Wednesday, November 25, 2026

Monthly Archives: May 2017

ਸ਼ਹਿਰ ਦੀਆਂ ਪਾਰਕਿੰਗ ਥਾਵਾਂ ’ਤੇ ਹੁੰਦੀ ਲੁੱਟ ਖਿਲਾਫ ਹੋਵੇਗੀ ਸਖਤ ਕਾਰਵਾਈ ?

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਹਾਂਨਗਰ ਬਠਿੰਡਾ ਵਿਚ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਦੇ ਠੇਕਾ ਨਗਰ ਨਿਗਮ ਵਲੋਂ ਦਿੱਤੇ ਗਏ ਹਨ।ਇਸ ਬਾਰੇ ਵੱਖ ਵੱਖ ਸ਼ਹਿਰੀਆਂ ਵਲੋਂ ਸਿਕਾਇਤਾਂ ਮਿਲਣ ਕਾਰਨ ਨਿਗਮ ਅਧਿਕਾਰੀਆਂ ਵਲੋਂ ਜਲਦੀ ਹੀ ਸਖ਼ਤ ਕਦਮ ਚੁੱਕਣ ਅਤੇ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾ ਰਹੀ ਹੈ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਪਾਰਕਿੰਗ ਦੀਆਂ ਥਾਵਾਂ ’ਤੇ …

Read More »

ਬੱਚਿਆਂ ਨੇ ਉਤਸ਼ਾਹ ਨਾਲ ਮਨਾਇਆ `ਮਾਂ ਦਿਵਸ`

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਂ ਦੇ ਪਿਆਰ ਨੂੰ ਸਮਰਪਿਤ ‘‘ਮਾਂ ਦਿਵਸ” ਪੂਰੇ ਉਤਸਾਹ ਨਾਲ ਮਨਾਇਆ ਗਿਆ ਤੇ ਇਸ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।ਵਿਦਿਆਰਥੀਆਂ ਨੇ ਮਾਂ ਦੇ ਪਿਆਰ ਨੂੰ ਸਮਰਪਿਤ ਗੀਤ, ਨਾਚ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ।ਸਕੂਲ ਦੀਆਂ ਵੱਖ ਵੱਖ ਕਲਾਸਾਂ ਵਿਚ ਕਾਰਡ …

Read More »

ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਮਨਜ਼ੂਰ ਗਰਾਂਟਾਂ ਨਹੀਂ ਮਿਲੀਆਂ

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –   ਸਥਾਨਕ ਅਮਰਜੈਸੀ ਬਲੱਡ ਡੋਨਰ ਸੁਸਾਇਟੀ ਰਜਿ: ਦੇ ਅਹੁੱਦੇਦਾਰਾਂ ਦੀ ਮੀਟਿੰਗ ਹੋਈ ਜਿਸ ਪਿਛਲੇ ਸਾਲਾਂ ਦਾ ਲੇਖਾ ਜੋਖਾ ਕੀਤਾ ਗਿਆ।ਸੁਸਾਇਟੀ ਪ੍ਰਧਾਨ ਨੇ ਮੈਂਬਰਾਂ ਨਾਲ ਵਿਚਾਰ ਵਟਾਂਦਰਾਂ ਕਰਦਿਆਂ ਕਿਹਾ ਕਿ ਸੁਸਾਇਟੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਬਠਿੰਡਾ ਅਤੇ ਆਸ-ਪਾਸ ਦੇ ਸਮੂਹ ਸ਼ਹਿਰਾਂ ਵਿਚ ਅਮਰਜੈਸੀ ਸਮੇਂ ਖੂਨਦਾਨ ਕਰਦੀ ਆ ਰਹੀ ਹੈ। …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਤੋਂ ਪੂਰਨਮਾਸ਼ੀ ਦੇ ਪਵਿੰਤਰ ਦਿਹਾੜੇ ’ਤੇ ਨਾਨਕ ਨਾਮ ਲੇਵਾ ਹਿੰਦੂ ਪਰਿਵਾਰ ਦੇਸ ਰਾਜ ਵਲੋਂ ਆਪਣੇ ਗ੍ਰਹਿ ਨਿਊ ਸ਼ਕਤੀ ਨਗਰ ਵਿਖੇ ਆਪਣੇ ਮਾਤਾ ਪਿਤਾ ਦੀ ਪਵਿੱਤਰ ਯਾਦ ਨੂੰ ਤਾਜ਼ਾ ਕਰਦਿਆਂ ਕਰਵਾਇਆ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ …

Read More »

