੰਥ ਦੇ ਭੋਗ ਪਾਉਣ ਉਪਰੰਤ ਸੰਤਾਂ-ਮਹਾਂਪੁਰਸ਼ਾਂ …

Read More »

ਗੁ. ਬੰਗਲਾ ਸਾਹਿਬ ਵਿਖੇ ਜਪੁਜੀ ਸਾਹਿਬ ਦੇ ਪਾਠ ਤੇ ਅਰਦਾਸ ਸਮਾਗਮ 14 ਮਈ ਨੂੰ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਸਿੱਖ ਸੰਗਤ ਖਾਸ ਤੌਰ `ਤੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ 14 ਮਈ ਨੂੰ ਸਵੇਰੇ 9.00 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋ ਰਹੇ ਜਪੁਜੀ ਸਾਹਿਬ ਜੀ ਦੇ ਪਾਠ ਤੇ ਅਰਦਾਸ ਸਮਾਗਮ ਵਿਚ ਹੁੰਮ ਹੁੰਮਾ ਕੇ ਸ਼ਾਮਲ ਹੋਣ। …

Read More »

ਵਾਰਾਂ ਭਾਈ ਗੁਰਦਾਸ ਜੀ ਦੀ ਕਥਾ ਐਤਵਾਰ ਤੋਂ

ਨਵੀਂ ਦਿੱਲੀ, 13 ਮਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬਾਨ ਦੀਆਂ ਬਾਣੀਆਂ ਅਤੇ ਗੁਰੂ ਘਰ ਦੇ ਅਨਿਨ ਸੇਵਕਾਂ ਵਲੋਂ ਗੁਰੂ ਸਾਹਿਬਾਨ ਦੀ ਮਹਿਮਾ ਅਤੇ ਸਿੱਖੀ ਦੀਆਂ ਪਰੰਪਰਾਵਾਂ ਤੇ ਮਾਨਤਾਵਾਂ ਦੀ ਵਿਆਖਿਆ ਅਧਾਰਿਤ ਰਚੀਆਂ ਗਈਆਂ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ‘ਗੁਰਮਤਿ ਵਿਚਾਰ’ ਰਾਹੀਂ, ਸੰਗਤਾਂ ਨੂੰ ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਧਕ ਵਰਕਸ਼ਾਪ ‘ਚ ਨਾਮਵਰ ਸਾਹਿਤਕਾਰ ਭਰਨਗੇ ਹਾਜ਼ਰੀਆਂ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਦਵਿੰਦਰ ਸਿੰਘ)- ਵਿਸ਼ਵ ਭਰ ਦੇ ਲੇਖਕਾਂ ਦੀ ਬਹੁ-ਵਕਾਰੀ ਸੰਸਥਾ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਅਤੇ ਪੰਜਾਬੋਂ ਬਾਹਰਲੀਆਂ ਸਾਹਿਤਕ ਸਭਾਵਾਂ ਦੀ ਆਪਸੀ ਤਾਲਮੇਲ ਸਬੰਧੀ ਅਰੰਭੀ ਜਥੇਬੰਦਕ ਵਰਕਸ਼ਾਪਾਂ ਦੀ ਲੜੀ ਤਹਿਤ ‘ਅੰਮ੍ਰਿਤਸਰ ਜੋਨ-4 ਜਥੇਬੰਦਕ ਵਰਕਸ਼ਾਪ’ 14 ਮਈ ਐਤਵਾਰ ਨੂੰ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਈ ਜਾ ਰਹੀ ਹੈ। ਵਰਕਸ਼ਾਪ ਦੇ ਕਨਵੀਨਰ ਅਤੇ ਕੇਂਦਰੀ ਸਭਾ ਦੇ ਮੀਤ ਪ੍ਰਧਾਨ …

Read More »

ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਦੇ ਦਿਹਾਂਤ ‘ਤੇ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਉਹਨਾਂ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਸੰਸਾਰ ਤੋਂ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਿਛੋਂ ਪਰਿਵਾਰ ਨੁੰ ਭਾਣਾ ਮੰਨਣ ਦਾ ਬਲ ਬੱਖਸ਼ਣ ਦੀ ਗੁਰੂ ਚਰਨਾਂ ਵਿਚ ਅਰਦਾਸ …

Read More »