Wednesday, November 25, 2026

Monthly Archives: May 2017

ਸੇਂਟ ਸੋਲਜਰ ਦਾ ਸੀ.ਬੀ.ਐਸ.ਈ ਦੀ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 29 ਮਈ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜਰ  ਇਲੀਟ ਕਾਂਨਵੈਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ।ਮੈਡੀਕਲ ਤੇ ਨਾਨ ਮੈਡੀਕਲ ਵਿੱਚ 45 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਤੇ ਸਾਰੇ ਸ਼ਾਨਦਾਰ ਨੰਬਰਾਂ ਨਾਲ ਪਾਸ ਹੋ ਕੇ ਨਿਕਲੇ। ਗੁਰਜੋਤ ਸਿੰਘ 93.5% ਲੈ ਕੇ ਪਹਿਲੇ, ਗੁਰਲੀਨ ਕੌਰ 91.2 % ਲੈ ਕੇ ਦੂਸਰੇ ਅਤੇ ਸਵਰੀਨ ਕੌਰ ਅਤੇ ਕੰਵਰ ਰਾਜਦੀਪ ਸਿੰਘ 91% …

Read More »

47th Annual Sports Prize Distribution function of GNDU

90 lakhs Cash prizes and trophies were awarded to over 350 players Amritsar, 29 May (Punjab Post Bureau) – At the 47th Annual Sports Prize Distribution Function  for the year 2016-17 of the Guru Nanak Dev University, over 350 outstanding players who brought laurels to the University in various sports disciplines at the International, National and All India Inter-Varsity levels were honored here …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦਿੱਲੀ ਦੇ ਸਮੂਹ ਗੁਰਦੁਆਰਿਆਂ ’ਚ ਕੀਰਤਨ ਸਮਾਗਮ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਆਯੋਜਿਤ ਕੀਤੀਆਂ ਗਈਆਂ। ਮੁੱਖ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਜੀ ਦੇ ਭਾਈ ਲੱਖੀ …

Read More »

ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ

ਧੂਰੀ, 29 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕਾਂ੍ਰਤੀ ਚੌਕ ਧੂਰੀ ਵਿਖੇ ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾ ਕੇ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਗਿਆ।ਇਸ ਮੌਕੇ ਰਿਟਾਇਰਡ ਅਧਿਆਪਕ ਨੇਤਾ ਤਰਸੇਮ ਮਿੱਤਲ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ ਅਤੇ ਸੰਸਥਾ ਦੇ …

Read More »

ਗੁਰੂ ਅਰਜਨ ਦੇਵ ਜੀ ਦਾ 410ਵਾਂ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗਘੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 410ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਸੰਦੌੜ 29 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਫ਼ਿਰੋਜ਼ਪੁਰ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਸ਼ੁੱਧ ਸਿੰਘ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਫਤਿਹਗੜ ਪੰਜਗਰਾਈਆਂ, ਕਸਬੇ ਸੰਦੌੜ ਵਿਖੇਂ ਸਹੀਦੀ ਦਿਹਾੜਿਆਂ ਨੰੂ ਮੁੱਖ ਰੱਖਦੇ ਹੋਏ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪਿੰਡ ਕੁਠਾਲਾ ਵਿਖੇ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਦੇ …

Read More »

ਰਾਏਕੋਟ ਮਲੇਰਕੋਟਲਾ ਰੋਡ `ਤੇ ਸਿਖਰ ਦੁਪਿਹਰੇ ਡਿੱਗਦੀਆਂ ਸਨ ਬੂੰਦਾਂ

ਸੰਦੌੜ 29 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ ਚੀਮਾਂ ਨੇੜੇ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ ਤੇ ਸਿਖਰ ਦੁਪਿਹਰੇ ਦਰੱਖਤਾਂ ਤੋਂ ਡਿਗਦੇ ਪਾਣੀ ਦੀਆਂ ਬੂੰਦਾਂ ਨੂੰ ਲੈ ਕੇ ਇਲ਼ਾਕੇ ਭਰ ਵਿੱਚ ਵੱਖ ਵੱਖ ਚਰਚਾਵਾਂ ਦਾ ਬਜ਼ਾਰ ਪੂਰੇ ਜੋਰਾਂ ਤੇ ਸੀ।ਜਿਸ ਕਰਕੇ ਅੱਜ ਤਕਰਸੀਲ ਸੁਸਾਇਟੀ ਪੰਜਾਬ ਇਕਾਈ ਮਲੇਰਕੋਟਲਾ ਦੇ ਜਥੇਬੰਦਕ ਮੁਖੀ ਡਾ. ਅਬਦੁਲ ਮਜੀਦ, ਕਹਾਣੀਕਾਰ ਕੁਲਵਿੰਦਰ ਕੌਸ਼ਲ, ਲੇਖਕ ਰਾਜੇਸ਼ ਰਿਖੀ …

Read More »

ਬਾਬਾ ਫ਼ਰੀਦ ਕਾਲਜ ਵਿਖੇ ਬੀ.ਕਾਮ. ਤੀਜਾ ਅਤੇ ਪੰਜਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ

ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਕਾਮ. ਤੀਜਾ ਸਮੈਸਟਰ ਅਤੇ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ …

Read More »

ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਜਿਲਾ ਸਿੱਖਿਆ ਅਫਸਰ ਸੰਦੋਹਾ ਦਾ ਸਨਮਾਨ

ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਬਠਿੰਡਾ ਬਲਜੀਤ ਸਿੰਘ ਸੰਦੋਹਾ ਨੂੰ ਨਿਯੁਕਤ ਕੀਤਾ ਗਿਆ ਸੀ। ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਨੇ ਸਵਾਗਤੀ ਭਾਸ਼ਣ ‘ਚ ਕਿਹਾ ਕਿ ਸੰਦੋਹਾ ਮਾਲਵਾ ਹੈਰੀਟੇਜ ਨਾਲ ਕਾਫ਼ੀ ਚਿਰਾਂ ਤੋਂ ਜੁੜੇ ਹੋਏ ਹਨ ਅਤੇ ਉੱਘੇ ਮੈਂਬਰ ਵੀ ਹਨ।ਸਾਨੂੰ ਮਾਣ ਹੈ …

Read More »

14 ਜੂਨ ਨੂੰ ਖੂਨਦਾਨ ਦਿਵਸ ਤੇ 21 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਫੈਸਲਾ

ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀਆਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਸਮੂਹ ਆਨ ਐਸਸੀਏਸ਼ਨ ਆਫ਼ ਐਕਟਿਵ ਐਨ.ਜੀ.ਓ ਦੀ ਮੀਟਿੰਗ ਬਿ੍ਰਧ ਆਸ਼ਰਮ ਵਿਚ ਹੋਈ ਜਿਸ ਦੀ ਅਗਵਾਈ ਆਨ ਦੇ ਕੋਆਰਡੀਨੇਟਰ ਸੋਹਨ ਮਹੇਸਵਰੀ ਵਲੋਂ ਕਰਦਿਆਂ ਸੰਬੋਧਨ ਕੀਤਾ ਗਿਆ ਕਿ 14 ਜੂਨ ਨੂੰ ਖੂਨਦਾਨ ਦਿਵਸ ਅਤੇ 21 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਉੱਚ ਪਧਰੀ …

Read More »