ਅਲਗੋਕੋਠੀ/ ਅਮਰਕੋਟ, 9 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਦੇ ਵਿਧਿਾਇਕ ਸੁੱਖਪਾਲ ਸਿੰਘ ਭੁੱਲਰ ਹਲਕੇ ਵਿਚ ਵਿਕਾਸ ਦੀ ਹਨੇਰੀ ਲਿਆਉਣਗੇ ਤੇ ਪਿੰਡਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਪਿੰਡ ਸ਼ਹਿਰਾਂ ਬਰਾਬਰ ਸੁੱਖ ਸਹੂਲਤਾਂ ਮੁਹਈਆ ਕਰਵਾਉਣਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਮੁੱਖ ਮੰਤਰੀ …
Read More »Monthly Archives: May 2017
ਰੈਡ ਕਰਾਸ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਸਕੂਲ `ਚ ਸਵੱਛ ਅਭਿਆਨ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਅੱਜ ਵਿਸਵ ਰੈਡ ਕਰਾਸ ਦਿਹਾੜੇ ਮਾਡਲ ਟਾਊਨ ਵਿਖੇ ਸਥਿਤ ਨੇਤਰਹੀਨ ਬੱਚਿਆਂ ਦੇ ਸਕੂਲ ਵਿੱਚ ਸਵੱਛ ਅਭਿਆਨ ਦੇ ਅਧੀਨ ਸਫਾਈ ਅਭਿਆਨ ਚਲਾਇਆ। ਜਿਸ ਦੀ ਪ੍ਰਧਾਨਗੀ ਜਿਲਾ ਰੈਡ ਕਰਾਸ ਦੇ ਸਕੱਤਰ ਪਰਸੋਤਮ ਲਾਲ ਨੇ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਇਸ ਦੋਰਾਨ ਵਿਸ਼ੇਸ ਬੱਚਿਆਂ ਵੱਲੋਂ ਮੁੱਖ ਮਹਿਮਾਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ ਗਿਆ।ਬੱਚਿਆਂ ਨੇ ਪੋਸਟਰ ਬਣਾਏ ਅਤੇ ਭਾਸ਼ਣ ਰਾਹੀ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਇਹ ਦਿਹਾੜਾ ਹਰ ਸਾਲ 8 ਮਈ ਨੂੰ ਇੰਟਰਨੈਸ਼ਨਲ ਕਮੇਟੀ ਆਫ ਦ ਰੈਡ …
Read More »ਵਿਸਵ ਰੈਡ ਕਰਾਸ ਦਿਵਸ `ਤੇ ਮੁਫਤ ਜਿਲਾ ਤੇ ਬਲਾਕ ਪੱਧਰੀ ਹੈਲਥ ਚੈਕਅਪ ਕੈਂਪਾਂ ਦਾ ਅਯੋਜਨ
ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਵਲੋਂ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੇ ਨਿਰਦੇਸ਼ਾਂ ਅਨੁਸਾਰ ਵਿਸਵ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਹਾੜੇ ਤੇ ਵਿਸਵ ਰੈਡ ਕਰਾਸ ਦਿਵਸ `ਤੇ ਜਿਲਾ ਅਤੇ ਬਲਾਕ ਪੱਧਰ ਤੇ ਮੁਫਤ ਹੈਲਥ ਚੈਕ-ਅੱਪ ਕੈਂਪਾਂ ਦਾ ਅਯੋਜਨ ਕੀਤਾ ਗਿਆ, ਜਿਨਾਂ ਵਿੱਚ 118 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ।ਇਸ ਤੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ ਰੋਡ ਵਿਖੇ ‘ਮਾਂ ਦਿਵਸ’ ਮਨਾਇਆ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਾਇਮਰੀ ਵਿਭਾਗ ਵੱਲੋਂ ‘ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ’ ਵਿੱਚ ‘ਮਾਂ ਦਿਵਸ’ ਮਨਾਇਆ ਗਿਆ, ਜਿਸ ਵਿੱਚ ਸ੍ਰੀਮਤੀ ਰਾਜਵਿੰਦਰ ਕੌਰ ਅਸਿਸਟੈਂਟ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰਸ਼-2 ਨੇ ਮੁੱਖ ਮਹਿਮਾਨ ਅਤੇ ਸਰਦਾਰਨੀ ਹਰਬੰਸ ਕੌਰ ਚੱਢਾ …
