Wednesday, November 25, 2026

Monthly Archives: May 2017

ਅੰਤਰਰਾਸ਼ਟਰੀ ਕੰਪਨੀ ਕਾਰਗਿਲ ਨੇ ਬਾਬਾ ਫ਼ਰੀਦ ਗਰੁਪ ਇੰਸਟੀਚਿਊਸ਼ਨਜ਼ ਦੇ 20 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਲਈ ਸਮੇਂ ਸਮੇਂ ਤੇ ਕਾਰਪੋਰੇਟ ਜਗਤ  ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੰੁਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ …

Read More »

ਸਰਕਾਰੀ ਸਕੂਲਾਂ ਦੇ ਏ-ਗਰੇਡ ਵਿਦਿਆਰਥੀਆਂ ਨੂੰ ਆਦਰਸ਼, ਨਵੋਦਿਆ ਸਕੂਲਾਂ ਲਈ ਤਿਆਰ ਕੀਤਾ ਜਾਵੇਗਾ-ਐਸ.ਡੀ.ਐਮ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਸਕੂਲਾਂ ਦੇ ਏ ਗਰੇਡ ਵਿਦਿਆਰਥੀਆਂ ਨੂੰ ਆਦਰਸ਼ ਅਤੇ ਨਵੋਦਿਆ ਸਕੂਲਾਂ ’ਚ ਦਾਖ਼ਡੇ ਲੈਣ ਲਈ ਤਿਆਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਠਿੰਡਾ ਡਵੀਜਨ ਦੇ 200 ਬੱਚਿਆਂ ਦੀ ਪਿ੍ਰਖੀਆ ਲਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਡੀ.ਐਮ ਸ਼੍ਰ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ …

Read More »

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਆਸ਼ੀਸ ਚੌਧਰੀ ਅਤੇ ਐਸ ਐਸ.ਪੀ ਨਵੀਨ ਸਿੰਗਲਾ ਵਲੋਂ ਸ਼ਹਿਰ ਦੇ ਸਮੂਹ ਬੈਂਕ ਮੈਨੇਜਰਾਂ ਨਾਲ ਬੈਂਕਾਂ ਦੀ ਸਿਕਿੳੂਰਟੀ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਸਿਕਿੳੂਰਟੀ ਸਬੰਧੀ ਸੁਰੱਖਿਆ ਦੇ ਮੱਦੇ ਨਜ਼ਰ ਨਾ ਕੀਤੇ ਜਾਣ ਵਾਲੇ ਕੰਮਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈੇ ਬੈਂਕਾਂ …

Read More »

ਕਿਸਾਨਾਂ ਨੂੰ ਦਾਲਾਂ ਹੇਠ ਰਕਬਾ ਵਧਾਉਣ ਦੀ ਅਪੀਲ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾ. ਪਰਮੇਸ਼ਵਰ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਪੰਜਾਬ, ਬਠਿੰਡਾ ਦੀ ਪ੍ਰਧਾਨਗੀ ਹੇਠ ਖੇਤੀ ਭਵਨ ਵਿਖੇ ਦਾਲ ਵਿਕਾਸ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਰਤਨ ਕੌਰ, ਖੇਤੀਬਾੜੀ ਵਿਕਾਸ ਅਫਸਰ-ਕਮ-ਮੈਂਬਰ ਸੈਕਟਰੀ ਦਾਲ ਵਿਕਾਸ ਕਮੇਟੀ ਨੇ ਕਿਸਾਨਾਂ ਨੂੰ ਦਾਲਾਂ ਹੇਠ ਰਕਬਾ ਵਧਾਉਣ ਦੀ ਸਲਾਹ ਦਿੱਤੀ।ਉਨਾਂ ਦੱਸਿਆ ਕਿ …

Read More »