ਪੰਜਾਬ, ਹਰਿਆਣਾ ਤੇ ਰਾਜਸਥਾਨ `ਚ ਸੰਗੀਨ ਅਪਰਾਧਾਂ ਨੂੰ ਅੰਜ਼ਾਮ ਦੇਣ ਵਾਲਾ ਪੰਜ ਮੈਬਰੀ ਗਰੋਹ ਕਾਬੂ

ਸਫਾਰੀ ਗੱਡੀ ਤੇ ਮਾਰੂ ਹਥਿਆਰ ਬਰਾਮਦ- ਨਸ਼ੇ ਦੀ ਪੂਰਤੀ ਲਈ ਬਣਾਇਆ ਗਰੋਹ ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਕਤਲ, ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਬਰ ਕਾਬੂ ਕਰ ਲਏ। ਇਸ …

Read More »

ਪੰਜਾਬ ਕਲਾ ਪ੍ਰੀਸ਼ਦ ਵਲੋਂ ਬਟਾਲਾ ‘ਚ ਸ਼ਿਵ ਬਟਾਲਵੀ ਦੀ ਯਾਦ ‘ਚ ਸਮਾਗਮ 13 ਮਈ ਨੂੰ

ਬਟਾਲਾ, 9 ਮਈ (ਪੰਜਾਬ ਪੋਸਟ  ਨਰਿੰਦਰ ਬਰਨਾਲ) – ਪੰਜਾਬ ਕਲਾ ਪ੍ਰੀਸ਼ਦ ਵੱਲੋਂ 13 ਮਈ ਨੂੰ ਬਟਾਲਾ ਦੇ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਜੀ ਦੀਆਂ ਰਚਨਾਵਾਂ ਤੇ ਕਾਵਿ-ਗਾਇਨ, ਕਵੀ ਦਰਬਾਰ ਅਤੇ ਸ਼ਿਵ ਬਟਾਲਵੀ ਦੀ ਰਚਨਾ ‘ਤੇ ਅਧਾਰਿਤ ਨਾਟਕ ‘ਲੂਣਾ’ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਸ ਸਮਾਗਮ ਦੇ ਮੁੱਖ ਮਹਿਮਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਸ਼ਾਮਲ ਹੋਣਗੇ। ਇਹ …

Read More »

ਬੀ.ਐਸ.ਐਫ ਦੀ 87ਵੀਂ ਬਟਾਲੀਅਨ ਵਲੋਂ ਸਾਢੇ ਸੱਤ ਕਰੋੜ ਕੀਮਤ ਦੀ ਹੈਰੋਇਨ ਬਰਾਮਦ

ਅਲ਼ਗੋਂਕੋਠੀ/ ਅਮਰਕੋਟ, 10 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)  – ਭਾਰਤ ਪਾਕਿਸਤਾਨ ਸਰਹੱਦ `ਤੇ ਤਾਇਨਾਤ ਬੀ.ਐਸ.ਐਫ ਦੀ 87ਵੀਂ ਬਟਾਲੀਅਨ ਵਲੋਂ ਸਰਹੱਦੀ ਚੌਂਕੀ ਵਾਂ ਤਾਰਾ ਸਿੰਘ ਦੇ ਇਲਾਕੇ `ਚ ਸਰਚ ਅਪ੍ਰੇਸ਼ਨ ਦੌਰਾਨ ਸਾਢੇ ਸੱਤ ਕਰੋੜ ਮੁੱਲ ਦੀ ਇੱਕ ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਵਲੋਂ ਗੁਪਤ ਸੂਚਨਾ ਦੇ ਆਧਾਰ …

Read More »

AAP terminates Upkar Sandhu from party

Chandigarh, May 10 (Punjab Post Bureau) – Aam Aadmi Party on Wednesday terminated Upkar Singh Sandhu from party. Aam Aadmi Party State President Bhagwant Mann in a statement said that Upkar Singh Sandhu was terminated for his activities against the party. Mann said that the volunteers are backbone of party but none of their anti party activity would be tolerated.

Read More »

ਉਪਕਾਰ ਸੰਧੂ ਨੂੰ ‘ਆਪ‘ ਚੋਂ ਕੀਤਾ ਬਰਖਾਸਤ

ਚੰਡੀਗੜ, 10 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੁਧਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਦੇ ਅਮਿ੍ਰਤਸਰ ਤੋਂ ਆਗੂ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ।ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰੰਤੂ ਅਨੁਸ਼ਾਸ਼ਨਹੀਣਤਾ …

Read More »