Read More »ਪਿੰਡ ਬਾਲਿਓਂ ਵਿਖੇ ਘੋੜ ਦੌੜਾਂ `ਚ ਪਹਿਲੇ ਨੰਬਰ `ਤੇ ਰਿਹਾ ਬਲਵੀਰ ਕਕਰਾਲੀ ਦਾ ਘੋੜਾ
ਸਮਰਾਲਾ, 8 ਮਈ (ਪੰਜਾਬ ਪੋਸਟ- ਕੰਗ) – ਪਿੰਡ ਬਾਲਿਓਂ ਵਿਖੇ ਵੈਲਫੇਅਰ ਗਰਾਮ ਸਭਾ (ਰਜਿ:) ਬਾਲਿਓਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਫੌਜੀ ਗਰਾਮ ਸਭਾ ਆਗੂ ਨੇ ਦੱਸਿਆ ਕਿ ਇਸ ਘੋੜ ਦੌੜ ਦਾ ਉਦਘਾਟਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਬਲਜਿੰਦਰ ਸਿੰਘ ਬਿੱਲਾ ਪੂੰਨੀਆਂ ਵੱਲੋਂ ਕੀਤਾ ਗਿਆ।ਇਸ ਘੋੜ …
Read More »ਟੀ.ਐਸ.ਯੂ ਵੱਲੋਂ ਮੰਡਲ ਦਫਤਰ ਘੁਲਾਲ ਵਿਖੇ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ
ਸਮਰਾਲਾ, 8 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. `ਚ ਕੰਮ ਕਰਦੀ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ (ਰਜਿ: 49) ਵੱਲੋਂ ਅੱਜ ਮੰਡਲ ਦਫ਼ਤਰ ਘੁਲਾਲ ਅੱਗੇ ਜਥੇਬੰਦੀ ਦਾ ਝੰਡਾ ਲਹਿਰਾ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਜਥੇਬੰਦੀ ਦੇ ਮੰਡਲ ਸਕੱਤਰ …
Read More »ਦਮਦਮੀ ਟਕਸਾਲ ਮਹਿਤਾ ਨੇ ਪਿੰਡ ਭਲਾਈਪੁਰ ਪੂਰਬਾਂ ਵਿਖੇ ਦੋ ਦਿਨ ਸ਼ਹੀਦੀ ਸਮਾਗਮ ਸਜਾਏ
ਚੌਂਕ ਮਹਿਤਾ, 8 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲ਼ਿਆ ਵੱਲੋਂ ਜੂਨ 1984 ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮਾਂ ਤਹਿਤ ਪਿੰਡ ਭਲਾਈਪੁਰ ਪੂਰਬਾਂ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਦਿਨ ਸ਼ਹੀਦੀ ਸਮਾਗਮ …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਅਮਰਿੰਦਰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ
ਅੰਮ੍ਰਿਤਸਰ 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ।ਉਪਰੰਤ ਸ਼੍ਰੋਮਣੀ ਗੁਰਦੁਆਰਾ …
Read More »ਪੰਜਾਬ ਸਰਕਾਰ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦੀ ਸੰਭਾਲ ਕਰੇ ਪ੍ਰੋ: ਬਡੂੰਗਰ
ਅੰਮ੍ਰਿਤਸਰ 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਸਥਿਤ ਯਾਦਗਾਰ ਦੀ ਸਾਂਭ-ਸੰਭਾਲ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇ ਅਤੇ ਸੰਗਤਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਪ੍ਰਬੰਧ ਕਰੇ।ਉਨ੍ਹਾਂ ਕਿਹਾ ਕਿ ਪ੍ਰਾਪਤ ਰਿਪੋਰਟ ਅਨੁਸਾਰ ਇਸ ਯਾਦਗਾਰ ਵਿਖੇ ਆਉਣ ਵਾਲੀ ਸੰਗਤ ਲਈ ਕੁਝ ਜ਼ਰੂਰੀ …
Read More »
Punjab Post Daily Online Newspaper & Print Media