ਸਾਊਥਹਾਲ, 7 ਮਈ (ਪੰਜਾਬ ਪੋਸਟ ਬਿਊਰੋ) – ਗ੍ਰੇਵਸ਼ੈਮ (ਯੂ.ਕੇ) ਦੇ ਪਹਿਲੇ ਸਿੱਖ ਮੇਅਰ ਰਹੇ ਸ. ਤਨਮਨਜੀਤ ਸਿੰਘ ਢੇਸੀ ਨੂੰ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਗਲੈਂਡ ਵੱਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਬਰਤਾਨਵੀ ਸੰਸਦ ਵਿੱਚ ਪਹਿਲੀ ਵਾਰ ਕਿਸੇ ਦਸਤਾਰਧਾਰੀ ਸਿੱਖ ਨੂੰ …
Read More »Monthly Archives: May 2017
National Gatka Association to support Dhesi from Slough in UK Parl elections
Southall, May 7 (Punjab Post Bureau) – National Gatka Association of India today strongly urged to the Punjabi community to support first former Sikh mayor of Gravesend, UK Tanmanjeet Singh Dhesi wholeheartedly who is contesting from Slough constituency in the ensuing parliamentary elections. Congratulating Dhesi on his victory in Kent county elections held recently, Harjeet Singh Grewal, President National Gatka …
Read More »ਕਰਜ਼ਾ ਮੁਆਫੀ ਬਾਰੇ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਅਮਲ ਕਰਾਂਗੇ- ਕੈਪਟਨ
ਨਸ਼ੇ ਖਤਮ ਕਰ ਕੇ ਰਹਾਂਗੇ, ਨਹੀਂ ਬਖਸ਼ੇ ਜਾਣਗੇ ਬੇਅਦਬੀ ਕਾਂਡ ਦੇ ਦੋਸ਼ੀ ਅੰਮਿ੍ਰਤਸਰ, 7 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਦੌਰੇ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਰਹੇਗੀ ਅਤੇ ਇਸ ’ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੱਤਾ ਸੰਭਾਲਣ ਮਗਰੋਂ …
Read More »ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
ਅੰਮਿ੍ਰਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਸਵੇਰੇ ਕਾਂਗਰਸ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਦਾ ਭਲਕੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸਵੇਰੇ 8 ਤੋਂ 9 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਪ੍ਰੋਗਰਾਮ ਹੈ। ਹੋਰਨਾਂ ਪ੍ਰੋਗਰਾਮਾਂ …
Read More »Capt Amarinder All Cong Mp & Mla to pay obeisance at Sri Harmandar Sahib today
Amritsar, May 7 (Punjab Post Bureau) – All the Congress MPs and MLAs from Punjab will join Chief Minister Captain Amarinder Singh in paying obeisance at Sri Harmandar Sahib, Amritsar, on Monday morning. The Chief Minister is scheduled to visit the Golden Temple from 8 a.m. to 9 a.m., before going to Jallianwala Bagh to pay homage to the martyrs. Other programmes on …
Read More »ਕੱਕੜਵਾਲ ਚੋਂਕ ਤੋਂ ਬਰਨਾਲੇ ਨੂੰ ਜਾਂਦੀ ਸੜਕ `ਤੇ ਲੱਗਦੇ ਲੰਮੇ ਜਾਮਾਂ ਤੋਂ ਲੋਕ ਪ੍ਰੇਸ਼ਾਨ