ਬਠਿੰਡਾ ਸ਼ਹਿਰ ’ਚ ਸਸਤੀ ਰੋਟੀ ਸਕੀਮ ਸ਼ੁਰੂ, 10 ਰੁਪਏ ’ਚ ਦਿੱਤੀ ਜਾਵੇਗੀ ਰੋਟੀ- ਡੀ.ਸੀ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ  ਸਿਵਲ ਸਟੇਸ਼ਨ ਬਠਿੰਡਾ ਵਿਖੇ ਸਸਤੀ ਰੋਟੀ ਸਕੀਮ ਤਹਿਤ ਗਰੀਬਾਂ ਲਈ 10 ਰੁਪਏ ਪ੍ਰਤੀ ਪਲੇਟ ਖਾਣਾ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ-ਕਮ-ਚੇਅਰਮੈਨ ਜ਼ਿਲਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀਪਰਵਾ ਲਾਕਰਾ ਨੇ …

Read More »

ਸ੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਹੁਣ ਸਪੈਸ਼ਲਾਇਜ਼ਡ ਅਡਾਪਸ਼ਨ ਏਜੰਸੀ

ਜਿਲਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਾ ਗੋਦ ਲੈਣ ਸਬੰਧੀ ਹਦਾਇਤਾਂ ਜਾਰੀ ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਬਾਲ ਸੁਰੱਖਿਆ ਅਫਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਗਿਆ ਕਿ ਨਥਾਣਾ ਵਿਖੇ ਚਲ ਰਹੇ ਬੇਸਹਾਰਾ, ਲਾਵਾਰਿਸ, ਯਤੀਮ ਅਤੇ ਅਣਗੋਲੇ ਬੱਚਿਆਂ ਦੇ ਹੋਮ ਸ਼੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਨੂੰ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ …

Read More »

ਰੈਡ ਕਰਾਸ ਡੇਅ ਤੇ ਹੈਨਰੀ ਡਿਊਨਾ ਅਤੇ ਭਾਈ ਘਨਈਆ ਨੂੰ ਕੀਤਾ ਯਾਦ

ਮਾਨਵਤਾ ਦੀ ਸੇਵਾ ਲਈ ਹੋਰ ਉਪਰਾਲੇ ਕੀਤੇ ਜਾਣਗੇ- ਡੀ.ਸੀ ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ, ਦੀਪ੍ਰਵਾ ਲਾਕੜਾ, ਅਤੇ ਸ਼੍ਰੀਮਤੀ ਪਾਪਾਨੀ ਦਾਸ ਲਾਕੜਾ, ਪ੍ਰੋ-ਪ੍ਰੈਸੀਡੈਂਟ ਰੈਡ ਕਰਾਸ ਅਤੇ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਦੀ ਰਹਿਨੁਮਾਈ ਹੇਠ ਜ਼ਿਲਾ ਰੈਡ ਕਰਾਸ ਸੁਸਾਇਟੀ, ਵਲੋ ਵਿਸ਼ਵ ਰੈਡ ਕਰਾਸ ਡੇਅ ਸਥਾਨਕ ਐਮ.ਜੀ.ਡੀ ਸਕੂਲ ਫਾਰ …

Read More »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਬਠਿੰਡਾ ਜਿਲੇ ’ਚ ਅਮਲੀ ਜਾਮਾ ਪਹਿਨਾਇਆ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਪ੍ਰੈਸ ਕਲੱਬ ਵਿਚ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਸੰਦੀਪ ਸਿੰਘ ਜੋਸਨ ਸੀਨੀਅਰ ਰਿਜਿਨਲ ਮੈਨੇਜਰ ਐਚ.ਪੀ.ਸੀ.ਐਲ ਅਤੇ ਇਸ਼ਾਨ ਮਿੱਤਲ ਸੀਨੀਅਰ ਸੇਲਜ਼ ਅਫਸਰ ਕਮ ਜਿਲਾ ਨੋਡਲ ਅਫਸਰ ਬਠਿੰਡਾ ਦੀ ਅਗਵਾਈ ਵਿਚ ਪੈ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 16763 ਘਰੇਲੂ ਗੈਸ ਕੁਨੈਕਸ਼ਨ ਸਰਕਾਰੀ ਤਿੰਨੋ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ …

Read More »