ਧੂਰੀ, 6 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀਨੀਅਰ ਕਾਂਗਰਸੀ ਨੇਤਾ ਭਗਵੰਤ ਰਾਏ ਸਿੰਗਲਾ ਅਤੇ ਇਲਾਕਾ ਵਾਸੀ ਲੋਕਾਂ ਨੇ ਪ੍ਰਸ਼ਾਸ਼ਨ ਦੇ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੱਕੜਵਾਲ ਚੋਂਕ ਤੋਂ ਬਰਨਾਲੇ ਨੂੰ ਜਾਂਦੀ ਸੜਕ `ਤੇ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਰਸਤੇ ਵਿੱਚ ਹੀ ਖੜ੍ਹੀਆਂ ਕਰ ਦਿੱਤੀਆਂ ਜਾਂਦੀਆਂ ਹਨ।ਇਸ ਰੋਡ `ਤੇ ਟਰੈਫਿਕ ਜਿਆਦਾ ਹੋਣ ਕਾਰਣ ਸੜਕ `ਤੇ ਜਾਮ ਲੱਗ ਜਾਂਦਾ ਹੈ ਤੇ …
Read More »ਕਸ਼ਮੀਰ ਵਾਦੀ ਵਿੱਚ ਪੱਥਰਬਾਜਾਂ ਖਿਲਾਫ ਹੋਵੇ ਸਖਤ ਕਾਰਵਾਈ- ਮੈਡਮ ਚਾਵਲਾ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਵਾਦੀ ਵਿੱਚ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ ਤੇ ਪੱਥਰਬਾਜੀ ਖਤਰਨਾਕ ਹੱਦ ਤੱਕ ਵਧ ਗਈ ਹੈ, ਜੋ ਦੇਸ਼ ਦੀ ਸਰਕਾਰ ਲਈ ਵੱਡੀ ਚੁਣੋਤੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਸ੍ਰੀਮਤੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਹੈ ਕਿ ਅਜਿਹੇ ਹਲਾਤਾਂ ਵਿੱਚ ਜਦੋਂ ਇਕ ਦਿਨ ਕਸ਼ਮੀਰ …
Read More »ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸ਼ਹੀਦ ਦੇ ਘਰ ਪਹੁੰਚੇ ਭਾਜਪਾ ਆਗੂ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਰਾਜੇਸ਼ ਹਨੀ ਅਤੇ ਤਰਨ ਤਾਰਨ ਦੇ ਭਾਜਪਾ ਇੰਚਾਰਜ ਕੰਵਰ ਜਗਦੀਪ ਸਿੰਘ ਅੱੱਜ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਤਰਨ ਤਾਰਨ ਦੇ ਪਿੰਡ ਵੇਂਈ ਪੁਈ ਸਥਿਤ ਸ਼ਹੀਦ ਦੇ ਘਰ ਪਹੁੰਚੇ।ਜਿਥੇ ਸ਼ਹੀਦ ਦੇ …
Read More »ਗੁਰਬਾਣੀ ਦੀਆਂ ਗਲਤ ਤੁਕਾਂ ਲਿਖ ਕੇ, ਥਾਣਿਆਂ ਵਿਚ ਹੋ ਰਹੀ ਹੈ ਗੁਰਬਾਣੀ ਦੀ ਬੇਅਦਬੀ ?
ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਸ ਨੂੰ ਅਣਪੜ੍ਹਤਾ ਕਿਹਾ ਜਾਵੇ ਜਾਂ ਗੁਰਬਾਣੀ ਨਾਲ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਖਿਲਵਾੜ।ਅੱਜਕਲ੍ਹ ਥਾਣਿਆਂ ਵਿੱਚ ਪਵਿੱਤਰ ਗੁਰਬਾਣੀ ਦੀਆਂ ਗਲਤ ਤੁਕਾਂ ਤਾਂ ਲਿਖੀਆਂ ਆਮ ਮਿਲਦੀਆਂ ਹਨ।ਪਰ ਥਾਣਾ ਸਿਵਲ ਲਾਈਨਜ਼ ਬਠਿੰਡਾ ਵਿਖੇ ਵੀ ਕੁੱਝ ਅਜਿਹਾ ਹੋਇਆ ਹੈ, ਜਿਥੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨੂੰ ਵਿਗਾੜਿਆ ਗਿਆ ਹੈ।ਥਾਣੇ ਅੰਦਰ ਕੰਧਾਂ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਅਯੋਜਿਤ
ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਵੱਲੋਂ ਪੜਾਈ ਪੂਰੇ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ‘ਰੁਖਸਤ’ ਦਾ ਆਯੋਜਿਨ ਕੀਤਾ ਗਿਆ।ਇਸ ਸਬੰਧੀ ਯੂਨੀਵਰਸਿਟੀ ਦੇ ਅਧੀਨ ਪੈਂਦੇ ਯੂਨੀਵਰਸਿਟੀ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਗੁਰੂ ਗੋਬਿੰਦ ਸਿੰਘ ਕਾਲਜ ਐਜੂਕੇਸ਼ਨ, ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼ ਅਤੇ …
Read More »
Punjab Post Daily Online Newspaper & Print Media